Punjabi Artist – D5 News https://punjabi.newsd5.in Truth Seeking News Network. Fri, 26 Nov 2021 06:09:58 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Punjabi Artist – D5 News https://punjabi.newsd5.in 32 32 ਪੰਜਾਬੀ ਕਲਾਕਾਰ Kaka Kotki ਨੇ ਦੁਨੀਆ ਨੂੰ ਕਿਹਾ ਅਲਵਿਦਾ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac%e0%a9%80-%e0%a8%95%e0%a8%b2%e0%a8%be%e0%a8%95%e0%a8%be%e0%a8%b0-kaka-kotki-%e0%a8%a8%e0%a9%87-%e0%a8%a6%e0%a9%81%e0%a8%a8%e0%a9%80%e0%a8%86-%e0%a8%a8/ Fri, 26 Nov 2021 06:09:58 +0000 https://punjabi.newsd5.in/?p=134303 ਚੰਡੀਗੜ੍ਹ : ਪੰਜਾਬੀ ਫ਼ਿਲਮਾਂ ਦੇ ਅਦਾਕਾਰ ਕਾਕਾ ਕੌਤਕੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ ਕਾਕਾ ਕੌਤਕੀ ਦੀ ਮੌਤ ਹੋਈ ਹੈ। ਦੱਸ ਦੇਈਏ ਕਿ ਕਾਕਾ ਕੌਤਕੀ ਨੇ ਬਹੁਤ ਸਾਰੀਆਂ ਪੰਜਾਬੀ ਫ਼ਿਲਮਾਂ ਚ ਅਦਾਕਾਰੀ ਕੀਤੀ ਹੈ।

Breaking News : Captain ਦੇ ਸਾਹਮਣੇ Mayor ਨਾਲ ਖਿੱਚ-ਧੂਹ, Mayor ਹੋਇਆ Live || D5 Channel Punjabi

ਉਨ੍ਹਾਂ ਦਾ ਅੰਤਿਮ ਸੰਸਕਾਰ ਖਰੜ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ ਨਾਲ ਪੂਰੀ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ।

]]>
ਪੰਜਾਬੀ ਅਦਾਕਾਰ ਯੋਗਰਾਜ ਸਿੰਘ ਨੇ ਸਿੱਧੂ ਨੂੰ ਦੱਸਿਆ ਉਭਰਦਾ ਨੇਤਾ, ‘ਉਨ੍ਹਾਂ ਦੇ ਹੱਥਾਂ ‘ਚ ਹੈ ਪੰਜਾਬ ਦਾ ਭਵਿੱਖ’ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac%e0%a9%80-%e0%a8%85%e0%a8%a6%e0%a8%be%e0%a8%95%e0%a8%be%e0%a8%b0-%e0%a8%af%e0%a9%8b%e0%a8%97%e0%a8%b0%e0%a8%be%e0%a8%9c-%e0%a8%b8%e0%a8%bf%e0%a9%b0/ Wed, 25 Nov 2020 10:27:25 +0000 https://punjabi.newsd5.in/?p=80981 ਖੰਨਾ : ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ‘ਚ ਜੋਸ਼ ਭਰਨ ਲਈ ਪੰਜਾਬੀ ਕਲਾਕਾਰ ਯੋਗਰਾਜ ਸਿੰਘ ਖੰਨਾ ਦੇ ਪਿੰਡ ਅਲੂਣਾ ਮਿਆਨਾ ਪੁੱਜੇ। ਕਿਸਾਨਾਂ ਵੱਲੋਂ ਆਯੋਜਿਤ ਪ੍ਰੋਗਰਾਮ ‘ਚ ਯੋਗਰਾਜ ਸਿੰਘ ਨੇ ਕੇਂਦਰ ਸਰਕਾਰ ਖਿਲਾਫ ਜੰਮਕੇ ਭੜਾਸ ਕੱਢੀ। ਇਸ ਦੇ ਨਾਲ ਹੀ ਉਨ੍ਹਾਂ ਨੇ ਗੱਲਾਂ ਗੱਲਾਂ ਵਿੱਚ ਨਵਜੋਤ ਸਿੰਘ ਸਿੱਧੂ ਦੇ ਹੱਕ ‘ਚ ਵੀ ਨਾਅਰਾ ਦਿੱਤਾ। ਉਨ੍ਹਾਂ ਨੂੰ ਜੋਧਾ ਦੱਸਦੇ ਹੋਏ ਯੋਗਰਾਜ ਨੇ ਸਿੱਧੂ ਨੂੰ ਉਭਰਦਾ ਨੇਤਾ ਦੱਸਿਆ। ਉਨ੍ਹਾਂ ਨੇ ਕਿਹਾ ਕਿ ਦਿੱਲੀ ਕੂਚ ਨੂੰ ਲੈ ਕੇ ਕਿਸਾਨਾਂ ਦੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ।

BREAKING-ਹੁਣੇ-ਹੁਣੇ ਮੁੱਖ ਮੰਤਰੀ ਕੈਪਟਨ ਨੇ ਲਿਆਂ ਵੱਡਾ ਫੈਸਲਾ,ਘਰਾਂ ਤੋਂ ਸੋਚ ਕੇ ਹੀ ਨਿਕਲਿਓ ਬਾਹਰ?

ਕਿਸਾਨ ਵੱਡੇ ਜੋਸ਼ ਦੇ ਨਾਲ ਦਿੱਲੀ ਜਾ ਕੇ ਕੇਂਦਰ ਦੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰਨਗੇ। ਰੋਸ਼ ਪ੍ਰਦਰਸ਼ਨ ਬਿਲਕੁੱਲ ਸ਼ਾਂਤਮਈ ਤਰੀਕੇ ਨਾਲ ਹੋਵੇਗਾ। ਪਿੰਡ – ਪਿੰਡ ਜਾ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਨਵਜੋਤ ਸਿੱਧੂ ਦੇ ਹੱਥਾਂ ਵਿੱਚ ਹੈ। ਜ਼ਲਦ ਹੀ ਉਨ੍ਹਾਂ ਦੇ ਹੱਥਾਂ ‘ਚ ਬਾਗਡੋਰ ਆਉਂਦੇ ਹੀ ਪੰਜਾਬ ਦੀ ਧਰਤੀ ‘ਚ ਨਵਾਂ ਸੂਰਜ ਚੜ੍ਹੇਗਾ। ਨੌਜਵਾਨ ਵੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਚੱਲਣਗੇ।

]]>