sukhbir singh badal – D5 News https://punjabi.newsd5.in Truth Seeking News Network. Tue, 18 Jul 2023 05:57:07 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png sukhbir singh badal – D5 News https://punjabi.newsd5.in 32 32 Sukhbir Badal ਦੀ ਅਰਜ਼ੀ ਅਦਾਲਤ ਨੇ ਕਰੀ ਮੰਨਜ਼ੂਰ, ਵਿਦੇਸ਼ ਜਾਣ ਦੀ ਦਿੱਤੀ ਰਾਹਤ https://punjabi.newsd5.in/court-granted-sukhbir-badals-application-granted-relief-to-go-abroad/ Tue, 18 Jul 2023 04:31:59 +0000 https://punjabi.newsd5.in/?p=214033 Sukhbir Badal ਨੂੰ ਲੈ ਕੇ ਅਦਾਲਤ ਨੇ ਵੱਡਾ ਫੈਸਲਾਂ ਸੁਣਾਇਆ ਹੈ। ਅਕਾਲੀ ਦਲ ਦੇ ਪ੍ਰਧਾਨ Sukhbir Singh Badal ਦੀ ਅਰਜ਼ੀ ਮੰਨਜ਼ੂਰ ਕਰਦਿਆਂ ਕੋਟਕਪੁਰਾ ਦੀ ਅਦਾਲਤ ਨੇ ਸੁਖਬੀਰ ਨੂੰ ਵਿਦੇਸ਼ ਜਾਣ ਦੀ ਰਾਹਤ ਦਿੱਤੀ ਹੈ। ਕੋਟਕਪੁਰਾ ਗੋਲੀ ਕਾਂਡ ‘ਚ ਘਿਰੇ ਸੁਖਬੀਰ ਸਿੰਘ ਬਾਦਲ ਨੇ ਅਪੀਲ ਕਰਦਿਆਂ ਅਦਾਲਤ ਤੋਂ 10 ਦਿਨ ਲਈ ਬਾਹਰ ਵਿਦੇਸ਼ ਜਾਣ ਦੀ ਛੋਟ ਮੰਗੀ ਸੀ ਕਿ ਉਹਨਾਂ ਆਪਣੀ ਧੀ ਦੀ ਗਰੈਜ਼ੂਏਸ਼ਨ ਸੈਰੇਮਨੀ ‘ਚ ਸ਼ਾਮਲ ਹੋਣਾ ਹੈ। ਸਰਕਾਰੀ ਧਿਰ ਦੁਆਰਾ ਪੇਸ਼ ਵਕੀਲ ਨੇ ਅਰਜ਼ੀ ਦਾ ਵਿਰੋਧ ਕੀਤਾ ਪਰ ਅਦਾਲਤ ਨੇ ਅਰਜ਼ੀ ਮੰਨਜ਼ੂਰ ਕਰਦਿਆਂ ਉਹਨਾਂ ਨੂੰ 20 ਤੋਂ 30 ਜੁਲਾਈ ਤੱਕ ਵਿਦੇਸ਼ ਜਾਣ ਦੀ ਰਾਹਤ ਦਿੱਤੀ।

]]>
ਸੁਖਬੀਰ ਦੀ ‘ਮੁਆਫ਼ੀ’ ਦੇ ਅਰਥ, ਬਾਦਲ ਸਮੇਂ ਕਿਉਂ ਚੁੱਪ ਸੀ ਲੀਡਰ ? https://punjabi.newsd5.in/%e0%a8%b8%e0%a9%81%e0%a8%96%e0%a8%ac%e0%a9%80%e0%a8%b0-%e0%a8%a6%e0%a9%80-%e0%a8%ae%e0%a9%81%e0%a8%86%e0%a8%ab%e0%a8%bc%e0%a9%80-%e0%a8%a6%e0%a9%87-%e0%a8%85%e0%a8%b0%e0%a8%a5-%e0%a8%ac%e0%a8%be/ Sat, 06 May 2023 09:04:53 +0000 https://punjabi.newsd5.in/?p=207145 ਅਮਰਜੀਤ ਸਿੰਘ ਵੜੈਚ (94178-01988)

ਕੱਲ੍ਹ ਅੰਮ੍ਰਿਤਸਰ ‘ਚ ਸ੍ਰ; ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਬੋਲਦਿਆਂ ਸ਼੍ਰੋਮਣੀ ਆਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਖ ਪੰਥ ਨੂੰ ਇਕ ‘ਝੰਡੇ’ ਥੱਲੇ ਇਕੱਠਾ ਹੋਣ ਦਾ ਸੱਦਾ ਦਿਤਾ ਹੈ ਤਾਂ ਕੇ ਸਿਖਾਂ ਤੇ ਪੰਜਾਬ ਦੇ ਮਸਲੇ ਹੱਲ ਕਰਵਾਏ ਜਾ ਸਕਣ ; ਇਸ ਤੋਂ ਪਹਿਲਾਂ ਸਵਰਗੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਸਮੇਂ ਉਨ੍ਹਾਂ ਨੇ ਹੱਥ ਜੋੜਕੇ ਕਿਹਾ ਕਿ ਸੀ ” ਮੈ ਹੱਥ ਜੋੜਕੇ ਮੁਆਫ਼ੀ ਵੀ ਮੰਗਣਾ ਚਾਹੁਨੈ ‘ਜੇ ‘ ਮੈਥੋਂ ,ਸਾਡੇ ਪਰਿਵਾਰ ਤੋਂ ਜਾਂ ਬਜੁਰਗਾਂ ਤੋਂ ਕਿਤੇ ਵੀ ਕੋਈ ਗ਼ਲਤੀ ਹੋਈ ਹੋਵੇ , ਜਾਣੇ ਅਣਜਾਣੇ ਕੁਛ ਵੀ ਗ਼ਲਤੀ ਹੋਈ ਹੋਵੇ ਸਾਨੂੰ ਮਾਫ਼ ਕਰ ਦਿਓ “, ਤੇ ਇਸ ਮੌਕੇ ‘ਤੇ ਉਨ੍ਹਾਂ ਪੰਜਾਬ ‘ਚ ਫਿਰਕੂ ਇਕਸੁਰਤਾ ਲਈ ਕੰਮ ਕਰਨ ਤੇ ਪਾਰਟੀ ਨੂੰ ਬਾਦਲ ਸਾਹਿਬ ਵਾਂਗ ਚਲਾਉਣ ਦੀ ਕੋਸ਼ਿਸ਼ ਕਰਨ ਦੀ ਵੀ ਇਛਾ ਜ਼ਾਹਿਰ ਕੀਤੀ ।

ਹੁਣ ਸਵਾਲ ਉਠਦਾ ਹੈ ਕਿ ਕੀ ਸੁਖਬੀਰ ਬਾਦਲ ਇਸ ਪਾਰਟੀ ਨੂੰ ਆਪਣੇ ਪਿਤਾ ਵਾਂਗ ਇਕ ਜੁੱਟ ਕਰਕੇ ਫਿਰ ਮਜਬੂਤ ਕਰ ਸਕਣਗੇ ? ਕੀ ਸਾਰੇ ਆਕਾਲੀ ਦਲ ਇਕ ‘ਝੰਡੇ ‘ਥੱਲੇ ਇਕੱਠੇ ਹੋਣ ਲਈ ਤਿਆਰ ਹੋ ਜਾਣਗੇ ? ਕੀ ਬਾਦਲ ਪਰਿਵਾਰ ਉੱਤੇ ‘ਪਰਿਵਾਰ ਪਹਿਲਾਂ ਤੇ ਪੰਥ ਮਗਰੋਂ’ ਦੇ ਲਗਦੇ ਦੋਸ਼ਾਂ ਤੋਂ ਸੁਖਬੀਰ ਬਾਦਲ ਕਲੀਨ ਚਿਟ ਲੈ ਸਕਣਗੇ ? ਕੀ ਪਿਛਲੇ ਵਰ੍ਹੇ ਅਕਾਲੀ ਦਲ ਨੂੰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲ਼ੀ ਇਤਿਹਾਸਿਕ ਨਮੋਸ਼ੀ ਵਾਲ਼ੀ ਹਾਰ ਮਗਰੋਂ ਪਾਰਟੀ ਲੀਡਰਸ਼ਿਪ ਬਦਲਣ ਦਾ ਮੁੱਦਾ ਫਿਰ ਉੱਠੇਗਾ ਤੇ ਕੀ ਸੁਖਬੀਰ ਬਾਦਲ ਉਸਦਾ ਸਾਹਮਣਾ ਕਰ ਸਕੇਗਾ ? ਕੀ ਪਾਰਟੀ ਵਿੱਚ ਬਹੁਤ ਸੀਨੀਅਰ ਲੀਡਰ ਆਪਣੇ ਬਹੁਤ ਜੂਨੀਅਰ ਨੇਤਾ ਦੀ ਅਗਵਾਈ ‘ਚ ਚੱਲਣ ਲਈ ਸਹਿਮਤ ਹੋ ਜਾਣਗੇ ? ਜੇ ਪਾਰਟੀਆਂ ਇਕੱਠੀਆਂ ਹੋ ਵੀ ਜਾਣ ਤਾਂ ਉਸ ਏਕਤਾ ਵਾਲ਼ੇ ‘ਝੰਡੇ’ ਨੂੰ ਕਿਸ ਲੀਡਰ ਦਾ ਮੋਢਾ ਮਿਲ਼ੇਗਾ ?

ਇਸ ਵਕਤ ਸਿਖ ਸਿਆਸਤ ਕਈ ਉਲਝਣਾਂ ‘ਚ ਫਸੀ ਹੋਈ ਹੈ ; ਪਹਿਲਾ ਤਾਂ ਇਹ ਕਿ ਸਿਖਾਂ ਦੀਆਂ ਕਈ ਰਾਜਨੀਤਿਕ ਪਾਰਟੀਆਂ ਬਣੀਆਂ ਹੋਈਆਂ ਹਨ : ਸ਼੍ਰੋਮਣੀ ਆਕਾਲੀ ਦਲ (ਬਾਦਲ),ਸ਼੍ਰੋਮਣੀ ਆਕਾਲੀ ਦਲ(ਅੰਮ੍ਰਿਤਸਰ),ਸ਼੍ਰੋਮਣੀ ਆਕਾਲੀ ਦਲ ( ਲੌਂਗੋਵਾਲ਼),ਸ਼੍ਰੋਮਣੀ ਆਕਾਲੀ ਦਲ(ਸੰਯੁਕਤ)ਸ਼੍ਰੋਮਣੀ ਆਕਾਲੀ ਦਲ(1920) ਸ਼੍ਰੋਮਣੀ ਆਕਾਲੀ ਦਲ(ਟਕਸਾਲੀ),ਸ਼੍ਰੋਮਣੀ ਆਕਾਲੀ ਦਲ (ਫੇਰੂਮਾਨ), ਸ਼੍ਰੋਮਣੀ ਅਕਾਲੀ ਦਲ( ਤਾਰਾ ਸਿੰਘ) । ਇਸ ਤੋਂ ਪਹਿਲਾਂ ਕਈ ਅਕਾਲੀ ਦਲ ਬਣੇ ਤੇ ਖਤਮ ਹੋ ਗਏ ; ਕੈਪਟਨ ਅਮਰਿੰਦਰ ਸਿੰਘ ਨੇ ਵੀ 1992 ‘ਚ ਇਕ ਆਕਾਲੀ ਦਲ(ਪੰਥਕ) ਬਣਾਇਆ ਸੀ ; ਜਦੋਂ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਪ੍ਰਕਾਸ਼ ਸਿੰਘ ਬਾਦਲ ਨੇ ਆਕਾਲੀ ਦਲ ‘ਚੋਂ ਕੱਢ ਦਿਤਾ ਤਾਂ ਟੌਹੜਾ ਸਾਹਿਬ ਨੇ ਵੀ ਸਰਬ ਹਿੰਦ ਆਕਾਲੀ ਦਲ ਬਣ ਲਿਆ ਸੀ ।

ਤਤਕਾਲੀ ਜੱਥੇਦਾਰ ਪ੍ਰੋ: ਮਨਜੀਤ ਸਿੰਘ ਨੇ ਜਦੋਂ 1994 ‘ਚ ਸਾਰੇ ਅਕਾਲੀ ਦਲ ਇਕੱਠੇ ਕਰਨ ਲਈ ਸ੍ਰੀ ਆਕਾਲ ਤਖਤ ਸਾਹਿਬ ‘ਤੇ ਇਕ ਇਕੱਠ ਸੱਦਿਆ ਤਾਂ ਉਸ ਵਕਤ ਪਰਕਾਸ਼ ਸਿੰਘ ਬਾਦਲ ਨੇ ਜੱਥੇਦਾਰ ਦੇ ਪ੍ਰਸਤਾਵ ਨੂੰ ਠੁਕਰਾਕੇ ਸ਼੍ਰੋਮਣੀ ਆਕਾਲੀ ਦਲ ਭੰਗ ਕਰਨ ਤੋਂ ਇਨਕਾਰ ਕਰ ਦਿਤਾ । ਇਹ ਗੱਲਾਂ ਵੀ ਨਿਕਲ਼ਕੇ ਬਾਹਰ ਆਈਆਂ ਕਿ ਇਸ ਇਕੱਠ ‘ਚ ਸੀਨੀਅਰ ਲੀਡਰਾਂ ਤੇ ਜੱਥੇਦਾਰ ਦਰਮਿਆਨ ਭਖਵੀ ਬਹਿਸ ਵੀ ਹੋਈ ਸੀ ।

ਇਸ ਵਕਤ ਸਿਖ ਸਿਆਸਤ ‘ਚ ਸਥਿਤੀਆਂ ਬੜੀਆਂ ਉਲਝ ਚੁੱਕੀਆਂ ਹਨ । ਕੀ ਸਾਰੇ ਸਿਖ ਰਾਜਨੀਤਕ ਦਲ ਸ੍ਰੀ ਆਕਾਲ ਤਖਤ ਸਾਹਿਬ ਦੀ ਰਹਿਨੁਮਾਈ ‘ਚ ਇਕ ਹੋ ਸਕਦੇ ਹਨ ਜਿਸ ਦੇ ਜੱਥੇਦਾਰ ਸਾਹਿਬ ‘ਤੇ ਇਹ ਕਹਿਕੇ ਉਂਗਲ਼ਾਂ ਉੱਠ ਰਹੀਆਂ ਹਨ ਕਿ ਗਿਆਨੀ ਹਰਪ੍ਰੀਤ ਸਿੰਘ , ਬਾਦਲ ਪਰਿਵਾਰ ਦੀ ਹੀ ਪੁਸ਼ਤਪਨਾਹੀ ਕਰਦੇ ਹਨ ? ਕੀ ਜੱਥੇਦਾਰ ਇਸ ਸਥਿਤੀ ਨੂੰ ਸਪੱਸ਼ਟ ਕਰਕੇ ਸਿਖਾਂ ਨੂੰ ਇਕ ਪਲੇਟਫਾਰਮ ‘ਤੇ ਇਕੱਠੇ ਕਰ ਸਕਣਗੇ ? ਇਹ ਬੜਾ ਵੱਡਾ ਸਵਾਲ ਹੈ ਜਿਸ ਦਾ ਜਵਾਬ ਹਾਲੇ ਮਿਲਣਾ ਸੰਭਵ ਨਹੀਂ ਲੱਗਦਾ !
ਜਿਸ ਤਰ੍ਹਾਂ ਸੁਖਬੀਰ ਬਾਦਲ ਨੇ ਇਕ ‘ਝੰਡੇ’ ਹੇਠ ਇਕੱਠੇ ਹੋ ਕੇ ਸਿਖ ਤੇ ਪੰਜਾਬ ਮਸਲਿਆਂ ਨੂੰ ਨਜਿਠਣ ਦੀ ਗੱਲ ਕੀਤੀ ਹੈ ਉਸ ਤੋਂ ਤਾਂ ਇਹ ਹੀ ਲੱਗਦਾ ਹੈ ਕਿ ਉਹ ਉਸ ‘ਝੰਡੇ’ ਨੂੰ ਆਪਣੇ ਕੋਲ਼ ਰੱਖਣਾ ਚਾਹੁੰਦੇ ਹਨ ਤੇ ਆਪਣੇ ਪਿਤਾ ਦੀ ਵਿਰਾਸਤ ਨੂੰ ਵਰਤ ਕੇ ਪਾਰਟੀ ਨੂੰ ਆਪ ਹੀ ਅਗਵਾਈ ਦੇਣ ਦੀ ਉਨ੍ਹਾਂ ਦੀ ਇਛਾ ਸਪੱਸ਼ਟ ਹੈ ।

ਇਹ ਵੀ ਸੁਣਨ ‘ਚ ਆਉਂਦਾ ਰਿਹਾ ਕਿ ਬਹੁਤੇ ਲੀਡਰ ਤਾਂ ਸਿਰਫ਼ ‘ਵੱਡੇ ਬਾਦਲ ਸਾਹਿਬ’ ਦੇ ਮੂੰਹ ਨੂੰ ਹੀ ਚੁੱਪ ਸਨ ਤੇ ਬਾਦਲ ਸਾਹਿਬ ਦੇ ਅੱਖਾਂ ਮੀਟਣ ਮਗਰੋਂ ਉਨ੍ਹਾਂ ‘ਚੋਂ ਕਈ ਆਪੋ-ਆਪਣੇ ‘ਝੰਡੇ’ ਬੁਲੰਦ ਕਰਨ ਦੇ ਸੁਪਨੇ ਲੈਣ ਲੱਗ ਪੈਣਗੇ । ਕੀ ਆਕਾਲੀ ਦਲ ਇਕੱਠੇ ਹੋਣਗੇ ਜਾਂ ਫਿਰ ਇਕ ਆਕਾਲੀ ਦਲ ਹੋਰ ‘ਗੁੜ੍ਹਤੀ’ ਲੈਣ ਦੀਆਂ ਤਿਆਰੀਆਂ ਕਰ ਰਿਹਾ ਹੈ ?

ਸੁਖਬੀਰ ਹੁਰਾਂ ਭਾਵੇਂ ਆਪਣੀ ਮੁਆਫ਼ੀ ਸਮੇਂ ‘ਬੇਅਦਬੀ ‘ ਦੀਆਂ ਘਟਨਾਵਾਂ ਦਾ ਜ਼ਿਕਰ ਨਹੀਂ ਕੀਤਾ ਪਰ ਉਹ ਦਰਅਸਲ ਕਹਿਣਾ ਏਹੀ ਚਾਹੁੰਦੇ ਸਨ ; ਲੋਕਾਂ ‘ਚ ਇਹ ਪ੍ਰਭਾਵ ਗਿਆ ਹੋਇਆ ਹੈ ਕਿ 2015 ਦੀਆਂ ‘ਬੇਅਦਬੀ’ ਦੀਆਂ ਘਟਨਾਵਾਂ ਸਮੇਂ ਪੰਜਾਬ ‘ਚ ਪਰਕਾਸ਼ ਸਿੰਘ ਬਾਦਲ ਦੀ ਸਰਕਾਰ ਸੀ ਤੇ ਉਨ੍ਹਾਂ ਘਟਨਾਵਾਂ ਨੂੰ ਪੰਜਾਬ ਸਰਕਾਰ ਸਹੀ ਤਰ੍ਹਾਂ ਨਜਿਠਣ ‘ਚ ਬੁਰੀ ਤਰ੍ਹਾਂ ਫ਼ੇਲ ਹੋਈ ਸੀ । ਉਸ ਮਗਰੋਂ ਆਈਆਂ ਸਰਕਾਰਾਂ ਵੀ ਉਨ੍ਹਾਂ ਘਟਨਾਵਾਂ ਦੇ ਦੋਸ਼ੀ ਲੱਭਣ ਤੇ ਉਨ੍ਹਾਂ ਨੂੰ ਸਜ਼ਾਵਾਂ ਦੁਆਉਣ ਦੇ ਮਾਮਲੇ ‘ਚ ਚਿਤ ਹੋ ਗਈਆਂ । ਹੁਣ ਵੀ ਸੁਖਬੀਰ ‘ਜੇ’ ਲਾਕੇ ਹੀ ਗੱਲ ਕਰ ਰਹੇ ਹਨ । ਹੁਣ ਸਮਾਂ ਹੀ ਦੱਸੇਗਾ ਕਿ ਕੀ ਲੋਕਾਂ ਨੇ ਉਨ੍ਹਾਂ ਨੂੰ ਮੁਆਫ਼ ਕੀਤਾ ਹੈ ਕਿ ਨਹੀਂ ? ਹਾਂ ! ਜਲੰਧਰ ਜ਼ਿਮਨੀ ਚੋਣ ‘ਚ ਹਾਲੇ ਮੁਆਫ਼ੀ ਨਹੀਂ ਮਿਲ਼ਦੀ ਲਗਦੀ ।

ਪੰਜਾਬ ਤੇ ਸਿਖ ਵਿਰੋਧੀ ਏਜੰਸੀਆਂ ਹਮੇਸ਼ਾ ਆਪਣੀਆਂ ਚਾਲਾਂ ਚਲਦੀਆਂ ਰਹਿਣਗੀਆਂ ਕਿ ਸਿਖ ਸਿਆਸਤ ਸਦਾ ਵੰਡੀ ਰਹੇ ਕਿਉਂਕਿ ਇਸ ਵਿੱਚ ਹੀ ਉਨ੍ਹਾਂ ਤਾਕਤਾਂ ਨੂੰ ਰਾਜਨੀਤਿਕ ਫ਼ਾਇਦਾ ਹੈ । ਇਤਿਹਾਸ ਇਹ ਦੱਸਦਾ ਹੈ ਕਿ ਜਦੋਂ ਵੀ ਸਿਖਾਂ ਨੇ ਰਾਜਨੀਤਿਕ ਤੌਰ ‘ਤੇ ਇਕੱਠੇ ਹੋਣ ਦੀ ਹਿੰਮਤ ਕੀਤੀ ਹੈ ਤਾਂ ਉਨ੍ਹਾਂ ਨੂੰ ਟੁਕੜਿਆਂ ‘ਚ ਵੰਡਿਆਤੇ ਭੰਡਿਆ ਗਿਆ ਹੈ । ਸਿਖਾਂ ਦੇ ਲੀਡਰ ਵੀ ਸਮੇਂ-ਸਮੇਂ ਕੌਮ ਨੂੰ ਠਿਠ ਕਰਦੇ ਰਹੇ ਹਨ ।

ਇਸ ਵਕਤ ਸਿਖ ਸਿਆਸਤ ਦਾ ਬੜਾ ਵੱਡਾ ਇਮਤਿਹਾਨ ਹੈ ਕਿ ਕੀ ਉਸ ਦੇ ਆਗੂ ਕੋਈ ਸਮੂਹਿਕ ਐਕਸ਼ਨ ਲੈਣ ‘ਚ ਕਾਮਯਾਬ ਹੁੰਦੇ ਹਨ ਜਾਂ ਫਿਰ ਸਾਰੇ ਹੀ ਆਪੋ-ਆਪਣੀ ਚੌਧਰ ਜਮਾਉਣ ਦੇ ਭਰਮ ਪਾਲਣ ਦੇ ਸੁਪਨਿਆਂ ‘ਚ ਸਿਖ ਪੰਥ ਤੇ ਪੰਜਾਬ ਦੇ ਹਿਤਾਂ ਨੂੰ ਫਿਰ ਵੇਚ ਦੇਣਗੇ ? ਇਨ੍ਹਾਂ ਲੀਡਰਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਬਿਨਾ ਏਕੇ ਤੋਂ ਪੰਜਾਬ ਦੀਆਂ ਮੰਗਾਂ ਕਦੇ ਵੀ ਹੱਲ ਨਹੀਂ ਹੋਣਗੀਆਂ ।

]]>
ਵੱਡੀ ਖ਼ਬਰ : ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਬਾਦਲਾਂ ਨੇ ਅਦਾਲਤ ‘ਚ ਲਗਾਈ ਅਗਾਊਂ ਜ਼ਮਾਨਤ ਦੀ ਅਰਜ਼ੀ https://punjabi.newsd5.in/%e0%a8%b5%e0%a9%b1%e0%a8%a1%e0%a9%80-%e0%a8%96%e0%a8%bc%e0%a8%ac%e0%a8%b0-%e0%a8%95%e0%a9%8b%e0%a8%9f%e0%a8%95%e0%a8%aa%e0%a9%82%e0%a8%b0%e0%a8%be-%e0%a8%97%e0%a9%8b%e0%a8%b2%e0%a9%80-%e0%a8%95/ Thu, 09 Mar 2023 10:39:11 +0000 https://punjabi.newsd5.in/?p=199836 ਚੰਡੀਗੜ੍ਹ : ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਅਰਜ਼ੀ ਦਰਜ ਕਰਵਾਈ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ‘ਚ 14 ਮਾਰਚ ਨੂੰ ਬਾਦਲਾਂ ਦੀ ਸੁਣਵਾਈ ਹੋਣੀ ਹੈ। ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਬਣਾਈ ਗਈ ਐਸ.ਆਈ.ਟੀ. ਨੇ 24 ਫਰਵਰੀ ਨੂੰ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ‘ਤੇ 6 ਮਾਰਚ ਨੂੰ ਜੇ.ਐੱਮ.ਆਈ.ਸੀ. ਅਦਾਲਤ ਨੇ ਦੋਵਾਂ ਬਾਦਲਾਂ ਅਤੇ ਹੋਰ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।

]]>
Sukhbir Singh Badal ਨੇ ਆਮ ਆਦਮੀ ਪਾਰਟੀ ਦੇ ਕਲੀਨਿਕਾਂ ‘ਤੇ ਕੀਤਾ ਟਵੀਟ https://punjabi.newsd5.in/aam-aadmi-party-clinics/ Thu, 02 Mar 2023 08:26:29 +0000 https://punjabi.newsd5.in/?p=198888 ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ‘ਤੇ CM ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੇ ਕਲੀਨਿਕਾਂ ਨੂੰ ਲੈਕੇ ਸਵਾਲਾਂ ‘ਚ ਘੇਰਿਆ ਹੈ। ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁਹੱਲਾ ਕਲੀਨਿਕਾਂ ‘ਚ ਨਾ ਡਾਕਟਰ ਹਨ, ਨਾ ਦਵਾਈ ਅਤੇ ਨਾ ਹੀ ਕੋਈ ਲੈਬੋਰਟਰੀ ਟੈਸਟ ਕੀਤੇ ਜਾ ਰਹੇ ਹਨ। ਜੇਕਰ ਮੁਹੱਲਾਂ ਕਲੀਨਿਕਾਂ ਦੇ ਇਹ ਹਾਲਾਤ ਹਨ ਤਾ ਫ਼ਿਰ ਅਕਾਲੀ ਸਰਕਾਰ ਵੇਲੇ ਚਲਾਏ ਸੇਵਾ ਕੇਂਦਰ ਬੰਦ ਕਰਕੇ 25-25 ਲੱਖ ਰੁਪਏ ਦਾ ਰੰਗ ਰੋਗਨ (ਪ੍ਰਤੀ ਕਲੀਨਿਕ) ਅਤੇ 50 ਕਰੋੜ ਰੁਪਏ ਦਾ ਦੇਸ਼ ਭਰ ‘ਚ ਇਸ਼ਤਿਹਾਰ ਕਿਉਂ? ਉਨ੍ਹਾਂ ਕਿਹਾ ਕਿ ਸੁਣਿਆ ਹੈ ਕਿ ਭਗਵੰਤ ਮਾਨ ਸਰਕਾਰ ਸਕੂਲਾਂ ‘ਤੇ ਵੀ ਇਹੀ ਕੰਮ ਕਰਨ ਜਾ ਰਹੀ ਹੈ।

]]>
Sukhbir Singh Badal ਨੇ ਮੁਹੱਲਾ ਕਲੀਨਿਕਾਂ ਦਾ ਕੀਤਾ ਵਿਰੋਧ, ਜਾਣੋ ਕੀ ਹੈ ਵਜ੍ਹਾ https://punjabi.newsd5.in/sukhbir-singh-badal-%e0%a8%a8%e0%a9%87-%e0%a8%ae%e0%a9%81%e0%a8%b9%e0%a9%b1%e0%a8%b2%e0%a8%be-%e0%a8%95%e0%a8%b2%e0%a9%80%e0%a8%a8%e0%a8%bf%e0%a8%95%e0%a8%be%e0%a8%82-%e0%a8%a6%e0%a8%be-%e0%a8%95/ Fri, 27 Jan 2023 05:29:15 +0000 https://punjabi.newsd5.in/?p=194345 ਚੰਡੀਗੜ੍ਹ : ਅੱਜ CM ਮਾਨ ਪੰਜਾਬ ਨੂੰ 400 ਹੋਰ ਆਮ ਆਦਮੀ ਕਲੀਨਿਕਾਂ ਦੀ ਸੋਗਾਤ ਦੇਣ ਜਾ ਰਹੇ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੰਮ੍ਰਿਤਸਰ ਵਿਖੇ ਬਣੇ ਕਲੀਨਿਕਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਪੰਜ ਪਿਆਰਿਆਂ ਦੇ ਨਾਵਾਂ ਵਾਲੇ ਹਸਪਤਾਲਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ।

ਮੋਰਚੇ ਦਾ ਅਸਰ, ਬੰਦੀ ਸਿੱਖਾਂ ਦੀ ਹੋਵੇਗੀ ਰਿਹਾਈ! ਖੁੱਲ੍ਹੀ ਪੁਰਾਣੀ ਫਾਈਲ !ਕਿਹੜਾ ਸਿੱਖ ਕਿੱਥੇ ਤੇ ਕਦੋਂ ਤੋਂ ਬੰਦ ?

ਉਹਨਾਂ ਇਕ ਟਵੀਟ ਕਰ ਕੇ ਦਾਅਵਾ ਕੀਤਾ ਕਿ “ਭਾਈ ਧਰਮ ਸਿੰਘ ਸੈਟੇਲਾਈਟ ਹਸਪਤਾਲ ਰਣਜੀਤ ਅਵੈਨਿਊ, ਭਾਈ ਦਯਾ ਸਿੰਘ ਸਟੈਲਾਈਟ ਹਸਪਤਾਲ ਮੁਸਤਫਾਬਾਦ, ਭਾਈ ਮੋਹਕਮ ਸਿੰਘ ਸੈਟੇਲਾਈਟ ਹਸਪਤਾਲ ਸਾਕੇਤਰੀ ਬਾਗ, ਭਾਈ ਹਿੰਮਤ ਸਿੰਘ ਸੈਟੇਲਾਈਟ ਹਸਪਤਾਲ ਕਾਲੇ ਘਨੂਪੁਰ ਅਤੇ ਭਾਈ ਸਾਹਿਬ ਸਿੰਘ ਸੈਟੇਲਾਈਟ ਹਸਪਤਾਲ ਫਤਿਹਪੁਰ ਦੇ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਹ ਹਸਪਤਾਲ ਪ੍ਰਕਾਸ਼ ਸਿੰਘ ਬਾਦਲ ਸਰਕਾਰ ਨੇ 1999 ਵਿਚ 300 ਸਾਲਾ ਖਾਲਸਾ ਸਾਜਣਾ ਦਿਵਸ ਮੌਕੇ ਬਣਾਏ ਸਨ।”

]]>
ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ https://punjabi.newsd5.in/%e0%a8%b8%e0%a9%81%e0%a8%96%e0%a8%ac%e0%a9%80%e0%a8%b0-%e0%a8%b8%e0%a8%bf%e0%a9%b0%e0%a8%98-%e0%a8%ac%e0%a8%be%e0%a8%a6%e0%a8%b2-%e0%a8%b5%e0%a9%b1%e0%a8%b2%e0%a9%8b%e0%a8%82-%e0%a8%aa%e0%a8%be-2/ Thu, 15 Dec 2022 12:25:11 +0000 https://punjabi.newsd5.in/?p=189264 ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਜਥੇਬੰਦੀ ਦਾ ਹੋਰ ਵਿਸਥਾਰ ਕਰਦਿਆਂ ਅੱਜ 10 ਸੀਨੀਅਰ ਆਗੂਆਂ ਨੂੰ ਪਾਰਟੀ ਪ੍ਰਧਾਨ ਦੇ ਸਲਾਹਕਾਰ ਬੋਰਡ ਦਾ ਮੈਂਬਰ ਅਤੇ 19 ਸੀਨੀਅਰ ਆਗੂਆਂ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ। ਅੱਜ ਜਾਰੀ ਕੀਤੀ ਗਈ ਸੂਚੀ ਹੇਠ ਲਿਖੇ ਅਨੁਸਾਰ ਹੈ :

Faridkot News : ਨੈਸ਼ਨਲ ਹਾਈਵੇ ਕਰਤਾ ਜਾਮ, ਹੁਣ ਮਿਲੂ Beadbi ਦਾ ਇਨਸਾਫ਼ | D5 Channel Punjabi

ਪ੍ਰਧਾਨ ਸਾਹਿਬ ਦਾ ਸਲਾਹਕਾਰ ਬੋਰਡ : ਸ. ਗੋਬਿੰਦ ਸਿੰਘ ਲੋਂਗੋਵਾਲ, ਸ. ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਕੈਪਟਨ ਬਲਬੀਰ ਸਿੰਘ ਬਾਠ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਉਜਾਗਰ ਸਿੰਘ ਬਡਾਲੀ, ਸ.ਬਲਬੀਰ ਸਿੰਘ ਮਿਆਣੀ, ਸ. ਹਰਚਰਨ ਸਿੰਘ ਗੋਹਲਵੜੀਆ ਅਤੇ ਭਾਈ ਰਾਮ ਸਿੰਘ ਦੇ ਨਾਮ ਸ਼ਾਮਲ ਹਨ।

ਆਯੁਰਵੈਦਿਕ ਤੇਲ ਦਾ ਕਮਾਲ, ਸਰੀਰ ਦੀ ਵੱਡੀ ਸਮੱਸਿਆ ਦਿਨਾਂ ‘ਚ ਠੀਕ, ਕੁੜੀਆਂ-ਮੁੰਡੇ ਦੋਵੇਂ ਲੈ ਸਕਦੇ ਫਾਇਦਾ |

ਸੀਨੀਅਰ ਮੀਤ ਪ੍ਰਧਾਨ : ਸ. ਆਦੇਸ਼ਪ੍ਰਤਾਪ ਸਿੰਘ ਕੈਰੋਂ, ਸ.ਜੀਤਮਹਿੰਦਰ ਸਿੰਘ ਸਿੱਧੂ, ਸ. ਮਨਪ੍ਰੀਤ ਸਿੰਘ ਇਯਾਲੀ, ਸ. ਸੋਹਣ ਸਿੰਘ ਠੰਡਲ, ਸ. ਹਰਮੀਤ ਸਿੰਘ ਸੰਧੂ, ਸ. ਮਨਤਾਰ ਸਿੰਘ ਬਰਾੜ, ਸ. ਜਗਬੀਰ ਸਿੰਘ ਬਰਾੜ, ਸ. ਗਗਨਜੀਤ ਸਿੰਘ ਬਰਨਾਲਾ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਸ. ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਸ. ਹਰਪ੍ਰੀਤ ਸਿੰਘ ਕੋਟਭਾਈ, ਸ਼ੀ੍ਰ ਹਰੀਸ਼ ਰਾਏ ਢਾਂਡਾ, ਡਾ. ਮਹਿੰਦਰ ਕੁਮਾਰ ਰਿਣਵਾ, ਸ਼੍ਰੀ ਹੰਸ ਰਾਜ ਜੋਸ਼ਨ, ਸ਼ੀ੍ਰ ਐਸ.ਆਰ.ਕਲੇਰ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸ. ਦਰਸ਼ਨ ਸਿੰਘ ਸ਼ਿਵਾਲਿਕ, ਬੀਬੀ ਗੁਰਦੇਵ ਕੌਰ ਸੰਘਾ ਅਤੇ ਸ. ਹਰਭਜਨ ਸਿੰਘ ਡੰਗ ਦੇ ਨਾਮ ਸ਼ਾਮਲ ਹਨ।

]]>
ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਅੱਜ ਕਰਨਗੇ SIT ਦੇ ਸਵਾਲਾਂ ਦਾ ਸਾਹਮਣਾ https://punjabi.newsd5.in/%e0%a8%95%e0%a9%8b%e0%a8%9f%e0%a8%95%e0%a8%aa%e0%a9%82%e0%a8%b0%e0%a8%be-%e0%a8%97%e0%a9%8b%e0%a8%b2%e0%a9%80%e0%a8%95%e0%a8%be%e0%a8%82%e0%a8%a1-%e0%a8%ae%e0%a8%be%e0%a8%ae%e0%a8%b2%e0%a9%87-12/ Mon, 12 Dec 2022 04:55:50 +0000 https://punjabi.newsd5.in/?p=188710 ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਲਈ SIT ਵੱਲੋਂ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੰਮਨ ਭੇਜੇ ਗਏ ਹਨ। SIT ਨੇ ਉਨ੍ਹਾਂ ਨੂੰ 12 ਦਸੰਬਰ ਯਾਨੀ  ਅੱਜ 11 ਵਜੇ ਤਲਬ ਕੀਤਾ ਹੈ। ਕੋਟਕਪੂਰਾ ਗੋਲੀ ਕਾਂਡ ਸਬੰਧੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ SIT ਸੁਖਬੀਰ ਬਾਦਲ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 2015 ਦੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਏ ਸੀ। ਐਸਆਈਟੀ ਨੇ ਲਗਭਗ 6 ਘੰਟੇ ਸੁਖਬੀਰ ਬਾਦਲ ਤੋਂ ਸਵਾਲ ਕੀਤੇ ਸਨ।

Beadbi Insaaf Mocha ਦੀ ਡੈੱਡਲਾਈਨ ਖ਼ਤਮ ਹੁੰਦੇ ਸਾਰ ਵੱਡੇ ਧਮਾਕੇ ਦੀ ਤਿਅਰੀ ’ਚ ਸਿੱਖ | D5 Channel Punjabi

ਦੱਸ ਦਈਏ ਕਿ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗ ਖਿਲਾਰੇ ਗਏ ਸੀ ,ਜਿਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਹੋਏ। ਇਸ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਆਂ ਚਲਾਈਆਂ। ਇਸ ਵਿੱਚ ਦੋ ਵਿਅਕਤੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਮਾਰੇ ਗਏ ਸਨ। ਇਸ ਸਬੰਧੀ ਪੰਜਾਬ ਪੁਲੀਸ ਦੀਆਂ ਦੋ ਐਸਆਈਟੀ, ਦੋ ਕਮਿਸ਼ਨ ਅਤੇ ਸੀਬੀਆਈ ਨੇ ਜਾਂਚ ਕੀਤੀ। ਇਸ ਗੋਲੀਕਾਂਡ ਦੌਰਾਨ ਸੁਖਬੀਰ ਬਾਦਲ ਉੱਪ ਮੁੱਖ ਮੰਤਰੀ ਤੇ ਸੂਬੇ ਦੇ ਗ੍ਰਹਿ ਮੰਤਰੀ ਸਨ।

]]> ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ’ਪੰਜ ਪੈਨਸ਼ਨਾਂ’ ਲੈਣ ਦੇ ਦਾਅਵੇ ਦੇ ਜਨਤਕ ਤੌਰ ’ਤੇ ਸਬੂਤ ਪੇਸ਼ ਕਰੋ ਜਾਂ ਫਿਰ ਕਾਨੂੰਨੀ ਕਾਰਵਾਈ ਲਈ ਤਿਆਰ ਰਹੋ : ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ https://punjabi.newsd5.in/%e0%a8%b8%e0%a8%b0%e0%a8%a6%e0%a8%be%e0%a8%b0-%e0%a8%aa%e0%a9%8d%e0%a8%b0%e0%a8%95%e0%a8%be%e0%a8%b8%e0%a8%bc-%e0%a8%b8%e0%a8%bf%e0%a9%b0%e0%a8%98-%e0%a8%ac%e0%a8%be%e0%a8%a6%e0%a8%b2-%e0%a8%b5/ Wed, 30 Nov 2022 16:24:51 +0000 https://punjabi.newsd5.in/?p=187366 ਭਗਵੰਤ ਮਾਨ ਵੱਲੋਂ ਪੰਜਾਬ ਵਿਚ ਮੈਡੀਕਲ ਕਾਲਜਾਂ ਦੀ ਉਸਾਰੀ ਬਾਰੇ ਬੋਲਿਆ ਝੂਠ ਬੇਨਕਾਬ ਕੀਤਾ ਤੇ ਦੱਸਿਆ ਕਿ ਕਿਵੇਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਚ ਸਿਹਤ ਖੇਤਰ ਵਿਚ ਬੁਨਿਆਦੀ ਢਾਂਚਾ ਵਿਕਸਤ ਕੀਤਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ’ਪੰਜ ਪੈਨਸ਼ਨਾਂ’ ਲੈਣਾ ਰਿਕਾਰਡ ਜਨਤਕ ਕਰਨ ਜਾਂ ਫਿਰ ਝੂਠ ਬੋਲਣ ਲਈ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਵਾਸਤੇ ਤਿਆਰ ਰਹਿਣ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਆਮ ਆਦਮੀ ਪਾਰਟੀ ਵੱਲੋਂ 7 ਸਾਲ ਪਹਿਲਾਂ ਸ਼ੁਰੂ ਕੀਤੀ ਬਦਨਾਮੀ ਦੀ ਮੁਹਿੰਮ ਚਲਾ ਰਹੇ ਹਨ ਅਤੇ ਹੁਣ ਉਹ ਝੂਠ ਤੇ ਝੂਠੇ ਵਾਅਦਿਆਂ ਨਾਲ ਗੁਜਰਾਤ ਦੇ ਵੋਟਰਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਸ਼ਾਇਦ ਇਹ ਸੋਚਦੇ ਹਨ ਕਿ ਉਹ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰ ਸਕਦੇ ਹਨ ਪਰ ਅਸੀਂ ਉਹਨਾਂ ਵੱਲੋਂ ਦਿੱਤੇ ਬਿਆਨਾਂ ਲਈ ਉਹਨਾਂ ਦੀ ਜਵਾਬਦੇਹੀ ਤੈਅ ਕਰਾਂਗੇ। ਉਹਨਾਂ ਕਿਹਾ ਕਿ ਹੁਣ ਉਹਨਾਂ ਨੂੰ ਆਪਣੇ ਦਾਅਵਿਆਂ ਦੇ ਹੱਕ ਵਿਚ ਸਬੂਤ ਜਨਤਕ ਤੌਰ ’ਤੇ ਪੇਸ਼ ਕਰਨੇ ਪੈਣਗੇ ਨਹੀਂ ਤਾਂ ਆਪਣੇ ਬਿਆਨਾਂ ਲਈ ਮੁਆਫੀ ਮੰਗਣੀ ਪਵੇਗੀ। ਉਹਨਾਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਜਾਂ ਆਪਣੇ ਬਿਆਨ ਲਈ ਮੁਆਫੀ ਨਹੀਂ ਮੰਗਦੇ ਤਾਂ ਫਿਰ ਉਹਨਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਤੱਥ ਪੇਸ਼ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਹਾਰਨ ਤੋਂ ਤੁਰੰਤ ਬਾਅਦ ਪ੍ਰੋ ਟੈਮ ਸਪੀਕਰ ਨੁੰ ਪੱਤਰ ਲਿਖ ਕੇ ਕਿਹਾ ਸੀ ਕਿ ਉਹਨਾਂ ਦੇ 10 ਵਾਰ ਵਿਧਾਇਕ ਬਣਨ ਦੀ ਪੈਨਸ਼ਨ ਉਹਨਾਂ ਨੂੰ ਨਾ ਭੇਜੀ ਜਾਵੇ। ਸਰਦਾਰ ਬਾਦਲ ਨੇ ਇਹ ਬੇਨਤੀ ਕੀਤੀ ਸੀ ਕਿ ਇਹ ਪੈਸਾ ਲੋਕ ਭਲਾਈ ਵਾਸਤੇ ਖਾਸ ਤੌਰ ’ਤੇ ਲੜਕੀਆਂ ਨੂੰ ਸਿੱਖਿਆ ਦੇਣ ’ਤੇ ਖਰਚ ਕੀਤੀ ਜਾਵੇ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਚਿੱਠੀ ਵਿਧਾਨ ਸਭਾ ਦੇ ਰਿਕਾਰਡ ਦਾ ਹਿੱਸਾ ਹੈ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਆਪਣੇ ਪੱਤਰ ਵਿਚ ਇਹ ਵੀ ਸਪਸ਼ਟ ਕੀਤਾ ਹੈ ਕਿ ਉਹਨਾਂ ਨੇ ਆਪਣੇ ਜੀਵਨ ਵਿਚ ਕਦੇ ਵੀ ਸਾਬਕਾ ਵਿਧਾਇਕ ਵਜੋਂ ਪੈਨਸ਼ਨ ਨਹੀਂ ਪ੍ਰਾਪਤ ਕੀਤੀ। ਉਹਨਾਂ ਕਿਹਾ ਕਿ ਇਹਨਾਂ ਤੱਥਾਂ ਦੀ ਰੋਸ਼ਨੀ ਵਿਚ ਇਹ ਸਪਸ਼ਟ ਹੈ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਸ਼ਰਾਰਤੀ ਟਿੱਪਣੀਆਂ ਕਰ ਰਹੇ ਹਨ ਤਾਂ ਜੋ ਉਹ ਅਕਾਲੀ ਦਲ ਦੀ ਬਦਨਾਮੀ ਕਰ ਸਕਣ ਤੇ ਆਪਣੇ ਆਪ ਨੂੰ ਮਸੀਹਾ ਵਜੋਂ ਪੇਸ਼ ਕਰ ਸਕਣ ਜੋ ਹਰ ਮਹੀਨੇ ਟੈਕਸ ਦਾਤਿਆਂ ਦਾ 5 ਲੱਖ ਰੁਪਏ ਬਚਾਉਣ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਅਸਲ ਵਿਚ ਜੋ ਹੋ ਰਿਹਾ ਹੈ, ਉਹ ਇਸ ਤੋਂ ਉਲਟ ਹੈ। ਉਹਨਾਂ ਕਿਹਾ ਕਿ ਆਪ ਦੀ ਸਾਰੀ ਮੁਹਿੰਮ ਪ੍ਰਾਪਗੰਡੇ ’ਤੇ ਆਧਾਰਿਤ ਹੈ ਤੇ ਮੌਜੂਦਾ ਵਿੱਤ ਵਰ੍ਹੇ ਵਿਚ ਹੀ 700 ਕਰੋੜ ਰੁਪਏ ਇਸ਼ਤਿਹਾਰਬਾਜ਼ੀ ਵਾਸਤੇ ਰੱਖੇ ਗਏ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦੇਸ਼ ਭਰ ਵਿਚ ਸੈਂਕੜੇ ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਖਰਚ ਕੀਤੇ ਜਾ ਰਹੇ ਹਨ ਤੇ ਖਾਸ ਤੌਰ ’ਤੇ ਗੁਜਰਾਤ ਵਰਗੇ ਰਾਜਾਂ ਵਿਚ ਖਰਚ ਕੀਤੇ ਜਾ ਰਹੇ ਹਨ ਜਿਥੇ ਵਿਧਾਨ ਸਭਾ ਚੋਣਾਂ ਲਈ ਪ੍ਰਕਿਰਿਆ ਚਲ ਰਹੀ ਹੈ। ਉਹਨਾਂ ਕਿਹਾ ਕਿ ਟੈਕਸ ਦਾਤੇ ਪੰਜਾਬੀਆਂ ਦਾ ਪੈਸਾ ਜੋ ਵਿਕਾਸ ਲਈ ਖਰਚ ਹੋਣਾ ਚਾਹੀਦਾ ਹੈ, ਉਹ ਇਸ ਤਰੀਕੇ ਬਰਬਾਦ ਕੀਤਾ ਜਾ ਰਿਹਾਹੈ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਮੁੱਖ ਮੰਤਰੀ ਕਿਵੇਂ ਜਨਤਕ ਪੈਸਾ ਪੰਜਾਬੀਆਂ ਦੀ ਭਲਾਈ ਵਾਸਤੇ ਖਰਚ ਕਰ ਰਹੇ ਹਨ।

ਸਰਦਾਰ ਬਾਦਲ ਨੇ ਭਗਵੰਤ ਮਾਨ ਵੱਲੋਂ ਅੱਜ ਗੁਜਰਾਤ ਵਿਚ ਕੀਤੀ ਪ੍ਰੈਸ ਕਾਨਫਰੰਸ ਵਿਚ ਬੋਲੇ ਝੂਠ ਨੂੰ ਵੀ ਬੇਨਕਾਬ ਕੀਤਾ ਜਿਸ ਦੌਰਾਨ ਉਹਨਾਂ ਦਾਅਵਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਵਿਚ ਮੈਡੀਕਲ ਕਾਲਜਾਂ ਦਾ ਨਿਰਮਾਣ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਕੋਰਾ ਝੁਠ ਹੈ। ਪੰਜਾਬ ਵਿਚ ਸਾਰੇ ਮੈਡੀਕਲ ਕਾਲਜਾਂ ਲਈ ਪ੍ਰਵਾਨਗੀ ਕੇਂਦਰ ਸਰਕਾਰ ਨੇ ਕੋਰੋਨਾ ਤੋਂ ਬਾਅਦ ਦੇ ਹਾਲਾਤ ਵਿਚ ਦਿੱਤੀ ਹੈ ਜਿਸ ਵਿਚ ਕੇਂਦਰ ਸਰਕਾਰ ਤੇ ਰਾਜ ਸਰਕਾਰਾਂ ਬਰਾਬਰ ਦਾ ਯੋਗਦਾਨ ਪਾ ਕੇ ਇਹ ਕਾਲਜ ਸਥਾਪਿਤ ਕਰਨਗੀਆਂ।

ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੁੰ ਇਹ ਵੀ ਕਿਹਾ ਕਿ ਉਹ ਪੰਜਾਬ ਵਿਚ ਸਿਹਤ ਖੇਤਰ ਵਿਚ ਬੁਨਿਆਦੀ ਢਾਚੇ ਦੇ ਵਿਕਾਸ ’ਤੇ ਧਿਆਨ ਕੇਂਦਰਤ ਕਰਨ ਵੱਲ ਧਿਆਨ ਦੇਣ ਕਿਉਂਕਿ ਉਹਨਾਂ ਆਪ ਇਸ ਮਾਮਲੇ ਵਿਚ ਕੱਖ ਨਹੀਂ ਕੀਤਾ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਤਾਂ ਸਿਰਫ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਣਾਏ ਸੁਵਿਧਾ ਕੇਂਦਰਾਂ ਦੀ ਲੀਪਾ ਪੋਥੀ ਕਰ ਕੇ ਉਹਨਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤਾਹੈ ਜਦੋਂ ਕਿ ਇਹ ਦਿੱਲੀ ਦਾ ਫੇਲ੍ਹ ਮਾਡਲ ਹੈ। ਉਹਨਾਂ ਕਿਹਾ ਕਿ ਇਹ ਕਲੀਨਿਕ ਵੀ ਸਹੀ ਤਰੀਕੇ ਨਹੀਂ ਚਲ ਰਹੇ ਕਿਉਂਕਿ ਦਿਹਾਤੀ ਖੇਤਰਾਂ ਵਿਚ ਇਹਨਾਂ ਕਲੀਨਿਕਾਂ ਵਿਚ ਨਾ ਤਾਂ ਡਾਕਟਰ ਉਪਲਬਧ ਹੈ ਬਲਕਿ ਇਹਨਾਂ ਵਿਚ ਹੋਰ ਸਟਾਫ ਦੀ ਬਹੁਤ ਘਾਟਹੈ।

ਉਹਨਾਂ ਕਿਹਾ ਕਿ ਦੂਜੇ ਪਾਸੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਆਪ ਬਾਬਾ ਫਰੀਦ ਹੈਲਥ ਯੂਨੀਵਰਸਿਟੀ ਫਰੀਦਕੋਟ, ਏਮਜ਼ ਬਠਿੰਡਾ, ਪਿਮਸ ਜਲੰਧਰ, ਐਡਵਾਂਸਡ ਕੈਂਸਰ ਇੰਸਟੀ‌ਚਿਊਟ ਬਠਿੰਡਾ, ਪੀ ਜੀ ਆਈ ਸੈਟੇਲਾਈਟ ਸੈਂਟਰ ਸੰਗਰੂਰ ਅਤੇ ਹੋਮੀ ਭਾਬਾ ਕੈਂਸਰ ਇੰਸਟੀਚਿਊਟ ਮੁਹਾਲੀ ਸਥਾਪਿਤ ਕੀਤੇ।

ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕੈਂਸਰ ਮਰੀਜ਼ਾਂ ਨੂੰ 1.5 ਲੱਖ ਰੁਪਏ ਦੀ ਸਹਾਇਤਾ ਦੇਣ ਸਮੇਤ ਵਿਲੱਖਣ ਸਿਹਤ ਸੰਭਾਲ ਸਹੂਲਤਾਂ ਦੀਆਂ ਸਕੀਮਾਂ ਵੀ ਸ਼ੁਰੂ ਕੀਤੀਆਂ ਸਨ। ਉਹਨਾਂ ਕਿਹਾ ਕਿ ਉਹਨਾਂ ਨੇ 1933 ਮੁਫਤ ਮੈਡੀਕਲ ਦਵਾਈਆਂ ਦੀਆਂ ਦੁਕਾਨਾਂ ਬਣਵਾਈਆਂ ਤੇ 750 ਮੁਫਤ ਡਾਇਗਨੋਸਟਿਕ ਸੈਂਟਰ ਬਣਾਏ ਤੇ 108 ਐਂਬੂਲੈਂਸ ਸੇਵਾ ਵੀ ਸ਼ੁਰੂ ਕਰਵਾਈ।

]]>
ਸਰਕਾਰ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿਚ ਕੀਤੀਆਂ ਲਾਲ ਐਂਟਰੀਆਂ ਤੁਰੰਤ ਖਤਮ ਕਰੇ : ਅਕਾਲੀ ਦਲ https://punjabi.newsd5.in/%e0%a8%b8%e0%a8%b0%e0%a8%95%e0%a8%be%e0%a8%b0-%e0%a8%95%e0%a8%bf%e0%a8%b8%e0%a8%be%e0%a8%a8%e0%a8%be%e0%a8%82-%e0%a8%a6%e0%a9%87-%e0%a8%9c%e0%a8%bc%e0%a8%ae%e0%a9%80%e0%a8%a8%e0%a9%80-%e0%a8%b0/ Thu, 17 Nov 2022 12:28:52 +0000 https://punjabi.newsd5.in/?p=185495 ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਸੰਕਟ ਵਿਚ ਫਸੇ ਕਿਸਾਨਾਂ ’ਤੇ ਪਰਾਲੀ ਸਾੜਨ ਲਈ ਲਗਾਏ ਜ਼ੁਰਮਾਨੇ ਕਿਸੇ ਵੀ ਕੀਮਤ ’ਤੇ ਨਹੀਂ ਵਸੂਲਣ ਦੇਵੇਗਾ

ਚੰਡੀਗੜ੍ਹ (ਬਿੰਦੂ ਸਿੰਘ) : ਸਾਬਕਾ ਮਾਲ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਰਕਾਰ ਹਜ਼ਾਰਾਂ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿਚ ਕੀਤੀਆਂ ਲਾਲ ਐਂਟਰੀਆਂ ਤੁਰੰਤ ਖਾਰਜ ਕਰੇ ਅਤੇ ਕਿਹਾ ਕਿ ਕਿਸਾਨ ਪਰਾਲੀ ਸਾੜਨ ਲਈ ਇਸ ਲਈ ਮਜਬੂਰ ਹੋਏ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਪਰਾਲੀ ਦੀ ਸੰਭਾਲ ’ਤੇ ਹੁੰਦੇ ਖਰਚ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਵਿਚ ਫੇਲ੍ਹ ਹੋਏ। ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਸੰਕਟ ਵਿਚ ਕਿਸਾਨਾਂ ਦੇ ਨਾਲ ਹੈ ਤੇ ਪਾਰਟੀ ਕਿਸਾਨਾਂ ’ਤੇ ਪਰਾਲੀ ਸਾੜਨ ਲਈ ਲਗਾਏ ਜ਼ੁਰਮਾਨੇ ਵੀ ਕਿਸੇ ਵੀ ਕੀਮਤ ’ਤੇ ਨਹੀਂ ਵਸੂਲਣ ਦੇਵੇਗਾ ਅਤੇ ਜੇਕਰ ਜ਼ਮੀਨੀ ਰਿਕਾਰਡ ਵਿਚੋਂ ਲਾਲ ਐਂਟਰੀਆਂ ਖਤਮ ਨਾ ਕੀਤੀਆਂ ਗਈਆਂ ਤਾਂ ਇਸ ਵਿਰੁੱਧ ਨਿਰੰਤਰ ਮੁਹਿੰਮ ਚਲਾਈ ਜਾਵੇਗੀ।

ਗੈਂਗਸਟਰਾਂ ਨੇ ਲਗਾਇਆ Babbu Maan ਦਾ ਨੰਬਰ! Police ਛਾਉਣੀ ’ਚ ਤਬਦੀਲ ਮਾਨ ਦਾ ਘਰ | D5 Channel Punjabi

ਉਹਨਾਂ ਕਿਹਾ ਕਿ ਆਪ ਸਰਕਾਰ ਨੇ ਉਸੇ ਤਰ੍ਹਾਂ ਇਕ ਹੋਰ ਸੂਚੀ ਤਿਆਰ ਕਰ ਦਿੱਤੀ ਹੈ ਜਿਵੇਂ ਕੇਂਦਰ ਸਰਕਾਰ ਨੇ ਕਾਲੀ ਸੂਚੀ ਬਣਾਈ ਸੀ। ਹੁਣ ਇਸ ਸੂਚੀ ਕਾਰਨ ਕਿਸਾਨਾਂ ਨੂੰ ਅਣਗਿਣਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਉਹ ਨਾ ਤਾਂ ਕਰਜ਼ਾ ਲੈ ਸਕਣਗੇ ਤੇ ਨਾ ਹੀ ਆਪਣੀ ਜ਼ਮੀਨ ਗਹਿਣੇ ਰੱਖ ਸਕਣਗੇ।ਇਹ ਵਿਤਕਰਾ ਹੈ ਤੇ ਇਹ ਉਹਨਾਂ ਨੂੰ ਵੱਖ ਵੱਖ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਹੈ ਜੋ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਇਹਨਾਂ ਹਾਲਾਤਾਂ ਲਈ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਮਜਬੂਰ ਇਸ ਕਰ ਕੇ ਹੋਣਾ ਪਿਆ ਕਿਉਂਕਿ ਮੁੱਖ ਮੰਤਰੀ ਉਹਨਾਂ ਨੂੰ ਪਰਾਲੀ ਦੀ ਸੰਭਾਲ ਲਈ 2500 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਦੇ ਐਲਾਨ ਨੂੰ ਪੂਰਾ ਕਰਨ ਵਿਚ ਫੇਲ੍ਹ ਹੋ ਗਏ।

ਹੋ ਗਿਆ ਓਹੀ ਕੰਮ, CM Mann ਦੇ ਅਸਤੀਫ਼ੇ ਦੀ ਉੱਠੀ ਮੰਗ | D5 Channel Punjabi

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਐਲਾਨ ਸਿਰਫ ਸਸਤੀ ਸ਼ੋਹਰਤ ਹਾਸਲ ਕਰਨ ਵਾਸਤੇ ਕੀਤੇ ਸਨ। ਆਪ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਾਸਤੇ ਇਕ ਧੇਲਾ ਵੀ ਨਹੀਂ ਦਿੱਤੀ। ਅਕਾਲੀ ਆਗੂ ਨੇਕਿਹਾ ਕਿ ਪੁਲਿਸ ਕਾਰਵਾਈਆਂ ਸਮੇਤ ਹੋਰ ਧੱਕੇਸ਼ਾਹੀਆਂ ਕੀਤੀਆਂ ਗਈਆਂ ਤਾਂ ਜੋ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਆਪਣੇ ਪੱਧਰ ’ਤੇ ਕਰਨ ਵਾਸਤੇ ਮਜਬੂਰ ਕੀਤਾ ਜਾ ਸਕੇ।ਉਹਨਾਂ ਕਿਹਾ ਕਿ ਜਿਹੜੇ ਵਿੱਤੀ ਔਕੜਾਂ ਕਾਰਨ ਅਜਿਹਾ ਨਹੀਂ ਕਰ ਸਕੇ, ਉਹਨਾਂ ਨੂੰ ਜ਼ੁਰਮਾਨੇ ਠੋਕੇ ਗਏ ਅਤੇ ਉਹਨਾਂ ਦੇ ਜ਼ਮੀਨੀ ਰਿਕਾਰਡ ਵਿਚ ਲਾਲ ਐਂਟਰੀਆਂ ਕਰ ਦਿੱਤੀਆਂ ਗਈਆਂ। ਸਰਦਾਰ ਮਜੀਠੀਆ ਨੇ ਜ਼ੋਰ ਦ ਕੇ ਕਿਹਾ ਕਿ ਆਪ ਸਰਕਾਰ ਨੂੰ ਪਰਾਲੀ ਦੀ ਸੰਭਾਲ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਣੀ ਚਾਹੀਦੀ ਸੀ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਸਰਕਾਰ ਨੇ ਕਿਸਾਨਾਂ ਨੂੰ ਭਾਰੀ ਮਸ਼ੀਨਰੀ ਖਰੀਦਣ ਲਈ ਮਜਬੂਰ ਕੀਤਾ ਅਤੇ ਉਸ ਵਾਸਤੇ ਵੀ ਐਲਾਨੀ ਸਬਸਿਡੀ ਨਹੀਂ ਦਿੱਤੀ।

Gangster Goldy ਕਾਬੂ, Police ਨੂੰ ਮਿਲੀ ਕਾਮਯਾਬੀ | D5 Channel Punjabi

ਉਹਨਾਂ ਕਿਹਾ ਕਿ ਛੋਟੇ ਤੇ ਅੰਸ਼ਕ ਕਿਸਾਨ ਇਹ ਮਸ਼ੀਨਾਂ ਨਹੀਂ ਖਰੀਦ ਸਕੇ ਕਿਉਂਕਿ ਇਹ ਸਾਲ ਵਿਚ ਸਿਰਫ 15 ਦਿਨ ਹੀ ਚੱਲਣੀਆਂ ਹੁੰਦੀਆਂ ਹਨ। ਉਹਨਾਂ ਕਿਹਾ ਕਿ ਅਜਿਹੇ ਕਿਸਾਨਾਂ ਖਿਲਾਫ ਵੀ ਕਾਰਵਾਈ ਕੀਤੀ ਗਈ ਹਾਲਾਂਕਿ ਆਪ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਮਸ਼ੀਨਾਂ ਨਾ ਹੋਣ ਕਾਰਨ ਜਾਂ ਸਰੋਤ ਨਾ ਹੋਣ ਕਾਰਨ ਪਰਾਲੀ ਸਾੜਨ ਨੂੰ ਮਜਬੂਰ ਹੋਏ ਕਿਸਾਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਸਰਦਾਰ ਮਜੀਠੀਆ ਨੇ ਕਿਹਾ ਕਿ ਅਮਨ ਕਾਨੂੰਨ ਵਿਵਸਥਾ ਤੇ ਆਮ ਪ੍ਰਬੰਧ ਦੇ ਮਾਮਲੇ ਵਾਂਗੂ ਹੀ ਆਪ ਸਰਕਾਰ ਨੇ ਖੇਤੀਬਾੜੀ ਖੇਤਰ ਵਿਚ ਵੀ ਸੰਕਟ ਖੜ੍ਹਾ ਕਰ ਦਿੱਤਾ ਹੈ ਕਿਉਂਕਿ ਉਹ ਕਿਸਾਨਾਂ ਦੀ ਮਦਦ ਕਰਨ ਵਿਚ ਲਗਾਤਾਰ ਫੇਲ੍ਹ ਹੋਈ ਅਤੇ ਉਹਨਾਂ ਦੀਆਂ ਸ਼ਿਕਾਇਤਾਂ ਹੱਲ ਨਹੀਂ ਕਰ ਸਕੀ।

ਸਾਬਕਾ Congress CM Kamal Nath ਨੇ ਲਿਆ ਪੁੱਠਾ ਪੰਗਾ, Video Viral ਹੋਈ ਵੱਡੀ ਕਾਰਵਾਈ | D5 Channel Punjabi

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਵਾਰ ਵਾਰ ਵੱਡੇ ਵਾਅਦੇ ਕੀਤੇ ਤੇ ਕੁਝ ਲਿਖਤੀ ਵੀ ਕੀਤੇ ਪਰ ਇਹ ਵਾਅਦੇ ਕਦੇ ਨਿਭਾਏ ਨਹੀਂ ਗਏ। ਉਹਨਾਂ ਨੇ ਇਸ ਮਾਮਲੇ ਵਿਚ ਮੂੰਗੀ ਦੀ ਫਸਲ ਐਮ ਐਸ ਪੀ ’ਤੇ ਨਾ ਖਰੀਦੇ ਜਾਣ ਦੀ ਉਦਾਹਰਣ ਵੀ ਦਿੱਤੀ। ਉਹਨਾਂ ਕਿਹਾ ਕਿ ਆਪ ਸਰਕਾਰ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਦੇਣ ਵਿਚ ਵੀ ਨਾਕਾਮ ਹੋਈ ਹੈ ਤੇ ਨਾ ਹੀ ਇਸਨੇ ਗੁਲਾਬੀ ਸੁੰਡੀ ਕਾਰਨ ਫਸਲਾਂ ਦੇ ਹੋਏ ਨੁਕਸਾਨ, ਕੁਦਰਤੀ ਮਾਰ ਤੇ ਦੁਧਾਰੂ ਪਸ਼ੂਆਂ ਵਿਚ ਲੰਪੀ ਚਮੜੀ ਰੋਗ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਹੀ ਮੁਆਵਜ਼ਾ ਦਿੱਤਾ ਤੇ ਨਾ ਹੀ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਕੋਈ ਮਦਦ ਕੀਤੀ।

]]>
SGPC Poll : ਐੱਸਜੀਪੀਸੀ ਚੋਣਾਂ ‘ਚ ਐਡਵੋਕੇਟ ਧਾਮੀ ‘ਤੇ ਬੀਬੀ ਜਗੀਰ ਕੌਰ ਆਹਮੋ-ਸਾਹਮਣੇ https://punjabi.newsd5.in/sgpc-poll-%e0%a8%90%e0%a9%b1%e0%a8%b8%e0%a8%9c%e0%a9%80%e0%a8%aa%e0%a9%80%e0%a8%b8%e0%a9%80-%e0%a8%9a%e0%a9%8b%e0%a8%a3%e0%a8%be%e0%a8%82-%e0%a8%9a-%e0%a8%90%e0%a8%a1%e0%a8%b5%e0%a9%8b%e0%a8%95/ Wed, 09 Nov 2022 05:50:12 +0000 https://punjabi.newsd5.in/?p=184366 ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਹੋਣ ਵਾਲੀਆਂ ਚੋਣਾਂ ਲਈ ਜਿੱਥੇ ਲੜਾਈ ਦੀਆਂ ਲੀਹਾਂ ਖਿੱਚੀਆਂ ਗਈਆਂ ਹਨ। ਪ੍ਰਧਾਨ ਦੇ ਅਹੁਦੇ ਲਈ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਐੱਸਜੀਪੀਸੀ ਦੀ ਤਿੰਨ ਵਾਰ ਪ੍ਰਧਾਨ ਰਹੀ ਬੀਬੀ ਜਗੀਰ ਕੌਰ ਚੋਣ ਮੈਦਾਨ ’ਚ ਹਨ। ਐੱਸਜੀਪੀਸੀ ਦੇ 157 ਮੈਂਬਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਵੋਟਿੰਗ ਸਿਰਫ਼ ਪ੍ਰਧਾਨ ਦੇ ਅਹੁਦੇ ਲਈ ਹੋਵੇਗੀ। ਉਸ ਤੋਂ ਬਾਅਦ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰ ਵੀ ਚੁਣੇ ਜਾਣਗੇ।

ਕੀਰਤਨ ਦਰਬਾਰ ‘ਚ ਵਿਵਾਦ, ਸਿੱਖ ਨਸਲਕੁਸ਼ੀ ਦੇ ਦੋਸ਼ੀ ਦਾ ਸਨਮਾਨ, ਭੜਕਿਆ ਰਾਗੀ ਸਿੰਘ, ਕੀਤਾ ਵੱਡਾ ਐਲਾਨ

ਜ਼ਿਕਰਯੋਗ ਹੈ ਕਿ ਐੱਸਜੀਪੀਸੀ ਚੋਣਾਂ ’ਚ ਲਿਫ਼ਾਫ਼ੇ ਤੋਂ ਪ੍ਰਧਾਨ ਦਾ ਨਾਂ ਨਿਕਲਣ ਦੀ ਪ੍ਰਕਿਰਿਆ ਲੰਬੇ ਸਮੇਂ ਤੋਂ ਜਾਰੀ ਸੀ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਆਪਣੀ ਜਿੱਤ ਦਾ ਪੂਰਾ ਭਰੋਸਾ ਹੈ। ਉਹ ਕਹਿੰਦੀ ਹੈ ਕਿ ਲਗਭਗ 90 ਮੈਂਬਰ ਪਹਿਲਾਂ ਹੀ ਉਸ ਨਾਲ ਇਕਜੁੱਟਤਾ ਦਿਖਾ ਚੁੱਕੇ ਹਨ। “ਇਹ ਗਿਣਤੀ ਸਵੇਰ ਤੱਕ ਹੋਰ ਵੀ ਹੋ ਸਕਦੀ ਹੈ। ਇਨ੍ਹਾਂ ਵਿੱਚੋਂ ਬਹੁਤੇ ਪਾਰਟੀ ਲੀਡਰਸ਼ਿਪ ਤੋਂ ‘ਪ੍ਰਤੀਕਿਰਿਆ’ ਦੇ ਡਰੋਂ ਖੁੱਲ੍ਹ ਕੇ ਸਾਹਮਣੇ ਆਉਣ ਤੋਂ ਝਿਜਕਦੇ ਹਨ।

Bibi Jagir Kaur ਲਈ ਮੁਸੀਬਤ, ਚੋਣ ਤੋਂ ਪਹਲਿਾਂ ਅਕਾਲੀਆਂ ਨੇ ਲਾਈ ਸਕੀ, ਮਸਾਰੀਆਂ ਧਰਿਾਂ ਹੋਈਆਂ ਇਕਜੁੱਟ

ਇਹ ਇੱਕ ਰੁਟੀਨ ਰਿਹਾ ਹੈ ਕਿ ਕੋਈ ਵੀ ਮੈਂਬਰ ਜੋ ਆਵਾਜ਼ ਉਠਾਉਂਦਾ ਹੈ ਜਾਂ ਪਾਰਟੀ ਦੀਆਂ ਗਲਤ ਹਰਕਤਾਂ ਵੱਲ ਇਸ਼ਾਰਾ ਕਰਦਾ ਹੈ, ਉਸ ਨੂੰ ਬਰਖਾਸਤ ਕੀਤਾ ਜਾਂਦਾ ਹੈ। ਉਥੇ ਹੀ ਦੂਜੇ ਪਾਸੇ, ਧਾਮੀ ਨੇ ਕਿਹਾ, “ਮੈਨੂੰ ਪੂਰਾ ਯਕੀਨ ਹੈ ਕਿ ਇਹ ਮੁਕਾਬਲਾ ਮੇਰੇ ਹੱਕ ਵਿੱਚ ਇੱਕ ਤਰਫਾ ਹੋਵੇਗਾ।” 2021-2022 ਵਿੱਚ, ਧਾਮੀ ਨੇ ਬੀਬੀ ਜਗੀਰ ਕੌਰ ਦੀ ਥਾਂ ਐਸਜੀਪੀਸੀ ਪ੍ਰਧਾਨ ਨਿਯੁਕਤ ਕੀਤਾ ਸੀ ਅਤੇ ਸਿੱਖ ਸੰਸਥਾ ਦੇ 44ਵੇਂ ਪ੍ਰਧਾਨ ਵਜੋਂ ਉਨ੍ਹਾਂ ਦਾ ਕਾਰਜਕਾਲ ਗੈਰ-ਵਿਵਾਦ ਰਹਿਤ ਰਿਹਾ।

]]>