ratan singh ajnala – D5 News https://punjabi.newsd5.in Truth Seeking News Network. Wed, 25 Aug 2021 10:02:33 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png ratan singh ajnala – D5 News https://punjabi.newsd5.in 32 32 ਸੇਵਾ ਸਿੰਘ ਸੇਖਵਾਂ ‘ਆਪ’ ‘ਚ ਹੋਣਗੇ ਸ਼ਾਮਿਲ https://punjabi.newsd5.in/%e0%a8%b8%e0%a9%87%e0%a8%b5%e0%a8%be-%e0%a8%b8%e0%a8%bf%e0%a9%b0%e0%a8%98-%e0%a8%b8%e0%a9%87%e0%a8%96%e0%a8%b5%e0%a8%be%e0%a8%82-%e0%a8%86%e0%a8%aa-%e0%a8%9a-%e0%a8%b9%e0%a9%8b%e0%a8%a3%e0%a8%97/ Wed, 25 Aug 2021 09:39:10 +0000 https://punjabi.newsd5.in/?p=118335 ਪਟਿਆਲਾ : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਕੇਜਰੀਵਾਲ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨਾਲ ਮੁਲਾਕਾਤ ਕਰਣਗੇ। ਇਸ ਗੱਲ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਪੰਜਾਬ ਕੋ – ਇੰਚਾਰਜ ਰਾਘਵ ਚੱਢਾ ਨੇ ਦਿੱਤੀ।

ਦਿੱਲੀ ਕਮੇਟੀ ਚੋਣਾਂ, ਤਾਜ਼ਾ UPDATE, ਅਕਾਲੀ ਦਲ ਦੀ ਚੜ੍ਹਤ D5 Channel Punjabi

ਉਨ੍ਹਾਂ ਨੇ ਦੱਸਿਆ ਕਿ ਕੇਜਰੀਵਾਲ ਸੇਵਾ ਸਿੰਘ ਨਾਲ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਜਾ ਕੇ ਮੁਲਾਕਾਤ ਕਰਣਗੇ। ਉਥੇ ਹੀ ਚਰਚਾਵਾਂ ਇਹ ਵੀ ਹਨ ਕਿ ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਸਕਦੇ ਹਨ।

 

]]>
ਅਜਨਾਲਾ ਨੇ ਟਕਸਾਲੀਆਂ ਨੂੰ ਛੱਡਣ ਦਾ ਕਾਰਨ ਦੱਸਿਆ? Exclusive https://punjabi.newsd5.in/%e0%a8%85%e0%a8%9c%e0%a8%a8%e0%a8%be%e0%a8%b2%e0%a8%be-%e0%a8%a8%e0%a9%87-%e0%a8%9f%e0%a8%95%e0%a8%b8%e0%a8%be%e0%a8%b2%e0%a9%80%e0%a8%86%e0%a8%82-%e0%a8%a8%e0%a9%82%e0%a9%b0-%e0%a8%9b%e0%a9%b1/ Thu, 13 Feb 2020 11:15:56 +0000 https://punjabi.newsd5.in/?p=60747 ਅਜਨਾਲਾ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ‘ਚ ਸ਼ਾਮਲ ਹੋ ਗਏ।

ਅਜਨਾਲਾ ਨੇ ਟਕਸਾਲੀਆਂ ਨੂੰ ਛੱਡਣ ਦਾ ਕਾਰਨ ਦੱਸਿਆ? Exclusive

ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਡਾ.ਰਤਨ ਸਿੰਘ ਅਜਨਾਲਾ ਦੇ ਘਰ ਪਹੁੰਚੇ ਹਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਡਾ.ਰਤਨ ਸਿੰਘ ਅਜਨਾਲਾ ਅਤੇ ਬੋਨੀ ਅਮਰਪਾਲ ਨਾਲ ਮੁਲਾਕਾਤ ਕੀਤੀ ਹੈ।

]]>
LIVE | ਵੱਡੇ ਤੇ ਛੋਟੇ ਬਾਦਲ ਦੀ ਜੋੜੀ ਨੇ ਤੋੜਤੇ ਟਕਸਾਲੀ https://punjabi.newsd5.in/live-%e0%a8%ac%e0%a8%be%e0%a8%a6%e0%a8%b2%e0%a8%be%e0%a8%82-%e0%a8%a8%e0%a9%87-%e0%a8%9f%e0%a8%95%e0%a8%b8%e0%a8%be%e0%a8%b2%e0%a9%80%e0%a8%86%e0%a8%82-%e0%a8%9a-%e0%a8%aa%e0%a8%be%e0%a8%88/ Thu, 13 Feb 2020 11:00:47 +0000 https://punjabi.newsd5.in/?p=60734 ਅਜਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਅੱਜ ਰਾਜਾਸਾਂਸੀ ‘ਚ ਕਾਂਗਰਸ ਦੀ ਜਨ ਵਿਰੋਧੀ ਨੀਤੀਆਂ ਦੇ ਖਿਲਾਫ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਮੁੱਖਮੰਤਰੀ ਦਾ ਮਕਸਦ ਜਨਤਾ ਦੀ ਸੇਵਾ ਕਰਨਾ ਹੁੰਦਾ ਹੈ ਨਾ ਕਿ ਐਸ਼ ਕਰਨਾ। ਉਨ੍ਹਾਂ ਨੇ ਕਿਹਾ ਕਿ ਤਿੰਨ ਸਾਲ ਹੋ ਚੁੱਕੇ ਹਨ ਕੈਪਟਨ ਦੀ ਸਰਕਾਰ ਆਈ ਨੂੰ ਪਰ ਅੱਜ ਤੱਕ ਉਹ ਅੰਮ੍ਰਿਤਸਰ ਦੇ ਲੋਕਾਂ ਨੂੰ ਮਿਲਣ ਨਹੀਂ ਪਹੁੰਚੇ।

LIVE | ਬਾਦਲਾਂ ਨੇ ਟਕਸਾਲੀਆਂ ‘ਚ ਪਾਈ ਫੁੱਟ

ਕੈਪਟਨ ਨੇ ਲੋਕਾਂ ਨੂੰ ਅਜੇ ਤੱਕ ਇੱਕ ਵੀ ਸਹੂਲਤ ਨਹੀਂ ਦਿੱਤੀ ਜਦੋਂ ਕਿ ਜੋ ਸਾਡੀ ਸਰਕਾਰ ਦੇ ਵੱਲੋਂ ਸਹੂਲਤਾਂ ਦਿੱਤੀਆਂ ਗਈਆਂ ਸਨ ਉਹ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਕੈਪਟਨ ਨੇ ਝੂਠ ਬੋਲ ਕੇ ਲੋਕਾਂ ਨੂੰ ਫਸਾਇਆ ਹੈ ਅਤੇ ਗੁਟਕਾ ਸਾਹਿਬ ਦੀਆਂ ਝੂਠੀਆਂ ਕਸਮਾਂ ਖਾਈਆਂ ਹਨ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ‘ਚ ਸ਼ਾਮਲ ਹੋ ਗਏ।

]]>
ਬਿਕਰਮ ਮਜੀਠੀਆ ਦਾ ਪੂਰਾ ਪਰਿਵਾਰ ‘ਕੌਮ ਦਾ ਗੱਦਾਰ’? ਖੁੱਲ੍ਹੇ ਵੱਡੇ ਰਾਜ https://punjabi.newsd5.in/%e0%a8%ac%e0%a8%bf%e0%a8%95%e0%a8%b0%e0%a8%ae-%e0%a8%ae%e0%a8%9c%e0%a9%80%e0%a8%a0%e0%a9%80%e0%a8%86-%e0%a8%a6%e0%a8%be-%e0%a8%aa%e0%a9%82%e0%a8%b0%e0%a8%be-%e0%a8%aa%e0%a8%b0%e0%a8%bf%e0%a8%b5/ Mon, 12 Nov 2018 08:19:57 +0000 https://punjabi.newsd5.in/?p=34816 ਰਣਜੀਤ ਸਿੰਘ ਬ੍ਰਹਮਪੁਰਾ ਅਤੇ ਰਤਨ ਸਿੰਘ ਅਜਨਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾਇਆ ਤਾਂ ਦੋਵੇਂ ਟਕਸਾਲੀਆਂ ਆਗੂਆਂ ਨੇ ਪਾਰਟੀ ਚੋਂ ਬਾਹਰ ਤੋਂ ਬਾਅਦ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਖਰੀਆਂ ਖਰੀਆਂ ਸੁਣਾ ਦਿੱਤੀਆਂ। ਡਾ. ਰਤਨ ਸਿੰਘ ਅਜਨਾਲਾ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਉਹ ਸੁਖਬੀਰ ਬਾਦਲ ਨੂੰ ਪਾਰਟੀ ਦਾ ਪ੍ਰਧਾਨ ਹੀ ਨਹੀਂ ਮੰਨਦੇ ਅਤੇ ਉਨ੍ਹਾਂ ਨੂੰ ਪਾਰਟੀ ‘ਚੋਂ ਬਾਹਰ ਕੱਢੇ ਜਾਣ ਦੀ ਕੋਈ ਪ੍ਰਵਾਹ ਨਹੀਂ। ਇਸ ਤੋਂ ਇਲਾਵਾ ਡਾ. ਅਜਨਾਲਾ ਨੇ ਬਿਕਰਮ ਮਜੀਠੀਆ ਬਾਰੇ ਬੋਲਦਿਆਂ, ਮਜੀਠੀਆ ਦੇ ਪਰਿਵਾਰ ਨੂੰ ਅੰਗਰੇਜ਼ਾਂ ਦੇ ਪਿੱਠੂ ਅਤੇ ਸਿੱਖ ਕੌਮ ਦੇ ਗੱਦਾਰ ਕਰਾਰ ਦਿੱਤਾ।

Read Also ਬਿਕਰਮ ਮਜੀਠੀਆ ਦੀ ਕਾਂਗਰਸ ਨੂੰ ਨਸੀਹਤ

ਲੰਘੇ ਦਿਨ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਵਿੱਚ ਪ੍ਰਧਾਨ ਸੁਖਬੀਰ ਬਾਦਲ ਨੇ, ਟਕਸਾਲੀ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਡਾ. ਰਤਨ ਸਿੰਘ ਅਜਨਾਲਾ ਨੂੰ ਪਾਰਟੀ ਚੋਂ ਬਾਹਰ ਕੱਢਣ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਮਾਝੇ ਦੇ ਟਕਸਾਲੀ ਆਗੂ ਤੇ ਸਾਬਕਾ ਅਕਾਲੀ ਮੰਤਰੀ ਸੇਵਾ ਸਿੰਘ ਸੇਖਵਾਂ ਨੂੰ ਵੀ ਪਾਰਟੀ ਚੋਂ ਬਾਹਰ ਕੱਢ ਦਿੱਤਾ ਗਿਆ ਸੀ। ਦੱਸ ਦਈਏ ਕਿ ਇਨ੍ਹਾਂ ਟਕਸਾਲੀ ਆਗੂਆਂ ਨੇ ਬੇਅਦਬੀ ਅਤੇ ਸੌਦਾ ਸਾਧ ਮੁਆਫੀ ਕਾਂਡ ਤੇ ਵਿਧਾਨ ਚ ਮਿਲੀ ਨਮੋਸ਼ੀ ਤੋਂ ਬਾਅਦ, ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਖ਼ਿਲਾਫ਼ ਬਗਾਵਤੀ ਝੰਡਾ ਚੁੱਕਦਿਆਂ ਤਿੱਖੀ ਬਿਆਨਬਾਜ਼ੀ ਕੀਤੀ ਸੀ।

]]>