sidhu murder case – D5 News https://punjabi.newsd5.in Truth Seeking News Network. Sun, 05 Jun 2022 05:50:15 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png sidhu murder case – D5 News https://punjabi.newsd5.in 32 32 ਮੂਸੇਵਾਲਾ ਦੇ ਕਤ+ਲ ਤੋਂ ਬਆਦ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਹਥਿਆਰਾਂ ਸਮੇਤ 3 ਨੌਜਵਾਨਾਂ ਨੂੰ ਕੀਤਾ ਕਾਬੂ https://punjabi.newsd5.in/%e0%a8%ae%e0%a9%82%e0%a8%b8%e0%a9%87%e0%a8%b5%e0%a8%be%e0%a8%b2%e0%a8%be-%e0%a8%a6%e0%a9%87-%e0%a8%95%e0%a8%a4%e0%a8%b2-%e0%a8%a4%e0%a9%8b%e0%a8%82-%e0%a8%ac%e0%a8%86%e0%a8%a6-%e0%a8%aa%e0%a9%81/ Sun, 05 Jun 2022 05:50:15 +0000 https://punjabi.newsd5.in/?p=161566

]]>
ਮੂਸੇਵਾਲਾ ਦੇ ਮਾਮਲੇ ’ਚ ਵੱਡੀ ਖ਼ਬਰ! ਵੱਡੇ ਲੀਡਰ ’ਤੇ ਲੱਗੇ ਗੰਭੀਰ ਇਲਜ਼ਾਮ? ਮਾਨ ਦੇ ਪੁਰਾਣੇ ਸਾਥੇ ਨੇ ਕੀਤੇ ਖ਼ੁਲਾਸੇ https://punjabi.newsd5.in/%e0%a8%ae%e0%a9%82%e0%a8%b8%e0%a9%87%e0%a8%b5%e0%a8%be%e0%a8%b2%e0%a8%be-%e0%a8%a6%e0%a9%87-%e0%a8%ae%e0%a8%be%e0%a8%ae%e0%a8%b2%e0%a9%87-%e0%a8%9a-%e0%a8%b5%e0%a9%b1%e0%a8%a1%e0%a9%80/ Sun, 05 Jun 2022 05:14:17 +0000 https://punjabi.newsd5.in/?p=161553

]]>
ਕੀ ਮੂਸੇਵਾਲਾ ਦੇ ਦੋਸਤਾਂ ਨੇ ਕਰਵਾਇਆ ਕਤਲ? ਪੁਲਿਸ ਹੱਥ ਲੱਗੀ ਵੱਡੀ ਲੀਡ? D5 Channel Punjabi https://punjabi.newsd5.in/%e0%a8%95%e0%a9%80-%e0%a8%ae%e0%a9%82%e0%a8%b8%e0%a9%87%e0%a8%b5%e0%a8%be%e0%a8%b2%e0%a8%be-%e0%a8%a6%e0%a9%87-%e0%a8%a6%e0%a9%8b%e0%a8%b8%e0%a8%a4%e0%a8%be%e0%a8%82-%e0%a8%a8%e0%a9%87-%e0%a8%95/ Sun, 05 Jun 2022 05:02:50 +0000 https://punjabi.newsd5.in/?p=161548

]]>
ਮੂਸੇਵਾਲਾ ਦੇ ਸਾਥੀਆਂ ਨੇ ਕੀਤੇ ਅਹਿਮ ਖੁਲਾਸੇ https://punjabi.newsd5.in/%e0%a8%ae%e0%a9%82%e0%a8%b8%e0%a9%87%e0%a8%b5%e0%a8%be%e0%a8%b2%e0%a8%be-%e0%a8%a6%e0%a9%87-%e0%a8%b8%e0%a8%be%e0%a8%a5%e0%a9%80%e0%a8%86%e0%a8%82-%e0%a8%a8%e0%a9%87-%e0%a8%95%e0%a9%80%e0%a8%a4/ Thu, 02 Jun 2022 01:07:46 +0000 https://punjabi.newsd5.in/?p=161008 ਲੁਧਿਆਣਾ/ਮਾਨਸਾ: ਪਿੰਡ ਜਵਾਹਰਕੇ ਵਾਲਾ ਵਿੱਚ ਪਿਛਲੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ਼ ਹੋ ਗਿਆ ਸੀ। ਵਿਧਾਇਕ ਗੁਰਪ੍ਰੀਤ ਸਿੰਘ ਨੇ ਹੱਤਿਆ ਦੌਰਾਨ ਜ਼ਖ਼ਮੀ ਹੋਏ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਇਸ ਦੌਰਾਨ ਜ਼ਖਮੀ ਹੋਏ ਨੌਜਵਾਨਾਂ ਨੇ ਵਿਧਾਇਕ ਕੋਲ ਘਟਨਾ ਸੰਬੰਧੀ ਕਈ ਖੁਲਾਸੇ ਕੀਤੇ ਹਨ।

ਸਰਦੂਲਗੜ੍ਹ ਵਿਧਾਇਕ ਗੁਰਪ੍ਰੀਤ ਸਿੰਘ ਨੇ ਬੀਤੇ ਦਿਨੀਂ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ਪਹੁੰਚੇ ਜਿੱਥੇ ਉਨ੍ਹਾਂ ਨੇ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਦਾ ਹਾਲ ਪੁੱਛਿਆ। ਨੌਜਵਾਨਾਂ ਨੇ ਖੁਲਾਸੇ ਕਰਦਿਆਂ ਕਿਹਾ ਕਿ ਅਸੀਂ ਸਿੱਧੂ ਮੂਸੇਵਾਲਾ ਦੀ ਮਾਸੀ ਦਾ ਹਾਲ ਪਤਾ ਕਰਨ ਜਾ ਰਹੇ ਸੀ ਅਤੇ ਇਹ ਪ੍ਰੋਗਰਾਮ ਅਚਾਨਕ ਹੀ ਬਣਿਆ ਸੀ।

ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਉਹ ਪਜੈਰੋ ਕਾਰ ਕੱਢਣ ਲੱਗੇ ਸੀ, ਪਰ ਪਜੈਰੋ ਕਾਰ ਦਾ ਟਾਇਰ ਪੈਂਚਰ ਸੀ ਜਿਸ ਕਾਰਨ ਉਨ੍ਹਾਂ ਨੇ ਥਾਰ ਜੀਪ ਕੱਢ ਲਈ। ਜੀਪ ਵਿੱਚ ਜਗ੍ਹਾ ਨਾ ਹੋਣ ਕਾਰਨ ਸਕਿਊਰਿਟੀ ਨਾਲ ਨਹੀਂ ਲਿਜਾ ਸਕੇ। ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਥੋੜ੍ਹੀ ਦੂਰ ਹੀ ਪਹੁੰਚੇ ਸਨ ਅਤੇ ਉਨ੍ਹਾਂ ਨੂੰ ਹਮਲਾਵਰਾਂ ਨੇ ਘੇਰ ਲਿਆ।

ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਦੱਸਿਆ ਕਿ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਵਾਲਿਆਂ ਦੀ ਉਮਰ 30 ਤੋਂ 32 ਸਾਲ ਸੀ। ਪਹਿਲਾਂ ਨੌਜਵਾਨਾਂ ਵੱਲੋਂ ਜੀਪ ਦਾ ਪਿੱਛਾ ਕੀਤਾ ਗਿਆ। ਉਸ ਸਮੇਂ ਉਨ੍ਹਾਂ ਨੌਜਵਾਨਾਂ ਨਾਲ ਉਨ੍ਹਾਂ ਦੇ ਕੁਝ ਹੋਰ ਸਾਥੀ ਵੀ ਸਨ। ਨੌਜਵਾਨਾਂ ਨੇ ਇਹ ਵੀ ਕਿਹਾ ਕਿ ਮੂਸੇਵਾਲਾ ਨੇ ਵੀ ਦੋ ਗੋਲੀਆਂ ਚਲਾਈਆਂ ਸਨ।

ਨੌਜਵਾਨਾਂ ਨੇ ਇਹ ਵੀ ਕਿਹਾ ਕਿ ਗੋਲੀਆਂ ਚੱਲਣ ਦੇ ਕੁੱਝ ਸਮੇਂ ਤੱਕ ਉਹ ਹੋਸ਼ ਵਿੱਚ ਸਨ ਪਰ ਬਾਅਦ ਵਿੱਚ ਥਾਰ ਵਿੱਚ ਗੋਲੀਆਂ ਲੱਗਣ ਕਾਰਨ ਸਾਰੇ ਪਾਸੇ ਧੂੰਆਂ ਹੋ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਕੱੁਝ ਪਤਾ ਨਹੀਂ ਲੱਗਿਆ।

]]>
ਸਿੱਧੂ ਮੂਸੇ ਵਾਲਾ ਦੇ ਕਾਤਲਾਂ ਦੀ ਬਲੈਰੋ ਗੱਡੀ ਬਰਾਮਦ https://punjabi.newsd5.in/%e0%a8%b8%e0%a8%bf%e0%a9%b1%e0%a8%a7%e0%a9%82-%e0%a8%ae%e0%a9%82%e0%a8%b8%e0%a9%87-%e0%a8%b5%e0%a8%be%e0%a8%b2%e0%a8%be-%e0%a8%a6%e0%a9%87-%e0%a8%95%e0%a8%be%e0%a8%a4%e0%a8%b2%e0%a8%be%e0%a8%82/ Mon, 30 May 2022 04:51:06 +0000 https://punjabi.newsd5.in/?p=160569 ਫਿਰੋਜ਼ਪੁਰ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ’ਚ ਇਸਤੇਮਾਲ ਕੀਤੀ ਗਈ ਬਲੈਰੋ ਗੱਡੀ ਪੁਲਿਸ ਵਲੋਂ ਬਰਾਮਦ ਕਰ ਲਈ ਗਈ ਹੈ ਤੇ ਗੱਡੀ ਅੰਦਰ ਪਈਆਂ ਹੋਰ ਵੱਖ-ਵੱਖ ਨੰਬਰ ਪਲੇਟਾਂ ਮਿਲੀਆਂ ਹਨ, ਜਿਨ੍ਹਾਂ ’ਚੋਂ ਇਕ ਰਜਿਸਟ੍ਰੇਸ਼ਨ ਨੰਬਰ ਫਿਰੋਜ਼ਪੁਰ ਦਾ ਵੀ ਹੈ। ਪੁਲਿਸ ਵਲੋਂ ਵੱਡੇ ਪੱਧਰ ’ਤੇ ਇਨ੍ਹਾਂ ਨੰਬਰ ਪਲੇਟਾਂ ਦਾ ਰਿਕਾਰਡ ਖੰਗਾਲਿਆ ਜਾ ਰਿਹਾ ਹੈ। ਇਸ ਗੱਡੀ ’ਚੋਂ ਇਕ ਫਿਰੋਜ਼ਪੁਰ ਦੀ ਨੰਬਰ ਪਲੇਟ ਨੰਬਰ ਪੀ.ਬੀ.05ਏ.ਪੀ. 6114 ਬਰਾਮਦ ਹੋਈ ਹੈ, ਜਦਕਿ ਕਤਲ ਕਾਂਡ ਸਮੇਂ ਇਸ ਗੱਡੀ ’ਤੇ ਦਿੱਲੀ ਦਾ ਰਜਿਸਟ੍ਰੇਸ਼ਨ ਨੰਬਰ ਡੀ. ਐੱਲ. 10 ਸੀ. ਟੀ. 0196 ਲੱਗਾ ਹੋਇਆ ਸੀ।

ਜਿਸ ਵਿਅਕਤੀ ਦੇ ਨਾਂ ‘ਤੇ ਇਹ ਗੱਡੀ ਹੈ, ਉਸ ਨੂੰ ਲੈ ਕੇ ਫਿਰੋਜ਼ਪੁਰ ਆਰ. ਟੀ. ਓ. ਦਫ਼ਤਰ ’ਚ ਰਜਿਸਟ੍ਰੇਸ਼ਨ ਦਾ ਪਤਾ ਲਗਾਇਆ ਜਾ ਰਿਹਾ ਹੈ ਕਿਉਂਕਿ ਅਜਿਹੀ ਵੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਅਜਿਹੇ ਗੈਂਗਸਟਰ ਜਾਂ ਸਮਾਜ ਵਿਰੋਧੀ ਅਨਸਰ ਘਟਨਾ ਨੂੰ ਅੰਜਾਮ ਦੇਣ ਸਮੇਂ ਕਿਸੇ ਦੂਜੀ ਗੱਡੀ ਦੇ ਨੰਬਰ ਲਗਾ ਕੇ ਪੁਲਿਸ ਨੂੰ ਉਲਝਾਉਣ ਦੀ ਕੋਸ਼ਿਸ਼ ਕਰਦੇ ਹਨ। ਦੱਸ ਦਈਏ ਕਿ ਸਿੱਧੂ ਮੂਸੇ ਵਾਲਾ ਦਾ ਬੀਤੇ ਦਿਨੀਂ ਜਵਾਹਰ ਕੇ ਪਿੰਡ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇ ਵਾਲਾ ਆਪਣੇ ਸਾਥੀਆਂ ਨਾਲ ਮਹਿੰਦਰਾ ਥਾਰ ਗੱਡੀ ’ਚ ਸਵਾਰ ਸੀ। ਉਸ ਦੇ ਇਕ ਹੋਰ ਸਾਥੀ ਦੀ ਵੀ ਹਸਪਤਾਲ ’ਚ ਮੌਤ ਹੋ ਗਈ ਹੈ।

 

]]>