September 8 – D5 News https://punjabi.newsd5.in Truth Seeking News Network. Sat, 06 Nov 2021 02:39:33 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png September 8 – D5 News https://punjabi.newsd5.in 32 32 ਅੰਮ੍ਰਿਤਸਰ – ਰੋਮ ਦਰਮਿਆਨ ਸਿੱਧੀ ਉਡਾਣ 8 ਸਤੰਬਰ ਤੋਂ ਹੋਵੇਗੀ ਸ਼ੁਰੂ https://punjabi.newsd5.in/%e0%a8%85%e0%a9%b0%e0%a8%ae%e0%a9%8d%e0%a8%b0%e0%a8%bf%e0%a8%a4%e0%a8%b8%e0%a8%b0-%e0%a8%b0%e0%a9%8b%e0%a8%ae-%e0%a8%a6%e0%a8%b0%e0%a8%ae%e0%a8%bf%e0%a8%86%e0%a8%a8-%e0%a8%b8%e0%a8%bf%e0%a9%b1/ Mon, 06 Sep 2021 08:16:00 +0000 https://punjabi.newsd5.in/?p=120139 ਅੰਮ੍ਰਿਤਸਰ :  ਯੂ.ਕੇ. ਦੇ ਲੰਡਨ ਹੀਥਰੋ ਅਤੇ ਬਰਮਿੰਘਮ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਨਾਲ ਜੁੜਨ ਤੋਂ ਬਾਅਦ, ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਹੁਣ ਏਅਰ ਇੰਡੀਆ ਦੁਆਰਾ ਯੂਰਪ ਦੇ ਤੀਜੇ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਨਾਲ ਜੁੜਨ ਜਾ ਰਿਹਾ ਹੈ।

ਕਸੂਤਾ ਫਸਿਆ ਹਰਜੀਤ ਗਰੇਵਾਲ ! ਕਿਸਾਨਾਂ ਨੇ ਦਿੱਤੀ ਸਿੱਧੀ ਚੇਤਾਵਨੀ D5 Channel Punjabi

ਇਸ ਸੰਬੰਧੀ ਫ਼ਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਅਤੇ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਯੂ.ਕੇ. ਤੋਂ ਬਾਅਦ ਹੁਣ ਇਟਲੀ ਵਿਚ ਵਸਦੇ ਪੰਜਾਬੀ ਭਾਈਚਾਰੇ ਲਈ ਚੰਗੀ ਖ਼ਬਰ ਹੈ ਕਿ ਏਅਰ ਇੰਡੀਆ ਵਲੋਂ 8 ਸਤੰਬਰ ਤੋਂ ਵਿਸ਼ਵ ਦੇ ਇਤਿਹਾਸਕ ਸ਼ਹਿਰਾਂ, ਅੰਮ੍ਰਿਤਸਰ ਅਤੇ ਰੋਮ ਵਿਚਕਾਰ ਹਰ ਹਫ਼ਤੇ ਵਿਚ ਇਕ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ।

Karnal News : ਕਿਸਾਨਾਂ ਤੋਂ ਡਰੀ ਸਰਕਾਰ, ਲਿਆ ਵੱਡਾ ਫੈਸਲਾ, ਲੱਗੀ ਧਾਰਾ 144, ਬਦਲੇ ਰੂਟ |D5 Channel Punjabi

ਉਨ੍ਹਾਂ ਦੱਸਿਆ ਕਿ ਏਅਰ ਇੰਡੀਆ ਦੀ ਉਡਾਣ ਏ.ਆਈ. 123 ਹਰ ਬੁੱਧਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:55 ਵਜੇ ਉਡਾਣ ਭਰੇਗੀ ਅਤੇ ਉਸੇ ਦਿਨ ਰਾਤ ਨੂੰ ਸਥਾਨਕ ਸਮੇਂ ਅਨੁਸਾਰ ਰਾਤ ਨੂੰ 8:20 ਵਜੇ ਰੋਮ ਪਹੁੰਚੇਗੀ। ਵਾਪਸੀ ਦੀ ਉਡਾਣ ਏ.ਆਈ. 122 ਅਗਲੇ ਦਿਨ ਵੀਰਵਾਰ ਨੂੰ ਸ਼ਾਮ 7:00 ਵਜੇ ਰੋਮ ਤੋਂ ਰਵਾਨਾ ਹੋਵੇਗੀ ਅਤੇ ਸ਼ੁੱਕਰਵਾਰ ਸਵੇਰੇ 5:35 ਵਜੇ ਅੰਮ੍ਰਿਤਸਰ ਪਹੁੰਚੇਗੀ।

]]>