push – D5 News https://punjabi.newsd5.in Truth Seeking News Network. Tue, 22 Mar 2022 15:53:01 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png push – D5 News https://punjabi.newsd5.in 32 32 ਸਹੀਦ ਭਗਤ ਸਿੰਘ ਦੇ ਸਹੀਦੀ ਦਿਵਸ ਮੌਕੇ 23 ਮਾਰਚ ਨੂੰ ਗਜਟਿਡ ਛੁੱਟੀ ਸੰਬੰਧੀ ਨੋਟੀਫਿਕੇਸਨ ਜਾਰੀ https://punjabi.newsd5.in/%e0%a8%95%e0%a9%b1%e0%a8%b2%e0%a9%8d%e0%a8%b9-%e0%a8%aa%e0%a9%b0%e0%a8%9c%e0%a8%be%e0%a8%ac-%e0%a8%9a-%e0%a8%b8%e0%a8%b0%e0%a8%95%e0%a8%be%e0%a8%b0%e0%a9%80-%e0%a8%9b%e0%a9%81%e0%a9%b1%e0%a8%9f/ Tue, 22 Mar 2022 05:33:24 +0000 https://punjabi.newsd5.in/?p=150076 ਚੰਡੀਗੜ: ਪੰਜਾਬ ਸਰਕਾਰ ਵੱਲੋਂ ਸਹੀਦ ਭਗਤ ਸਿੰਘ ਦੇ ਸਹੀਦੀ ਦਿਵਸ ਮੌਕੇ 23 ਮਾਰਚ ਨੂੰ ਗਜਟਿਡ ਛੁੱਟੀ ਸੰਬੰਧੀ ਨੋਟੀਫਿਕੇਸਨ ਜਾਰੀ ਕਰ ਦਿੱਤਾ ਗਿਆ।

Punjab Vidhan Sabha ’ਚ ‘AAP’ ਨਾਲ ਭਿੜੇ ਵਿਰੋਧੀ! Rajya Sabha ਮੈਂਬਰ ਨੂੰ ਲੈ ਕੇ ਪਿਆ ਕਲੇਸ਼!

ਸਰਕਾਰੀ ਬੁਲਾਰੇ ਨੇ ਦੱਸਿਆ ਕਿ 23 ਮਾਰਚ 2022 ਦਿਨ ਬੁੱਧਵਾਰ ਨੂੰ ਸਹੀਦ ਭਗਤ ਸਿੰਘ ਦੇ ਸਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਦੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਗਜਟਿਡ ਛੁੱਟੀ ਕੀਤੀ ਜਾਂਦੀ ਹੈ।

 

]]>