Deprecated: Creation of dynamic property Stionic_Admin::$option_onesignal is deprecated in /home/admin1/public_html/punjabi/wp-content/plugins/hostingcrow-core/admin/class-stionic-admin.php on line 30
Deprecated: Creation of dynamic property TieLabs_Instagram_Feed::$helper is deprecated in /home/admin1/public_html/punjabi/wp-content/plugins/tielabs-instagram/tielabs-instagram.php on line 69
Deprecated: Creation of dynamic property TieLabs_Instagram_Feed::$account is deprecated in /home/admin1/public_html/punjabi/wp-content/plugins/tielabs-instagram/tielabs-instagram.php on line 70
Deprecated: Creation of dynamic property TieLabs_Instagram_Feed::$api is deprecated in /home/admin1/public_html/punjabi/wp-content/plugins/tielabs-instagram/tielabs-instagram.php on line 71
Notice: Function _load_textdomain_just_in_time was called incorrectly. Translation loading for the rocket domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/admin1/public_html/punjabi/wp-includes/functions.php on line 6260
Deprecated: Creation of dynamic property WP_Rocket\Engine\Preload\SitemapPreloadSubscriber::$options is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 26
Deprecated: Creation of dynamic property WP_Rocket\Engine\Preload\SitemapPreloadSubscriber::$sitemap_preload is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 27
Warning: Cannot modify header information - headers already sent by (output started at /home/admin1/public_html/punjabi/wp-content/plugins/free-comments-for-wordpress-vuukle/free-comments-for-wordpress-vuukle.php:1) in /home/admin1/public_html/punjabi/wp-includes/feed-rss2.php on line 8
ਕੇਜਰੀਵਾਲ ਨੇ ਸੇਖਵਾਂ ਦਾ ਕੀਤਾ ਸਵਾਗਤ
ਪ੍ਰਮਾਤਮਾ ਸੇਖਵਾਂ ਨੂੰ ਲੰਬੀ ਉਮਰ ਬਖਸ਼ਣ- ਕੇਜਰੀਵਾਲ
ਸੇਵਾ ਸਿੰਘ ਸੇਖਵਾਂ ਸਾਡਾ ਮਾਰਗ ਦਰਸ਼ਨ ਕਰਦੇ ਰਹਿਣਗੇ -ਕੇਜਰੀਵਾਲ
ਅਸੀਂ ਰਾਜਨੀਤੀ ’ਚ ਨਵੇਂ ਸਾਨੂੰ ਰਾਜਨੀਤੀ ਨਹੀਂ ਆਉਂਦੀ-ਕੇਜਰੀਵਾਲ
ਇਸ ਪਰਿਵਾਰ ਦਾ ਪੰਜਾਬ ਦੇ ਵਿਕਾਸ ਵਿਚ ਵੱਡਾ ਯੋਗਦਾਨ-ਕੇਜਰੀਵਾਲ
ਚੰਗੀ ਸਿੱਖਿਆ ਚੰਗਾ ਇਲਾਜ਼ ਦੇਣਾ ਸਾਡਾ ਮਿਸ਼ਨ-ਕੇਜਰੀਵਾਲ
ਸੇਖਵਾਂ ਦੇ ਘਰ ਪਹੁੰਚ ਕੇ ਪਾਰਟੀ ’ਚ ਕੀਤਾ ਸ਼ਾਮਿਲ
]]>ਦਿੱਲੀ ਕਮੇਟੀ ਚੋਣਾਂ, ਤਾਜ਼ਾ UPDATE, ਅਕਾਲੀ ਦਲ ਦੀ ਚੜ੍ਹਤ D5 Channel Punjabi
ਉਨ੍ਹਾਂ ਨੇ ਦੱਸਿਆ ਕਿ ਕੇਜਰੀਵਾਲ ਸੇਵਾ ਸਿੰਘ ਨਾਲ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਜਾ ਕੇ ਮੁਲਾਕਾਤ ਕਰਣਗੇ। ਉਥੇ ਹੀ ਚਰਚਾਵਾਂ ਇਹ ਵੀ ਹਨ ਕਿ ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਸਕਦੇ ਹਨ।
ਦਿੱਲੀ ਦੇ ਮਾਣਯੋਗ ਮੁੱਖ ਮੰਤਰੀ @ArvindKejriwal ਜੀ ਕੱਲ੍ਹ ਨੂੰ ਪੰਜਾਬ ਦੇ ਦੌਰੇ ਤੇ ਆਉਣਗੇ ਅਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮਿਲਣਗੇ।
— Raghav Chadha (@raghav_chadha) August 25, 2021
]]>
ਆਹ ਦੇਖੋ ਕਿਸਾਨਾਂ ਨੇ ਦਿਖਾਤੀ ਆਪਣੀ ਤਾਕਤ,ਕਰਤਾ ਅੰਬਾਨੀਆਂ ਦਾ ਪੈਟਰੋਲ ਪੰਪ ਬੰਦ?ਫੇਰ ਕਹਿੰਦੇ ਅਜੇ ਤਾਂ ਸ਼ੁਰੂਆਤ ਐ!
ਇਸ ਮੌਕੇ ਖਾਸ ਗੱਲ ਇਹ ਰਹੀ ਕਿ ਬਜ਼ਟ ਇਜਲਾਸ ਤੋਂ ਬਾਅਦ ਵਿਰੋਧੀ ਪੱਖ ਦੇ ਐਸਜੀਪੀਸੀ ਮੈਂਬਰਾਂ ਨੂੰ ਬੋਲਣ ਦਾ ਸਮਾਂ ਦਿੱਤਾ ਗਿਆ ਤਾਂ ਬਲਵਿੰਦਰ ਬੈਂਸ, ਸੇਵਾ ਸਿੰਘ ਸੇਖਵਾਂ ਅਤੇ ਕਿਰਨਜੋਤ ਕੌਰ ਨੇ ਆਪਣੇ ਸੰਬੋਧਨ ਦੇ ਦੌਰਾਨ ਐਸਜੀਪੀਸੀ ਪ੍ਰਧਾਨ ਨੂੰ ਖਰੀਆਂ ਖਰੀਆਂ ਸੁਣਾਉਣੇ ਹੋਏ ਕਿਹਾ ਕਿ 328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਦੁਨੀਆਂ ਵਿੱਚ ਸਿੱਖ ਕੌਮ ਦਾ ਸਿਰ ਨੀਵਾਂ ਹੋਇਆ ਹੈ। ਇਸ ਮੌਕੇ ਕਿਰਨਜੋਤ ਕੌਰ ਨੂੰ ਅਮਰਜੀਤ ਸਿੰਘ ਚਾਵਲਾ ਨੇ ਸੰਬੋਧਨ ਕਰਨ ਤੋਂ ਰੋਕਣ ਦੀ ਕੋਸ਼ਿਸ਼ ਵੀ ਕੀਤੀ ਗਈ।
ਕਰੋਨਾ ਨਾਲ ਲੜਨ ਲਈ ਦੁਨੀਆਂ ਦੇ ਸਾਰੇ ਲੋਕਾਂ ਨੂੰ ਹੋਣਾ ਪਵੇਗਾ ਇਕੱਠੇ!
ਇੰਨਾ ਹੀ ਨਹੀਂ ਇਸ ਦੌਰਾਨ ਬਲਵਿੰਦਰ ਸਿੰਘ ਬੈਂਸ ਅਤੇ ਸੇਵਾ ਸਿੰਘ ਸੇਖਵਾਂ ਵੱਲੋਂ ਵੀ ਕਾਫੀ ਵਿਰੋਧ ਕੀਤਾ ਗਿਆ। ਦੱਸ ਦਈਏ ਕਿ ਐਸ.ਜੀ.ਪੀ ਸੀ ਮੈਂਬਰਾਂ ਨੂੰ ਪਾਵਨ ਸਰੂਪ ਗੁੰਮ ਹੋਣ ਦੇ ਮਾਮਲੇ ‘ਚ ਲਗਾਤਾਰ ਵਿਰੋਧ ਹੀ ਦੇਖਣ ਨੂੰ ਮਿਲ ਰਿਹਾ ਹੈ ਅਤੇ ਦੋਸ਼ੀਆਂ ‘ਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
]]>ਢੀਂਡਸਾ ਦੀ ਸ਼ਹਿ ‘ਤੇ ਜੀ.ਕੇ ਦੀ ਦਹਾੜ ਅੰਮ੍ਰਿਤਸਰ ਪੁੱਜ ਕੇ ਕੀਤੇ ਵੱਡੇ ਖੁਲਾਸੇ ‘ਦਿੱਲੀ ਚੋਂ ਬਾਦਲਾਂ ਨੂੰ ਭਜਾਵਾਂਗੇ’
ਇਸ ਮੌਕੇ ਪੰਥਕ ਮਨਜੀਤ ਸਿੰਘ ਜੀ ਕੇ, ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਗੁਰਸੇਵਕ ਸਿੰਘ ਹਰਪਾਲਪੁਰ ਆਦਿ ਆਗੂ ਹਾਜ਼ਰ ਸਨ।
ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦਾ ਕਾਫਲਾ ਦਿਨੋਂ ਦਿਨ ਵਧਦਾ ਹੀ ਰਹੇਗਾ ਅਤੇ ਜ਼ਲਦੀ ਹੀ ਉਹ ਪਾਰਟੀ ਦੀਆਂ ਕਮੇਟੀਆਂ ਬਣਾ ਲੈਣਗੇ ਤਾਂ ਕਿ ਪਾਰਟੀ ਦਾ ਕੰਮ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।
Weather Update | ਮੀਂਹ ਬਾਰੇ ਮੌਸਮ ਵਿਭਾਗ ਦੀ ਭਵਿੱਖਬਾਣੀ
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਕਹਿਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਲੋਕਾਂ ਨੂੰ ਪੜਤਾਲੀਆਂ ਕਮੇਟੀ ਦੀ ਜ਼ਿੰਮੇਵਾਰੀ ਸੌਂਪੀ ਹੈ ਜਿਨ੍ਹਾਂ ਦੇ ਹੁੰਦਿਆਂ ਇਹ ਮੰਦਭਾਗੀ ਘਟਨਾ ਵਾਪਰੀ ਹੈ। ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਅਧਿਕਾਰੀਆਂ ਅਤੇ ਮੈਂਬਰਾਂ ਵਲੋਂ ਅਜੇ ਤਕ ਇਸ ਘਟਨਾ ਬਾਰੇ ਜਾਣਕਾਰੀ ਨਹੀ ਦਿਤੀ ਗਈ। ਸਗੋਂ ਇਕ ਸੇਵਾ ਮੁਕਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਵਲੋਂ ਇਸ ਗਲ ਦੀ ਜਾਣਕਾਰੀ ਦਿਤੀ ਗਈ ਹੈ।
]]>🔴 Vikas Dubey Encounter LIVE 🔴 ਗੈਂਗਸਟਰ ਵਿਕਾਸ ਦੂਬੇ ਦਾ ਐਨਕਾਊਂਟਰ | Kanpur | UP
ਦੱਸ ਦਈਏ ਕਿ ਸੁਖਦੇਵ ਸਿੰਘ ਢੀਂਡਸਾ ਦੀ ਨਵੀਂ ਪਾਰਟੀ ਬਣਾਉਣ ‘ਤੇ ਤੰਜ ਕੱਸ ਦੇ ਹੋਏ ਕਿਹਾ ਕਿ ਹਰ ਕੋਈ ਪਾਰਟੀ ਦਾ ਪ੍ਰਧਾਨ ਬਣ ਕੇ ਆਪਣੇ ਪੁੱਤਰ ਨੂੰ CM ਬਣਾਉਣਾ ਚਾਉਂਦਾ ਹੈ, ਉਨ੍ਹਾਂ ਕਿਹਾ ਕਿ ਮੈਂ ਸੁਖਦੇਵ ਸਿੰਘ ਢੀਂਡਸਾ ਨੂੰ ਕਿਹਾ ਸੀ ਕਿ ਉਨ੍ਹਾਂ ਨੂੰ ਨਵੀਂ ਪਾਰਟੀ ਬਣਾਉਣ ਦੀ ਜ਼ਰੂਰਤ ਨਹੀਂ ਹੈ ਮੈਂ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਤਿਆਰ ਹਾਂ,ਪਰ ਢੀਂਡਸਾ ਨੇ ਕਿਹਾ ਕਿ ਉਹ ਸੋਚ ਕੇ ਦੱਸਣਗੇ।
Navtej Gaggu ਦੀ ਗ੍ਰਿਫ਼ਤਾਰੀ ਦਾ ਵਿਰੋਧ, ਟਕਸਾਲ ਦੇ ਸਿੰਘ ਦੀ ਪੁਲਿਸ ਨੂੰ ਸਿੱਧੀ ਧਮਕੀ | Sudhir Suri ਵੀ ਠੋਕਿਆ
ਪਰ ਮੁੜ ਤੋਂ ਉਨ੍ਹਾਂ ਕੋਲ ਕਦੇ ਨਹੀਂ ਆਏ ਅਤੇ ਹੁਣ ਨਵੀਂ ਪਾਰਟੀ ਬਣਾ ਲਈ ਅਤੇ ਮੈਨੂੰ ਸੱਦਾ ਤੱਕ ਨਹੀਂ ਦਿੱਤਾ,ਰਣਜੀਤ ਸਿੰਘ ਬ੍ਰਹਮਪੁਰਾ ਨੇ ਸਵਾਲ ਕੀਤਾ ਕਿ ਜੇਕਰ ਸੇਵਾ ਕਰਨੀ ਸੀ ਟਕਸਾਲੀਆਂ ਵੱਲੋਂ ਵੀ ਕਰ ਸਕਦੇ ਸੀ, ਬ੍ਰਹਮਪੁਰਾ ਨੇ ਪਾਰਟੀ ਛੱਡ ਕੇ ਗਏ ਸੇਵਾ ਸਿੰਘ ਸੇਖਵਾਂ ਅਤੇ ਬੀਰ ਦਵਿੰਦਰ ਨੂੰ ਵੀ ਚੰਗੀਆਂ ਸੁਣਾਇਆਂ ਸਿਰਫ਼ ਇੰਨਾ ਹੀ ਨਹੀਂ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਾਫ਼ ਕੀਤਾ ਕਿ ਉਹ ਆਪਣੀ ਪਾਰਟੀ ਨੂੰ ਮਜ਼ਬੂਤ ਕਰਨਗੇ ਅਤੇ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਨਹੀਂ ਜਾਣਗੇ।
]]>ਬ੍ਰਹਮਪੁਰਾ ਤੇ ਸੇਖਵਾਂ ਦਾ ਵੱਡਾ ਬਿਆਨ | Navjot Sidhu ‘ਤੇ ਕੀਤਾ ਨਵਾਂ ਐਲਾਨ | Ajnala ਦੇ ਝਟਕੇ ਤੋਂ ਕੰਬੇ ਟਕਸਾਲੀ!
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਕਰਾਰਾ ਝਟਕਾ ਦਿੰਦੇ ਹੋਏ ਉਨ੍ਹਾਂ ਦੇ ਦੋ ਸੰਸਥਾਪਕ ਮੈਂਬਰਾਂ ਨੂੰ ਫਿਰ ਤੋਂ ਪਾਰਟੀ ‘ਚ ਸ਼ਾਮਿਲ ਕਰਵਾ ਕੇ ਵਿਰੋਧੀਆਂ ਨੂੰ ਮਾਇਕਰੋ ਮੈਨੇਜਮੇਂਟ’ਚ ਨਿਪੁੰਨਤਾ ਦਾ ਸੁਨੇਹਾ ਦਿੱਤਾ।
Bony Ajnala ਦੀ Akali Dal ‘ਚ ਵਾਪਸੀ ‘ਤੇ Parminder Dhindsa ਨੇ ਕੀਤਾ ਵੱਡਾ ਖੁਲਾਸਾ
ਸੁਖਬੀਰ ਬਾਦਲ ਨੇ ਅਜਨਾਲਾ ਅਤੇ ਉਨ੍ਹਾਂ ਦੇ ਬੇਟੇ ਬੋਨੀ ਨੂੰ ਉਨ੍ਹਾਂ ਦੇ ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਸ਼ਾਮਿਲ ਹੋਣ ਤੋਂ ਬਾਅਦ ਬੋਨੀ ਅਜਨਾਲਾ ਆਪਣੇ ਸਾਥੀਆਂ ਦੇ ਨਿਸ਼ਾਨੇ ਤੇ ਹਨ। ਹੁਣ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੇਵਾ ਸਿੰਘ ਸੇਖਵਾਂ ਨੇ ਉਨ੍ਹਾਂ ਨੇ ਨਿਸ਼ਾਨਾ ਸਾਧਿਆ ਹੈ।
]]>ਟਕਸਾਲੀਆਂ ਦਾ ਇੱਕ ਹੋਰ ਝਟਕਾ , ਬਾਦਲਾਂ ਦੀ ਸੱਜੀ ਬਾਂਹ ਨੂੰ ਪਾਇਆ ਚੋਗਾ , ਇਹ ਹੈ ਟਕਸਾਲੀਆਂ ਦਾ PLAN-B (Video)
ਬਾਦਲਾਂ ਨਾਲ ਟੱਕਰ ਲੈਣ ਲਈ ਅਕਾਲੀ ਦਲ ਟਕਸਾਲੀ ਪੂਰੀ ਤਰ੍ਹਾਂ ਕਮਰ ਕੱਸ ਚੁੱਕਿਆ ਹੈ। ਹਰ ਫਰੰਟ ‘ਤੇ ਬਾਦਲਾਂ ਦੀ ਫੱਟੀ ਪੋਚਣ ਦਾ ਪਲੈਨ ਤਿਆਰ ਕੀਤਾ ਗਿਆ ਹੈ। ਜਿਸ ‘ਚ ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਇਸ ਬਾਰੇ ਟਕਸਾਲੀ ਅਕਾਲੀ ਦਲ ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ ਨੇ ਬੀਤੇ ਦਿਨ ਪ੍ਰੈੱਸ ਕਾਨਫਰੰਸ ‘ ਖ਼ੁਲਾਸਾ ਕੀਤਾ ਹੈ।
ਬੁੱਤ ਤੋੜਨ ਵਾਲਿਆਂ ਨੇ ਨਵੇਂ ਐਕਸ਼ਨ ਦਾ ਐਲਾਨ ਕੀਤਾ | ਸਰਕਾਰ ਤੇ ਪੁਲਿਸ ਨੂੰ ਹੱਥਾਂ ਪੈਰਾਂ ਦੀ ਪਈ
ਇਕ ਪਾਸੇ ਲੌਂਗੋਵਾਲ ਨੂੰ ਸ਼ੀਸ਼ਾ ਵਿਖਾਇਆ ਅਤੇ ਦੂਜੇ ਪਾਸੇ ਤੋਤਾ ਸਿੰਘ ਦੀਆਂ ਸਿਫ਼ਤਾਂ ਸ਼ਾਇਦ ਬਾਦਲਾਂ ਨੂੰ ਰਾਸ ਨਹੀਂ ਆਉਣਗੀਆਂ। ਪਹਿਲਾਂ ਚੰਦੂਮਾਜਰਾ ਦੇ ਟਕਸਾਲੀਆਂ ਨਾਲ ਤਾਰ ਜੁੜਨ ਦੀ ਚਰਚਾ ਹੋ ਰਹੀ ਸੀ। ਹੁਣ ਬਾਦਲ ਤੋਤਾ ਸਿੰਘ ਨੂੰ ਸ਼ੱਕ ਦੀ ਨਜ਼ਰ ਨਾਲ ਵੇਖ ਸਕਦੇ ਹਨ। ਜੇ ਗੱਲ ਢੱਡਰੀਆਂ ਵਾਲਿਆਂ ਦੀ ਕੀਤੀ ਜਾਵੇ ਤਾਂ ਉਹ ਸਟੇਜਾਂ ਤੋਂ ਖੁੱਲ੍ਹੇਆਮ ਬਾਦਲਾਂ ਨੂੰ ਵੰਗਾਰ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਸਣੇ ਜਥੇਦਾਰ ਨੂੰ ਵੀ ਸਿੱਧੇ ਸਵਾਲ ਕਰਦੇ ਹਨ। ਹੁਣ ਢੱਡਰੀਆਂਵਾਲੇ ਟਕਸਾਲੀਆਂ ਦਾ ਸਾਥ ਦੇਣਗੇ ਜਾਂ ਨਹੀਂ ਇਸ ‘ਤੇ ਨਜ਼ਰ ਰਹੇਗੀ।
]]>ਹਾਲ ਹੀ ‘ਚ ਡੀ-5 ਚੈਨਲ ਪੰਜਾਬੀ ਨਾਲ ਗੱਲਬਾਤ ਕਰਦਿਆਂ ਟਕਸਾਲੀ ਅਕਾਲੀ ਦਲ ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ ਨੇ ਅਕਾਲੀ ਦਲ ਖਿਲਾਫ ਕਈ ਅਹਿਮ ਖੁਲਾਸੇ ਕੀਤੇ। ਸੇਵਾ ਸਿੰਘ ਸੇਖਵਾਂ ਦਾ ਕਹਿਣਾ ਹੈ ਅਕਾਲੀ ਦਲ ਪਾਰਟੀ ਹੁਣ ਪੰਥਕ ਪਾਰਟੀ ਨਹੀਂ ਬਲਕਿ ਬਾਦਲਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਜਿਵੇਂ ਸੁਖਬੀਰ ਬਾਦਲ ਕਹਿੰਦਾ ਹੈ ਉਸ ਤਰ੍ਹਾਂ ਹੀ ਸਾਰੀ ਪਾਰਟੀ ਕਰਦੀ ਹੈ।
Sewa Singh Sekhwan ਤੋਂ ਸੁਣੋ ਬਾਦਲਾਂ ਤੇ ਜਥੇਦਾਰਾਂ ਦੀ ਕਰਤੂਤ | ਕਿਵੇਂ ਚੋਰੀ ਹੋਏ ਸਰੂਪ ਤੇ ਕਿਵੇਂ ਅੰਗ ਪਾੜੇ ?
ਜੇਕਰ ਅਕਾਲੀ ਦਲ ਨੂੰ ਹੁਣ ਬਾਦਲਾਂ ਦੀ ਜਾਇਦਾਦ ਕਹਿ ਦਿੱਤਾ ਜਾਵੇ ਤਾਂ ਕੋਈ ਵੱਡੀ ਗੱਲ ਨਹੀ। ਇਸ ਦੇ ਨਾਲ ਹੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਅਕਾਲੀ ਦਲ ਪਾਰਟੀ ਲਈ ਸੁਖਬੀਰ ਦੇ ਪਿਓ ਯਾਨੀ ਕਿ ਪ੍ਰਕਾਸ਼ ਸਿੰਘ ਬਾਦਲ ਨਾਲੋਂ ਵੀ ਮੇਰੇ ਪਿਤਾ ਦੀ ਜੇਲ੍ਹ ਯਾਤਰਾ ਵੱਧ ਹੈ। ਇੱਥੇ ਹੀ ਬੱਸ ਨਹੀਂ ਸੇਵਾ ਸਿੰਘ ਸੇਖਵਾਂ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਆਪਣੇ ਆਪ ਨੂੰ ਵੱਡਾ ਪ੍ਰਧਾਨ ਦੱਸਦਾ ਹੈ ਉਹ ਪਾਰਟੀ ਲਈ ਆਪਣਾ ਕੋਈ ਇੱਕ ਬਲੀਦਾਨ ਦੱਸ ਦਵੇ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਬੋਲਦਿਆ ਕਿਹਾ ਕਿ ਇਸ ਬੇਅਦਬੀ ਪਿੱਛੇ ਸਾਰੀ ਡੇਰਾ ਪ੍ਰੇਮੀਆਂ ਦੀ ਰਚੀ ਹੋਈ ਸਾਜਿਸ਼ ਸੀ। ਡੇਰਾ ਸੱਚਾ ਸੌਦਾ ਗੁਰਮੀਤ ਰਾਮ ਰਾਹੀਮ ਦੀ ਮੁਆਫ਼ੀ ਬਾਰੇ ਬੋਲਦਿਆਂ ਕਿਹਾ ਕਿ ਡੇਰਾ ਮੁਖੀ ਦੀ ਸਜ਼ਾ ਮੁਆਫ਼ੀ ਲਈ ਸਿੰਘ ਸਾਹਿਬਾਨਾਂ ‘ਤੇ ਦਬਾਅ ਪਾਇਆ ਗਿਆ ਸੀ ।
]]>