Deprecated: Creation of dynamic property Stionic_Admin::$option_onesignal is deprecated in /home/admin1/public_html/punjabi/wp-content/plugins/hostingcrow-core/admin/class-stionic-admin.php on line 30 Deprecated: Creation of dynamic property TieLabs_Instagram_Feed::$helper is deprecated in /home/admin1/public_html/punjabi/wp-content/plugins/tielabs-instagram/tielabs-instagram.php on line 69 Deprecated: Creation of dynamic property TieLabs_Instagram_Feed::$account is deprecated in /home/admin1/public_html/punjabi/wp-content/plugins/tielabs-instagram/tielabs-instagram.php on line 70 Deprecated: Creation of dynamic property TieLabs_Instagram_Feed::$api is deprecated in /home/admin1/public_html/punjabi/wp-content/plugins/tielabs-instagram/tielabs-instagram.php on line 71 Notice: Function _load_textdomain_just_in_time was called incorrectly. Translation loading for the rocket domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/admin1/public_html/punjabi/wp-includes/functions.php on line 6260 Deprecated: Creation of dynamic property WP_Rocket\Engine\Preload\SitemapPreloadSubscriber::$options is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 26 Deprecated: Creation of dynamic property WP_Rocket\Engine\Preload\SitemapPreloadSubscriber::$sitemap_preload is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 27 Warning: Cannot modify header information - headers already sent by (output started at /home/admin1/public_html/punjabi/wp-content/plugins/free-comments-for-wordpress-vuukle/free-comments-for-wordpress-vuukle.php:1) in /home/admin1/public_html/punjabi/wp-includes/feed-rss2.php on line 8 sikander singh maluka – D5 News https://punjabi.newsd5.in Truth Seeking News Network. Thu, 23 Dec 2021 04:39:43 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png sikander singh maluka – D5 News https://punjabi.newsd5.in 32 32 ਸਿਕੰਦਰ ਸਿੰਘ ਮਲੂਕਾ ਵੱਲੋਂ ਭਾਜਪਾ ‘ਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਦਾ ਖੰਡਨ https://punjabi.newsd5.in/%e0%a8%b8%e0%a8%bf%e0%a8%95%e0%a9%b0%e0%a8%a6%e0%a8%b0-%e0%a8%b8%e0%a8%bf%e0%a9%b0%e0%a8%98-%e0%a8%ae%e0%a8%b2%e0%a9%82%e0%a8%95%e0%a8%be-%e0%a8%b5%e0%a9%b1%e0%a8%b2%e0%a9%8b%e0%a8%82-%e0%a8%ad/ Deprecated: Creation of dynamic property Free_Comments_For_Wordpress_Vuukle_Public::$settings is deprecated in /home/admin1/public_html/punjabi/wp-content/plugins/free-comments-for-wordpress-vuukle/public/class-free-comments-for-wordpress-vuukle-public.php on line 142 Thu, 23 Dec 2021 04:39:43 +0000 https://punjabi.newsd5.in/?p=138976 ਭਗਤਾ ਭਾਈਕਾ : ਬੀਤੇ ਕੱਲ੍ਹ ਕੁੱਲ ਨਿੱਜੀ ਚੈਨਲਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ਭਾਜਪਾ ‘ਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੇ ਸੂਬੇ ਦੀ ਸਿਆਸਤ ਵਿਚ ਸਿਆਸੀ ਭੂਚਾਲ ਲਿਆ ਦਿੱਤਾ ਸੀ।

ਪੁਲਿਸ ਨੂੰ ਲੱਗ ਗਿਆ ਮਜੀਠੀਆ ਦਾ ਪਤਾ? ਬਾਦਲਾਂ ਨੂੰ ਝਟਕਾ, ਜਲਦ ਹੋਊ ਗ੍ਰਿਫਤਾਰ? D5 Channel Punjabi

ਜਿਸ ਦੇ ਸੰਬੰਧ ‘ਚ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਭਾਜਪਾ ‘ਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਦਾ ਖੰਡਨ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ਿੰਦਗੀ ਦਾ ਲੰਬਾ ਸਮਾਂ ਵਫ਼ਾਦਾਰ ਸਿਪਾਹੀ ਵਜੋਂ ਲਗਾਇਆ ਹੈ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਤੋਂ ਪਾਸੇ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

 

]]>
ਸਿਕੰਦਰ ਸਿੰਘ ਮਲੂਕਾ ਵੱਲੋਂ ਮੁਲਾਜ਼ਮ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ https://punjabi.newsd5.in/%e0%a8%b8%e0%a8%bf%e0%a8%95%e0%a9%b0%e0%a8%a6%e0%a8%b0-%e0%a8%b8%e0%a8%bf%e0%a9%b0%e0%a8%98-%e0%a8%ae%e0%a8%b2%e0%a9%82%e0%a8%95%e0%a8%be-%e0%a8%b5%e0%a9%b1%e0%a8%b2%e0%a9%8b%e0%a8%82-%e0%a8%ae/ Mon, 28 Jun 2021 09:28:18 +0000 https://punjabi.newsd5.in/?p=109952 ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਮੁਲਾਜਮ ਵਿੰਗ ਦੇ ਪ੍ਰਧਾਨ ਸ. ਈਸ਼ਰ ਸਿੰਘ ਮੰਝਪੁਰ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਮੁਲਾਜਮ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ. ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇ ਤੋਂ ਪਾਰਟੀ ਨਾਲ ਜੁੜੇ ਮੁਲਾਜਮ ਆਗੂਆਂ ਨੂੰ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਕੀਤਾ ਗਿਆ ਹੈ। ਉਹਨਾ ਦੱਸਿਆ ਕਿ ਸ. ਤਜਿੰਦਰ ਸਿੰਘ ਸੰਘਰੇੜੀ ਨੂੰ ਵਿੰਗ ਦਾ ਮੁੱਖ ਸਲਾਹਕਾਰ ਅਤੇ ਸ਼੍ਰੀ ਜਗਦੀਸ਼ ਕੁਮਾਰ ਨੂੰ ਵਿੰਗ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਹਨਾਂ ਮੁਲਾਜਮ ਆਗੂਆਂ ਨੂੰ ਮੁਲਾਜਮ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਗੁਰਚਰਨ ਸਿੰਘ ਕੌਲੀ, ਸ. ਦਰਸ਼ਨ ਸਿੰਘ ਹੁਸ਼ਿਆਰੁਪਰ, ਸ. ਹਕੀਕਤ ਸਿੰਘ ਟੇਰਕਿਆਣਾ, ਸ. ਗੁਰਵੇਲ ਸਿੰਘ ਬੱਲਪੁਰੀਆ, ਸ. ਸੁਖਦੇਵ ਸਿੰਘ ਦਕੋਹਾ, ਸ. ਬੀ.ਐਸ. ਸੇਖੋਂ ਪਟਿਆਲਾ, ਸ. ਭਜਨ ਸਿੰਘ ਖੋਖਰ, ਸ. ਸਵਿੰਦਰ ਸਿੰਘ ਲੱਖੋਵਾਲ, ਸ. ਸੁੱਚਾ ਸਿੰਘ ਬਬਰੀ, ਸ. ਸੁਰਜੀਤ ਸਿੰਘ ਸੈਣੀ, ਸ਼੍ਰੀ ਸ਼ੁਸ਼ੀਲ ਚੋਪੜਾ, ਸ. ਜਗਤਾਰ ਸਿੰਘ ਧੂੜਕੋਟ, ਸ. ਸ਼ੇਰ ਸਿੰਘ ਬਾੜੇਵਾਲ, ਸ. ਮਲਕੀਤ ਸਿੰਘ ਰੈਲੇ, ਸ਼੍ਰੀ ਜੇ.ਪੀ. ਹਾਂਡਾ ਰੋਪੜ੍ਹ, ਸ. ਫਤਿਹ ਸਿੰਘ ਗਰੇਵਾਲ, ਸ. ਰਣਜੀਤ ਸਿੰਘ ਮਾਨ ਅਤੇ ਸ. ਬਲਦੇਵ ਸਿੰਘ ਮੰਡੇਰ ਦੇ ਨਾਮ ਸ਼ਾਮਲ ਹਨ।

🔴LIVE : ਪੁਲਿਸ ਦਾ ਕਿਸਾਨਾਂ ‘ਤੇ ਵੱਡਾ ਐਕਸ਼ਨ !ਕਿਸਾਨਾਂ ਨੇ ਅੱਗੇ-ਅੱਗੇ ਭਜਾਇਆ MLA ! ਨਵਜੋਤ ਸਿੱਧੂ ਦਾ ਧਮਾਕਾ !

ਉਹਨਾਂ ਦੱਸਿਆ ਕਿ ਜਿਹਨਾਂ ਮੁਲਾਜਮ ਆਗੂਆਂ ਨੂੰ ਵਿੰਗ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਸ਼੍ਰੀਮਤੀ ਸਤਵੰਤ ਕੌਰ ਜੌਹਲ, ਸ਼੍ਰੀ ਵਿਨੋਦ ਸਲਵਾਨ ਜਲੰਧਰ, ਸ. ਇੰਦਰਜੀਤ ਸਿੰਘ ਅਕਾਲ, ਸ. ਨਰਿੰਦਰ ਸਿੰਘ ਰੌਣੀ, ਸ. ਨਿਰਭੈ ਸਿੰਘ ਕਰਾਰਵਾਲਾ, ਸ. ਜਸਵੀਰ ਸਿੰਘ ਗੋਸਲ, ਸ. ਗੁਰਦੇਵ ਸਿੰਘ ਹੁੰਦਲ, ਸ. ਗੁਰਚਰਨ ਸਿੰਘ ਅਕਲੀਆ, ਸ. ਰਵਿੰਦਰ ਸਿੰਘ ਜੱਗਾ ਪਠਾਨਕੋਟ, ਸ. ਅਵਤਾਰ ਸਿੰਘ ਵਿਰਦੀ, ਸ. ਸੁਰਿੰਦਰਪਾਲ ਸਿੰਘ ਮਾਨ, ਸ. ਮਹਿੰਦਰ ਸਿੰਘ ਮਲੋਆ, ਸ. ਉਜਾਗਰ ਸਿੰਘ ਦਿਵਾਲੀ, ਸ. ਰਣਜੀਤ ਸਿੰਘ ਰਾਣਾ, ਸ. ਗੁਰਚਰਨ ਸਿੰਘ ਪਟਿਆਲਾ, ਸ. ਅਮਰਜੀਤ ਸਿੰਘ ਬਾਬਾ, ਸ. ਅਮਰਜੀਤ ਸਿੰਘ ਸੰਧੂ ਰੋਪੜ, ਸ. ਗੁਰਬਚਨ ਸਿੰਘ ਬੇਲੀ ਅਤੇ ਸ. ਗੁਰਮੀਤ ਸਿੰਘ ਮੋਹੀ ਦੇ ਨਾਮ ਸ਼ਾਮਲ ਹਨ।

Narendra Tomar ਤੇ Modi ਦਾ ਹੁਣੇ ਆਇਆ ਬਿਆਨ,ਸਰਕਾਰ ਮੰਨੇਗੀ ਗੱਲ

ਸ. ਮਲੂਕਾ ਨੇ ਦੱਸਿਆ ਕਿ ਜਿਹਨਾਂ ਆਗੁੂਆਂ ਨੂੰ ਵਿੰਗ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਮੰਗਲ ਸਿੰਘ ਠਰੂ, ਸ. ਉਜਾਗਰ ਸਿੰਘ ਕੌਲੀ ਪਟਿਆਲਾ, ਸ. ਅਮਰਜੀਤ ਸਿੰਘ ਰੰਧਾਵਾ, ਸ. ਪ੍ਰੀਤਮ ਸਿੰਘ ਪਠਾਨਕੋਟ, ਸ. ਲਾਲ ਸਿੰਘ ਭਗਤਾ, ਸ੍ਰੀ ਭਗਵਾਨ ਦਾਸ ਤਲਵਾੜਾ, ਸ. ਰਛਪਾਲ ਸਿੰਘ, ਸ. ਅਮਰੀਦ ਸਿੰਘ ਹਥਨ, ਸ. ਬੇਅੰਤ ਸਿੰਘ ਨਵਾਂਸ਼ਹਿਰ, ਸ. ਗੁਰਦਾਸ ਸਿੰਘ ਮੀਆਂਪੁਰ, ਸ. ਅਮਰਜੀਤ ਸਿੰਘ ਸਮੀਰੋਵਾਲ, ਸ. ਹਰਜੀਤ ਸਿੰਘ ਝੰਡੇਰ, ਸ਼੍ਰੀ ਸੁਭਾਸ ਚੰਦ ਅਤੇ ਸ. ਪ੍ਰਿਤਪਾਲ ਸਿੰਘ ਘੁਡਾਣੀ ਦੇ ਨਾਮ ਸਾਮਲ ਹਨ।

ਬਾਦਲਾਂ ਦੀ ਉਮੀਦਾਂ ‘ਤੇ ਫਿਰਿਆ ਪਾਣੀ,ਹੱਥਾਂ ਚੋਂ ਨਿਕਲ ਗਿਆ ਸੁਨਹਿਰੀ ਮੌਕਾ || D5 Channel Punjabi

ਜਿਹਨਾਂ ਮੁਲਾਜਮ ਆਗੁੂਆਂ ਨੂੰ ਵਿੰਗ ਦਾ ਜੂੁਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਸ. ਬਲਜੀਤ ਸਿੰਘ ਮਾਨ, ਸ. ਚਰਨਜੀਤ ਸਿੰਘ ਡਾਲਾ, ਸ. ਸੁਰਜੀਤ ਸਿੰਘ ਕੰਬੋਜ ਪਟਿਆਲਾ, ਸ. ਹਰਜਿੰਦਰ ਸਿੰਘ ਕੋਹਲੀ, ਸ. ਜਗਦੇਵ ਸਿੰਘ ਗਰੇਵਾਲ, ਸ਼੍ਰੀ ਰਾਮ ਕ੍ਰਿਸ਼ਨ, ਸ.ਲਖਵੀਰ ਸਿੰਘ ਕਰਤਾਰਪੁਰ, ਸ. ਅਜਮੇਰ ਸਿੰਘ ਤਲਵੰਡੀ, ਸ. ਅਮਰੀਕ ਸਿੰਘ ਫੇਰੂਮਾਨ, ਸ. ਜੋਗਿੰਦਰ ਸਿੰਘ ਥੀਵਾ, ਸ. ਸੇਵਾ ਸਿੰਘ ਗਿਲਕੋਵੈਲੀ, ਸ. ਗੁਰਮੀਤ ਸਿੰਘ ਠੌਣਾਂ ਅਤੇ ਸ. ਕੁਲਤਾਰ ਸਿੰਘ ਮੋਹਾਲੀ ਦੇ ਨਾਮ ਸ਼ਾਮਲ ਹਨ।

🔴LIVE : ਕਿਸਾਨਾਂ ਨੇ ਮੁੜ ਹਿਲਾਤਾ ਚੰਡੀਗੜ੍ਹ,ਪਰਚੇ ਕਰਨੇ ਪਏ ਮਹਿੰਗੇ!ਜਥੇਬੰਦੀਆਂ ਦੀ ਸਿੱਧੀ ਚਿਤਾਵਨੀ!

ਸ. ਮਲੂਕਾ ਨੇ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਮੁਲਾਜਮ ਵਿੰਗ ਦਾ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ਼ੀ੍ਰ ਐਮ.ਐਲ. ਕਪਲਾ, ਸ. ਅਮਰਜੀਤ ਸਿੰਘ ਝੱਜੀ ਪਿੰਡ, ਸ. ਅਜੀਤ ਸਿੰਘ ਨਵਾਂਸ਼ਹਿਰ, ਸ਼ੀ੍ਰ ਰਤਨ ਚੰਦ, ਸ਼ੀ੍ਰ ਰਾਮ ਗੋਪਾਲ, ਸ. ਪਰਮਜੀਤ ਸਿੰਘ ਚੀਮਾ, ਸ. ਬੂੜ ਸਿੰਘ, ਸ. ਕਰਨੈਲ ਸਿੰਘ ਮਠਾਰੂ, ਸ. ਹਾਕਮ ਸਿੰਘ ਮਾਛੀਕੇ, ਸ. ਜਗਦੇਵ ਸਿੰਘ ਬੋੜਾ, ਸ. ਹਰਵਿੰਦਰ ਸਿੰਘ ਸੂਸ, ਸ. ਅਵਤਾਰ ਸਿੰਘ, ਸ. ਕਰਨੈਲ ਸਿੰਘ ਰਾਜਗੜ੍ਹ, ਡਾ. ਬਲਵੀਰ ਸਿੰਘ ਸਮੀਰੋਵਾਲ, ਸ. ਮਨਜੀਤ ਸਿੰਘ ਬਾਜਵਾ, ਸ. ਰਣਜੀਤ ਸਿੰਘ ਅਤੇ ਸ਼੍ਰੀ ਪਿਆਰੇ ਲਾਲ ਦੇ ਨਾਮ ਸ਼ਾਮਲ ਹਨ।

🔴LIVE : 6ਵੇਂ ਪੇ-ਕਮਿਸ਼ਨ ਨੂੰ ਲੈ ਕੇ ਡਾਕਟਰਾਂ ਦਾ ਕੈਪਟਨ ਖਿਲਾਫ਼ ਵਿਰੋਧ

ਉਹਨਾਂ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਵਿੰਗ ਦਾ ਜਥੇਬੰਦਕ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਬਲਵੀਰ ਸਿੰਘ ਕਹਾਰਪੁਰੀ, ਸ. ਸੁਖਵਿੰਦਰ ਸਿੰਘ ਰੰਗੀਆ, ਸ਼੍ਰੀ ਸ਼ਿਵ ਕੁਮਾਰ ਸੇਤੀਆ, ਸ. ਸਵਰਨ ਸਿੰਘ ਉਮਰਪੁਰ, ਪ੍ਰਿੰਸੀਪਲ ਰਾਮ ਸਿੰਘ, ਸ. ਗੁਰਪ੍ਰੀਤ ਸਿੰਘ ਸੋਢੀ, ਸ. ਗੁਰਦੀਪ ਸਿੰਘ, ਸ਼੍ਰੀ ਰਾਮਜੀਤ, ਸ਼ੀ੍ਰ ਅਮਰਦਾਸ ਸ਼ਰਮਾ ਰੋਪੜ੍ਹ, ਸ. ਜਗਦੇਵ ਸਿੰਘ ਮਾਨ, ਸ. ਬਲਦੇਵ ਸਿੰਘ ਮਾਨਸਾ, ਸ. ਇੰਦਰਜੀਤ ਸਿੰਘ ਬਾਲਾ, ਸ. ਰਵਿੰਦਰ ਸਿੰਘ ਹੁਸੈਨਪੁਰ, ਸ. ਸੁਰਿੰਦਰ ਸਿੰਘ, ਸ. ਗੁਰਪਾਲ ਸਿੰਘ, ਸ. ਹਰਮੀਤ ਸਿੰਘ ਮੌਲੀ ਅਤੇ ਸ. ਸੁਖਦੇਵ ਸਿੰਘ ਉਬੋਵਾਲ ਦੇ ਨਾਮ ਸ਼ਾਮਲ ਹਨ।

]]>
ਮੁੱਖ ਮੰਤਰੀ ਨੇ ਖੇਤੀਬਾੜੀ ਆਰਡੀਨੈਂਸ ਤਿਆਰ ਕਰਨ ਦੀ ਹਮਾਇਤ ਕਰ ਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ : ਅਕਾਲੀ ਦਲ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%a8%e0%a9%87-%e0%a8%96%e0%a9%87%e0%a8%a4%e0%a9%80%e0%a8%ac%e0%a8%be%e0%a9%9c%e0%a9%80-%e0%a8%86%e0%a8%b0/ Mon, 21 Sep 2020 06:33:17 +0000 https://punjabi.newsd5.in/?p=75727 ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਇਹ ਬਹੁਤ ਸ਼ਰਮ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਵਾਰ ਫਿਰ ਤੋਂ ਕਿਸਾਨਾਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ ਅਤੇ ਉਹਨਾਂ ਨੇ ਫਿਰ ਤੋਂ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ ਤੇ ਪਾਰਟੀ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਵਿਰੋਧੀ ਧਿਰ ਨੂੰ ਸਵਾਲ ਪੁੱਛਣ ਤੋਂ ਪਹਿਲਾਂ ਇਹ ਦੱਸਣ ਕਿ ਉਹਨਾਂ ਨੇ ਆਰਡੀਨੈਂਸ ਬਣਾਉਣ ਦੀ ਹਮਾਇਤ ਕਿਉਂ ਕੀਤੀ ?

ਹੁਣੇ-ਹੁਣੇ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ!ਨਹੀਂ ਖਤਮ ਹੋਵੇਗੀ MSP ?Narendra Modi

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਤੇ ਕਿਸਾਨ ਵਿੰਗ ਦੇ ਪ੍ਰਧਾਨ ਸ੍ਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਇਕ ਸਭ ਤੋਂ ਝੂਠਾ ਵਿਅਕਤੀ ਜਿਸਨੇ ਗੁਰੂ ਗੋਬਿੰਦ ਸਿੰਘ ਜੀ ਅਤੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਧੀ, ਹੁਣ ਸੱਚ ਤੇ ਝੂਠ ਦੀਆਂ ਗੱਲਾਂ ਕਰ ਰਿਹਾ ਹੈ। ਉਹਨਾਂ ਕਿਹਾ ਕਿ ਕੋਈ ਵੀ ਇਸ ਨਿੱਤ ਝੂਠ ਬੋਲਣ ਵਾਲੇ ਦੇ ਸਵਾਲਾਂ ਦਾ ਜਵਾਬ ਦੇਣ ਲਈ ਪਾਬੰਦ ਨਹੀਂ ਹੈ ਕਿਉਂਕਿ ਇਸਨੇ ਹਮੇਸ਼ਾ ਕਿਸਾਨ ਭਾਈਚਾਰੇ ਨੂੰ ਧੋਖਾ ਦਿੱਤਾ ਤੇ ਆਪਣੇ ਸੌੜੇ ਸਿਆਸੀ ਹਿੱਤਾਂ ਕਾਰਨ ਉਹਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ।

🔴Live 🔴 ਹੁਣ ਕਿਸਾਨਾਂ ਨੂੰ ਕਹਿਣ ਲੱਗੇ ਅੱਤਵਾਦੀ? | ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ |

ਮਲੂਕਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਝੂਠ ਜਦੋਂ ਬੇਨਕਾਬ ਹੋ ਗਏ ਹਨ ਤਾਂ ਉਹਨਾਂ ਨੂੰ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕੀ ਇਹ ਸੱਚ ਨਹੀਂ ਹੈ ਕਿ ਤੁਸੀਂ ਆਰਡੀਨੈਂਸ, ਜੋ ਸੰਸਦ ਵਿਚ ਬਿੱਲ ਵਜੋਂ ਪੇਸ਼ ਕੀਤੇ ਗਏ, ਤਿਆਰ ਕਰਨ ਵਾਲੀ ਉਚ ਤਾਕਤੀ ਕਮੇਟੀ ਦੇ ਮੈਂਬਰ ਸੀ ? ਕੀ ਇਹ ਸੱਚ ਨਹੀਂ ਹੈ ਕਿ ਤੁਹਾਡੀ ਸਰਕਾਰ ਨੇ ਕੇਂਦਰ ਸਰਕਾਰ ਨੂੰ ਛੇ ਸਫਿਆ ਦਾ ਨੋਟ ਭੇਜਿਆ ਗਿਆ ਜੋ ਆਰਡੀਨੈਂਸਾਂ ਵਿਚ ਸ਼ਾਮਲ ਮੱਦਾਂ ਨਾਲ ਮੇਲ ਖਾਂਦਾ ਸੀ। ਸੱਤਾ ਵਿਚ ਆਉਣ ਤੋਂ ਤੁਰੰਤ ਬਾਅਦ ਤੁਹਾਡੀ ਸਰਕਾਰ ਨੇ 2017 ਵਿਚ ਏ ਪੀ ਐਮ ਸੀ ਐਕਟ ਵਿਚ ਸੋਧ ਕੀਤੀ ਤੇ ਉਹੀ ਵਿਵਸਥਾਵਾਂ ਸ਼ਾਮਲ ਕੀਤੀਆਂ ਜੋ ਕੇਂਦਰੀ ਆਰਡੀਨੈਂਸਾਂ ਵਿਚ ਸਨ।

ਰਾਜਾ ਵੜਿੰਗ ਨੇ ਕਿਸਾਨਾਂ ਨੂੰ ਦਿਖਾਈ ਬਾਦਲਾਂ ਦੀ ਅਜਿਹੀ ਵੀਡੀਓ!ਦੇਖ ਕਿਸਾਨ ਵੀ ਹੋਏ ਹੈਰਾਨ!

ਮਲੂਕਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੋਲ ਇਹਨਾਂ ਸਵਾਲਾਂ ਦੇ ਜਵਾਬ ਨਹੀਂ ਹਨ ਤੇ ਇਸੇ ਲਈ ਉਹ ਇਧਰ ਉਧਰ ਦੀਆਂ ਮਾਰ ਰਹੇ ਹਨ। ਉਹਨਾਂ ਕਿਹਾ ਕਿ ਉਹ ਹਕੀਕਤ ਦਾ ਸਾਹਮਣਾ ਕਰਦਿਆਂ ਇਹਨਾਂ ਸਵਾਲਾਂ ਦਾ ਜਵਾਬ ਦੇਣ ਤੇ ਸਿਸਵਾਂ ਫਾਰਮਹਾਊਸ ‘ਤੇ ਲੁਕੇ ਰਹਿਣ ਦੀ ਥਾਂ ਕਿਸਾਨਾਂ ਦਾ ਸਾਹਮਣਾ ਕਰਨਾ। ਉਹਨਾਂ ਕਿਹਾ ਕਿ ਕਿਸਾਨ ਤੁਹਾਡੇ ਤੋਂ ਪੁੱਛਣਾ ਚਾਹੁੰਦੇ ਹਨ ਕਿ ਤੁਸੀਂ ਮੋਨਟੇਕ ਸਿੰਘ ਆਹਲੂਵਾਲੀਆ ਕਮੇਟੀਆਂ ਦੀਆਂ ਸਿਫਾਰਸ਼ਾਂ ਦਾ ਵਿਰੋਧ ਕਿਉਂ ਨਹੀਂ ਕੀਤਾ ਜਦਕਿ ਕਮੇਟੀ ਨੇ ਜਿਣਸਾਂ ਦੀ ਖਰੀਦ ਘਟਾਉਣ ਦੀ ਸਿਫਾਰਸ਼ ਕੀਤੀ ਸੀ। ਕਿਸਾਨ ਜਾਣਨਾ ਚਾਹੁੰਦੇ ਹਨ ਕਿ ਤੁਸੀਂ 2019 ਦੇ ਕਾਂਗਰਸ ਪਾਰਟੀ ਦੇ ਉਸ ਚੋਣ ਮਨੋਰਥ ਪੱਤਰ ਖਿਲਾਫ ਇਕ ਸ਼ਬਦ ਵੀ ਕਿਉਂ ਨਹੀਂ ਬੋਲਿਆ ਜਿਸ ਵਿਚ ਏ ਪੀ ਐਮ ਸੀ ਐਕਟ ਖਤਮ ਕਰਨ ਤੇ ਜਿਣਸਾਂ ਦੀ ਬਿਨਾਂ ਰੋਕ ਟੋਕ ਅੰਤਰ ਰਾਜੀ ਵਿਕਰੀ ਦੀ ਆਗਿਆ ਦੇਣ ਦੀ ਗੱਲ ਕੀਤੀ ਗਈ ਸੀ।

ਫਿਰ ਭਖਿਆ ਪਾਵਨ ਸਰੂਪ ਗਾਇਬ ਹੋਣ ਦਾ ਮਾਮਲਾ,ਹੁਣ ਸਿੱਖ ਜਥੇਬੰਦੀਆਂ ਨੇ ਰੱਖਤੀ ਨਵੀਂ ਮੰਗ, ਕਰਤਾ ਵੱਡਾ ਐਲਾਨ !

ਕਿਸਾਨ ਵਿੰਗ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਕਿਸਾਨਾਂ ਨੂੰ ਇਹ ਦੱਸਣ ਕਿ ਉਹਨਾਂ ਨੇ ਕਿਸਾਨਾ, ਮੰਡੀ ਮਜ਼ਦੂਰਾਂ, ਖੇਤ ਮਜ਼ਦੂਰਾਂ ਤੇ ਆੜ੍ਹਤੀਆਂ ਨਾਲ ਧੋਖਾ ਕਿਉਂ ਕੀਤਾ । ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਜਿਹਨਾਂ ਨੇ ਕਦੇ ਪੰਜਾਬ ਜਾਂ ਪੰਜਾਬੀਆਂ ਦਾ ਕੋਈ ਚੰਗਾ ਨਹੀਂ ਕੀਤਾ, ਵਰਗੇ ਵਿਅਕਤੀ ਕਦੇ ਵੀ ਉਹ ਨਹੀਂ ਸੋਚ ਸਕਦ ਜੋ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੀਤਾ। ਜਿਥੇ ਤੱਕ ਖੇਤੀਬਾੜੀ ਆਰਡੀਨੈਂਸਾਂ ਦਾ ਸਵਾਲ ਹੈ, ਸ੍ਰੀਮਤੀ ਬਾਦਲ ਨੇ ਨਾ ਸਿਰਫ ਆਪ ਇਹ ਮਾਮਲਾ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਉਠਾਇਆ ਬਲਕਿ ਕਿਸਾਨਾਂ ਨਾਲ ਖੜ੍ਹਦਿਆਂ ਆਪਣੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ। ਉਹਨਾਂ ਕਿਹਾ ਕਿ ਦੂਜੇ ਪਾਸੇ ਤੁਸੀਂ ਆਪਣੀ ਪਾਰਟੀ ਨੂੰ ਆਪਣੇ ਸੰਸਦ ਮੈਂਬਰਾਂ ਨੂੰ ਵਿੱਪ ਜਾਰੀ ਕਰ ਕੇ ਇਹਨਾਂ ਬਿੱਲਾਂ ਦਾ ਸੰਸਦ ਵਿਚ ਵਿਰੋਧ ਕਰਨ ਵਾਸਤੇ ਵੀ ਨਹੀਂ ਆਖ ਸਕੇ ਤੇ ਆਮ ਆਦਮੀ ਪਾਰਟੀ ਨਾਲ ਰਲ ਕੇ ਇਹਨਾਂ ਬਿੱਲਾਂ ਦਾ ਆਸਾਨੀ ਨਾਲ ਪਾਸ ਹੋਣਾ ਯਕੀਨੀ ਬਣਾਇਆ। ਉਹਨਾਂ ਕਿਹਾ ਕਿ ਇਸ ਧੋਖੇ ਦਾ ਹੀ ਜਵਾਬ ਲੋੜੀਂਦਾ ਹੈ ਨਾ ਕਿ ਤੁਹਾਡੇ ਉਹਨਾਂ ਬੇਤੁਕੇ ਸਵਾਲਾਂ ਦਾ ਜੋ ਸਿਰਫ ਰੱਦੀ ਦੀ ਟੋਕਰੀ ਵਿਚ ਸੁੱਟਣ ਲਾਇਕ ਹਨ।

]]>
ਕਬੱਡੀ ਖਿਡਾਰੀ ਪੱਪੀ ਦੇ ਹੋਏ ਕਤਲ ਦੀ ਮਲੂਕਾ ਵਲੋਂ ਸ਼ਖਤ ਸ਼ਬਦਾਂ ‘ਚ ਨਿਖੇਧੀ https://punjabi.newsd5.in/%e0%a8%95%e0%a8%ac%e0%a9%b1%e0%a8%a1%e0%a9%80-%e0%a8%96%e0%a8%bf%e0%a8%a1%e0%a8%be%e0%a8%b0%e0%a9%80-%e0%a8%aa%e0%a9%b1%e0%a8%aa%e0%a9%80-%e0%a8%a6%e0%a9%87-%e0%a8%b9%e0%a9%8b%e0%a8%8f-%e0%a8%95/ Tue, 08 Sep 2020 05:45:23 +0000 https://punjabi.newsd5.in/?p=74689 ਰਾਸ਼ਟਰਪਤੀ ਵਲੋਂ ਮੇਜਰ ਧਿਆਨ ਚੰਦ ਐਵਾਰਡ ਨਾਲ ਨਵਾਜੇ ਗਏ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਪ੍ਰੀਤ ਸਿੰਘ ਮੰਨਾ ਦਾ ਪੰਜਾਬ ਕਬੱਡੀ ਐਸੋਸੀਏਸ਼ਨ ਵਲੋਂ ਜ਼ੋਰਦਾਰ ਸਵਾਗਤ

ਕਬੱਡੀ ਇੱਕ ਅਜਿਹਾ ਖੇਡ ਹੈ ਜਿਸ ਵਿੱਚ ਦਿਲ, ਦਿਮਾਗ ‘ਤੇ ਸ਼ਰੀਰ ਹਮੇਸ਼ਾ ਤੰਦਰੁਸਤ ਰਹਿੰਦਾ : ਪ੍ਰਧਾਨ ਮਲੂਕਾ

ਮੋਹਾਲੀ : ਪੰਜਾਬ ਅਤੇ ਹੋਰ ਮੁਲਕਾਂ ਵਿੱਚ ਆਪਣੀ ਤਾਕਤ ਦਾ ਲੋਹਾ ਮਨਵਾ ਚੁੱਕੇ ਅਤੇ ਖੇਡ ਦਿਵਸ ‘ਤੇ ਰਾਸ਼ਟਰਪਤੀ ਮੇਜਰ ਧਿਆਨ ਚੰਦ ਅਵਾਰਡ ਨਾਲ ਨਵਾਜੇ ਗਏ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਪ੍ਰੀਤ ਸਿੰਘ ਮਾਨਾ ਨੂੰ ਖੇਡ-ਪ੍ਰਮੋਟਰ ‘ਤੇ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਵਲੋਂ ਟ੍ਰੋਫੀ (ਮੋਮੈਂਟੋ) ਦੇ ਕੇ ਸਨਮਾਨਿਤ ਕੀਤਾ ਗਿਆ। ਮੋਹਾਲੀ ਫੇਜ਼-3ਏ ਵਿਚਾਲੇ ਕਾਮਾ ਹੋਟਲ ਵਿੱਚ ਰੱਖੀ ਗਈ ਉੱਚ ਪੱਧਰੀ ਪ੍ਰੈਸ ਕਾਨਫਰੰਸ ‘ਚ ਕੌਮਾਂਤਰੀ ਕਬੱਡੀ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ ਵਲੋਂ ਮੁੱਖ ਸ਼ਖਸ਼ੀਅਤਾਂ ਮਨਪ੍ਰੀਤ ਸਿੰਘ ਮਾਨਾ ‘ਤੇ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਦੇ ਪਹੁੰਚਣ ‘ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।

ਸੁਖਬੀਰ ਬਾਦਲ ਨੇ ਖੁਸ਼ ਕੀਤੇ ਲੋਕ, ਵੋਟਾਂ ਦਾ ਮੋੜਿਆ ਮੁੱਲ, ਕੀਤਾ ਵੱਡਾ ਐਲਾਨ

ਇਸ ਮੌਕੇ ਪੱਤਰਕਾਰਾਂ ਨਾਲ ਰੂਬਰੂ ਹੁੰਦਿਆਂ ਕਬੱਡੀ ਖਿਡਾਰੀ ਮਨਪ੍ਰੀਤ ਮਾਨਾ ਨੇ ਦੱਸਿਆ ਕਿ ਕਬੱਡੀ ਉਸਦਾ ਮਾਰਗ-ਦਰਸ਼ਕ ਹੈ ਅਤੇ ਇਹ ਸਨਮਾਨ ਦੇਕੇ ਉਹਨਾਂ ਮੇਰੀ ਮਾਂ-ਖੇਡ ਸਬੰਧੀ ਜਿੰਮੇਵਾਰੀ ਨੂੰ ਵਧਾਇਆ ਹੈ। ਮਨਪ੍ਰੀਤ ਨੇ ਦੱਸਿਆ ਕਿ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਉਸਦਾ ਸੁਪਨਾ ਹੈ ਅਤੇ ਉਹ ਨੌਜਵਾਨਾਂ ਨਾਲ ਮਿਲਕੇ ਇਸਨੂੰ ਸਾਕਾਰ ਕਰਨ ਲਈ ਲੱਗਿਆ ਹੋਇਆ ਹੈ। ਦੂਜੇ ਪਾਸੇ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਸਾਡੇ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਦਲਦਲ ਵਿੱਚ ਧੱਸਦੀ ਜਾ ਰਹੀ ਹੈ ਜਿਸ ਨੂੰ ਬਚਾਉਣ ਲਈ ਨੌਜਵਾਨ ਪੀੜ੍ਹੀ ਦਾ ਖੇਡਾਂ ਵੱਲ ਰੁਝਾਨ ਵਧਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਬੱਡੀ ਇੱਕ ਅਜਿਹਾ ਖੇਡ ਹੈ ਜਿਸ ਵਿੱਚ ਦਿਲ, ਦਿਮਾਗ ‘ਤੇ ਸ਼ਰੀਰ ਹਮੇਸ਼ਾ ਤੰਦਰੁਸਤ ਰਹਿੰਦਾ ਹੈ।

ਐਤਕੀਂ ਤਾਂ ਭਗਵੰਤ ਮਾਨ ਨੇ ਹੱਦ ਈ ਕਰਤੀ, ਕੈਪਟਨ ਦੇ ਅਜਿਹਾ ਪਿਆ ਮਗਰ, ਹਸਾ-ਹਸਾ ਲੋਕ ਕਰਤੇ ਦੂਹਰੇ

ਉਨ੍ਹਾਂ ਅੱਗੇ ਦੱਸਿਆ ਕਿ ਅਕਾਲੀ -ਭਾਜਪਾ ਸਰਕਾਰ ਵਲੋਂ ਪੰਜਾਬ ਵਿੱਚ ਇੰਟਰਨੈਸ਼ਨਲ ਪੱਧਰ ਦੇ ਕਬੱਡੀ ਟੂਰਨਾਮੈਂਟ ਕਰਵਾਏ ਗਏ ਪਰ ਜਦੋਂ ਦੀ ਕਮਾਨ ਕਾਂਗਰਸ ਸਰਕਾਰ ਦੇ ਹੱਥ ਵਿੱਚ ਆਈ ਹੈ ਉਸ ਦਿਨ ਤੋਂ ਬਾਅਦ ਕਬੱਡੀ ਖੇਡ ਦਾ ਰੁਤਬਾ ਵਿਦੇਸ਼ਾਂ ਵਿੱਚ ਹੀ ਨਹੀਂ ਸਗੋਂ ਪੰਜਾਬ ਵਿੱਚ ਵੀ ਘਟਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ਡਾਂਵਾਡੋਲ ਹੈ ਇਸੇ ਲਈ ਆਏ ਦਿਨ ਕਤਲ, ਚੋਰੀ ਡਕੈਤੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਜਿਸਦੀ ਮਿਸਾਲ ਬੀਤੀ 30 ਅਗਸਤ ਨੂੰ ਗੁਰਮੇਜ ਸਿੰਘ ਉਰਫ਼ ਪੱਪੀ ਭਗਵਾਨਪੁਰ ਦਾ 6 ਨੌਜਵਾਨਾਂ ਵਲੋਂ ਕਤਲ ਕਰ ਦਿੱਤਾ ਗਿਆ ਸੀ ਅਤੇ ਨਾਲ ਕੁੱਝ ਦਿਨ ਪਹਿਲਾਂ ਬਠਿੰਡਾ ‘ਚ ਅਕਾਲੀ ਲੀਡਰ ਸੁਖਨ ਸੰਧੂ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਜਿਸਦੀ ਉਹ ਸ਼ਖਤ ਸ਼ਬਦਾਂ ਵਿੱਚ ਸਰਕਾਰ ਨਿਖੇਦੀ ਕਰਦੇ ਹਨ।

ਜ਼ਖਮੀ ਹੋਏ ਬੈਂਸ ਨੇ ਫਿਰ ਮਾਰੀ ਬੜ੍ਹਕ,ਕਰਤਾ ਵੱਡਾ ਐਲਾਨ

ਕੌਮਾਂਤਰੀ ਕਬੱਡੀ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ ਅਤੇ ਨਰਿੰਦਰ ਸਿੰਘ ਕੰਗ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਨੌਜਵਾਨ ਪੀੜ੍ਹੀ ਨੂੰ ਮੰਗ ਕੀਤੀ ਹੈ ਕਿ ਉਹ ਵੀ ਕਬੱਡੀ ਖਿਡਾਰੀ ਮਨਪ੍ਰੀਤ ਮਾਨਾ ਵਾਂਗੂੰ ਪੰਜਾਬ ਲਈ ਖੇਡਾਂ ਵਿੱਚ ਨਾਂ ਰੌਸ਼ਨ ਕਰਨ ਅਤੇ ਨਸ਼ੇ ਵਰਗੀ ਨਮ ਮੁਰਾਦ ਬਿਮਾਰੀ ਤੋਂ ਦੂਰ ਰਹਿਣ।ਇਸ ਮੌਕੇ ਹੋਰਾਂ ਤੋਂ ਇਲਾਵਾ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਦਵਿੰਦਰ ਸਿੰਘ ਬਾਜਵਾ, ਜਰਨਲ ਸਕੱਤਰ ਅਮਨਪ੍ਰੀਤ ਸਿੰਘ ਮੱਲੀ, ਭਾਰਤੀ ਕਬੱਡੀ ਟੀਮ ਦੇ ਕੋਚ ਹਰਪ੍ਰੀਤ ਸਿੰਘ ਬਾਬਾ, ਕੌਮਾਂਤਰੀ ਕਬੱਡੀ ਪ੍ਰਮੋਟਰ ਨਰਿੰਦਰ ਸਿੰਘ ਕੰਗ, ਇੰਦਰਜੀਤ ਸਿੰਘ ਸੰਧੂ ਜਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ, ਧਰਮ ਸਿੰਘ ਜਰਨਲ ਸਕੱਤਰ, ਨਿਰਮਲ ਸਿੰਘ ਸਮੇਤ ਮੈਂਬਰ ਹਾਜ਼ਰ ਸਨ।

]]>
ਮੁਲਾਜ਼ਮਾਂ ਨੂੰ 100 ਫੀਸਦੀ  ਤਨਖਾਹ ਸਮੇਂ ਸਿਰ ਦੇਣ ਬਾਰੇ ਵਿੱਤ ਮੰਤਰੀ ਦੇ ਦਾਅਵੇ ਪ੍ਰਮੁੱਖ ਸਕੱਤਰ ਸਿਹਤ ਨੇ ਲੀਰੋ ਲੀਰ ਕੀਤੇ : ਅਕਾਲੀ ਦਲ https://punjabi.newsd5.in/%e0%a8%ae%e0%a9%81%e0%a8%b2%e0%a8%be%e0%a9%9b%e0%a8%ae%e0%a8%be%e0%a8%82-%e0%a8%a8%e0%a9%82%e0%a9%b0-100-%e0%a8%ab%e0%a9%80%e0%a8%b8%e0%a8%a6%e0%a9%80-%e0%a8%a4%e0%a8%a8%e0%a8%96%e0%a8%be/ Fri, 21 Aug 2020 06:49:01 +0000 https://punjabi.newsd5.in/?p=73378 ਡਾਕਟਰਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਵਰਕਰਾਂ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਡਾਕਟਰਾਂ ਨੂੰ ਵੀ ਜੁਲਾਈ ਦੀਆਂ ਤਨਖਾਹਾਂ ਸਮੇਂ ਸਿਰ ਨਹੀਂ ਮਿਲੀਆਂ : ਸਿਕੰਦਰ ਸਿੰਘ ਮਲੂਕਾ

ਚੰਡੀਗੜ੍ਹ  : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ 100 ਫੀਸਦੀ ਤਨਖਾਹਾਂ ਸਮੇਂ ਸਿਰ ਦੇਣ ਬਾਰੇ ਕੀਤੇ ਦਾਅਵੇ ਪ੍ਰਮੁੱਖ ਸਕੱਤਰ ਸਿਹਤ ਨੇ ਲੀਰੋ ਲੀਰ ਕਰ ਦਿੱਤੇ ਹਨ ਜਿਹਨਾਂ ਨੇ ਦੱਸਿਆ ਹੈ ਕਿ ਡਾਕਟਰਾਂ ਤੇ ਸਿਹਤ ਵਰਕਰਾਂ ਸਮੇਤ ਫਰੰਟਲਾਈਨ ਵਰਕਰਾਂ ਨੂੰ ਜੁਲਾਈ ਦੀਆਂ ਤਨਖਾਹਾਂ ਨਹੀਂ ਮਿਲੀਆਂ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸ੍ਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਜਾਂ ਤਾਂ ਵਿੱਤ ਮੰਤਰੀ ਨੂੰ ਇਸ ਗੱਲ ਦਾ ਪਤਾ ਨਹੀਂ ਕਿ ਉਹਨਾਂ ਦੇ ਵਿਭਾਗ ਵਿਚ ਕੀ ਚਲ ਰਿਹਾ ਹੈ ਜਾਂ ਫਿਰ ਉਹ ਜਾਣ ਬੁੱਝ ਕੇ ਸਰਕਾਰੀ ਮੁਲਾਜ਼ਮਾਂ ਨੂੰ ਗੁੰਮਰਾਹ ਕਰ ਰਹੇ ਹਨ ਕਿਉਂਕਿ  ਉਹਨਾਂ ਦੀ ਅਗਵਾਈ ਹੇਠਲੇ ਵਿਭਾਗ ਦੇ ਹਾਲਾਤਾਂ ਦਾ ਸੱਚ ਲੋਕਾਂ ਨੂੰ ਪਤਾ ਹੈ।

ਲਓ ਜੀ! ਸਿੱਖ ਭਾਈਚਾਰੇ ਲਈ ਵੱਡੀ ਖੁਸ਼ਖਬਰੀ ॥Gurudwara Shri Hemkund Sahib

ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪ੍ਰਮੁੱਖ ਸਕੱਤਰ ਸਿਹਤ ਨੂੰ ਵਿੱਤ ਵਿਭਾਗ ਨੂੰ ਪੱਤਰ ਲਿਖ ਕੇ ਚੇਤੇ ਕਰਵਾਉਣਾ ਪਿਆ ਹੈ ਕਿ  ਡਾਕਟਰ ਤੇ ਸਿਹਤ ਵਿਭਾਗ ਦੇ ਵਰਕਰ ਦਿਨ ਰਾਤ ਕੰਮ ਕਰ ਰਹੇ ਹਨ ਅਤੇ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਦੇ ਪੁਰਜ਼ੋਰ ਯਤਨ ਕਰ ਰਹੇ ਹਨ ਪਰ ਉਹਨਾਂ ਨੂੰ ਜੁਲਾਈ ਦੀਆਂ ਤਨਖ਼ਾਹਾਂ ਹੀ ਨਹੀਂ ਮਿਲੀਆਂ। ਉਹਨਾਂ ਕਿਹਾ ਕਿ ਇਸ ਪੱਤਰ ਨੇ ਸ੍ਰੀ ਮਨਪ੍ਰੀਤ ਸਿੰਘ ਬਾਦਲ ਦੇ ਝੂਠ ਨੂੰ ਬੇਨਕਾਬ ਕਰ ਦਿੱਤਾ ਹੈ ਤੇ  ਕਾਂਗਰਸ ਸਰਕਾਰ ਨੂੰ ਵੀ ਦੋਸ਼ੀ ਠਹਿਰਾਉਂਦਿਆਂ ਦੱਸਿਆ ਹੈ ਕਿ ਫਰੰਟਲਾਈਨ ਵਰਕਰਾਂ ਪ੍ਰਤੀ ਸਰਕਾਰ ਕਿੰਨੀ ਬੇਰੁਖੀ ਅਪਣਾ ਰਹੀ ਹੈ।

ਮੋਗਾ ਦੇ ਡੀਸੀ ਦਫਤਰ ‘ਚ ਖਾਲਿਸਤਾਨ ਦਾ ਝੰਡਾ ਵਾਲੇ ਕਾਂਡ ਤੋਂ ਬਾਅਦ ਫਿਰ ਹੋਇਆ ਵੱਡਾ ਇਕੱਠ!

ਅਕਾਲੀ ਆਗੂ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਪਟਿਆਲਾ, ਅੰਮ੍ਰਿਤਸਰ, ਰੋਪੜ, ਬਠਿੰਡਾ, ਤੇ ਬਰਨਾਲਾ ਜ਼ਿਲਿ•ਆਂ ਵਿਚ ਕੰਮ ਕਰ ਰਹੇ ਡਾਕਟਰਾਂ ਨੂੰ ਵੀ ਜੁਲਾਈ ਮਹੀਨੇ ਦੀਆਂ ਤਨਖਾਹਾਂ ਨਹੀਂ ਮਿਲੀਆਂ।  ਉਹਨਾਂ ਕਿਹਾ ਕਿ ਮੈਂ ਵਿੱਤ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਸਾਰੇ ਡਾਕਟਰਾਂ ਤੇ ਸਿਹਤ ਵਰਕਰਾਂ ਦੀ ਤਨਖਾਹ ਤੁਰੰਤ ਜਾਰੀ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਮਹੀਨੇ ਇਹਨਾਂ ਨੂੰ ਤਨਖਾਹਾਂ ਦੇਣ ਵਿਚ ਦੇਰੀ ਨਾ ਹੋਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ  ਦੇਸ਼ ਦੇ ਉਹਨਾਂ ਚੋਣਵੇਂ ਸੂਬਿਆਂ ਵਿਚ ਸ਼ਾਮਲ ਹੈ।

ਆਹ ਮਿਸਤਰੀ ਨੇ ਲਾਇਆ ਅਜਿਹਾ ਜੁਗਾੜ,ਖੜ੍ਹ-ਖੜ੍ਹ ਦੇਖਣ ਲੱਗੀ ਦੁਨੀਆਂ,ਹੋਰ ਰਹੇ ਵਿਦੇਸ਼ ਤੱਕ ਚਰਚੇ

ਜਿਹਨਾਂ ਨੂੰ ਹਾਲ ਹੀ ਵਿਚ ਸੁਪਰੀਮ ਕੋਰਟ ਨੇ ਫਰੰਟਲਾਈਨ ਵਰਕਰਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਦੇਣ ਲਈ ਝਾੜ ਪਾਈ ਹੈ ਪਰ ਅਜਿਹਾ ਜਾਪਦਾ ਹੈ ਕਿ ਇਸਨੇ ਹਾਲੇ ਵੀ ਆਪਣੇ ਕੰਮ ਨੂੰ ਨਹੀਂ  ਸੁਧਾਰਿਆ। ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਨੇ ਵਿੱਤ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ ਫਿਰ ਝੂਠੇ ਵਾਅਦੇ ਕਰ ਕੇ ਮੁਲਾਜ਼ਮਾਂ ਨੂੰ ਮੂਰਖ ਨਾ ਬਣਾਉਣ ਅਤੇ ਸਮੇਂ ਸਿਰ ਤਨਖਾਹਾਂ ਦੇਣੀਆਂ ਯਕੀਨੀ ਬਣਾਉਣ ਜਦਕਿ ਮਹਿੰਗਾਈ ਭੱਤੇ ਦੀਆਂ ਪੈਂਡਿੰਗ ਕਿਸ਼ਤਾਂ ਦਾ 4000 ਕਰੋੜ ਰੁਪਏ ਵੀ ਜਾਰੀ ਕਰਨ।  ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ 50,000 ਸਰਕਾਰੀ ਆਸਾਮੀਆ ਖਤਮ ਕਰਨ ਦਾ ਫੈਸਲਾ ਵੀ ਵਾਪਸ ਲੈਣਾ ਚਾਹੀਦਾ ਹੈ ਅਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਤੁਰੰਤ ਆਪਣੀ ਰਿਪੋਰਟ ਸੌਂਪਣ ਲਈ ਕਹਿਣਾ ਤੇ ਰਿਪੋਰਟ ਨੂੰ ਲਾਗੂ ਕਰਨਾ ਚਾਹੀਦਾ ਹੈ।

 

]]>
ਅਕਾਲੀ ਦਲ ਦੇ ਸਭ ਤੋਂ ਵੱਡੇ ਖੁਲਾਸੇ, ਮਨਪ੍ਰੀਤ ਬਾਦਲ ਦੀ ਖੋਲ੍ਹਕੇ ਰੱਖਤੀ ਪੋਲ੍ਹ ! ਹੁਣ ਕੀ ਜਵਾਬ ਦੇਣਗੇ ਖਜ਼ਾਨਾ ਮੰਤਰੀ? https://punjabi.newsd5.in/%e0%a8%85%e0%a8%95%e0%a8%be%e0%a8%b2%e0%a9%80-%e0%a8%a6%e0%a8%b2-%e0%a8%a6%e0%a9%87-%e0%a8%b8%e0%a8%ad-%e0%a8%a4%e0%a9%8b%e0%a8%82-%e0%a8%b5%e0%a9%b1%e0%a8%a1%e0%a9%87-%e0%a8%96%e0%a9%81%e0%a8%b2/ Sat, 18 Jul 2020 04:16:09 +0000 https://punjabi.newsd5.in/?p=71207 ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਨੇ ਥਰਮਲ ਪਲਾਂਟ ਬਠਿੰਡਾ ਨੂੰ ਬੰਦ ਕਰਨ ਬਾਰੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਕਟਹਿਰੇ ਵਿੱਚ ਖੜਾ ਕੀਤਾ ਹੈ। ਕਾਂਗਰਸ ਸਰਕਾਰ ਵੱਲੋਂ ਥਰਮਲ ਪਲਾਂਟ ਦੀ ਜ਼ਮੀਨ ਨੂੰ ਵੇਚਣ ਅਤੇ ਲੈਂਡ ਮਾਫ਼ੀਆ ਅਧੀਨ ਲੋਕਾਂ ਦੀਆਂ ਜ਼ਮੀਨਾਂ ਹੜੱਪਣ ਦੇ ਮਾਮਲੇ ਸਮੇਤ ਹੋਰਨਾਂ ਅਹਿਮ ਮੁੱਦਿਆਂ ਬਾਰੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿਧਾਇਕ (ਬਠਿੰਡਾ ਸ਼ਹਿਰੀ) ਸ਼੍ਰੀ ਸਰੂਪ ਚੰਦ ਸਿੰਗਲਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ, ਪਰਮਬੰਸ ਸਿੰਘ ਰੋਮਾਣਾ
ਤਿੱਖੇ ਸ਼ਬਦੀ ਹਮਲੇ ਕੀਤੇ।

ਲਓ ਜੀ! ਹੁਣ ਸੜਕਾਂ ‘ਤੇ ਨਹੀਂ ਚੱਲਣਗੀਆਂ ਬੱਸਾਂ!ਲੋਕ ਹੋਣਗੇ ਦੁਖੀ!ਸਰਕਾਰ ਨੂੰ ਪੈ ਰਹੀਆਂ ਨੇ ਲਾਹਨਤਾਂ||

ਮਲੂਕਾ ਨੇ ਆਖਿਆ ਕਿ ਵਿਧਾਨ ਸਭਾ ਚੋਣਾਂ ਮੌਕੇ ਮਨਪ੍ਰੀਤ ਬਾਦਲ ਆਖਿਆ ਕਰਦੇ ਸਨ ਕਿ ਥਰਮਲ ਦੀਆਂ ਬੰਦ ਚਿਮਨੀਆਂ ਦੇਖ ਕੇ ਅੱਖਾਂ ’ਚ ਹੰਝੂ ਆ ਜਾਂਦੇ ਸਨ। ਇਹ ਵੀ ਆਖਿਆ ਸੀ ਕਿ ਸਰਕਾਰ ਬਣਦਿਆਂ ਹੀ ਥਰਮਲ ਦੀਆਂ ਚਿਮਨੀਆਂ ਚੋਂ ਧੂੰਆਂ ਕੱਢਿਆ ਜਾਏਗਾ।ਮਲੂਕਾ ਨੇ ਆਖਿਆ ਕਿ ਮਨਪ੍ਰੀਤ ਬਾਦਲ ਨੇ ਤਾਂ ਬਠਿੰਡਾ ਥਰਮਲ ਪਲਾਂਟ ਦਾ ਹੀ ਧੂੰਆਂ ਕੱਢ ਦਿੱਤਾ ਹੋ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਾਹਾਰਾਜ ਜੀ ਦੇ 500ਵੇਂ ਪ੍ਰਕਾਸ਼ ਉਤਸਵ ਸਮੇਂ ਲਾਇਆ ਗਿਆ ਸੀ। ਉਨ੍ਹਾਂ ਆਖਿਆ ਕਿ ਥਰਮਲ ਲੱਗਣ ਪਿੱਛੋਂ ਬਠਿੰਡਾ ਸਣੇ ਪੰਜਾਬ ਨੇ ਤਰੱਕੀ ਦੀਆਂ ਮੰਜਿਲਾਂ ਨੂੰ ਛੂਹਿਆ ਹੈ ਪਰ ਸਰਕਾਰ ਆਪਣੇ ਚੋਣ ਵਾਅਦੇ ਦੇ ਉਲਟ ਮੁੱਲ ਵੱਟਣ ਤੁਰ ਪਈ ਹੈ।

ਪੰਜਾਬ ਦੇ ਆਹ MLA ਹੋ ਗਏ ਇਕੱਠੇ, Bhagwant Mann ਨੇ ਲਾਤੀ ਨਵੀਂ ਸਕੀਮ! ਹੁਣ ਬਣੂ 2022 ‘ਚ ਝਾੜੂ ਵਾਲਿਆਂ ਦੀ ਸਰਕਾਰ?

ਉਨ੍ਹਾਂ ਸਰਕਾਰ ਵੱਲੋਂ ਵਸੂਲੀ ਜਾ ਰਹੀ ਬਿਜਲੀ ਦੀ ਕੀਮਤ ਤੇ ਵੀ ਉਂਗਲ ਉਠਾਈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ 10 ਰੁਪਏ ਯੂਨਿਟ ਵਸੂਲ ਰਹੀ ਹੈ ਅਤੇ ਇਹ ਮੁਨਾਫਾ ਹੱਦ ਤੋਂ ਵੱਧ ਹੈ।  ਮਲੂਕਾ ਨੇ ਜਲ ਸਰੋਤ ਵਿਭਾਗ ਵਿੱਚੋਂ ਕਰੀਬ 8900 ਮੁਲਾਜ਼ਮਾਂ ਦੀ ਛਾਂਟੀ ਕਰਨ ਦੇ ਮਾਮਲੇ ਤੇ ਵੀ ਕੈਪਟਨ ਸਰਕਾਰ ਨੂੰ ਕਰੜੇ ਹੱਥੀਂ ਲਿਆ। ਉਨਾਂ ਆਖਿਆ ਕਿ ਚੋਣਾਂ ਵੇਲੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਘਰ ਘਰ ਰੁਜਗਾਰ ਦੇਣ ਦੇ ਵਾਅਦੇ ਕਰਨ ਵਾਲੀ ਸਰਕਾਰ ਅੱਜ ਮੁਲਾਜਮਾਂ ਨੂੰ ਨੌਕਰੀਆਂ ਚੋਂ ਕੱਢਣ ਲੱਗੀ ਹੈ।

ਹੁਣ ਪੁਲਿਸ ਨਹੀਂ ਮਸਟਰ ਕਰਨਗੇ ਆਹ ਕੰਮ! ਕੈਪਟਨ ਸਰਕਾਰ ਨੇ ਦਿੱਤੀ ਵੱਡੀ ਪਾਵਰ

ਉਨਾਂ ਆਖਿਆ ਕਿ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ’ਚ ਘਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਨਵੀਆਂ ਨੌਕਰੀਆਂ ਦਾ ਕੀ ਦੇਣੀਆਂ ਸਨ ਇਸ ਦੇ ਉਲਟ ਨੌਕਰੀਆਂ ਤੋਂ ਕੱਢ ਕੇ ਘਰ ਘਰ ਸੱਥਰ ਵਿਛਾਏ ਜਾ ਰਹੇ ਹਨ। ਉਨਾਂ ਐਲਾਨ ਕੀਤਾ ਕਿ ਅਕਾਲੀ ਦਲ ਬਠਿੰਡਾ ਥਰਮਲ ਨੂੰ ਬੰਦ ਅਤੇ ਜਲ ਸਰੋਤ ਵਿਭਾਗ ਦੇ ਮੁਲਾਜ਼ਮਾਂ ਦੀ ਬਿਨਾਂ ਵਜਾ ਛਾਂਟੀ ਕਦੇ ਨਹੀਂ ਹੋਣ ਦੇਵੇਗਾ । ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਭਾਸ਼ਣ ਦੀ ਉਹ ਆਡੀਓ ਸੁਣਾਈ ਜਿਸ ’ਚ ਉਹ ਥਰਮਲ ਦੀਆਂ ਚਿਮਨੀਆਂ ਚੋਂ ਧੂੰਆਂ ਕੱਢਣ ਅਤੇ ਫੈਕਟਰੀਆਂ ਲਿਆਉਣ ਦੀ ਗੱਲ ਕਰ ਰਹੇ ਹਨ।

]]>
ਲਓ ਜੀ ਹੁਣ ਮਲੂਕਾ ਨੇ ਕਰਤੀ ਬਗ਼ਾਵਤ! ਸੁਖਬੀਰ ‘ਤੇ ਹਰਸਿਮਰਤ ਦੀ ਵਧਾਈ ਟੈਨਸ਼ਨ, ਕਰਤੇ ਵੱਡੇ ਖੁਲਾਸੇ https://punjabi.newsd5.in/%e0%a8%b2%e0%a8%93-%e0%a8%9c%e0%a9%80-%e0%a8%b9%e0%a9%81%e0%a8%a3-%e0%a8%ae%e0%a8%b2%e0%a9%82%e0%a8%95%e0%a8%be-%e0%a8%a8%e0%a9%87-%e0%a8%95%e0%a8%b0%e0%a8%a4%e0%a9%80-%e0%a8%ac%e0%a8%97%e0%a8%bc/ Fri, 19 Jun 2020 11:31:56 +0000 https://punjabi.newsd5.in/?p=69302 ਪਟਿਆਲਾ : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਣ ਦੀ ਬਜਾਏ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਜਿਸ ਦੌਰਾਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਇੱਕ ਵਾਰ ਫਿਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਦੇਖਣ ਨੂੰ ਮਿਲਿਆ ਹੈ।

1962-65 ਤੇ 1971 ਦੀ ਜੰਗ ਲੜ੍ਹਨ ਵਾਲੇ ਕੈਪਟਨ ਤੋਂ ਸੁਣੋ ਹੱਡਬੀਤੀ | ਘਰ ਬਹਿ ਕੇ ਬੜ੍ਹਕਾਂ ਮਾਰਨ ਵਾਲੇ ਆਹ ਸੁਣਨ

ਵੱਧਦੀਆਂ ਕੀਮਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਜੇਕਰ ਪੂਰੀ ਦੁਨੀਆਂ ਦੇ ਵਿੱਚ ਤੇਲ ਸਸਤਾ ਹੈ ਤਾਂ ਸਾਡੇ ਸਸਤਾ ਕਿਉਂ ਨਹੀਂ ਹੈ। ਉਨ੍ਹਾਂ ਵੱਲੋਂ ਵਿਰੋਧੀ ਪਾਰਟੀਆਂ ਨੂੰ ਆਵਾਜ਼ ਚੁੱਕਣ ਲਈ ਕਿਹਾ ਗਿਆ ਹੈ।

]]>
ਕਾਂਗਰਸੀ MLA ‘ਤੇ ਲੱਗੇ ਇਲਜ਼ਾਮ, ਹੁਣ ਕੈਪਟਨ ਨੂੰ ਕਰਨੀ ਪਊ ਕਾਰਵਾਈ? https://punjabi.newsd5.in/%e0%a8%95%e0%a8%be%e0%a8%82%e0%a8%97%e0%a8%b0%e0%a8%b8%e0%a9%80-mla-%e0%a8%a4%e0%a9%87-%e0%a8%b2%e0%a9%b1%e0%a8%97%e0%a9%87-%e0%a8%87%e0%a8%b2%e0%a8%9c%e0%a8%bc%e0%a8%be%e0%a8%ae-%e0%a8%b9%e0%a9%81/ Mon, 15 Jun 2020 04:45:21 +0000 https://punjabi.newsd5.in/?p=68967 ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਮੰਗ ਕੀਤੀ ਗਈ ਹੈ ਕਿ ਰਾਜਪੁਰਾ ਵਿਖੇ ਗੈਰ ਕਾਨੂੰਨੀ ਡਿਸਟੀਲਰੀ ਕਮ ਬੋਟਲਿੰਗ ਪਲਾਂਟ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਦਾ ਇਕ ਮਹੀਨੇ ਤੱਕ ਬਚਾਅ ਕਰਨ ਤੇ ਸ਼ਰਣ ਦੇਣ ਦੇ ਦੋਸ਼ ਵਿਚ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਤੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸੀ ਵਿਧਾਇਕ ਨੇ ਖਾਨਪੁਰ ਖੁਰਦ ਦੇ ਸਰਪੰਚ ਅਮਰੀਕ ਵੱਲੋਂ ਕੱਲ੍ਹ ਸ਼ੰਭੂ ਪੁਲਿਸ ਥਾਣੇ ਵਿੱਚ ਆਤਮ ਸਮਰਪਣ ਕਰਨ ਵੇਲੇ ਦੋ ਕਾਂਗਰਸੀਆਂ ਦੀ ਉਸਦੇ ਨਾਲ ਜਾਣ ਲਈ ਡਿਊਟੀ ਲਗਾਈ। ਉਹਨਾਂ ਕਿਹਾ ਕਿ ਇਕ ਹੋਰ ਮੁਲਜ਼ਮ ਨੂੰ ਨੇੜਲੇ ਬਨੂੜ ਤੋਂ ਗ੍ਰਿਫ਼ਤਾਰ ਕੀਤਾ ਗਿਆ ਵਿਖਾਇਆ ਗਿਆ ਹੈ। ਇਸ ਤੋਂ ਸੰਕੇਤ ਮਿਲਦੇ ਹਨ ਕਿ ਦੋਵਾਂ ਮੁਲਜ਼ਮਾਂ ਵੱਲੋਂ ਆਤਮ ਸਮਰਪਣ ਕਰਨ ਦੀ ਯੋਜਨਾ ਕਾਂਗਰਸੀ ਵਿਧਾਇਕ ਨੇ ਕੇਸ ਦੇ ਸਾਰੇ ਸਬੂਤ ਮਿਟਾਉਣ ਮਗਰੋਂ ਬਣਾਈ ਹੈ।

Khalistan ਵਾਲੇ ਬਿਆਨ ਤੋਂ Jathedar Harpreet Singh ਦਾ u-turn

ਮਲੂਕਾ ਨੇ ਕਿਹਾ ਕਿ ਅਜਿਹੇ ਹਾਲਾਤ ਵਿੱਚ ਸਿਰਫ ਇੱਕੋ ਇਕ ਰਾਹ ਕਾਂਗਰਸੀ ਵਿਧਾਇਕ ਨੂੰ ਗ੍ਰਿਫ਼ਤਾਰ ਕਰਨ ਦਾ ਬਚਦਾ ਹੈ। ਉਹਨਾਂ ਕਿਹਾ ਕਿ ਇਕ ਵਾਰ ਜਲਾਲਪੁਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤਾਂ ਉਹ ਕੇਸ ਦੇ ਸਾਰੇ ਰਾਜ ਖੋਲ ਦੇਵੇਗਾ ਕਿਉਂਕਿ ਇਸੇ ਕੇਸ ਦੇ ਕਾਰਨ ਹੀ ਸੂਬੇ ਦੇ ਆਬਕਾਰੀ ਵਿਭਾਗ ਨੂੰ ਪਿਛਲੇ ਤਿੰਨ ਸਾਲਾਂ ਦੌਰਾਨ 5600 ਕਰੋੜ ਰੁਪਏ ਮਾਲੀਆ ਘਾਟਾ ਝੱਲਣਾ ਪਿਆ ਹੈ। ਉਹਨਾਂ ਕਿਹਾ ਕਿ ਜਲਾਲਪੁਰ ਨੇ ਸ਼ਰੇਆਮ ਇਹ ਕਬੂਲ ਕੀਤਾ ਸੀ ਕਿ ਅਮਰੀਕ ਸਿੰਘ ਉਸਦਾ ਨੇੜਲਾ ਸਾਥੀ ਹੈ ਤੇ ਇਹ ਇਕ ਸੱਚਾਈ ਹੈ ਕਿ ਉਸਦੀ ਪਤਨੀ ਨੂੰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਯੁਕਤ ਕਰਵਾਉਣ ਵਿਚ ਉਸਦੀ ਭੂਮਿਕਾ ਤੋਂ ਜਗ ਜਾਣੂ ਹੈ। ਉਹਨਾਂ ਕਿਹਾ ਕਿ ਇਹ ਪਤਾ ਲਗਾਉਣਾ ਬਹੁਤ ਜ਼ਰੂਰੀ ਹੈ ਕਿ ਸਾਰੇ ਘੁਟਾਲੇ ਦਾ ਖੁਲਾਸਾ ਹੋਣ ਤੋਂ ਲੈ ਕੇ ਹੁਣ ਤੱਕ ਅਮਰੀਕ ਸਿੰਘ ਤੇ ਹੋਰ ਮੁਲਜ਼ਮ ਕਿਥੇ ਲੁਕੇ ਹੋਏ ਸਨ?

ਕਾਂਗਰਸੀ MLA ‘ਤੇ ਲੱਗੇ ਗੰਭੀਰ ਇਲਜ਼ਾਮ,ਸੁਣਕੇ ਅੱਖਾਂ ਰਹਿ ਜਾਣਗੀਆਂ ਟੱਡੀਆਂ,ਹੁਣ ਕੈਪਟਨ ਨੂੰ ਕਰਨੀ ਪਊ ਕਾਰਵਾਈ?

ਅਕਾਲੀ ਆਗੂ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਅਮਰੀਕ ਸਿੰਘ ਤੇ ਦੂਜਾ ਮੁਲਜ਼ਮ ਦਿਪੇਸ਼ ਜੋ ਕਿ ਦੂਜੇ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦਾ ਵਿਸ਼ਵਾਸਪਾਤਰ ਹੈ, ਇਹਨਾਂ ਕਾਂਗਰਸੀ ਵਿਧਾਇਕਾਂ ਦੀਆਂ ਕੇਵਲ ਕਠਪੁਤਲੀਆਂ ਹਨ। ਉਹਨਾਂ ਕਿਹਾ ਕਿ ਲਾਕਡਾਊਨ ਦੌਰਾਨ ਹਜ਼ਾਰਾਂ ਕਰੋੜਾਂ ਰੁਪਏ ਦਾ ਵਪਾਰ ਕੀਤਾ ਗਿਆ ਹੈ। ਇਹ ਗੈਂਗ ਫੈਕਟਰੀ ਚਲਾ ਰਿਹਾ ਸੀ ਤੇ ਇਹ ਸਰਹੱਦ ਪਾਰ ਹਰਿਆਣਾ ਤੱਕ ਸ਼ਰਾਬ ਦੀ ਸਮਗਲਿੰਗ ਕਰ ਰਿਹਾ ਸੀ। ਇਸ ਸਭ ਦੇ ਬਾਵਜੂਦ ਸੂਬੇ ਦੀ ਪੁਲਿਸ ਇਸ ਮਾਮਲੇ ਵਿਚ ਹੌਲੀ ਰਫਤਾਰ ਨਾਲ ਚਲ ਰਹੀ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਜੱਦੀ ਜ਼ਿਲ੍ਹਾ ਹੋਣ ਕਾਰਨ ਪੁਲਿਸ ਨੂੰ ਕਾਂਗਰਸੀ ਵਿਧਾਇਕਾਂ ਖਿਲਾਫ ਕਾਰਵਾਈ ਲਈ ਸਪਸ਼ਟ ਨਿਰਦੇਸ਼ ਨਹੀਂ ਦਿੱਤੇ। ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਉਹ ਵਿਧਾਇਕਾਂ ਦਾ ਬਚਾਅ ਨਾ ਕਰਨ। ਇਹ ਰਾਜ ਦੇ ਖ਼ਜ਼ਾਨੇ ਦੇ ਨਾਲ ਨਾਲ ਇਲਾਕੇ ਦੇ ਲੋਕਾਂ ਨਾਲ ਵੀ ਵੱਡਾ ਅਨਿਆਂ ਹੋਵੇਗਾ ਕਿਉਂਕਿ ਇਹਨਾਂ ਲੋਕਾਂ ਨੂੰ ਸ਼ਰਾਬ ਦੇ ਨਾਂ ‘ਤੇ ਜ਼ਹਿਰ ਸਪਲਾਈ ਕੀਤਾ ਜਾਂਦਾ ਰਿਹਾ ਹੈ।

ਪੰਜਾਬ ਦੀ ਏਸ ਧੀ ਨੇ Canada ਨੂੰ ਮਾਰੀ ਠੋਕਰ | ਪੁੱਤ ਬਣ ਕੇ ਖੇਤਾਂ ‘ਚ ਚਲਾਉਂਦੀ ਐ ਟਰੈਕਟਰ

ਮਲੂਕਾ ਨੇ ਮੁੱਖ ਮੰਤਰੀ ਨੂੰ ਇਹ ਵੀ ਚੇਤੇ ਕਰਵਾਇਆ ਕਿ ਆਬਕਾਰੀ ਵਿਭਾਗ ਨੂੰ ਪਏ 5600 ਕਰੋੜ ਰੁਪਏ ਦੇ ਮਾਲੀਆ ਘਾਟੇ ਦੇ ਪਿਛੇ ਦੋਸ਼ੀਆਂ ਦੀ ਹਾਲੇ ਸ਼ਨਾਖਤ ਹੋਣੀ ਤੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾਣਾ ਬਾਕੀ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਦੇ ਪਰਿਵਾਰ ਦੇ ਖਿਲਾਫ ਵੀ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਜਦਕਿ ਉਸਦੀ ਕੀੜੀ ਅਫਗਾਨਾ ਜ਼ਿਲ੍ਹਾ ਗੁਰਦਾਸਪੁਰ ਵਿਚਲੀ ਡਿਸਟੀਲਰੀ ਵਿਚੋਂ ਦੋ ਟਰੱਕ ਭਰ ਕੇ ਨਜਾਇਜ਼ ਸ਼ਰਾਬ ਫੜੀ ਗਈ ਸੀ। ਉਹਨਾਂ ਕਿਹਾ ਕਿ ਘਾਟਿਆਂ ਦੇ ਬਾਵਜੂਦ ਸ਼ਰਾਬ ਦੇ ਠੇਕੇਦਾਰਾਂ ਨੂੰ 673 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ।

Canada ‘ਚ ਮੀਂਹ ਤੇ ਗੜ੍ਹਿਆਂ ਨੇ ਸਭ ਬਰਬਾਦ ਕੀਤਾ | Calgary | Weather | Thunder Storm

ਉਹਨਾਂ ਕਿਹਾ ਕਿ ਇਸ ਸਭ ਨੇ ਲੋਕਾਂ ਵਿਚ ਗਲਤ ਸੰਦੇਸ਼ ਦਿੱਤਾ ਹੈ ਕਿ ਕਾਂਗਰਸ ਸਰਕਾਰ ਸਿਰਫ ਇਸ ਲਈ ਸ਼ਰਾਬ ਮਾਫੀਆ ਦਾ ਬਚਾਅ ਕਰ ਰਹੀ ਹੈ ਕਿਉਂਕਿ ਇਸਦੇ ਆਗੂਆਂ ਦਾ ਨਜਾਇਜ਼ ਸ਼ਰਾਬ ਦੀ ਵਿਕਰੀ ਤੇ ਸਮਗਲਿੰਗ ਵਿਚ ਹਿੱਸਾ ਹੈ। ਉਹਨਾਂ ਕਿਹਾ ਕਿ ਹੁਣ ਇਹ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸਮੇਤ ਗਾਂਧੀ ਪਰਿਵਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਾਰੇ ਮਾਮਲੇ ਦਾ ਸੱਚ ਦੱਸਣ ਤੇ ਇਹ ਦੱਸਣ ਕਿ ਕੀ ਦੋਵਾਂ ਵਿਧਾਇਕਾਂ ਨੂੰ ਉਹਨਾਂ ਤੋਂ ਆਸ਼ੀਰਵਾਦ ਹਾਸਲ ਸੀ? ਉਹਨਾਂ ਕਿਹਾ ਕਿ ਜਿਥੇ ਤੱਕ ਮੁੱਖ ਮੰਤਰੀ ਦਾ ਸਵਾਲ ਹੈ, ਜੇਕਰ ਉਹ ਸ਼ਰਾਬ ਮਾਫੀਆ ਦੇ ਅੱਗੇ ਬੇਵਸ ਹਨ ਤਾਂ ਉਹਨਾਂ ਨੂੰ ਸਾਰੇ ਮਾਮਲੇ ਦੀ ਸੀ ਬੀ ਆਈ ਜਾਂ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਦੇ ਹੁਕਮ ਜਾਰੀ ਕਰਨੇ ਚਾਹੀਦੇ ਹਨ।

]]>
ਬਾਦਲਾਂ ਦੀ ਧਮਕੀ ਤੋਂ ਨਹੀਂ ਡਰਦਾ ਪਰਮਿੰਦਰ ਢੀਂਡਸਾ, ਪਾਰਟੀ ‘ਚੋਂ ਕੱਢਣ ਵਾਲੇ ਮਤੇ ‘ਤੇ ਠੋਕਿਆ https://punjabi.newsd5.in/%e0%a8%ac%e0%a8%be%e0%a8%a6%e0%a8%b2%e0%a8%be%e0%a8%82-%e0%a8%a6%e0%a9%80-%e0%a8%a7%e0%a8%ae%e0%a8%95%e0%a9%80-%e0%a8%a4%e0%a9%8b%e0%a8%82-%e0%a8%a8%e0%a8%b9%e0%a9%80%e0%a8%82-%e0%a8%a1%e0%a8%b0/ Thu, 09 Jan 2020 05:31:08 +0000 https://punjabi.newsd5.in/?p=58972 ਸੰਗਰੂਰ : ਅਕਾਲੀ ਦਲ ਨੂੰ ਲੱਗੇ ਝਟਕੇ ਦਾ ਅਸਰ ਇਹ ਹੈ ਕਿ ਹੁਣ ਢੀਂਡਸਾ ਪਰਿਵਾਰ ਖ਼ਿਲਾਫ਼ ਅਕਾਲੀ ਲੀਡਰਸ਼ਿਪ ਖੁੱਲ੍ਹ ਕੇ ਮੈਦਾਨ ‘ਚ ਨਿੱਤਰ ਆਈ ਹੈ। ਪਿਛਲੇ ਦਿਨੀਂ ਸਿਕੰਦਰ ਮਲੂਕਾ ਸਣੇ ਅਕਾਲੀ ਆਗੂ ਨੇ ਸੰਗਰੂਰ ‘ਚ ਮੀਟਿੰਗ ਕੀਤੀ ਸੀ। ਜਿਸ ‘ਚ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਢੀਂਡਸਾ ਨੂੰ ਪਾਰਟੀ ‘ਚੋਂ ਬਾਹਰ ਕੱਢਣ ਦਾ ਮਤਾ ਪਾਸ ਕੀਤਾ ਗਿਆ।

ਬਾਦਲਾਂ ਦੀ ਧਮਕੀ ਤੋਂ ਨਹੀਂ ਡਰਦਾ Parminder Dhindsa | ਪਾਰਟੀ ‘ਚੋਂ ਕੱਢਣ ਵਾਲੇ ਮਤੇ ‘ਤੇ ਠੋਕਿਆ

ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਪਾਰਟੀ ਦੀ ਕੋਰ ਕਮੇਟੀ ਢੀਂਡਸਾ ਪਿਓ-ਪੁੱਤਰ ‘ਤੇ ਫ਼ੈਸਲਾ ਕਰੇਗੀ। ਇਸ ਤੋਂ ਪਹਿਲਾਂ ਮਤਾ ਪਾਸ ਕਰਦਿਆਂ ਸਿਕੰਦਰ ਸਿੰਘ ਮਲੂਕਾ ਨੇ ਢੀਂਡਸਾ ਪਰਿਵਾਰ ਨੂੰ ਲੰਮੇ ਹੱਥੀਂ ਲਿਆ ਸੀ। ਪਰਮਿੰਦਰ ਸਿੰਘ ਢੀਂਡਸਾ ਅਕਾਲੀ ਦਲ ਦੀ ਕਿਸੇ ਦੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਹਨ। ਢੀਂਡਸਾ ਦਾ ਕਹਿਣਾ ਹੈ ਕਿ ਉਹ ਆਪਣੇ ਸਟੈਂਡ ‘ਤੇ ਕਾਇਮ ਹਨ।

ਅਕਾਲੀ ਦਲ ਖਿਲਾਫ ਡਟਿਆ ਢੀਂਡਸਾ, ਕਹਿੰਦਾ ਸਾਨੂੰ ਨੀਂ ਪੈਦਾ ਕੋਈ ਫਰਕ, ਅਕਾਲੀ ਦਲ ਹਾਈ ਕਮਾਨ ਦੀ ਉੱਡੀ ਨੀਂਦ! (Video)

ਸੰਗਰੂਰ ‘ਚ 2 ਫਰਵਰੀ ਨੂੰ ਅਕਾਲੀ ਦਲ ਵੱਡੀ ਰੈਲੀ ਕਰਨ ਜਾ ਰਿਹਾ ਹੈ। ਜਿਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਭਵਾਨੀਗੜ੍ਹ ‘ਚ ਵਰਕਰਾਂ ਨਾਲ ਮੀਟਿੰਗ ਕੀਤੀ। ਅਕਾਲੀ ਦਲ ਡੈਮੇਜ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਪਾਰਟੀ ਦਾ ਖਿਲਾਰਾ ਵਧਦਾ ਜਾ ਰਿਹਾ ਹੈ ਜਿਸ ਨੂੰ ਸਮੇਟਣਾ ਬਾਦਲਾਂ ਲਈ ਵੱਡੀ ਚੁਣੌਤੀ ਹੈ।

]]>