releases – D5 News https://punjabi.newsd5.in Truth Seeking News Network. Thu, 18 Aug 2022 10:33:28 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png releases – D5 News https://punjabi.newsd5.in 32 32 ਗੁਜਰਾਤ ਚੋਣਾਂ ਲਈ ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ https://punjabi.newsd5.in/%e0%a8%97%e0%a9%81%e0%a8%9c%e0%a8%b0%e0%a8%be%e0%a8%a4-%e0%a8%9a%e0%a9%8b%e0%a8%a3%e0%a8%be%e0%a8%82-%e0%a8%b2%e0%a8%88-%e0%a8%86%e0%a8%aa-%e0%a8%a8%e0%a9%87-%e0%a8%9c%e0%a8%be%e0%a8%b0%e0%a9%80/ Thu, 18 Aug 2022 10:33:28 +0000 https://punjabi.newsd5.in/?p=172083 ਨਵੀਂ ਦਿੱਲੀ : ਗੁਜਰਾਤ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ।

]]>
‘ਵਿੱਤ ਵਿਭਾਗ ਵੱਲੋਂ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਲਈ 71 ਕਰੋੜ ਰੁਪਏ ਜਾਰੀ’ https://punjabi.newsd5.in/%e0%a8%b5%e0%a8%bf%e0%a9%b1%e0%a8%a4-%e0%a8%b5%e0%a8%bf%e0%a8%ad%e0%a8%be%e0%a8%97-%e0%a8%b5%e0%a9%b1%e0%a8%b2%e0%a9%8b%e0%a8%82-%e0%a8%b8%e0%a9%b0%e0%a8%a4-%e0%a8%85%e0%a8%a4%e0%a8%b0-%e0%a8%b8/ Mon, 08 Aug 2022 10:28:11 +0000 https://punjabi.newsd5.in/?p=170802 ਮੈਡੀਕਲ ਕਾਲਜ ਲਈ 1020 ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦਿੱਤੀ

ਚੰਡੀਗੜ੍ਹ : ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਨੇ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮਸਤੂਆਣਾ ਸਾਹਿਬ, ਸੰਗਰੂਰ ਲਈ 71 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਇਸ ਅਤਿ ਮਹੱਤਵਪੂਰਨ ਪ੍ਰੋਜੈਕਟ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।

Lumpy Skin Disease: ਨਿਕਲ ਆਇਆ ਗਾਵਾਂ ਦੀ ਬਿਮਾਰੀ ਦਾ ਤੋੜ ਸੁਣੋਂ ਕਿਵੇਂ ਬੱਚ ਸਕਦੇ ਨੇ ਪਸ਼ੂ | D5 Channel Punjabi

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਮੈਡੀਕਲ ਕਾਲਜ ਦਾ ਨਿਰਮਾਣ 31 ਮਾਰਚ, 2023 ਤੱਕ ਮੁਕੰਮਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਇਸ ਸੰਸਥਾ ਲਈ 1020 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ ਅਤੇ ਅਗਲੇ ਸਾਲ 1 ਅਪ੍ਰੈਲ ਤੋਂ ਵਿੱਦਿਅਕ ਸੈਸ਼ਨ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਐਮ.ਬੀ.ਬੀ.ਐਸ. ਦੀਆਂ ਸੀਟਾਂ ਵਾਲਾ ਇਹ ਕਾਲਜ ਸਮੁੱਚੇ ਖੇਤਰ ਵਿੱਚ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਉਭਰੇਗਾ।

BJP News : PM Modi ਦਾ ਝਟਕਾ! ਨਵਾਂ ਕਾਨੂੰਨ ਲਾਗੂ, CM ਨੇ ਇਕ ਹੋਰ ਅਫ਼ਸਰ ਭੇਜਿਆ ਜੇਲ੍ਹ, ਕਰਦਾ ਸੀ ਗਲਤ ਕੰਮ

ਇਸ ਮੈਡੀਕਲ ਕਾਲਜ ਲਈ ਜਾਰੀ ਗ੍ਰਾਂਟਾਂ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਸ. ਚੀਮਾ ਨੇ ਕਿਹਾ ਕਿ ਲੜਕਿਆਂ ਅਤੇ ਲੜਕੀਆਂ ਦੇ ਹੋਸਟਲ ਦੀ ਉਸਾਰੀ ਲਈ ਸੰਸਥਾ ਨੂੰ 49.98 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਮੌਜੂਦਾ ਸਿਵਲ ਹਸਪਤਾਲ, ਸੰਗਰੂਰ ਦੇ ਵਿਸਤਾਰ ਅਤੇ ਸਿਵਲ ਹਸਪਤਾਲ ਵਿੱਚ ਵਾਧੂ ਮੰਜ਼ਿਲ ਦੀ ਉਸਾਰੀ ਲਈ 21.19 ਰੁਪਏ ਜਾਰੀ ਕੀਤੇ ਗਏ ਹਨ। ਇੱਥੇ ਵਰਣਨਯੋਗ ਹੈ ਕਿ ਮਸਤੂਆਣਾ ਸਾਹਿਬ ਵਿਖੇ 25 ਏਕੜ ਰਕਬੇ ਵਿਚ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਬਣਨ ਜਾ ਰਿਹਾ ਹੈ ਜਿਸ ‘ਤੇ ਲਗਭਗ 345 ਕਰੋੜ ਰੁਪਏ ਦੀ ਲਾਗਤ ਆਵੇਗੀ। ਸਿਵਲ ਹਸਪਤਾਲ ਸੰਗਰੂਰ ਨੂੰ ਵੀ ਮੈਡੀਕਲ ਕਾਲਜ ਨਾਲ ਜੋੜਿਆ ਜਾਵੇਗਾ।

]]>
ਦਿੱਲੀ ‘ਚ ਬਿਜਲੀ ਦੇ ਵਾਹਨਾਂ ਨੂੰ ਬੜਾਵਾ, ਕੇਜਰੀਵਾਲ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ https://punjabi.newsd5.in/%e0%a8%a6%e0%a8%bf%e0%a9%b1%e0%a8%b2%e0%a9%80-%e0%a8%9a-%e0%a8%ac%e0%a8%bf%e0%a8%9c%e0%a8%b2%e0%a9%80-%e0%a8%a6%e0%a9%87-%e0%a8%b5%e0%a8%be%e0%a8%b9%e0%a8%a8%e0%a8%be%e0%a8%82-%e0%a8%a8%e0%a9%82/ Tue, 12 Jul 2022 08:31:45 +0000 https://punjabi.newsd5.in/?p=166932 ਨਵੀਂ ਦਿੱਲੀ : ਦਿੱਲੀ ਸਰਕਾਰ ਲੋਕਾਂ ਨੂੰ ਇਲੈਕਟ੍ਰਿਕ ਵਾਹਨ ਖਰੀਦਣ ਲਈ ਉਤਸ਼ਾਹਿਤ ਕਰ ਰਹੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਲੈਕਟ੍ਰਿਕ ਵਾਹਨਾਂ ਨੂੰ ਲੈ ਕੇ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ।

Raghav Chadha ਦੇ Chairman ਬਣਨ ਤੋਂ ਬਾਅਦ ‘AAP’ ਦਾ ਹੋਰ ਵੱਡਾ ਫ਼ੈਸਲਾ, ਹੋਇਆ ਫ਼ੇਰਬਦਲ! | D5 Channel Punjabi

ਇਸ ਨੰਬਰ ‘ਤੇ ਕਾਲ ਕਰਕੇ ਇਲੈਕਟ੍ਰਿਕ ਵਾਹਨ ਨਾਲ ਸਬੰਧਿਤ ਹਰ ਛੋਟੀ-ਵੱਡੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਦਿੱਲੀ ਵਾਸੀ 9810336008 ‘ਤੇ ‘ਹੈਲੋ’ ਮੈਸੇਜ ਕਰਕੇ ਈਵੀ ਬਾਰੇ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਕੇਜਰੀਵਾਲ ਨੇ ਟਵੀਟ ਕੀਤਾ ਕਿ ਦਿੱਲੀ ਦੇਸ਼ ਦੀ ਇਲੈਕਟ੍ਰਿਕ ਵਾਹਨ ਰਾਜਧਾਨੀ ਬਣੇਗੀ।

]]>
Sidhu Moosewala ਮਾਮਲੇ ‘ਤੇ ਦਿੱਲੀ ਪੁਲਿਸ ਦੀ ਪ੍ਰੈਸ ਕਾਨਫਰੰਸ ਜਾਰੀ https://punjabi.newsd5.in/sidhu-moosewala-%e0%a8%ae%e0%a8%be%e0%a8%ae%e0%a8%b2%e0%a9%87-%e0%a8%a4%e0%a9%87-%e0%a8%a6%e0%a8%bf%e0%a9%b1%e0%a8%b2%e0%a9%80-%e0%a8%aa%e0%a9%81%e0%a8%b2%e0%a8%bf%e0%a8%b8-%e0%a8%a6%e0%a9%80/ Mon, 20 Jun 2022 11:16:55 +0000 https://punjabi.newsd5.in/?p=163779 ਨਵੀਂ ਦਿੱਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਦਿੱਲੀ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ ਕਿ 2 ਸ਼ੂਟਰਾਂ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਹੈ ਜਿਸ ਤੋਂ ਬਾਅਦ ਪੁਲਿਸ ਨੂੰ ਇਹ ਪਤਾ ਲਗਾ ਹੈ ਕਿ ਕਤਲ ਕੇਸ ‘ਚ AK-47 ਦਾ ਇਸਤੇਮਾਲ ਕੀਤਾ ਗਿਆ ਹੈ। ਦਿੱਲੀ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਮਨੂੰ ਨਾਮ ਦੇ ਬਦਮਾਸ਼ ਨੇ ਸਿੱਧੂ ਮੂਸੇਵਾਲਾ ‘ਤੇ AK-47 ਨਾਲ ਫਾਈਰਿੰਗ ਕੀਤੀ ਸੀ।

ਦਿੱਲੀ ਪੁਲਿਸ ਅਨੁਸਾਰ ਵਾਰਦਾਤ ਸਮੇ ਕੋਰੋਲਾ ਗੱਡੀ ਵਿਚ ਇਹ ਬਦਮਾਸ਼ ਮਨੂੰ ਬੈਠਾ ਸੀ। ਉਸੇ ਵੇਲੇ ਮੂਸੇਵਾਲਾ ਨਾਲ ਉਸ ਦੇ ਦੋ ਦੋਸਤ ਸਨ। ਦਿੱਲੀ ਪੁਲਿਸ ਨੇ ਦੱਸਿਆ ਕਿ ਕੋਰੋਲਾ ਤੋਂ ਉਤਰ ਕੇ ਮਨੂੰ ਸਮੇਤ 6 ਬਦਮਾਸ਼ਾਂ ਨੇ ਗੋਲੀਆਂ ਚਲਾਈਆਂ। ਵਾਰਦਾਤ ਮਗਰੋਂ ਮਨੂੰ ਤੇ ਹੋਰ ਬਦਮਾਸ਼ ਅਲੱਗ ਅਲੱਗ ਚਲੇ ਗਏ, ਪਹਿਲਾਂ ਇਹ ਫਤਿਹਬਾਦ ਰੁਕੇ ਫਿਰ ਅੱਗੇ ਚਲੇ ਗਏ। 19 ਤਰੀਕ ਨੂੰ ਦਿੱਲੀ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਅਨੁਸਾਰ ਜਦੋ ਇਨ੍ਹਾਂ ਨੂੰ ਕਾਬੂ ਕੀਤਾ ਗਿਆ ਤਾਂ ਇਹ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਸਨ। ਰੂਪਾ ਮਨੂੰ ਤੇ ਫ਼ੌਜੀ ਨਾਮ ਦੇ ਬਦਮਾਸ਼ ਇਥੇ ਰਹਿ ਰਹੇ ਸਨ, ਵਾਰਦਾਤ ਮਗਰੋਂ ਇਹ ਇਕੱਠੇ ਰਹੇ ਅਤੇ ਕੇਸ਼ਵ ਨਾਮ ਦੇ ਇਕ ਹੋਰ ਬਦਮਾਸ਼ ਨੇ ਇਨ੍ਹਾਂ ਦੀ ਮਦਦ ਕੀਤੀ। ਇਨ੍ਹਾਂ ਕੋਲੋ ਕਈ ਤਰ੍ਹਾਂ ਦੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਦਰਅਸਲ ਇਨ੍ਹਾਂ ਕੋਲੋ ਗ੍ਰਨੇਡ, ਗ੍ਰਨੇਡ ਲਾਂਚਰ, ਏਕੇ 47, ਡੈਟੋਨੇਟਰ, ਇਕ ਅਸਾਲਟ ਰਾਈਫ਼ਲ, 36 ਰੌਦ ਤੇ ਹੋਰ ਕਈ ਤਰ੍ਹਾਂ ਦੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ।

ਦਿੱਲੀ ਪੁਲਿਸ ਨੇ ਦਸਿਆ ਕਿ ਇਨ੍ਹਾਂ ਗੈਂਗਸਟਰਾਂ ਦਾ ਪਲਾਨ ਇਸ ਤਰ੍ਹਾਂ ਦਾ ਸੀ ਕਿ ਜੇਕਰ ਗੋਲੀਆਂ ਨਾਲ ਗੱਲ ਨਾ ਬਣੇ ਤਾਂ ਗ੍ਰਨੇਡ ਵੀ ਵਰਤੇ ਜਾਣੇ ਸਨ। ਗ੍ਰਨੇਡ ਚਲਾਉਣਾ ਇਨ੍ਹਾਂ ਦਾ ਬੈਕਅੱਪ ਪਲਾਨ ਸੀ।

 

]]>
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਅਤੇ ਅੱਠਵੀਂ ਦੇ ਟਰਮ 2 ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%95%e0%a9%82%e0%a8%b2-%e0%a8%b8%e0%a8%bf%e0%a9%b1%e0%a8%96%e0%a8%bf%e0%a8%86-%e0%a8%ac%e0%a9%8b%e0%a8%b0%e0%a8%a1-%e0%a8%b5%e0%a8%b2/ Mon, 07 Mar 2022 08:11:49 +0000 https://punjabi.newsd5.in/?p=148191 ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਦੀ ਟਰਮ 2 ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ 15 ਮਾਰਚ ਤੋਂ 23 ਮਾਰਚ ਤੱਕ ਕਰਵਾਈਆਂ ਜਾਣਗੀਆਂ।

Punjab Election 2022 :ਭਾਜਪਾ ਲੀਡਰ ਨੇ ਕੀਤੀ ਭਵਿੱਖਬਾਣੀ! ਬੰਦ ਪਈਆਂ EVM ‘ਚ ਮਾਰੀ ਝਾਤ! ਆਹ ਪਾਰਟੀ ਦੀ ਬਣੂ ਸਰਕਾਰ!

ਇਸੇ ਤਰ੍ਹਾਂ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ 7 ਅਪ੍ਰੈਲ ਤੋਂ 22 ਅਪ੍ਰੈਲ ਤੱਕ ਬੋਰਡ ਵਲੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਜ਼ਿਆਦਾ ਜਾਣਕਾਰੀ ਬੋਰਡ ਦੀ ਵੈੱਬਸਾਈਟ ‘ਤੇ ਉਪਲਬਧ ਹੈ।

]]>
‘ਆਪ’ ਨੇ ਰਿਲੀਜ਼ ਕੀਤਾ ਨਵਾਂ ਕੈਂਪੇਨ ਗੀਤ ‘ਪੰਜਾਬ ਦਾ ਪੁੱਤ ਜਿਤਾਉਣਾ ਹੈ’ https://punjabi.newsd5.in/%e0%a8%86%e0%a8%aa-%e0%a8%a8%e0%a9%87-%e0%a8%b0%e0%a8%bf%e0%a8%b2%e0%a9%80%e0%a9%9b-%e0%a8%95%e0%a9%80%e0%a8%a4%e0%a8%be-%e0%a8%a8%e0%a8%b5%e0%a8%be%e0%a8%82-%e0%a8%95%e0%a9%88%e0%a8%82%e0%a8%aa/ Thu, 10 Feb 2022 11:39:14 +0000 https://punjabi.newsd5.in/?p=145030 ਅੰਮ੍ਰਿਤਸਰ/ਚੰਡੀਗੜ੍ਹ :  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਗੁਰੂ ਦੀ ਨਗਰੀ ਅੰਮ੍ਰਿਤਸਰ ਤੋਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਨਵਾਂ ਚੋਣ ਗੀਤ ਲਾਂਚ ਕੀਤਾ ਹੈ। ਗੀਤ ਦੇ ਬੋਲ ਹਨ “ਪੰਜਾਬ ਦਾ ਪੁੱਤ ਜਿਤਾਉਣਾ ਹੈ” ਲਾਂਚ ਕੀਤਾ ਹੈ। ਬਾਲੀਵੁੱਡ ਦੇ ਮਸਹੂਰ ਗਾਇਕ ਸੁਖਵਿੰਦਰ ਸਿੰਘ ਨੇ ਇਸ ਗੀਤ ਨੂੰ ਆਵਾਜ ਦਿੱਤੀ ਹੈ। ਵੀਰਵਾਰ ਨੂੰ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮਾਨ ਨੇ ਇਸਨੂੰ ਜਾਰੀ ਕੀਤਾ। ਗੀਤ ਵਿੱਚ ਭਗਵੰਤ ਮਾਨ ਨੂੰ ਪੰਜਾਬ ਦਾ ਪੁੱਤਰ ਦੱਸਿਆ ਗਿਆ ਹੈ। ਵੀਡੀਓ ਵਿੱਚ ਮਾਨ ਆਮ ਲੋਕਾਂ, ਔਰਤਾਂ, ਬੱਚਿਆਂ ਅਤੇ ਬਜੁਰਗਾਂ ਨੂੰ ਮਿਲ ਰਹੇ ਹਨ। ਉਨਾਂ ਨੂੰ ਗਲੇ ਲਗਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰਨ ਦਾ ਭਰੋਸਾ ਦੇ ਰਹੇ ਹਨ। ਮਾਨ ਦੀ ਜਨਸਭਾ ਅਤੇ ਚੋਣ ਪ੍ਰਚਾਰ ਦੌਰਾਨ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਸਮਰਥਨ ਅਤੇ ਪਿਆਰ ਨੂੰ ਵੀ ਗੀਤ ਵਿੱਚ ਦਿਖਾਇਆ ਗਿਆ ਹੈ।

Rabia Sidhu : Sidhu ਨੂੰ CM Face ਨਾ ਐਲਾਨਣ ’ਤੇ Sidhu ਦੀ ਧੀ ਗੁੱਸੇ ’ਚ ਖੋਹ ਬੈਠੀ ਆਪਾ | D5 Channel Punjabi

ਇਸ ਮੌਕੇ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ। ਲੋਕ ਹੁਣ ਬਦਲਾਅ ਚਾਹੁੰਦੇ ਹਨ। ਬਦਲਾਅ ਲਈ ਲੋਕਾਂ ਦੀ ਇੱਕੋ ਇੱਕ ਪਸੰਦ ਆਮ ਆਦਮੀ ਪਾਰਟੀ ਹੈ। ਅਸੀਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰਾਂ ਜਾਣਨ ਵਾਲੇ, ਪੜੇ-ਲਿਖੇ, ਯੋਗ ਅਤੇ ਆਮ ਘਰਾਂ ਨਾਲ ਸਬੰਧ ਰੱਖਣ ਵਾਲੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਹਨ। 20 ਫਰਵਰੀ ਨੂੰ ਪੰਜਾਬ ਦੇ ਲੋਕ ਆਪਣੀ ਅਤੇ ਪੰਜਾਬ ਦੀ ਕਿਸਮਤ ਲਿਖਣਗੇ। ਲੋਕ ਆਪਣੇ ਬੱਚਿਆਂ ਦੀ ਤਕਦੀਰ ਬਦਲਣ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਇਸ ਵਾਰ ਆਮ ਆਦਮੀ ਪਾਰਟੀ ਨੂੰ ਵੋਟ ਦੇਣਗੇ।

 

]]>
Punjab Lok Congress ਨੇ ਵਿਧਾਨ ਸਭਾ ਚੋਣਾਂ ਲਈ 5 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ  https://punjabi.newsd5.in/punjab-lok-congress-%e0%a8%a8%e0%a9%87-%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%9a%e0%a9%8b%e0%a8%a3%e0%a8%be%e0%a8%82-%e0%a8%b2%e0%a8%88-5-%e0%a8%89%e0%a8%ae/ Fri, 28 Jan 2022 04:44:26 +0000 https://punjabi.newsd5.in/?p=143240 ਪਟਿਆਲਾ : ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਪੰਜਾਬ ਲੋਕ ਕਾਂਗਰਸ ਨੇ 5 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਹੇਠ ਲਿਖੇ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ : –

ਰਾਮ ਰਹੀਮ ਤੇ ਡੇਰਾ ਪ੍ਰੇਮੀਆਂ ‘ਤੇ ਐਕਸ਼ਨ, ਰਾਹੁਲ ਗਾਂਧੀ ਨੇ ਚੰਨੀ,ਸਿੱਧੂ ਦੀ ਨਹੀਂ ਸੁਣੀ ਗੱਲ| D5 Channel Punjabi

1 . ਜੰਡਿਆਲਾ ਤੋਂ – ਗਗਨਦੀਪ ਸਿੰਘ
2 . ਬੱਸੀ ਪਠਾਣਾਂ ਤੋਂ – ਡਾ ਦੀਪਕ ਜੋਤੀ
3 . ਗਿੱਦੜਬਾਹਾ ਤੋਂ – ਓਮ ਪ੍ਰਕਾਸ਼ ਬੱਬਰ
4 . ਅਮਰਗੜ੍ਹ ਤੋਂ – ਸਰਦਾਰ ਅਲੀ
5 . ਸ਼ੂਤਰਾਣਾ ਤੋਂ – ਨਰਾਇਣ ਸਿੰਘ ਨਰਸੌਤ

 

]]>
ਪੰਜਾਬ ਵਿਧਾਨ ਸਭਾ ਚੋਣਾਂ : ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%9a%e0%a9%8b%e0%a8%a3%e0%a8%be%e0%a8%82-%e0%a8%95%e0%a9%88%e0%a8%aa/ Sun, 23 Jan 2022 08:44:52 +0000 https://punjabi.newsd5.in/?p=142696 ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਅੱਜ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 22 ਉਮੀਦਵਾਰਾਂ ਦੇ ਨਾਮ ਹਨ।

]]>
ਭਗਵੰਤ ਮਾਨ ਸੰਗਰੂਰ ਤੋਂ ਨਹੀਂ ਲੜ੍ਹ ਰਹੇ ਚੋਣਾਂ https://punjabi.newsd5.in/%e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be%e0%a8%a8-%e0%a8%b8%e0%a9%b0%e0%a8%97%e0%a8%b0%e0%a9%82%e0%a8%b0-%e0%a8%a4%e0%a9%8b%e0%a8%82-%e0%a8%a8%e0%a8%b9%e0%a9%80%e0%a8%82/ Mon, 27 Dec 2021 05:45:18 +0000 https://punjabi.newsd5.in/?p=139712 ਪਟਿਆਲਾ : ਇਸ ਬਾਰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਸੰਗਰੂ੍ਰ ‘ਤੋਂ ਚੋਣਾਂ ਨਹੀਂ ਲੜ ਰਹੇ। ਦੱਸ ਦਈਏ ਕਿ 2017 ‘ਚ ਭਗਵੰਤ ਮਾਨ ਨੇ ਜਲਾਲਾਬਾਦ ਤੋਂ ਸੁਖਬੀਰ ਬਾਦਲ ਦੇ ਵਿਰੁਧ ਚੋਣਾਂ ਲੜੇ ਸਨ। ਆਪ ਦੀ ਚੌਥੀ ਸੂਚੀ ਜਾਰੀ ਹੋਣ ਤੋਂ ਬਾਅਦ ਸੰਗਰੂਰ ਤੋਂ ਨਰਿੰਦਰ ਕੌਰ ਭਰਾਜ ਚੋਣ ਮੈਦਾਨ ਵਿਚ ਉਤਾਰ ਦਿੱਤੀ ਗਈ ਹੈ। ਹੁਣ ਰਾਜਨੀਤਿਕ ਗਲਿਆਰਿਆਂ ‘ਚ ਚਰਚਾ ਸੁਰੂ ਹੋ ਗਈ ਹੈ ਕਿ ਆਖਿਰ ਪੰਜਾਬ ‘ਚ ਵਿਧਾਨ ਸਭਾ ਚੋਣਾਂ ਲ਼ੜਨਗੇ ਜਾਂ ਨਹੀਂ। ਜੇ ਲੜਨਗੇ ਤਾਂ ਉਹ ਕਿਹੜੀ ਸੀਟ ਹੋਵੇਗੀ ਜਿਥੋਂ ਉਹ ਚੋਣਾਂ ਲ਼ੜਨਗੇ।

‘ਆਪ’ ‘ਚ ਪਿਆ ਘਮਾਸਾਣ, ਆਪਸ ‘ਚ ਉਲਝੇ ਵੱਡੇ ਆਗੂ, ਕੀ ਕਰੂ ਕੇਜਰੀਵਾਲ ? D5 Channel Punjabi

ਕੀ ਆਮ ਆਦਮੀ ਪਾਰਟੀ ਭਗਵੰਤ ਮਾਨ ਨੂੰ ਕਿਸੇ ਲੀਡਰ ਦੇ ਸਾਹਮਣੇ ਪੰਜਾਬ ਵਿੱਚ ਕਿਸੇ ਹੋਰ ਸੀਟ ਤੋਂ ਖੜ੍ਹਾ ਕਰਨ ਦੀ ਤਿਆਰੀ ਕਰ ਰਹੀ ਹੈ। ਆਉਣ ਵਾਲੇ ਦਿਨਾਂ ਦੀ ਪੰਜਵੀਂ ਸੂਚੀ ਦਾ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦੱਸ ਦਈਏ ਕਿ ਪੰਜਾਬ ‘ਚ ਆਗਾਮੀ ਚੋਣਾਂ ਨੂੰ ਲੈ ਕੇ ਹਰ ਪਾਰਟੀ ਜ਼ੋਰਾਂ-ਸ਼ੋਰਾਂ ‘ਤੇ ਤਿਆਰੀਆਂ ਕਰ ਰਹੀ ਹੈ ਅਤੇ ਹਰ ਪਾਰਟੀ ਜਨਤਾ ਨਾਲ ਵਾਅਦੇ ਕਰ ਰਹੀ ਹੈ। ਇਸ ਤੋਂ ਇਲਾਵਾ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਵੀ ਐਲਾਨ ਕੀਤਾ ਜਾ ਰਿਹਾ ਹੈ।

 

 

]]>
ਪੰਜਾਬ ਸਰਕਾਰ ਵੱਲੋਂ 116 ਸਕੂਲਾਂ ਦੇ ਖੇਡ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਤਿੰਨ ਕਰੋੜ ਰੁਪਏ ਜਾਰੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-116-%e0%a8%b8%e0%a8%95%e0%a9%82%e0%a8%b2%e0%a8%be%e0%a8%82/ Mon, 06 Sep 2021 10:10:42 +0000 https://punjabi.newsd5.in/?p=120170 ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਖੇਡ ਬੁਨਿਆਦੀ ਢਾਂਚੇ ਨੂੰ ਬੇਹਤਰ ਬਨਾਉਣ ਦੀਆਂ ਲਗਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ 116 ਹੋਰ ਸਕੂਲਾਂ ਵਾਸਤੇ ਤਿੰਨ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ 13 ਹਜ਼ਾਰ ਤੋਂ ਵੱਧ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਕੂਲਾਂ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਨਾਉਣ ਲਈ ਵੀ ਮੁਹਿੰਮ ਆਰੰਭੀ ਗਈ ਹੈ। ਤਿੰਨ ਕਰੋੜ ਰੁਪਏ ਦੀ ਇਸ ਰਾਸ਼ੀ ਨਾਲ ਖੇਡ ਮੈਦਾਨਾਂ ਨੂੰ ਵਧੀਆ ਰੂਪ ਦਿੱਤਾ ਜਾਵੇਗਾ ਅਤੇ ਖਿਡਾਰੀਆਂ ਲਈ ਖੇਡ ਸਾਜੋ-ਸਮਾਨ ਖਰੀਦਿਆ ਜਾਵੇਗਾ।
ਇਸ ਦੇ ਨਾਲ ਹੀ ਸਿੱਖਿਆ ਵਿਭਾਗ ਨੇ ਖੇਡ ਫੰਡ ਦੀ ਵਰਤੋਂ ਸਬੰਧੀ ਜ਼ਿਲਾ ਸਿੱਖਿਆ ਅਫਸਰਾਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਹਨ ਤਾਂ ਜੋ ਇਸ ਨੂੰ ਖਰਚਣ ਸਬੰਧੀ ਵਧੇਰੇ ਪਾਰਦਰਸ਼ਤਾ ਲਿਆਂਦੀ ਜਾ ਸਕੇ। ਬੁਲਾਰੇ ਅਨੁਸਾਰ ਖੇਡ ਮੈਦਾਨਾਂ ਦੇ ਨਿਰਮਾਣ ਅਤੇ ਖੇਡ ਸਮਾਨ ਖਰੀਦਣ ਵਾਸਤੇ ਸਕੂਲਾਂ ਨੂੰ ਪੰਜ ਮੈਬਰੀ ਕਮੇਟੀ ਗਠਿਤ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ ਜਿਨਾਂ ਵਿੱਚ ਇੱਕ ਸਕੂਲ ਮੁਖੀ, ਸਕੂਲ ਮੈਨੇਜਮੈਂਟ ਕਮੇਟੀਆਂ (ਐਸ.ਐਮ.ਸੀ.) ਦੇ ਦੋ ਮੈਂਬਰ ਅਤੇ ਸਕੂਲ ਅਧਿਆਪਕਾਂ ਵਿੱਚੋਂ ਦੋ ਮੈਂਬਰ ਲੈਣ ਲਈ ਵਿਵਸਥਾ ਕੀਤੀ ਗਈ ਹੈ। ਜਿਸ ਸਕੂਲ ਵਿੱਚ ਖੇਡਾਂ ਨਾਲ ਸਬੰਧਿਤ ਅਧਿਆਪਕ ਕੰਮ ਕਰਦਾ ਹੈ, ਉਸ ਨੂੰ ਕਮੇਟੀ ਵਿੱਚ ਸ਼ਾਮਲ ਕਰਨ ਨੂੰ ਯਕੀਨੀ ਬਨਾਉਣ ਲਈ ਵੀ ਕਿਹਾ ਗਿਆ ਹੈ।
ਬੁਲਾਰੇ ਅਨੁਸਾਰ ਖੇਡ ਮੈਦਾਨ ਦੀ ਤਿਆਰੀ ਕਰਨ ਤੋਂ ਪਹਿਲਾਂ ਤੋਂ ਲੈ ਕੇ ਕੰਮ ਦੇ ਮੁਕੰਮਲ ਹੋਣ ਤੱਕ ਦੀਆਂ ਸਾਰੀਆਂ ਫੋਟੋ ਲੈ ਕੇ ਇਨਾਂ ਨੂੰ ਸਕੂਲ ਦੇ ਰਿਕਾਰਡ ਵਿੱਚ ਰੱਖਣ ਲਈ ਵੀ ਆਖਿਆ ਗਿਆ ਹੈ। ਬੁਲਾਰੇ ਅਨੁਸਾਰ ਖੇਡ ਮੈਦਾਨਾਂ ਦੀ ਤਿਆਰੀ ਦੇ ਕੰਮ ’ਤੇ ਨਜ਼ਰ ਰੱਖਣ ਅਤੇ ਖੇਡ ਦੇ ਸਮਾਨ ਦੀ ਖਰੀਦ ਸਮੇਂ ਡੀ.ਐਮ.ਸਪੋਰਟਸ/ਬੀ.ਐਮ. ਸਪੋਰਟਸ ਨੂੰ ਸਕੂਲ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਨਿਯਮਾਂ ਦੀ ਸਖਤ ਪਾਲਣਾ ਕਰਨ ਵਾਸਤੇ ਨਿਰਦੇਸ਼ ਦਿੱਤੇ ਗਏ ਹਨ।
]]>