punjab pradesh congress committee – D5 News https://punjabi.newsd5.in Truth Seeking News Network. Fri, 22 Apr 2022 07:09:58 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png punjab pradesh congress committee – D5 News https://punjabi.newsd5.in 32 32 ਤਾਜਪੋਸ਼ੀ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ https://punjabi.newsd5.in/%e0%a8%a4%e0%a8%be%e0%a8%9c%e0%a8%aa%e0%a9%8b%e0%a8%b6%e0%a9%80-%e0%a8%a4%e0%a9%8b%e0%a8%82-%e0%a8%ac%e0%a8%be%e0%a8%85%e0%a8%a6-%e0%a8%b0%e0%a8%be%e0%a8%9c%e0%a8%be-%e0%a8%b5%e0%a9%9c%e0%a8%bf/ Fri, 22 Apr 2022 07:09:58 +0000 https://punjabi.newsd5.in/?p=154118 ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਤਾਜਪੋਸ਼ੀ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕੋਈ ਵੀ ਸ਼ਖ਼ਸ ਪਾਰਟੀ ਤੋਂ ਵੱਡਾ ਨਹੀਂ ਹੈ।

Beadbi : Ram Rahim ਖ਼ਿਲਾਫ਼ ਜਾਰੀ ਹੋਇਆ ਵਾਰੰਟ, ਹੁਣ ਆਉਣਾ ਪਊ ਪੰਜਾਬ! PM Modi ਨੇ ਕਰਤਾ ਵੱਡਾ ਐਲਾਨ

ਕਾਂਗਰਸੀਆਂ ਦੀ ਬਿਆਨਬਾਜ਼ੀ ਨਾਲ ਹੀ ‘ਆਪ’ ਸੱਤਾ ‘ਚ ਆਈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਅਨੁਸ਼ਾਸਨ ਨਾ ਰੱਖਣ ਵਾਲਿਆਂ ‘ਤੇ ਪਾਰਟੀ ਵਲੋਂ ਕਾਰਵਾਈ ਕੀਤੀ ਜਾਵੇਗੀ।

]]>
Navjot Sidhu ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਭਿਆਚਾਰ ਅਤੇ ਵਿਰਾਸਤ ਵਿਭਾਗ ਦੇ ਗਠਨ ਨੂੰ ਦਿੱਤੀ ਮਨਜ਼ੂਰੀ https://punjabi.newsd5.in/navjot-sidhu-%e0%a8%a8%e0%a9%87-%e0%a8%aa%e0%a9%b0%e0%a8%9c%e0%a8%be%e0%a8%ac-%e0%a8%aa%e0%a9%8d%e0%a8%b0%e0%a8%a6%e0%a9%87%e0%a8%b6-%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%95/ Mon, 27 Dec 2021 05:26:42 +0000 https://punjabi.newsd5.in/?p=139708 ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਭਿਆਚਾਰ ਅਤੇ ਵਿਰਾਸਤ ਵਿਭਾਗ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸਦੇ ਲਈ ਪਰਮਜੀਤ ਕੌਰ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

 

]]>
ਵੱਡੀ ਖ਼ਬਰ : ਪੰਜਾਬ ਕਾਂਗਰਸ ‘ਚ ਪ੍ਰਗਟ ਸਿੰਘ ਨੂੰ ਮਿਲਿਆ ਵੱਡਾ ਅਹੁਦਾ https://punjabi.newsd5.in/%e0%a8%b5%e0%a9%b1%e0%a8%a1%e0%a9%80-%e0%a9%99%e0%a8%ac%e0%a8%b0-%e0%a8%aa%e0%a9%b0%e0%a8%9c%e0%a8%be%e0%a8%ac-%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%9a-%e0%a8%aa%e0%a9%8d/ Mon, 16 Aug 2021 05:02:44 +0000 https://punjabi.newsd5.in/?p=117036 ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਨਵਜੋਤ ਸਿੱਧੂ ਵੱਲੋਂ ਕਿਹਾ ਗਿਆ ਹੈ ਕਿ ਇਹ ਨਿਯੁਕਤੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀ ਗਈ ਹੈ।

Live : ਅਫਗਾਨਿਸਤਾਨ ਦੇ ਰਾਸ਼ਟਰਪਤੀ ਨੇ ਦਿੱਤਾ ਅਸਤੀਫਾ, ਕਿਸਾਨਾਂ ਦੇ ਐਲਾਨ ਤੋਂ ਡਰੀ ਸਰਕਾਰ ! | D5 Channel Punjabi

ਇਹ ਜਾਣਕਾਰੀ ਨਵਜੋਤ ਸਿੱਧੂ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਦੱਸ ਦੇਈਏ ਕਿ ਪਰਗਟ ਸਿੰਘ ਨਵਜੋਤ ਸਿੱਧੂ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਵੱਲੋਂ ਹਾਲ ਹੀ ‘ਚ 4 ਸਲਾਹਕਾਰ ਨਿਯੁਕਤ ਕੀਤੇ ਗਏ ਸਨ। ਇਨ੍ਹਾਂ ‘ਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖ਼ਸੀਅਤ ਡਾ. ਪਿਆਰੇ ਲਾਲ ਗਰਗ ਸ਼ਾਮਲ ਸਨ।

ਖੇਤੀਬਾੜੀ ਮੰਤਰੀ ਦਾ ਆਇਆ ਬਿਆਨ! ਰਾਜੇਵਾਲ ਨੇ ਕਰਤਾ ਜਿੱਤ ਦਾ ਐਲਾਨ || D5 Channel Punjabi

ਹਾਲਾਂਕਿ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਵੱਲੋਂ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਹ ਕਹਿੰਦੇ ਹੋਏ ਇਨਕਾਰ ਕਰ ਦਿੱਤਾ ਗਿਆ ਸੀ ਕਿ ਉਹ ਕਿਸੇ ਵੀ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰਨਾ ਚਾਹੁੰਦੇ। ਇਸ ਤੋਂ ਬਾਅਦ ਹੁਣ ਨਵਜੋਤ ਸਿੱਧੂ ਵੱਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

]]>