sand mining – D5 News https://punjabi.newsd5.in Truth Seeking News Network. Sat, 04 Dec 2021 10:57:55 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png sand mining – D5 News https://punjabi.newsd5.in 32 32 CM ਚੰਨੀ ਦੇ ਹਲਕਾ ਚਮਕੌਰ ਸਾਹਿਬ ‘ਚ ਗ਼ੈਰਕਾਨੂੰਨੀ ਮਾਈਨਿੰਗ ਦਾ ਖੁਲਾਸਾ, ਕੇਜਰੀਵਾਲ ਨੇ ਪੁੱਛਿਆ – ਕੀ ਕਾਂਗਰਸ ਕਰੇਗੀ ਕਾਰਵਾਈ? https://punjabi.newsd5.in/cm-%e0%a8%9a%e0%a9%b0%e0%a8%a8%e0%a9%80-%e0%a8%a6%e0%a9%87-%e0%a8%b9%e0%a8%b2%e0%a8%95%e0%a8%be-%e0%a8%9a%e0%a8%ae%e0%a8%95%e0%a9%8c%e0%a8%b0-%e0%a8%b8%e0%a8%be%e0%a8%b9%e0%a8%bf%e0%a8%ac-%e0%a8%9a/ Sat, 04 Dec 2021 10:57:55 +0000 https://punjabi.newsd5.in/?p=135768 ਨਵੀਂ ਦਿੱਲੀ/ਚਮਕੌਰ ਸਾਹਿਬ : ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਨੇ ਚਮਕੌਰ ਸਾਹ‍ਿਬ ਦੇ ਜ‍ਿੰਦਨਪੁਰ ਪਿੰਡ ‘ਚ ਗ਼ੈਰਕਾਨੂੰਨੀ ਮਾਈਨਿੰਗ ਦਾ ਖੁਲਾਸਾ ਕੀਤਾ ਹੈ, ਜਿਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਆਪ’ ਨਿਸ਼ਾਨੇ ‘ਤੇ ਆ ਗਏ ਹਨ। ਦਰਅਸਲ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖਮੰਤਰੀ ਤੇ ਜ਼ੁਬਾਨੀ ਹਮਲਾ ਕਰਦੇ ਹੋਏ ਟਵੀਟ ਕੀਤਾ ਹੈ।

ਬੇਅਬਦੀ ਮਾਮਲੇ ਨੂੰ ਲੈ ਦੇ SIT ਮੁੱਖੀ ਆਈ. ਜੀ. ਪਰਮਾਰ ਦਾ ਵੱਡਾ ਬਿਆਨ || D5 Channel Punjabi

ਕੇਜਰੀਵਾਲ ਨੇ ਕਿਹਾ ਕਿ ਚੰਨੀ ਸਾਹਿਬ ਦੇ ਆਪਣੇ ਹਲਕੇ ‘ਚ ਇੰਨੀ ਵੱਡੀ ਰੇਤਾ ਚੋਰੀ ? ਕੀ ਇਹ ਬਿਨ੍ਹਾਂ ਹਿਫਾਜ਼ਤ ਜਾਂ ਪਾਰਟਨਰਸ਼ਿਪ ਦੇ ਸੰਭਵ ਹੈ? ਕਈ ਲੋਕਾਂ ਨੇ ਇਲਜ਼ਾਮ ਲਗਾਏ ਕਿ ਚੰਨੀ ਸਾਹਿਬ ਸਭ ਤੋਂ ਵੱਡੇ ਰੇਤ ਮਾਫੀਆ ਹਨ। ਮੈਂ ਭਰੋਸਾ ਨਹੀਂ ਕੀਤਾ ਪਰ ਅੱਜ ਚੰਨੀ ਸਾਹਿਬ ਨੂੰ ਲੋਕਾਂ ਦੇ ਸਵਾਲਾਂ ਦੇ ਜਵਾਬ ਤਾਂ ਦੇਣੇ ਪੈਣਗੇ। ਕੀ ਕਾਂਗਰਸ ਕਾਰਵਾਈ ਕਰੇਗੀ?

]]>
ਮਾਫ਼ੀਆ ਨੂੰ ਲੈ ਕੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹੁਣ ਨਹੀਂ ਬਚਣਗੇ ਆਹ ਲੋਕ https://punjabi.newsd5.in/%e0%a8%ae%e0%a8%be%e0%a8%ab%e0%a8%bc%e0%a9%80%e0%a8%86-%e0%a8%a8%e0%a9%82%e0%a9%b0-%e0%a8%b2%e0%a9%88-%e0%a8%95%e0%a9%87-%e0%a8%b9%e0%a8%be%e0%a8%88%e0%a8%95%e0%a9%8b%e0%a8%b0%e0%a8%9f-%e0%a8%b8/ Mon, 17 Aug 2020 04:50:57 +0000 https://punjabi.newsd5.in/?p=73074 ਰੂਪਨਗਰ : ਪੰਜਾਬ ਦੀਆਂ ਵੱਖ ਵੱਖ ਸਰਕਾਰਾਂ ਆਪਣੇ ਆਪਣੇ ਸਮੇਂ ਦੇ ਦੌਰਾਨ ਵੱਖ ਵੱਖ ਤਰ੍ਹਾਂ ਦੇ ਮਾਫੀਆਂ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ ਤੇ ਰਹੀਆਂ ਹਨ। ਹੁਣ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਵੀ ਵਿਰੋਧੀਆਂ ਦੇ ਨਿਸ਼ਾਨੇ ਤੋਂ ਬਚ ਨਹੀਂ ਸਕੀ। ਦਰਅਸਲ ਜਦੋਂ ਤੋਂ ਕੈਪਟਨ ਸਰਕਾਰ ਸੱਤਾ ਵਿੱਚ ਆਈ ਹੈ ਉਦੋਂ ਤੋਂ ਹੀ ਵਿਰੋਧੀ ਵੱਖ- ਵੱਖ ਮੁੱਦਿਆਂ ਨੂੰ ਲੈ ਕੇ ਕੈਪਟਨ ਸਰਕਾਰ ਨੂੰ ਘੇਰ ਰਹੇ ਹਨ।

🔴 LIVE 🔴ਖਾਲਿਸਤਾਨ ਦੇ ਨਾਮ ‘ਤੇ ਪੰਜਾਬ ‘ਚ ਵੱਡੇ ਕਾਂਡ! ਪੰਜਾਬ ‘ਤੇ ਚਾਰੋ ਪਾਸੋਂ ਹੋਏ ਹਮਲੇ! ਨਹੀਂ ਟਲਦਾ ਬਾਜਵਾ,

ਜਿਸ ਦੇ ਵਿੱਚ ਸਭ ਤੋਂ ਵੱਡਾ ਮੁੱਦਾ ਸੀ ਰੇਤ ਮਾਫੀਆ ਦਾ ਅਤੇ ਹੁਣ ਰੋਪੜ ਦੇ ਵਿੱਚ ਹੋ ਰਹੀ ਰੇਤ ਮਾਈਨਿੰਗ  ਨੂੰ ਲੈ ਕੇ ਹਾਈਕੋਰਟ ਨੇ ਆਪਣਾ ਸਖਤ ਰੁੱਖ ਅਖਤਿਆਰ ਕੀਤਾ ਹੈ। ਜਿਸਤੇ ਸਖਤ ਸਟੈਂਡ ਲਿਆ ਹੈ। ਜਿਸ ਦਾ ਵਿਰੋਧੀ ਪਾਰਟੀਆਂ ਦੇ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।

]]>