slain – D5 News https://punjabi.newsd5.in Truth Seeking News Network. Tue, 19 Jul 2022 11:34:05 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png slain – D5 News https://punjabi.newsd5.in 32 32 ਹਰਿਆਣਾ ਸਰਕਾਰ ਨੇ ਮਾਰੇ ਗਏ DSP ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਦੇਣ ਦਾ ਕੀਤਾ ਐਲਾਨ https://punjabi.newsd5.in/%e0%a8%b9%e0%a8%b0%e0%a8%bf%e0%a8%86%e0%a8%a3%e0%a8%be-%e0%a8%b8%e0%a8%b0%e0%a8%95%e0%a8%be%e0%a8%b0-%e0%a8%a8%e0%a9%87-%e0%a8%ae%e0%a8%be%e0%a8%b0%e0%a9%87-%e0%a8%97%e0%a8%8f-dsp-%e0%a8%a6%e0%a9%87/ Tue, 19 Jul 2022 11:34:05 +0000 https://punjabi.newsd5.in/?p=167906 ਹਰਿਆਣਾ : ਹਰਿਆਣਾ ਦੇ ਨੂਹ ਵਿਖੇ ਨਾਜਾਇਜ਼ ਮਾਈਨਿੰਗ ਰੋਕਣ ਗਏ ਡੀ.ਐੱਸ.ਪੀ. ਸੁਰੇਂਦਰ ਸਿੰਘ ਦੀ ਹੱਤਿਆ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਮਾਰੇ ਗਏ ਡੀ.ਐੱਸ.ਪੀ. ਸੁਰੇਂਦਰ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

]]>