sirsa dera – D5 News https://punjabi.newsd5.in Truth Seeking News Network. Fri, 29 Apr 2022 11:36:29 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png sirsa dera – D5 News https://punjabi.newsd5.in 32 32 ਵੱਡੀ ਖ਼ਬਰ : ਡੇਰਾ ਮੁਖੀ ਰਾਮ ਰਹੀਮ ਨੇ ਮੁੜ ਜੇਲ੍ਹ ਤੋਂ ਭੇਜੀ ਚਿੱਠੀ https://punjabi.newsd5.in/%e0%a8%b5%e0%a9%b1%e0%a8%a1%e0%a9%80-%e0%a8%96%e0%a8%bc%e0%a8%ac%e0%a8%b0-%e0%a8%a1%e0%a9%87%e0%a8%b0%e0%a8%be-%e0%a8%ae%e0%a9%81%e0%a8%96%e0%a9%80-%e0%a8%b0%e0%a8%be%e0%a8%ae-%e0%a8%b0%e0%a8%b9/ Fri, 29 Apr 2022 11:36:29 +0000 https://punjabi.newsd5.in/?p=155234 ਰੋਹਤਕ : ਡੇਰਾ ਮੁਖੀ ਰਾਮ ਰਹੀਮ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਮੁੜ ਜੇਲ੍ਹ ਤੋਂ ਸੰਗਤ ਦੇ ਨਾਂ ਚਿੱਠੀ ਭੇਜੀ ਹੈ। ਇਸ ਚਿੱਠੀ ਰਾਹੀਂ ਉਨ੍ਹਾਂ ਗੱਦੀ ਨਸ਼ੀਨੀ ਦੀਆਂ ਅਫ਼ਵਾਹਾਂ ਨੂੰ ਵਿਰਾਮ ਦਿੱਤਾ ਹੈ। ਉਨ੍ਹਾਂ ਇਹ ਚਿੱਠੀ 74ਵੇਂ ਰੁਹਾਨੀ ਸਥਾਪਨਾ ਦਿਵਸ ਮੌਕੇ ਲਿਖੀ ਹੈ। ਉਨ੍ਹਾਂ ਕਿਹਾ ਕਿ ਸਾਈਂ ਸ਼ਾਹ ਮਸਤਾਨਾ ਜੀ ਨੇ ਸੱਚੇ ਸੌਦੇ ਦਾ ਬੀਜ ਬੋਇਆ ਤੇ ਸ਼ਾਹ ਸਤਨਾਮ ਨੇ ਇਸ ਨੂੰ ਸੀਂਚਿਆ। ਅੱਗੋ ਮੈਨੂੰ ਐੱਮਐੱਸਜੀ ਦੇ ਤੌਰ ‘ਤੇ ਜਨਤਾ ਦੇ ਵਿਚਕਾਰ ਰਹਿ ਕੇ ਇਸ ਨੂੰ ਰੁੱਖ ਬਣਾਉਣ ਦਾ ਜ਼ਿੰਮਾ ਸੌਂਪਿਆ। ਇਸ ਲਈ ਸਾਧ ਸੰਗਤ ਨੂੰ ਬੇਨਤੀ ਹੈ ਕਿ ਉਹ ਕਿਸੇ ਦੀਆਂ ਵੀ ਗੱਲਾਂ ਨਾ ਆਉਣ, ਗੁਰੂ ਉਹ ਹੀ ਰਹਿਣਗੇ।

Patiala ’ਚ Shiv Sena ਵਾਲੇ ਤੇ Sikhs ’ਚ ਹੋਏ ਟਾਕਰੇ, Police ਨੂੰ ਵੀ ਚਾੜਤਾ ਰਗੜਾ | D5 Channel Punjabi

ਇਹ ਜਾਣਕਾਰੀ ਡੇਰਾ ਸੱਚਾ ਸੌਦਾ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਮਿਲੀ ਹੈ। ਇਸ ਉੱਤੇ ਇਕ ਟਵੀਟ ਰਾਹੀਂ ਸਾਰੀ ਸਾਧ ਸੰਗਤ ਨੂੰ ਚਿੱਠੀ ਰਾਹੀਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਜੇਲ੍ਹ ਤੋਂ ਆਇਆ ਪੱਤਰ ਸਾਂਝਾ ਕੀਤਾ ਗਿਆ ਹੈ ਤੇ ਇਸ ਨੂੰ ਪੜ੍ਹਨ ਦੀ ਅਪੀਲ ਕੀਤੀ ਗਈ ਹੈ।

]]>