upholds – D5 News https://punjabi.newsd5.in Truth Seeking News Network. Mon, 04 Apr 2022 07:10:42 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png upholds – D5 News https://punjabi.newsd5.in 32 32 ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ‘ਤੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ https://punjabi.newsd5.in/%e0%a8%86%e0%a8%b8%e0%a8%bc%e0%a9%80%e0%a8%b8%e0%a8%bc-%e0%a8%ae%e0%a8%bf%e0%a8%b8%e0%a8%bc%e0%a8%b0%e0%a8%be-%e0%a8%a6%e0%a9%80-%e0%a8%9c%e0%a8%bc%e0%a8%ae%e0%a8%be%e0%a8%a8%e0%a8%a4-%e0%a8%b0/ Mon, 04 Apr 2022 07:10:42 +0000 https://punjabi.newsd5.in/?p=151543 ਨਵੀਂ ਦਿੱਲੀ : ਲਖੀਮਪੁਰ ਖੀਰੀ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।

Modi ਦਾ ਬਦਲਿਆ ਮੰਨ! ਕਿਸਾਨਾਂ ਨੂੰ ਦਿੱਤਾ ਵੱਡਾ ਝਟਕਾ | D5 Channel Punjabi

ਸੀ.ਜੇ.ਆਈ. ਐਨ.ਵੀ. ਰਮੰਨਾ, ਜਸਟਿਸ ਸੂਰਿਆਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਵਿਸ਼ੇਸ਼ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਐਸ.ਆਈ.ਟੀ. ਦੀ ਨਿਗਰਾਨੀ ਕਰ ਰਹੇ ਹਾਈ ਕੋਰਟ ਦੇ ਸੇਵਾਮੁਕਤ ਜੱਜ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਲਈ ਅਪੀਲ ਕਰਨ ਦੀ ਸਿਫ਼ਾਰਸ਼ ਕੀਤੀ ਸੀ।

]]>