United Samaj Morcha – D5 News https://punjabi.newsd5.in Truth Seeking News Network. Mon, 10 Jan 2022 08:27:00 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png United Samaj Morcha – D5 News https://punjabi.newsd5.in 32 32 ਵਿਧਾਨ ਸਭਾ ਚੋਣਾਂ : ਰੁਲਦੂ ਸਿੰਘ ਮਾਨਸਾ ਹੋਣਗੇ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ, ਮਾਨਸਾ ਤੋਂ ਲੜਨਗੇ ਚੋਣ https://punjabi.newsd5.in/%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%9a%e0%a9%8b%e0%a8%a3%e0%a8%be%e0%a8%82-%e0%a8%b0%e0%a9%81%e0%a8%b2%e0%a8%a6%e0%a9%82-%e0%a8%b8%e0%a8%bf%e0%a9%b0/ Mon, 10 Jan 2022 08:27:00 +0000 https://punjabi.newsd5.in/?p=141408 ਪਟਿਆਲਾ : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ 14 ਫਰਵਰੀ ਨੂੰ ਵੋਟਿੰਗ ਹੋਵੇਗੀ, ਜਦੋਂ ਕਿ ਨਤੀਜੇ 10 ਮਾਰਚ ਨੂੰ ਆਉਣਗੇ। ਤਾਰੀਕਾਂ ਦੇ ਐਲਾਨ ਤੋਂ ਬਾਅਦ ਸੰਯੁਕਤ ਸਮਾਜ ਮੋਰਚੇ ‘ਚ ਹਲਚਲ ਤੇਜ਼ ਹੋ ਗਈ ਹੈ।

ਕੁੰਵਰ ਵਿਜੇ ਪ੍ਰਤਾਪ ਬਾਰੇ ਵੱਡੇ ਖੁਲਾਸੇ, ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ D5 Channel Punjabi

ਉਥੇ ਹੀ ਇਸ ‘ਚ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੰਯੁਕਤ ਸਮਾਜ ਮੋਰਚੇ ਦੇ ਵੱਲੋਂ ਰੁਲਦੂ ਸਿੰਘ ਮਾਨਸਾ ਉਮੀਦਵਾਰ ਹੋਣਗੇ, ਜੋ ਮਾਨਸਾ ਤੋਂ ਚੋਣ ਲੜਨਗੇ। ਸੰਯੁਕਤ ਸਮਾਜ ਮੋਰਚਾ ਕੁਝ ਮਜ਼ਦੂਰ ਸੰਗਠਨਾਂ ਦੇ ਨਾਲ ਚੁਣਾਵੀ ਗੱਠਜੋੜ ਕਰਨ ਲਈ ਗੱਲ ਕਰ ਰਿਹਾ ਹੈ। ਇਸ ਦੇ ਚੱਲਦਿਆਂ ਕਿਸਾਨਾਂ ਦੇ ਨਾਲ ਮਜ਼ਦੂਰ ਸੰਗਠਨ ਵੀ ਚੋਣਾਂ ਲੜ ਸਕਦੇ ਹਨ।

 

]]>