Punjab Vidhan Sabha Sapeaker – D5 News https://punjabi.newsd5.in Truth Seeking News Network. Sun, 27 Nov 2022 12:37:52 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Punjab Vidhan Sabha Sapeaker – D5 News https://punjabi.newsd5.in 32 32 ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਇਕ ਅਮੋਲਕ ਸਿੰਘ ਦੇ ਮਾਤਾ ਕਰਤਾਰ ਕੌਰ ਦੇ ਦੇਹਾਂਤ’ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ https://punjabi.newsd5.in/%e0%a8%95%e0%a9%81%e0%a8%b2%e0%a8%a4%e0%a8%be%e0%a8%b0-%e0%a8%b8%e0%a8%bf%e0%a9%b0%e0%a8%98-%e0%a8%b8%e0%a9%b0%e0%a8%a7%e0%a8%b5%e0%a8%be%e0%a8%82-%e0%a8%b5%e0%a9%b1%e0%a8%b2%e0%a9%8b/ Sun, 27 Nov 2022 12:37:52 +0000 https://punjabi.newsd5.in/?p=186924 ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਦੇ ਮਾਤਾ ਸਰਦਾਰਨੀ ਕਰਤਾਰ ਕੌਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸਰਦਾਰਨੀ ਕਰਤਾਰ ਕੌਰ ਦਾ ਸਸਕਾਰ 28 ਨਵੰਬਰ ਦਿਨ ਸੋਮਵਾਰ ਨੂੰ 12 ਵਜੇ ਰਾਮ ਬਾਗ ਕੋਟਕਪੂਰਾ ਵਿਖੇ ਕੀਤਾ ਜਾਵੇਗਾ।

ਸਿੰਘ ’ਤੇ ਕਿਸਾਨੀ ਅੰਦਲੋਨ ਦੌਰਾਨ ਹੋਏ 8 ਪਰਚੇ, ਜਥੇਬੰਦੀਆਂ ਨੇ ਨਹੀਂ ਫੜੀ ਸੀ ਬਾਂਹ

ਆਪਣੇ ਸ਼ੋਕ ਸੰਦੇਸ਼ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ, ‘‘ਮੈਨੂੰ ਸਰਦਾਰਨੀ ਕਰਤਾਰ ਕੌਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ, ਜੋ ਆਪਣੇ ਪਰਿਵਾਰ ਲਈ ਪ੍ਰੇਰਣਾ ਅਤੇ ਊਰਜਾ ਦਾ ਸਰੋਤ ਸਨ’’। ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਸ. ਸੰਧਵਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

]]>