Punjab School Eduction Board – D5 News https://punjabi.newsd5.in Truth Seeking News Network. Wed, 26 Oct 2022 06:42:22 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Punjab School Eduction Board – D5 News https://punjabi.newsd5.in 32 32 PSEB Syllabus : ਪੰਜਾਬ ਸਕੂਲ ਸਿੱਖਿਆ ਬੋਰਡ(PSEB) ਨੇ ਇਸ ਵਿਸ਼ੇ ਦੇ ਪੈਟਰਨ ‘ਚ ਕੀਤੀ ਤਬਦੀਲੀ, ਹੁਣ ਹੋਵੇਗਾ ਇੰਨ੍ਹੇ ਨੰਬਰਾਂ ਦਾ ਪੇਪਰ https://punjabi.newsd5.in/pseb-syllabus-%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%95%e0%a9%82%e0%a8%b2-%e0%a8%b8%e0%a8%bf%e0%a9%b1%e0%a8%96%e0%a8%bf%e0%a8%86-%e0%a8%ac%e0%a9%8b%e0%a8%b0%e0%a8%a1pseb/ Wed, 26 Oct 2022 06:42:22 +0000 https://punjabi.newsd5.in/?p=182206 ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰੀਰਕ ਸਿੱਖਿਆ ਅਤੇ ਖੇਡਾਂ ਵਿਸ਼ਿਆਂ ਵਿਚ ਪ੍ਰੀਖਿਆ ਦੇ ਪੈਟਰਨ ’ਚ ਕੁੱਝ ਤਬਦੀਲੀ ਕੀਤੀ ਗਈ ਹੈ। ਪ੍ਰਾਪਤੀ ਜਾਣਕਾਰੀ ਮੁਤਾਬਕ ਪਹਿਲਾਂ ਸਰੀਰਕ ਸਿੱਖਿਆ ਅਤੇ ਖੇਡਾਂ ਵਿਸ਼ਿਆਂ ਵਿਚ ਪ੍ਰੈਕਟੀਕਲ ਦੇ ਅੰਕ ਵੱਧ ਅਤੇ ਲਿਖਤੀ ਪ੍ਰੀਖਿਆ ਦੇ ਅੰਕ ਘੱਟ ਹੁੰਦੇ ਸਨ। ਹੁਣ ਇਨ੍ਹਾਂ ਨੂੰ ਉਲਟਾ ਕਰ ਦਿੱਤਾ ਗਿਆ ਹੈ। ਹੁਣ ਲਿਖਤੀ ਪ੍ਰੀਖਿਆ ਦੇ ਅੰਕ ਵੱਧ ਅਤੇ ਪ੍ਰੈਕਟੀਕਲ ਦੇ ਅੰਕ ਘੱਟ ਹੋਣਗੇ।

Amritpal ਦੇ ਬਿਆਨ ’ਤੇ BJP ਦਾ ਜਵਾਬ, ਹੁਣ ਹੋਊ ਕਾਰਵਾਈ! ਜਥੇਦਾਰ ਨੇ ਗਰਮਾਈ ਸਿਆਸਤ | D5 Channel Punjabi

ਇਸ ਫ਼ੈਸਲੇ ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ ਜੋ ਪੜ੍ਹਨ-ਲਿਖਣ ਵਿਚ ਚੰਗੇ ਹੋਣ ਦੇ ਨਾਲ-ਨਾਲ ਲਿਖਤੀ ਪ੍ਰੀਖਿਆ ਪੂਰੀ ਲਗਨ ਨਾਲ ਦਿੰਦੇ ਸਨ ਪਰ ਖੇਡਾਂ ਅਤੇ ਸਰੀਰਕ ਸਿੱਖਿਆ ਦੇ ਪ੍ਰੈਕਟੀਕਲ ਦੌਰਾਨ ਮੈਦਾਨ ’ਤੇ ਵਧੀਆ ਪ੍ਰਦਰਸ਼ਨ ਨਹੀਂ ਕਰ ਸਕਦੇ ਸਨ। ਇਸ ਨਾਲ ਉਨ੍ਹਾਂ ਦੇ ਪ੍ਰੈਕਟੀਕਲ ਅੰਕ ਘਟ ਜਾਂਦੇ ਸਨ ਅਤੇ ਸਮੁੱਚੀ ਪ੍ਰਤੀਸ਼ਤਤਾ ਵੀ ਪ੍ਰਭਾਵਿਤ ਹੁੰਦੀ ਸੀ। ਬੋਰਡ ਨੇ ਇਸ ਸਬੰਧੀ ਸਾਰੇ ਸਕੂਲਾਂ ਨੂੰ ਹੁਕਮ ਜਾਰੀ ਕਰ ਦਿੱਤਾ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਵੀ ਕਰ ਦਿੱਤਾ ਗਿਆ ਹੈ।

]]>