replaces – D5 News https://punjabi.newsd5.in Truth Seeking News Network. Fri, 30 Jul 2021 09:06:49 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png replaces – D5 News https://punjabi.newsd5.in 32 32 ਸਿੰਗਲਾ ਵੱਲੋਂ ਸਿੱਖਿਆ ਬਲਾਕਾਂ ਦੇ ਪੁਨਰ-ਗਠਨ ਨੂੰ ਪ੍ਰਵਾਨਗੀ, 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲੇ https://punjabi.newsd5.in/%e0%a8%b8%e0%a8%bf%e0%a9%b0%e0%a8%97%e0%a8%b2%e0%a8%be-%e0%a8%b5%e0%a9%b1%e0%a8%b2%e0%a9%8b%e0%a8%82-%e0%a8%b8%e0%a8%bf%e0%a9%b1%e0%a8%96%e0%a8%bf%e0%a8%86-%e0%a8%ac%e0%a8%b2%e0%a8%be%e0%a8%95/ Thu, 06 May 2021 09:33:05 +0000 https://punjabi.newsd5.in/?p=103428 ਚੰਡੀਗੜ੍ਹ :  ਸਕੂਲਾਂ ਦੇ ਕੰਮ-ਕਾਜ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਫਤਹਿਗੜ ਜ਼ਿਲੇ ਦੇ ਸੱਤ, ਬਠਿੰਡਾ ਦੇ ਸੱਤ, ਫਿਰੋਜ਼ਪੁਰ ਦੇ ਦੋ, ਫਾਜ਼ਿਲਕਾ ਦੇ ਪੰਜ, ਸ਼ਹੀਦ ਭਗਤ ਸਿੰਘ ਨਗਰ ਦੇ ਦੋ, ਸ੍ਰੀ ਮੁਕਤਸਰ ਸਾਹਿਬ ਦੇ ਇੱਕ ਅਤੇ ਪਟਿਆਲਾ ਜ਼ਿਲੇ ਦੇ ਤਿੰਨ ਸਕੂਲਾਂ ਦੇ ਬਲਾਕ ਬਦਲੇ ਗਏ ਹਨ।

ਲਓ ਸਰਕਾਰ ਦਾ ਕਿਸਾਨਾਂ ਨੂੰ ਹੋਰ ਵੱਡਾ ਝਟਕਾ,ਜਾਰੀ ਕਰਤਾ ਨਵਾਂ ਫਰਮਾਨ!

ਬੁਲਾਰੇ ਅਨੁਸਾਰ ਇਹ ਫੈਸਲਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਅਤੇ ਅਧਿਆਪਕਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਲਿਆ ਗਿਆ ਹੈ ਤਾਂ ਜੋ ਉਨਾਂ ਨੂੰ ਆਪਣੇ ਕੰਮ-ਕਾਜ ਦੌਰਾਨ ਕੋਈ ਵੀ ਮੁਸ਼ਕਲ ਨਾ ਆਏ। ਜਿਨਾਂ ਸਕੂਲਾਂ ਦੇ ਬਲਾਕ ਬਦਲੇ ਗਏ ਹਨ, ਉਨਾਂ ਦੇ ਅਧਿਆਪਕਾਂ ਦਾ ਸਰਵਿਸ ਰਿਕਾਰਡ ਨਵੇਂ ਬਲਾਕਾਂ ਵਿੱਚ ਤਰੁੰਤ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਹ ਰਿਕਾਰਡ ਈ-ਪੰਜਾਬ ਪੋਰਟਲ ’ਤੇ ਅੱਪਡੇਟ ਕਰਨ ਨੂੰ ਯਕੀਨੀ ਬਨਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

]]>
ਵੇਟਰਾਂ ਨੂੰ ਵਿਆਹ ‘ਚ TIP ਦੀ ਥਾਂ ਮਿਲੇ ਘਸੁੰਨ ਤੇ ਮੁੱਕੇ https://punjabi.newsd5.in/%e0%a8%b5%e0%a9%87%e0%a8%9f%e0%a8%b0%e0%a8%be%e0%a8%82-%e0%a8%a8%e0%a9%82%e0%a9%b0-%e0%a8%b5%e0%a8%bf%e0%a8%86%e0%a8%b9-%e0%a8%9a-tip-%e0%a8%a6%e0%a9%80-%e0%a8%a5%e0%a8%be%e0%a8%82-%e0%a8%ae-2/ Sat, 16 Feb 2019 11:25:45 +0000 https://punjabi.newsd5.in/?p=43740

]]>