Sukhdev Singh – D5 News https://punjabi.newsd5.in Truth Seeking News Network. Mon, 16 May 2022 12:59:17 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Sukhdev Singh – D5 News https://punjabi.newsd5.in 32 32 ਪਾਕਿਸਤਾਨ ‘ਚ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਵੇਂ ਭਾਰਤ ਸਰਕਾਰ- ਸੁਖਦੇਵ ਸਿੰਘ ਢੀਂਡਸਾ https://punjabi.newsd5.in/%e0%a8%aa%e0%a8%be%e0%a8%95%e0%a8%bf%e0%a8%b8%e0%a8%a4%e0%a8%be%e0%a8%a8-%e0%a8%9a-%e0%a8%b8%e0%a8%bf%e0%a9%b1%e0%a8%96-%e0%a8%ad%e0%a8%be%e0%a8%88%e0%a8%9a%e0%a8%be%e0%a8%b0%e0%a9%87-%e0%a8%a6/ Mon, 16 May 2022 12:54:48 +0000 https://punjabi.newsd5.in/?p=158100 ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਬੀਤੇਂ ਦਿਨੀਂ ਪਾਕਿਸਤਾਨ ਵਿੱਚ ਦੋ ਸਿੱਖ ਕਾਰੋਬਾਰੀਆਂ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਨਿੰਦਾ ਕਰਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇਸ ਘਟਨਾ ਦਾ ਗੰਭੀਰ ਨੋਟਿਸ ਲੈਣ ਲਈ ਕਿਹਾ ਹੈ।

CM Mann ਦਾ ਵੱਡਾ ਐਕਸ਼ਨ , ਦਿੱਤੇ ਕਾਰਵਾਈ ਦੇ ਹੁਕਮ, ਨਾਲੇ ਬਾਗੋ-ਬਾਗ ਕਰਤੇ ਲੋਕ | D5 Channel Punjabi

ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ਦੀ ਅਸੁਰੱਖਿਆਂ ਦੀ ਬਣੀ ਗੰਭੀਰ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਾਕਿਸਤਾਨ ਵਿੱਚ ਪਿਛਲੇਂ ਲੰਮੇ ਸਮੇਂ ਤੋਂ ਘੱਟ ਗਿਣਤੀ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਉਹਨਾਂ ਦੀਆਂ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਇਸ ਕਾਰਨ ਉੱਥੇ ਰਹਿ ਰਹੇ ਸਿੱਖਾਂ ਵਿੱਚ ਸਹਿਮ ਦਾ ਮਾਹੌਲ ਬਣਿਆਂ ਹੋਇਆ ਹੈ।

Kisan News : ਲਓ ਫੇਰ ਟੁੱਟਣਗੇ ਬੈਰੀਕੇਡ, ਜਥੇਬੰਦੀਆਂ ਦਾ ਵੱਡਾ ਐਲਾਨ! | D5 Channel Punjabi

ਉਹਨਾਂ ਕਿਹਾ ਕਿ ਪਾਕਿਸਤਾਨ ਵਿੱਚ ਪਹਿਲਾਂ ਵੀ ਕਈ ਵਾਰੀ ਘੱਟ ਗਿਣਤੀ ਸਿੱਖਾਂ ਅਤੇ ਗੁਰੂਧਾਮਾਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਇਹਨਾਂ ਘਟਨਾਵਾਂ ਵਿੱਚ ਪਿਛਲੇ ਵਰ੍ਹੇਂ ਸਿੱਖ ਹਕੀਮ ਦੀ ਪੇਸ਼ਾਵਰ ਵਿੱਚ ਗੋਲੀ ਮਾਰ ਕੇ ਹੱਤਿਆਂ ਕਰ ਦਿੱਤੀ ਗਈ ਸੀ। ਸਾਲ 2018 ਵਿੱਚ ਸਿੱਖ ਭਾਈਚਾਰੇ ਦੇ ਹਰਮਨ ਪਿਆਰੇ ਆਗੂ ਗੁਰਚਰਨਜੀਤ ਸਿੰਘ ਦੀ ਵੀ ਹੱਤਿਆਂ ਕੀਤੀ ਗਈ ਸੀ।

Farming With Amarjit Waraich : ਝੋਨੇ ਦੇ ਚੰਗੇ ਝਾੜ ਲਈ ਜਰੂਰੀ ਨੁਕਤਾ, ਪਨੀਰੀ ਬੀਜਣ ਸਮੇਂ ਨਾ ਕਰੋ ਇਹ ਗਲਤੀ

ਇਸੇ ਤਰ੍ਹਾਂ ਸਾਲ 2020 ਵਿੱਚ ਇੱਕ ਨਿਊਜ਼ ਚੈੱਨਲ ਦੇ ਐਂਕਰ ਰਵਿੰਦਰ ਸਿੰਘ ਦੀ ਹੱਤਿਆਂ ਕੀਤੀ ਗਈ । ਢੀਂਡਸਾ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਨੂੰ ਲਗਾਤਾਰ ਨਿਸ਼ਾਨਾ ਬਣਾ ਕੇ ਉਹਨਾਂ ਦੀਆਂ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਅਜਿਹੇ ਵਿੱਚ ਭਾਰਤ ਸਰਕਾਰ ਨੂੰ ਤੁਰੰਤ ਗੁਆਂਢੀ ਮੁਲਕ ਨਾਲ ਗੱਲਬਾਤ ਕਰਕੇ ਉੱਥੇ ਰਹਿ ਰਹੇ ਘੱਟ ਗਿਣਤੀ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਬਾਰੇ ਦਬਾਅ ਪਾਉਣਾ ਚਾਹੀਦਾ ਹੈ।

]]>
ਸੁਖਦੇਵ ਸਿੰਘ ਢੀਂਡਸਾ ਵੱਲੋਂ ਸਮੁੱਚੇ ਸਿੱਖ ਪੰਥ ਨੂੰ ਕੌਮ ਅਤੇ ਸਮਾਜ ਦੀ ਬਿਹਤਰੀ ਲਈ ਇਕਜੁੱਟ ਹੋ ਕੇ ਯਤਨਸ਼ੀਲ ਹੋਣ ਦੀ ਅਪੀਲ  https://punjabi.newsd5.in/%e0%a8%b8%e0%a9%81%e0%a8%96%e0%a8%a6%e0%a9%87%e0%a8%b5-%e0%a8%b8%e0%a8%bf%e0%a9%b0%e0%a8%98-%e0%a8%a2%e0%a9%80%e0%a8%82%e0%a8%a1%e0%a8%b8%e0%a8%be-%e0%a8%b5%e0%a9%b1%e0%a8%b2%e0%a9%8b%e0%a8%82/ Mon, 25 Apr 2022 13:03:45 +0000 https://punjabi.newsd5.in/?p=154598 ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਸਮੁੱਚੇ ਪੰਥਕ ਹਾਲਾਤ ਵਿੱਚ ਪੈਦਾ ਹੋਏ ਵੱਡੇ ਬਿਖਰਾਅ ਨੂੰ ਦੇਖਦਿਆਂ ਡੂੰਘੀ ਚਿੰਤਾ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਨੇ ਸਮੁਚੇ ਸਿੱਖ ਪੰਥ ਨੂੰ ਕੌਮ ਅਤੇ ਸਮਾਜ ਦੀ ਬਿਹਤਰੀ ਲਈ ਇਕਜੁੱਟ ਹੋ ਕੇ ਯਤਨਸ਼ੀਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੌਮ ਨੂੰ ਪਹਿਲਾਂ ਵੀ ਕਈ ਵਾਰ ਅਜਿਹੇ ਬਿਖੜੇ ਸਮਿਆਂ ‘ਚੋਂ ਗੁਜ਼ਰਨਾ ਪਿਆ ਹੈ।

Bhagwant Mann ਦਾ ਹੋਇਆ ਇਲਾਕਾ ਸੀਲ? ਮਾਹੌਲ ਹੋਇਆ ਤੱਤਾ | D5 Channel Punjabi

ਪਰ ਸਭ ਦੇ ਸਾਂਝੇ ਯਤਨਾਂ ਨਾਲ ਇਹ ਮੁੜ ਆਪਣੇ ਪੈਰਾਂ ‘ਤੇ ਖੜ੍ਹੀ ਹੀ ਨਹੀਂ ਹੋਈ, ਸਗੋਂ ਇਸ ਨੇ ਮਜ਼ਬੂਤੀ ਨਾਲ ਹਮੇਸ਼ਾ ਅਗਾਂਹ ਵੱਲ ਕਦਮ ਉਠਾਏ ਹਨ। ਅੱਜ ਵੀ ਜੇਕਰ  ਕੌਮ ਦੇ ਰਹਿਨੁਮਾ ਇਕੱਠੇ ਹੋ ਕੇ ਯਤਨਸ਼ੀਲ ਹੁੰਦੇ ਹਨ ਤਾਂ ਨਾ ਸਿਰਫ਼ ਅਜਿਹੇ ਔਖੇ ਸਮੇਂ ਪਾਰ ਹੀ ਕੀਤਾ ਜਾ ਸਕਦਾ ਹੈ ਸਗੋਂ ਆਪਣੇ ਨਿਸ਼ਾਨਿਆਂ ਵੱਲ ਵੀ ਦ੍ਰਿੜ੍ਹਤਾ ਨਾਲ ਵਧਿਆ ਜਾ ਸਕਦਾ ਹੈ।

BIG News : Delhi ਪਹੁੰਚ CM Bhagwant Mann ਦਾ ਧਮਾਕਾ! ਦਿੱਤੀ ਵੱਡੀ ਖੁਸ਼ਖਬਰੀ | D5 Channel Punjabi

ਉਨ੍ਹਾਂ ਹਮੇਸ਼ਾ ਕੌਮ ਲਈ ਧਾਰ ਬਣੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੱਤੀ ਹੈ। ਉਨ੍ਹਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਇਸ ਮਹਾਨ ਜਥੇਬੰਦੀ ਨੂੰ ਮਜ਼ਬੂਤੀ ਬਖਸ਼ਣ ਵਿੱਚ ਸਹਾਈ ਹੋਣ । ਅੱਜ ਦੁਨੀਆਂ ਭਰ ਵਿੱਚ ਬੈਠਾ ਅਕਾਲੀ ਪਰੰਪਰਾਵਾਂ ਪ੍ਰਤੀ ਚਿੰਤਾਵਾਨ ਹੋਇਆ ਵਿਅਕਤੀ ਸਭ ਪੰਥ ਦਰਦੀਆਂ ਨੂੰ ਇੱਕ ਸਟੇਜ ‘ਤੇ ਖੜ੍ਹਾ ਹੋਇਆ ਵੇਖਣਾ ਚਾਹੁੰਦਾ ਹੈ।

CM Mann ਦਾ ਵੱਡਾ ਐਕਸ਼ਨ! ਵੱਡੇ ਅਫ਼ਸਰ ਕਰਾਤੇ ਚੁੱਪ | D5 Channel Punjabi

ਉਨ੍ਹਾਂ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਹ ਅਪੀਲ ਕੀਤੀ ਕਿ ਉਹ ਕੌਮ ਦੇ ਬਿਹਤਰੀ ਲਈ ਆਪਣੀ ਨਿਮਰਤਾ ਵਿਖਾਉਂਦੇ ਹੋਏ ਸਰਗਰਮ ਸਿਆਸਤ ਤੋਂ ਪਿੱਛੇ ਹਟ ਜਾਣ ਤਾਂ ਜੋ ਇਸ ਪੰਥ ਦੀ ਪ੍ਰਤੀਨਿਧ ਜਮਾਤ ਨੂੰ ਸਵਾਲਾਂ ਦੇ ਘੇਰੇ ‘ਚੋਂ ਕੱਢ ਕੇ ਮੁੜ ਕੌਮ ਦੀ ਸੇਵਾ ਲਈ ਇੱਕ ਉੱਤਮ ਸੰਸਥਾ ਬਣਾਉਣ ਵਿੱਚ ਸਹਾਈ ਹੋਇਆ ਜਾਏ।

]]>
ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਪਿਤਾ ਸੁਖਦੇਵ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ https://punjabi.newsd5.in/%e0%a8%b6%e0%a9%8d%e0%a8%b0%e0%a9%8b%e0%a8%ae%e0%a8%a3%e0%a9%80-%e0%a8%95%e0%a8%ae%e0%a9%87%e0%a8%9f%e0%a9%80-%e0%a8%ae%e0%a9%88%e0%a8%82%e0%a8%ac%e0%a8%b0-%e0%a8%97%e0%a9%81%e0%a8%b0%e0%a8%aa/ Wed, 12 May 2021 11:41:38 +0000 https://punjabi.newsd5.in/?p=104263 ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੇ ਪਿਤਾ ਸ. ਸੁਖਦੇਵ ਸਿੰਘ ਝੱਬਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਸ. ਗੁਰਪ੍ਰੀਤ ਸਿੰਘ ਝੱਬਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਿਤਾ ਦਾ ਤੁਰ ਜਾਣਾ ਅਸਹਿ ਹੁੰਦਾ ਹੈ, ਪਰ ਪਰਮਾਤਮਾ ਦੇ ਭਾਣੇ ਨੂੰ ਟਾਲਿਆ ਨਹੀਂ ਜਾ ਸਕਦਾ।
ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ।  ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ. ਸੁਖਦੇਵ ਸਿੰਘ ਝੱਬਰ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।
]]>
ਸਿੰਘੂ ਬਾਰਡਰ ਤੋਂ ਪਰਤੇ ਪਿੰਡ ਸ਼ੇਖਪੁਰਾ ਦੇ ਪੰਚ ਸੁਖਦੇਵ ਸਿੰਘ ਦੀ ਹੋਈ ਮੌਤ https://punjabi.newsd5.in/%e0%a8%b8%e0%a8%bf%e0%a9%b0%e0%a8%98%e0%a9%82-%e0%a8%ac%e0%a8%be%e0%a8%b0%e0%a8%a1%e0%a8%b0-%e0%a8%a4%e0%a9%8b%e0%a8%82-%e0%a8%aa%e0%a8%b0%e0%a8%a4%e0%a9%87-%e0%a8%aa%e0%a8%bf%e0%a9%b0%e0%a8%a1/ Sat, 09 Jan 2021 05:49:26 +0000 https://punjabi.newsd5.in/?p=85952 ਪਟਿਆਲਾ, 8 ਜਨਵਰੀ () : ਬੀਤੇ ਦਿਨੀ ਸਿੰਘੂ ਬਾਰਡਰ ਕਿਸਾਨ ਧਰਨੇ ਤੋਂ ਪਰਤੇ ਪਿੰਡ ਸ਼ੇਖਪੁਰਾ ਦੇ ਪੰਚ ਸ. ਸੁਖਦੇਵ ਸਿੰਘ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਸਥਾਨਕ ਪ੍ਰੋਫੈਸਰ ਇਨਕਲੇਵ ਦੇ ਰਹਿਣ ਵਾਲੇ ਸੁਖਦੇਵ ਸਿੰਘ ਪਿੰਡ ਸ਼ੇਖਪੁਰਾ ਦੇ ਪੰਚ ਸਨ ਅਤੇ ਕੁਝ ਦਿਨ ਪਹਿਲਾਂ ਉਹ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਿਲ ਹੋਣ ਸਿੰਘੂ ਬਾਰਡਰ ਕਿਸਾਨ ਧਰਨੇ ‘ਤੇ ਗਏ ਸਨ। ਉੱਥੋਂ ਵਾਪਿਸ ਆਉਣ ਉਪਰੰਤ ਉਹਨਾਂ ਨੂੰ ਬੁਖਾਰ ਮਹਿਸੂਸ ਹੋਇਆ ਅਤੇ ਜਦੋਂ ਉਹ ਠੀਕ ਨਾ ਹੋਏ ਤੇ ਸਾਹ ਲੈਣ ਵਿੱਚ ਤਕਲੀਫ਼ ਹੋਈ ਤਾਂ ਉਹਨਾਂ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਹਨਾਂ ਦੀ ਬੀਤੇ ਦਿਨੀਂ ਮੌਤ ਹੋ ਗਈ।

ਦੇਸ਼ ‘ਚ ਸਰਾਕਰਾਂ ਦੀ ਨਹੀਂ ਕਿਸਾਨਾਂ ਦੀ ਚੱਲੇਗੀ, ਹੁਣ ਦਿੱਲੀ ‘ਚ ਪੈਣਗੀਆਂ ਕਿਸਾਂਨਾਂ ਦੀਆਂ ਪੱਕੀਆਂ ਕੋਠੀਆਂ?

ਉਹਨਾਂ ਦਾ ਅੰਤਿਮ ਸਸਕਾਰ ਅੱਜ ਬੀਰ ਜੀ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਉਹਨਾਂ ਦੇ ਪੰਜ ਭੌਤਿਕ ਸਰੀਰ ਨੂੰ ਅਗਨੀ ਉਹਨਾਂ ਦੇ ਵੱਡੇ ਪੁੱਤਰ ਸਰਬਜੀਤ ਸਿੰਘ ਨੇ ਦਿਖਾਈ। ਉਹ ਆਪਣੇ ਪਿੱਛੇ ਪਤਨੀ ਤੇਜ ਕੌਰ ਅਤੇ 2 ਪੁੱਤਰਾਂ ਸਰਬਜੀਤ ਸਿੰਘ, ਜਗਮੀਤ ਸਿੰਘ ਸਮੇਤ ਧੀ ਜਸਵਿੰਦਰ ਕੌਰ ਨੂੰ ਛੱਡ ਗਏ ਹਨ। ਸ. ਸੁਖਦੇਵ ਸਿੰਘ ਦੀ ਅੰਤਿਮ ਅਰਦਾਸ 12 ਜਨਵਰੀ 2021 ਨੂੰ ਬਾਅਦ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਪਾਤਸ਼ਾਹੀ 9ਵੀਂ ਬਹਾਦਰਗੜ ਸਾਹਿਬ ਪਟਿਆਲਾ ਵਿਖੇ ਹੋਵੇਗੀ।

]]>
ਨਹੀਂ ਮੰਨਦੇ ਸੁਖਦੇਵ ਸਿੰਘ ਢੀਂਡਸਾ Parkash Singh Badal | Sukhbir Badal https://punjabi.newsd5.in/%e0%a8%a8%e0%a8%b9%e0%a9%80%e0%a8%82-%e0%a8%ae%e0%a9%b0%e0%a8%a8%e0%a8%a6%e0%a9%87-%e0%a8%b8%e0%a9%81%e0%a8%96%e0%a8%a6%e0%a9%87%e0%a8%b5-%e0%a8%b8%e0%a8%bf%e0%a9%b0%e0%a8%98-%e0%a8%a2%e0%a9%80-2/ Wed, 10 Oct 2018 15:44:36 +0000 https://punjabi.newsd5.in/?p=32204

]]>