raids – D5 News https://punjabi.newsd5.in Truth Seeking News Network. Tue, 27 Sep 2022 09:59:56 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png raids – D5 News https://punjabi.newsd5.in 32 32 ਅੱਤਵਾਦੀ ਫੰਡਿੰਗ ਮਾਮਲੇ ‘ਚ NIA ਵੱਲੋਂ ਕਈ ਸੂਬਿਆਂ ‘ਚ ਛਾਪੇਮਾਰੀ https://punjabi.newsd5.in/%e0%a8%85%e0%a9%b1%e0%a8%a4%e0%a8%b5%e0%a8%be%e0%a8%a6%e0%a9%80-%e0%a8%ab%e0%a9%b0%e0%a8%a1%e0%a8%bf%e0%a9%b0%e0%a8%97-%e0%a8%ae%e0%a8%be%e0%a8%ae%e0%a8%b2%e0%a9%87-%e0%a8%9a-nia-%e0%a8%b5%e0%a9%b1/ Tue, 27 Sep 2022 09:59:56 +0000 https://punjabi.newsd5.in/?p=177638 ਨਵੀਂ ਦਿੱਲੀ : ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੇ ਨਿਰਦੇਸ਼ਾਂ ‘ਤੇ ਦੇਸ਼ ਦੀਆਂ ਹੋਰ ਏਜੰਸੀਆਂ ਨੇ ਇੱਕ ਵਾਰ ਫਿਰ ਅੱਤਵਾਦ ਫੰਡਿੰਗ ‘ਤੇ ਨਕੇਲ ਕੱਸਣ ਲਈ ਪਾਪੂਲਰ ਫਰੰਟ ਆਫ ਇੰਡੀਆ (Popular Front of India) ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਅੱਠ ਰਾਜਾਂ ‘ਚ ਛਾਪੇਮਾਰੀ ਦੌਰਾਨ 150 ਤੋਂ ਵੱਧ ਪੀਐਫਆਈ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

‘AAP’ MLA Labh Singh Ugoke ਨੂੰ ਵੱਡਾ ਸਦਮਾ, ਘਰ ’ਚ ਵਿਛੇ ਸੱਥਰ, ਪਿਆ ਕੂਕ ਰੌਲਾ | D5 Channel Punjabi

ਇਸਦੇ ਨਾਲ ਹੀ ਐੱਨ.ਆਈ.ਏ ਵਲੋਂ ਸਾਰੇ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਨ੍ਹਾਂ ਸੂਬਿਆਂ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ, ਉਨ੍ਹਾਂ ‘ਚ ਦਿੱਲੀ, ਯੂਪੀ, ਕਰਨਾਟਕ, ਅਸਾਮ, ਮਹਾਰਾਸ਼ਟਰ, ਗੁਜਰਾਤ, ਮੱਧ ਪ੍ਰਦੇਸ਼ ਦੇ ਨਾਂ ਸ਼ਾਮਲ ਹਨ। ਇਸਦੇ ਨਾਲ ਹੀ ਕਰਨਾਟਕ ਦੇ ਐਸਡੀਪੀਆਈ ਯਾਦਗਿਰੀ ਜ਼ਿਲ੍ਹਾ ਪ੍ਰਧਾਨ ਸਮੇਤ 75 ਤੋਂ ਵੱਧ ਪੀਐਫਆਈ ਅਤੇ ਐਸਡੀਪੀਆਈ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸੂਬੇ ਭਰ ‘ਚ ਪੁਲਿਸ ਦੀ ਛਾਪੇਮਾਰੀ ਜਾਰੀ ਹੈ। ਸਾਰਿਆਂ ਖ਼ਿਲਾਫ਼ ਧਾਰਾ 108, 151 ਸੀਆਰਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ।

 

]]>
CBI ਨੇ ਜੰਮੂ-ਕਸ਼ਮੀਰ ਦੇ ਸਬ-ਇੰਸਪੈਕਟਰ ਭਰਤੀ ਘੁਟਾਲੇ ‘ਚ 33 ਥਾਵਾਂ ‘ਤੇ ਕੀਤੀ ਛਾਪੇਮਾਰੀ  https://punjabi.newsd5.in/cbi-%e0%a8%a8%e0%a9%87-%e0%a8%9c%e0%a9%b0%e0%a8%ae%e0%a9%82-%e0%a8%95%e0%a8%b8%e0%a8%bc%e0%a8%ae%e0%a9%80%e0%a8%b0-%e0%a8%a6%e0%a9%87-%e0%a8%b8%e0%a8%ac-%e0%a8%87%e0%a9%b0%e0%a8%b8%e0%a8%aa%e0%a9%88/ Tue, 13 Sep 2022 05:44:32 +0000 https://punjabi.newsd5.in/?p=175621 ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਸਬ-ਇੰਸਪੈਕਟਰ ਭਰਤੀ ਘੁਟਾਲੇ ਮਾਮਲੇ ‘ਚ CBI ਨੇ ਅੱਜ ਵੱਡੀ ਕਾਰਵਾਈ ਕੀਤੀ ਹੈ। ਸੀਬੀਆਈ ਦੀਆਂ ਟੀਮਾਂ ਦੇਸ਼ ‘ਚ 33 ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ।

ਫਸਿਆ ‘ਆਪ’ ਦਾ ਮੰਤਰੀ, ਲੀਕ ਹੋਈ ਆਡੀਓ ਦਾ ਸੱਚ! ਐਕਸ਼ਨ ‘ਚ SGPC, ਜਥੇਦਾਰ ‘ਤੇ ਕਾਰਵਾਈ!

ਸੀਬੀਆਈ ਅੱਜ ਐਸਆਈ ਭਰਤੀ ਘੁਟਾਲੇ ਦੇ ਸਬੰਧ ‘ਚ ਜੰਮੂ, ਸ੍ਰੀਨਗਰ, ਹਰਿਆਣਾ ਦੇ ਜ਼ਿਲ੍ਹਿਆਂ, ਗਾਂਧੀਨਗਰ, ਗਾਜ਼ਿਆਬਾਦ, ਬੈਂਗਲੁਰੂ, ਦਿੱਲੀ ਸਮੇਤ 33 ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਜੰਮੂ ਕਸ਼ਮੀਰ ਪੁਲਿਸ, ਡੀਐਸਪੀ ਅਤੇ ਸੀਆਰਪੀਐਫ ਅਧਿਕਾਰੀਆਂ ਦੇ ਟਿਕਾਣਿਆਂ ’ਤੇ ਵੀ ਛਾਪੇਮਾਰੀ ਕਰ ਰਹੀ ਹੈ।

 

 

]]>
ਸ਼ਰਾਬ ਘੁਟਾਲੇ ‘ਚ ਈ.ਡੀ. ਨੇ 30 ਥਾਵਾਂ ‘ਤੇ ਕੀਤੀ ਛਾਪੇਮਾਰੀ https://punjabi.newsd5.in/%e0%a8%b6%e0%a8%b0%e0%a8%be%e0%a8%ac-%e0%a8%98%e0%a9%81%e0%a8%9f%e0%a8%be%e0%a8%b2%e0%a9%87-%e0%a8%9a-%e0%a8%88-%e0%a8%a1%e0%a9%80-%e0%a8%a8%e0%a9%87-30-%e0%a8%a5%e0%a8%be%e0%a8%b5%e0%a8%be/ Tue, 06 Sep 2022 05:00:17 +0000 https://punjabi.newsd5.in/?p=174558 ਨਵੀਂ ਦਿੱਲੀ : ਦਿੱਲੀ ਸ਼ਰਾਬ ਘੁਟਾਲੇ ‘ਤੇ ਹੁਣ ED ਨੇ ਵੱਡੀ ਕਾਰਵਾਈ ਕੀਤੀ ਹੈ। ਮੰਗਲਵਾਰ ਨੂੰ ਈਡੀ ਨੇ ਮਾਮਲੇ ‘ਚ ਦਿੱਲੀ, ਗੁਰੂਗ੍ਰਾਮ, ਲਖਨਊ ਅਤੇ ਹੈਦਰਾਬਾਦ ਸਮੇਤ 30 ਥਾਵਾਂ ‘ਤੇ ਛਾਪੇਮਾਰੀ ਕੀਤੀ। ਫਿਲਹਾਲ ਇਹ ਛਾਪੇਮਾਰੀ ਚੱਲ ਰਹੀ ਹੈ।

]]>
ED ਨੇ ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਦੇ ਵੱਖ-ਵੱਖ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ https://punjabi.newsd5.in/ed-%e0%a8%a8%e0%a9%87-%e0%a8%ae%e0%a8%a8%e0%a9%80-%e0%a8%b2%e0%a8%be%e0%a8%82%e0%a8%a1%e0%a8%b0%e0%a8%bf%e0%a9%b0%e0%a8%97-%e0%a8%ae%e0%a8%be%e0%a8%ae%e0%a8%b2%e0%a9%87-%e0%a8%9a-%e0%a8%b8%e0%a8%a4/ Fri, 17 Jun 2022 04:33:44 +0000 https://punjabi.newsd5.in/?p=163275 ਨਵੀਂ ਦਿੱਲੀ : ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਿਲਾਂ ਖ਼ਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਅਤੇ ਈ.ਡੀ. ਉਨ੍ਹਾਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ।

ਕੇਂਦਰ ਨੇ ਲਿਆ ਅਜਿਹਾ ਫੈਸਲਾ, ਪੂਰੇ ਦੇਸ਼ ’ਹੀ ਹੋ ਗਿਆ ਅੰਦੋਲਨ, ਆਹ ਫੈਸਲਾ ਵੀ ਹੋਊ ਵਾਪਸ! D5 Channel Punjabi

ਇਸ ਦੇ ਮੱਦੇਨਜ਼ਰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਤੇਂਦਰ ਜੈਨ ਨਾਲ ਸੰਬੰਧਿਤ ਮਨੀ ਲਾਂਡਰਿੰਗ ਜਾਂਚ ਦੇ ਸਿਲਸਿਲੇ ‘ਚ ਦਿੱਲੀ ‘ਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਦੱਸ ਦਈਏ ਕਿ ਦਸ ਦਿਨ ਪਹਿਲਾਂ ਵੀ ਈ.ਡੀ. ਨੇ ਜੈਨ ਦੇ ਘਰ ਸਮੇਤ ਦਿੱਲੀ ‘ਚ ਛੇ ਅਤੇ ਗੁਰੂਗ੍ਰਾਮ ‘ਚ ਸੱਤ ਥਾਵਾਂ ‘ਤੇ ਛਾਪੇ ਮਾਰੇ ਸਨ।

]]>
ਮਨੀ ਲਾਂਡਰਿੰਗ ਕੇਸ ‘ਚ ਸਤੇਂਦਰ ਜੈਨ ਦੇ 7 ਟਿਕਾਣਿਆਂ ‘ਤੇ ED ਦੀ ਛਾਪੇਮਾਰੀ https://punjabi.newsd5.in/%e0%a8%ae%e0%a8%a8%e0%a9%80-%e0%a8%b2%e0%a8%be%e0%a8%82%e0%a8%a1%e0%a8%b0%e0%a8%bf%e0%a9%b0%e0%a8%97-%e0%a8%95%e0%a9%87%e0%a8%b8-%e0%a8%9a-%e0%a8%b8%e0%a8%a4%e0%a9%87%e0%a8%82%e0%a8%a6%e0%a8%b0/ Mon, 06 Jun 2022 05:35:12 +0000 https://punjabi.newsd5.in/?p=161658 ਨਵੀਂ ਦਿੱਲੀ : ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਈਡੀ ਨੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ‘ਚ ਜੈਨ ਨਾਲ ਜੁੜੇ 7 ਟਿਕਾਣਿਆਂ ‘ਤੇ ਸੋਮਵਾਰ ਯਾਨੀ ਕਿ ਅੱਜ ਛਾਪੇਮਾਰੀ ਕੀਤੀ। ਦੱਸ ਦੇਈਏ ਕਿ ਈਡੀ ਨੇ 5 ਸਾਲ ਪੁਰਾਣੇ ਮਾਮਲੇ ‘ਚ ਜੈਨ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ 9 ਜੂਨ ਤੱਕ ਈਡੀ ਦੀ ਹਿਰਾਸਤ ‘ਚ ਭੇਜ ਦਿੱਤਾ ਗਿਆ।

ਅੰਮ੍ਰਿਤਸਰ ’ਚ ਭਖਿਆ ਮਾਹੌਲ, ਫੇਰ ਜਥੇਦਾਰ ਨੇ ਸਿੱਖਾਂ ਨੂੰ ਦਿੱਤਾ ਵੱਡਾ ਸੁਨੇਹਾ | D5 Channel Punjabi

ਜੈਨ ਦੀ ਅੱਜ ਰਾਊਜ਼ ਐਵੇਨਿਊ ਕੋਰਟ ‘ਚ ਪੇਸ਼ੀ ਵੀ ਹੋਣੀ ਹੈ। ਇਸ ਮਾਮਲੇ ’ਚ 24 ਅਗਸਤ 2017 ਨੂੰ ਮਾਮਲਾ ਦਰਜ ਹੋਇਆ ਸੀ। ਦੱਸਣਯੋਗ ਹੈ ਕਿ ਜੈਨ ਨੇ ਲੋਕ ਸੇਵਕ ਰਹਿੰਦੇ ਹੋਏ ਹਵਾਲਾ ਜ਼ਰੀਏ 4.81 ਕਰੋੜ ਰੁਪਏ ਹਾਸਲ ਕੀਤੇ ਸਨ। ਦਿੱਲੀ ਸਰਕਾਰ ਦੇ ਸਿਹਤ ਮੰਤਰੀ ਜੈਨ ਦੇ ਨਾਲ ਹੀ ਹਵਾਲਾ ਆਪਰੇਟਸ ਦੇ ਟਿਕਾਣਿਆਂ ’ਤੇ ਵੀ ਈਡੀ ਛਾਪੇਮਾਰੀ ਕਰ ਰਹੀ ਹੈ।

 

]]>
ਪੰਜਾਬ ਦੀ ਆਬਕਾਰੀ ਟੀਮ ਵੱਲੋਂ ਬੇਟ ਏਰੀਏ ‘ਚ ਛਾਪੇਮਾਰੀ, 2.80 ਲੱਖ ਕਿਲੋਗ੍ਰਾਮ ਲਾਹਣ ਅਤੇ 100 ਲੀਟਰ ਨਾਜਾਇਜ਼ ਸ਼ਰਾਬ ਕੀਤੀ ਨਸ਼ਟ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%80-%e0%a8%86%e0%a8%ac%e0%a8%95%e0%a8%be%e0%a8%b0%e0%a9%80-%e0%a8%9f%e0%a9%80%e0%a8%ae-%e0%a8%b5%e0%a9%b1%e0%a8%b2%e0%a9%8b%e0%a8%82/ Wed, 11 May 2022 09:12:35 +0000 https://punjabi.newsd5.in/?p=157100 30 ਚਾਲੂ ਭੱਠੀਆਂ, 6 ਕੁਇੰਟਲ ਲੱਕੜ, 15 ਡਰੰਮ, 9 ਪਲਾਸਟਿਕ ਦੀਆਂ ਪਾਈਪਾਂ ਅਤੇ 12 ਬੋਰੀਆਂ ਗੁੜ ਜ਼ਬਤ

ਚੰਡੀਗੜ੍ਹ : ਲਾਹਣ ਤੋਂ ਬਣਾਈ ਜਾਣ ਵਾਲੀ ਨਾਜਾਇਜ਼ ਸ਼ਰਾਬ ਨੂੰ ਰੋਕਣ ਲਈ ਆਬਕਾਰੀ ਟੀਮਾਂ ਵੱਲੋਂ ਮੰਗਲਵਾਰ ਤੜਕ ਸਾਰ ਲੁਧਿਆਣਾ ਜ਼ਿਲ੍ਹੇ ਦੇ ਬੇਟ ਇਲਾਕੇ ਵਿੱਚ ਛਾਪੇਮਾਰੀ ਕਰਕੇ 2.80 ਲੱਖ ਕਿਲੋਗ੍ਰਾਮ ਲਾਹਣ ਅਤੇ 100 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਅਤੇ ਇਸ ਨੂੰ ਮੌਕੇ ‘ਤੇ ਨਸ਼ਟ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਪੰਜਾਬ ਦੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਮੰਗਲਵਾਰ ਸਵੇਰੇ 5:30 ਵਜੇ ਬੇਟ ਖੇਤਰ ਵਿੱਚ ਵਿਆਪਕ ਛਾਪੇਮਾਰੀ ਕਰਨ ਲਈ ਚਾਰ ਟੀਮਾਂ ਗਠਿਤ ਕੀਤੀਆਂ ਸਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਰੇਂਜ ਦੇ ਸਹਾਇਕ ਕਮਿਸ਼ਨਰ (ਆਬਕਾਰੀ) ਡਾ. ਸ਼ਿਵਾਨੀ ਗੁਪਤਾ ਵੱਲੋਂ ਡਿਪਟੀ ਕਮਿਸ਼ਨਰ (ਆਬਕਾਰੀ) ਪਟਿਆਲਾ ਜ਼ੋਨ ਸ਼ਾਲਿਨ ਵਾਲੀਆ ਦੀ ਅਗਵਾਈ ਹੇਠ ਲਾਹਨ ਤੋਂ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਛਾਪੇਮਾਰੀ ਲਈ ਇਹਨਾਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਸੀ।

Chandigarh ਤੋਂ Live, Bandi Singh ਦੀ ਨਹੀਂ ਹੋਊ Rehai, Governor ਕੋਲ ਪਹੁੰਚੀ ਚਿੱਠੀ | D5 Channel Punjabi

ਬੁਲਾਰੇ ਨੇ ਅੱਗੇ ਦੱਸਿਆ ਕਿ ਸਤਲੁਜ ਦਰਿਆ ਦੇ ਕੰਢੇ ਦੇ ਇਲਾਕਿਆਂ/ਪਿੰਡਾਂ ਜਿਵੇਂ ਤਲਵਾਨੀ ਨਾਬਾਦ, ਬੜੂੰਦੀ ਨੇੜੇ ਗੋਰਸੀਆ, ਭੋਲੇਵਾਲ ਜੱਦੀਦ, ਰਾਜਾਪੁਰ, ਖੇੜਾ ਬੇਟ, ਮਜਾਰਾ ਕਲਾਂ, ਹਾਕਮ ਰਾਏ ਬੇਟ, ਸ਼ੇਰੇਵਾਲ, ਬਾਗੀਆਂ ਅਤੇ ਪਿੰਡ ਬਹਾਦਰ ਕੇ ਵਿੱਚ ਛਾਪੇਮਾਰੀ ਕੀਤੀ ਗਈ। ਉਹਨਾਂ ਦੱਸਿਆ ਕਿ ਕਰੀਬ 40 ਕਿਲੋਮੀਟਰ ਦੇ ਖੇਤਰ ਵਿੱਚ ਨਾਜਾਇਜ਼ ਸ਼ਰਾਬ ਬਣਾਉਣ ਦੀ ਪ੍ਰਕਿਰਿਆ ਨੂੰ ਰੋਕਣ ਲਈ ਇਹ ਮੁਹਿੰਮ ਚਲਾਈ ਗਈ ਸੀ। ਲੁਧਿਆਣਾ ਦੇ ਆਬਕਾਰੀ ਅਫਸਰਾਂ ਦੀ ਅਗਵਾਈ ਵਿੱਚ ਐਕਸਾਈਜ਼ ਇੰਸਪੈਕਟਰਾਂ ਅਤੇ ਆਬਕਾਰੀ ਪੁਲਿਸ ਸਟਾਫ਼ ਦੀਆਂ ਸਰਚ ਟੀਮਾਂ ਦੇ ਕਰੀਬ 60 ਮੈਂਬਰਾਂ ਨੇ ਵਿਆਪਕ ਛਾਪੇਮਾਰੀ ਕੀਤੀ। ਇਸ ਮੁਹਿੰਮ ਦੌਰਾਨ ਇੱਕ ਹੈਰਾਨ ਕਰਨ ਵਾਲਾ ਤੱਥ ਇਹ ਵੀ ਸਾਹਮਣੇ ਆਇਆ ਕਿ ਇਸ ਲਾਹਣ ਤੋਂ ਨਾਜਾਇਜ਼ ਸ਼ਰਾਬ ਬਣਾਉਣ ਲਈ ਲੁਧਿਆਣਾ ਦੀਆਂ ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਸੀਵਰੇਜ ਦਾ ਪਾਣੀ ਵਰਤਿਆ ਜਾਂਦਾ ਸੀ। ਟੀਮ ਨੂੰ ਦੇਖ ਕੇ ਸ਼ਰਾਬ ਬਣਾਉਣ ਵਾਲੇ ਵਿਅਕਤੀ 30 ਚਾਲੂ ਭੱਠੀਆਂ, 6 ਕੁਇੰਟਲ ਲੱਕੜ, 15 ਲੋਹੇ ਦੇ ਡਰੰਮ, ਦੋ ਐਲੂਮੀਨੀਅਮ ਦੇ ਬਰਤਨ, 9 ਪਲਾਸਟਿਕ ਪਾਈਪਾਂ ਅਤੇ ਗੁੜ ਦੀਆਂ 12 ਬੋਰੀਆਂ ਛੱਡ ਕੇ ਭੱਜ ਗਏ। ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਜਲੰਧਰ ਤੋਂ ਆਬਕਾਰੀ ਸਟਾਫ਼ ਨੂੰ ਵੀ ਦਰਿਆ ਦੇ ਦੂਜੇ ਸਿਰੇ ‘ਤੇ ਬੁਲਾਇਆ ਗਿਆ ਸੀ ਤਾਂ ਜੋ ਮੁਹਿੰਮ ਨੂੰ ਕਾਮਯਾਬ ਕੀਤਾ ਜਾ ਸਕੇ।

CM Bhagwant Mann ਦਾ ਨਵਾਂ ਐਲਾਨ, ਲੀਡਰਾਂ ਨੂੰ ਪਾਤੀਆਂ ਭਾਜੜਾਂ! | D5 Channel Punjabi

ਉਹਨਾਂ ਅੱਗੇ ਦੱਸਿਆ ਕਿ ਇਹ ਮੁਹਿੰਮ ਮੰਡ ਖੇਤਰਾਂ ਅਤੇ ਪੰਜਾਬ ਦੇ ਦਰਿਆਵਾਂ ਦੇ ਕੰਢੇ ਨਾਲ ਲੱਗਦੇ ਖੇਤਰਾਂ ਵਿੱਚ ਲਾਹਣ ਤੋਂ ਨਾਜ਼ਾਇਜ ਸ਼ਰਾਬ ਬਣਾਉਣ ਵਾਲੇ ਲੋਕਾਂ ਨੂੰ ਕਾਬੂ ਕਰਨ ਵਿੱਚ ਸਹਾਈ ਹੋਵੇਗੀ ਜ਼ਿਕਰਯੋਗ ਹੈ ਕਿ ਸ਼ਰਾਬ ਬਣਾਉਣ ਲਈ ਵਰਤਿਆ ਜਾ ਰਿਹਾ ਪਾਣੀ ਉਦਯੋਗਿਕ ਇਕਾਈਆਂ ਦੇ ਰਸਾਇਣਕ ਰਹਿੰਦ-ਖੂੰਹਦ ਅਤੇ ਜ਼ਹਿਰੀਲੇ ਪਦਾਰਥਾਂ ਨਾਲ ਭਰਿਆ ਹੁੰਦਾ ਹੈ। ਇਸ ਲਈ ਕੋਈ ਵੀ ਇਸ ਨਾਜ਼ਾਇਜ ਸ਼ਰਾਬ ਪੀਣ ਵਾਲੇ ਲੋਕਾਂ ਨੂੰ ਹੋਣ ਵਾਲੇ ਖਤਰੇ ਦੀ ਕਲਪਨਾ ਕਰ ਸਕਦਾ ਹੈ। ਦਰਿਆ ਦੇ ਕਿਨਾਰਿਆਂ/ਸਰਹੱਦੀ ਖੇਤਰਾਂ ਵਿੱਚ ਲਾਹਣ ਤੋਂ ਬਣਾਈ ਜਾਣ ਵਾਲੀ ਨਾਜ਼ਾਇਜ ਸ਼ਰਾਬ ਇੱਕ ਵੱਡੀ ਚੁਣੌਤੀ ਬਣ ਗਈ ਹੈ, ਜਿਸ ਨਾਲ ਸੂਬੇ ਵਿੱਚ ਸ਼ਰਾਬ ਦੀ ਵਿਕਰੀ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ ਅਤੇ ਸੂਬੇ ਦੇ ਖਜ਼ਾਨੇ ਨੂੰ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਤੋਂ ਇਲਾਵਾ ਇਸ ਨਾਲ ਦੁਰਘਟਨਾਂਵਾਂ ਹੋਣ ਦਾ ਖਤਰਾ ਵੀ ਹੁੰਦਾ ਹੈ। ਸੂਬੇ ਵਿੱਚ ਹਰ ਤਰ੍ਹਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਖਤਮ ਕਰਨ ਦੇ ਦ੍ਰਿੜ ਸੰਕਲਪ ਅਤੇ ਸੂਬੇ ਦੇ ਮਾਲੀਏ ਨੂੰ ਹੁਲਾਰਾ ਦੇਣ ਲਈ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਇਸ ਕੁਤਾਹੀ ਵਿਰੁੱਧ ਵਿਆਪਕ ਮੁਹਿੰਮ ਚਲਾਈ ਗਈ ਹੈ।

]]>
‘ਆਪ’ ਆਗੂ ਜਗਰੂਪ ਸੇਖਵਾਂ ਵੱਲੋਂ ਸਰਕਾਰੀ ਦਫ਼ਤਰਾਂ ’ਚ ਛਾਪੇਮਾਰੀ https://punjabi.newsd5.in/%e0%a8%86%e0%a8%aa-%e0%a8%86%e0%a8%97%e0%a9%82-%e0%a8%9c%e0%a8%97%e0%a8%b0%e0%a9%82%e0%a8%aa-%e0%a8%b8%e0%a9%87%e0%a8%96%e0%a8%b5%e0%a8%be%e0%a8%82-%e0%a8%b5%e0%a9%b1%e0%a8%b2/ Tue, 15 Mar 2022 10:52:43 +0000 https://punjabi.newsd5.in/?p=149319 ਗੁਰਦਾਸਪੁਰ : ‘ਆਪ’ ਦੀ ਸਰਕਾਰ ਬਣਨ ਤੋਂ ਪਹਿਲਾਂ ਹੀ ‘ਆਪ’ ਵਿਧਾਇਕਾਂ ਵੱਲੋਂ ਸਰਕਾਰੀ ਦਫ਼ਤਰਾਂ ਤੇ ਸਰਕਾਰੀ ਹਸਪਤਾਲਾਂ ’ਚ ਅਚਨਚੇਤ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਕੀ ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਘੱਟ ਕੀਤਾ ਜਾ ਸਕੇ। ਇਸ ਦੌਰਾਨ ਜਿਥੇ ‘ਆਪ’ ਦੇ ਐੱਮ. ਐੱਲ. ਏ. ਵੱਖ-ਵੱਖ ਹਲਕਿਆਂ ‘ਚ ਸਰਕਾਰੀ ਦਫਤਰਾਂ ਦਾ ਜਾਇਜ਼ਾ ਲੈ ਰਹੇ ਹਨ, ਉਥੇ ਹੀ ਹਾਰੇ ਹੋਏ ‘ਆਪ’ ਦੇ ਉਮੀਦਵਾਰ ਵੀ ਆਪਣੇ- ਆਪਣੇ ਹਲਕਿਆਂ ‘ਚ ਸਰਕਾਰੀ ਦਫ਼ਤਰਾਂ ‘ਚ ਅਚਨਚੇਤ ਛਾਪੇਮਾਰੀ ਕਰ ਰਹੇ ਹਨ। ਵਿਧਾਨ ਸਭਾ ਹਲਕਾ ਕਾਦੀਆਂ ਤੋਂ ‘ਆਪ’ ਆਗੂ ਜਗਰੂਪ ਸਿੰਘ ਸੇਖਵਾਂ ਵੱਲੋਂ ਸਰਕਾਰੀ ਦਫ਼ਤਰਾਂ ‘ਚ ਛਾਪੇਮਾਰੀ ਕੀਤੀ ਗਈ ਅਤੇ ਸਰਕਾਰੀ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਿਭਾਉਣ।

‘Lakha Sidhana’ ਨੇ ਚੱਕਿਆ ਵੱਡਾ ਕਦਮ, ‘AAP’ ਨਾਲ ਮਿਲਾਇਆ ਹੱਥ? | D5 Channel Punjabi

ਉਥੇ ਹੀ ਹਲਕਾ ਕਾਦੀਆਂ ਦੇ ਸਰਕਾਰੀ ਸਕੂਲਾਂ ਅਤੇ ਕੁਝ ਸਰਕਾਰੀ ਦਫ਼ਤਰਾਂ ‘ਚ ਦੌਰਾ ਕਰਨ ਉਪਰੰਤ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਦਫ਼ਤਰਾਂ ‘ਚ ਕਾਫੀ ਕਮੀਆਂ ਹਨ। ਸਰਕਾਰੀ ਮੁਲਾਜ਼ਮ ਗ਼ੈਰ-ਹਾਜ਼ਰ ਸਨ ਅਤੇ ਕੰਮਕਾਜ ਵੀ ਸਹੀ ਢੰਗ ਨਾਲ ਨਹੀਂ ਚੱਲ ਰਿਹਾ, ਜਿਸ ਦੇ ਚਲਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਸਭ ਦਰੁੱਸਤ ਕਰਨ, ਨਹੀਂ ਤਾ ਆਉਣ ਵਾਲੇ ਸਮੇਂ ਉਨ੍ਹਾਂ ’ਤੇ ਵਿਭਾਗੀ ਕਰਵਾਈ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੁਲਿਸ ਨੂੰ ਵੀ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਨਸ਼ੇ ’ਤੇ ਕਾਬੂ ਪਾਇਆ ਜਾਵੇ।

 

 

]]>
NIA ਨੇ ਵੱਖ – ਵੱਖ ਥਾਵਾਂ ‘ਤੇ ਕੀਤੀ ਛਾਪੇਮਾਰੀ https://punjabi.newsd5.in/nia-%e0%a8%a8%e0%a9%87-%e0%a8%b5%e0%a9%b1%e0%a8%96-%e0%a8%b5%e0%a9%b1%e0%a8%96-%e0%a8%a5%e0%a8%be%e0%a8%b5%e0%a8%be%e0%a8%82-%e0%a8%a4%e0%a9%87-%e0%a8%95%e0%a9%80%e0%a8%a4%e0%a9%80-%e0%a8%9b/ Sat, 19 Feb 2022 10:51:57 +0000 https://punjabi.newsd5.in/?p=146392 ਨਵੀਂ ਦਿੱਲੀ : ਐੱਨ.ਆਈ.ਏ. ਨੇ ਜੰਮੂ-ਕਸ਼ਮੀਰ ਅੱਤਵਾਦ ਸਾਜ਼ਿਸ਼ ਮਾਮਲੇ ‘ਚ ਅੱਜ ਜੰਮੂ-ਕਸ਼ਮੀਰ ਅਤੇ ਰਾਜਸਥਾਨ ‘ਚ ਅੱਠ ਥਾਵਾਂ ‘ਤੇ ਛਾਪੇਮਾਰੀ ਕੀਤੀ। ਏਜੰਸੀ ਨੇ ਸੋਪੋਰ, ਕੁਪਵਾੜਾ, ਸ਼ੋਪੀਆਂ, ਰਾਜੌਰੀ, ਬਡਗਾਮ, ਜੰਮੂ-ਕਸ਼ਮੀਰ ਦੇ ਗੰਦਰਬਲ ਅਤੇ ਰਾਜਸਥਾਨ ਦੇ ਜੋਧਪੁਰ ਜ਼ਿਲ੍ਹਿਆਂ ਵਿਚ ਤਲਾਸ਼ੀ ਲਈ।

]]>
Bikram Majithia ਦੇ ਘਰ SIT ਦੀ ਛਾਪੇਮਾਰੀ  https://punjabi.newsd5.in/bikram-majithia-%e0%a8%a6%e0%a9%87-%e0%a8%98%e0%a8%b0-sit-%e0%a8%a6%e0%a9%80-%e0%a8%9b%e0%a8%be%e0%a8%aa%e0%a9%87%e0%a8%ae%e0%a8%be%e0%a8%b0%e0%a9%80/ Tue, 25 Jan 2022 05:44:32 +0000 https://punjabi.newsd5.in/?p=142876 ਅੰਮ੍ਰਿਤਸਰ : ਜ਼ਮਾਨਤ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਰੇਡ ਕੀਤੀ ਗਈ ਹੈ।

SSM : Rajewal ਦੇ ਸ਼ੇਰ ਨੇ ਮਾਰੀ ਦਹਾੜ, Kejriwal ਦੇ Mann ਨਾਲ ਫਸਣਗੇ ਸਿੰਙ | D5 Channel Punjabi

ਜ਼ਿਕਰਯੋਗ ਹੈ ਕਿ ਅਦਾਲਤ ਵਲੋਂ ਕੱਲ੍ਹ ਹੀ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕੀਤੀ ਗਈ ਹੈ।

 

]]>
ਬਿਕਰਮ ਮਜੀਠੀਆ ਦੇ ਵੱਖ – ਵੱਖ ਟਿਕਾਣੀਆਂ ‘ਤੇ ਛਾਪੇਮਾਰੀ, ਅੰਮ੍ਰਿਤਸਰ ਸਥਿਤ ਘਰ ਪਹੁੰਚੀ ਭਾਰੀ ਪੁਲਿਸ ਫੋਰਸ https://punjabi.newsd5.in/%e0%a8%ac%e0%a8%bf%e0%a8%95%e0%a8%b0%e0%a8%ae-%e0%a8%ae%e0%a8%9c%e0%a9%80%e0%a8%a0%e0%a9%80%e0%a8%86-%e0%a8%a6%e0%a9%87-%e0%a8%b5%e0%a9%b1%e0%a8%96-%e0%a8%b5%e0%a9%b1%e0%a8%96-%e0%a8%9f%e0%a8%bf/ Sun, 02 Jan 2022 05:23:31 +0000 https://punjabi.newsd5.in/?p=140508 ਅੰਮ੍ਰਿਤਸਰ : 20 ਦਸੰਬਰ ਨੂੰ ਬਿਕਰਮ ਸਿੰਘ ਮਜੀਠੀਆ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ।ਉਸ ਦੀ ਗ੍ਰਿਫ਼ਤਾਰੀ ਲਈ ਕਈ ਥਾਵਾਂ ’ਤੇ ਛਾਪੇਮਾਰੀ ਵੀ ਕੀਤੀ ਗਈ।

ਪੁਰਾਣੇ ਰੂਪ ‘ਚ ਆਏ ਕਿਸਾਨ, ਕਰਤਾ ਸੰਘਰਸ਼ ਦਾ ਐਲਾਨ || D5 Channel Punjabi

ਪਰ ਬੀਤੇ ਦਿਨ ਨਵੇਂ ਸਾਲ ਦੇ ਪਹਿਲੇ ਦਿਨ ਮਜੀਠੀਆ ਰਾਤ ਸਮੇਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਦੀਆਂ ਤਸਵੀਰਾਂ ਵਾਇਰਲ ਹੋ ਗਈਆਂ ਹਨ। ਦੱਸ ਦਈਏ ਕਿ ਬਿਕਰਮ ਮਜੀਠੀਆ ਦੇ ਵੱਖ – ਵੱਖ ਟਿਕਾਣੀਆਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਅੰਮ੍ਰਿਤਸਰ ਸਥਿਤ ਘਰ ‘ਤੇ ਭਾਰੀ ਪੁਲਿਸ ਫੋਰਸ ਪਹੁੰਚੀ ਹੈ।

 

]]>