us president joe biden – D5 News https://punjabi.newsd5.in Truth Seeking News Network. Mon, 11 Apr 2022 04:22:15 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png us president joe biden – D5 News https://punjabi.newsd5.in 32 32 PM ਮੋਦੀ ਅੱਜ ਅਮਰੀਕੀ ਰਾਸ਼ਟਰਪਤੀ Joe Biden ਨਾਲ ਕਰਨਗੇ ਗੱਲਬਾਤ https://punjabi.newsd5.in/pm-%e0%a8%ae%e0%a9%8b%e0%a8%a6%e0%a9%80-%e0%a8%85%e0%a9%b1%e0%a8%9c-%e0%a8%85%e0%a8%ae%e0%a8%b0%e0%a9%80%e0%a8%95%e0%a9%80-%e0%a8%b0%e0%a8%be%e0%a8%b8%e0%a8%bc%e0%a8%9f%e0%a8%b0%e0%a8%aa%e0%a8%a4/ Mon, 11 Apr 2022 04:22:15 +0000 https://punjabi.newsd5.in/?p=152499 ਵਾਸ਼ਿੰਗਟਨ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਅਤੇ ਅਮਰੀਕਾ ਦਰਮਿਆਨ ਸਬੰਧਾਂ ਨੂੰ ਹੋਰ ਡੂੰਘਾ ਕਰਨ ਅਤੇ ਮਹਾਂਮਾਰੀ, ਜਲਵਾਯੂ ਸੰਕਟ, ਗਲੋਬਲ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕਰਨ ਲਈ ਸੋਮਵਾਰ ਨੂੰ ਰਾਸ਼ਟਰਪਤੀ ਜੋ ਬਾਈਡਨ ਨਾਲ ਗੱਲਬਾਤ ਕਰਨਗੇ।

ਖੇਤੀ ਕਾਨੂੰਨ ਮੁੜ ਹੋਣਗੇ ਲਾਗੂ! ਭੜਕੇ ਕਿਸਾਨ! ਮਾਨ ਸਰਕਾਰ ਦਾ ਨਵਾਂ ਐਲਾਨ, ਕਬੱਡੀ ਖਿਡਾਰੀ ਮਾਮਲੇ ‘ਚ ਵੱਡੀ ਕਾਰਵਾਈ

ਰਾਸ਼ਟਰਪਤੀ ਬਾਈਡਨ ਅਤੇ ਪ੍ਰਧਾਨ ਮੰਤਰੀ ਮੋਦੀ ਮਹਾਂਮਾਰੀ ਨੂੰ ਖ਼ਤਮ ਕਰਨ, ਜਲਵਾਯੂ ਸੰਕਟ ਦਾ ਮੁਕਾਬਲਾ ਕਰਨ, ਵਿਸ਼ਵ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਆ, ਜਮਹੂਰੀਅਤ ਨੂੰ ਮਜ਼ਬੂਤ ਕਰਨ ਲਈ ਇਕ ਸੁਤੰਤਰ, ਖੁੱਲ੍ਹੇ, ਨਿਯਮਾਂ-ਅਧਾਰਿਤ ਅੰਤਰਰਾਸ਼ਟਰੀ ਵਿਵਸਥਾ ਨੂੰ ਬਰਕਰਾਰ ਰੱਖਣ ਸਮੇਤ ਕਈ ਮੁੱਦਿਆਂ ‘ਤੇ ਸਹਿਯੋਗ ‘ਤੇ ਚਰਚਾ ਕਰਨਗੇ।

 

]]>
ਮੋਰੱਕੋ ‘ਚ ਭਾਰਤੀ-ਅਮਰੀਕੀ ਪੁਨੀਤ ਤਲਵਾਰ ਅਮਰੀਕੀ ਰਾਜਦੂਤ ਵਜੋਂ ਨਿਯੁਕਤ https://punjabi.newsd5.in/%e0%a8%ae%e0%a9%8b%e0%a8%b0%e0%a9%b1%e0%a8%95%e0%a9%8b-%e0%a8%9a-%e0%a8%ad%e0%a8%be%e0%a8%b0%e0%a8%a4%e0%a9%80-%e0%a8%85%e0%a8%ae%e0%a8%b0%e0%a9%80%e0%a8%95%e0%a9%80-%e0%a8%aa%e0%a9%81%e0%a8%a8/ Sat, 19 Mar 2022 07:53:02 +0000 https://punjabi.newsd5.in/?p=149786 ਵਾਸ਼ਿੰਗਟਨ: ਭਾਰਤੀ-ਅਮਰੀਕੀ ਪੁਨੀਤ ਤਲਵਾਰ ਨੂੰ ਮੋਰੱਕੋ ਵਿੱਚ ਅਮਰੀਕਾ ਦੇ ਨਵੇਂ ਰਾਜਦੂਤ ਵਜੋਂ ਨਿਯੁਕਤ ਕੀਤਾ ਗਿਆ । ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਤਲਵਾਰ ਨੂੰ ਮੋਰੱਕੋ ਵਿੱਚ ਅਮਰੀਕਾ ਦਾ ਅਸਧਾਰਨ ਅਤੇ ਸੰਪੂਰਨ ਰਾਜਦੂਤ ਨਿਯੁਕਤ ਕੀਤਾ ਗਿਆ ਹੈ।

]]>
ਅਮਰੀਕੀ ਰਾਸ਼ਟਰਪਤੀ ਬਾਈਡਨ ਦੀ ਰੂਸ ਨੂੰ ਚਿਤਾਵਨੀ, ‘ਅਸੀ ਯੂਕਰੇਨ ਦੇ ਨਾਲ ਖੜ੍ਹੇ ਹਾਂ, ਉਸਨੂੰ ਇਕੱਲਾ ਸਮਝਣ ਦੀ ਗਲਤੀ ਨਾ ਕਰੋ’ https://punjabi.newsd5.in/%e0%a8%85%e0%a8%ae%e0%a8%b0%e0%a9%80%e0%a8%95%e0%a9%80-%e0%a8%b0%e0%a8%be%e0%a8%b6%e0%a8%9f%e0%a8%b0%e0%a8%aa%e0%a8%a4%e0%a9%80-%e0%a8%ac%e0%a8%be%e0%a8%88%e0%a8%a1%e0%a8%a8-%e0%a8%a6%e0%a9%80-2/ Wed, 02 Mar 2022 07:07:58 +0000 https://punjabi.newsd5.in/?p=147585 ਵਾਸ਼ਿੰਗਟਨ : ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਇਸੇ ਦੌਰਾਨ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ‘ਚ ਰੂਸੀ ਰਾਸ਼ਟਰਪਤੀ ਵਾਲਦੀਮੀਰ ਪੁਤਿਨ ‘ਤੇ ਵੱਡਾ ਨਿਸ਼ਾਨਾ ਸਾਧਿਆ ਹੈ। ਇਕ ਪਾਸੇ ਉਨ੍ਹਾਂ ਨੇ ਪੁਤਿਨ ‘ਤੇ ਰੂਸੀ ਅਰਥਵਿਵਸਥਾ ਨੂੰ ਬਰਬਾਦ ਕਰਨ ਦਾ ਦੋਸ਼ ਲਗਾਇਆ ਹੈ, ਦੂਜੇ ਪਾਸੇ ਯੂਕਰੇਨ ਦੇ ਵਿਰੁੱਧ ਉਸਦੀ ਸੈਨਿਕ ਕਾਰਵਾਈ ‘ਤੇ ਸਵਾਲ ਚੁੱਕੇ ਹਨ। ਰੂਸ ‘ਚ ਸਾਰੇ ਤਰ੍ਹਾਂ ਦੀਆਂ ਪਾਬੰਦੀਆਂ ਲਗਾਉਣ ਤੋਂ ਲੈ ਕੇ ਯੂਕਰੇਨ ਦੀ ਮੱਦਦ ਕਰਨ ਦਾ ਐਲਾਨ ਤੱਕ, ਬਾਈਡਨ ਨੇ ਕਈ ਮੁੱਦਿਆਂ ‘ਤੇ ਵਿਸਥਾਰ ਨਾਲ ਆਪਣੀਆਂ ਗੱਲਾਂ ਰੱਖੀਆਂ।

BIG News : Ukraine ‘ਚ ਫਸੇ Students ਨਾਲ ਜੁੜੀ ਵੱਡੀ ਅਪਡੇਟ,ਮਾਪਿਆਂ ਨੇ ਲਿਆ ਫੈਸਲਾ,ਸਰਕਾਰ ਲਈ ਮੁਸੀਬਤ !

ਰੂਸ ਵਿਰੁੱਧ ਸਭ ਤੋਂ ਵੱਡਾ ਐਲਾਨ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਆਪਣੇ ਦੇਸ਼ ਦਾ ਏਅਰਸਪੇਸ ਰੂਸ ਦੇ ਲਈ ਬੰਦ ਕਰ ਦਿੱਤਾ ਹੈ। ਅਜੇ ਤੱਕ ਨਾਟੋ ਦੇ ਕਈ ਦੇਸ਼ ਪਹਿਲਾਂ ਹੀ ਰੂਸ ਦੇ ਲਈ ਆਪਣਾ ਏਅਰਸਪੇਸ ਬੰਦ ਕਰ ਚੁੱਕੇ ਹਨ। ਹੁਣ ਅਮਰੀਕਾ ਨੇ ਵੀ ਇਹ ਕਦਮ ਚੁੱਕਿਆ ਰੂਸ ਨੂੰ ਪੂਰੀ ਤਰ੍ਹਾਂ ਆਈਸੋਲੇਟ ਕਰ ਦਿੱਤਾ ਹੈ। ਜੋ ਬਾਈਡਨ ਨੇ ਆਪਣੇ ਸੰਬੋਧਨ ‘ਚ ਕਈ ਮੌਕਿਆਂ ‘ਤੇ ਸਿੱਧੇ ਸਿੱਧੇ ਰਾਸ਼ਟਰਪਤੀ ਪੁਤਿਨ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਪੁਤਿਨ ਨੇ ਬਿਨ੍ਹਾਂ ਕਿਸੇ ਕਾਰਨ ਦੇ ਯੂਕਰੇਨ ‘ਤੇ ਹਮਲਾ ਕੀਤਾ ਪਰ ਉਸ ਹਮਲੇ ਦੀ ਵਜਾ ਨਾਲ ਪੂਰੀ ਦੁਨੀਆ ਉਨ੍ਹਾਂ ਦੇ ਵਿਰੁੱਧ ਇੱਕਜੁੱਟ ਹੋ ਗਈ ਹੈ। ਜਦੋਂ ਇਤਿਹਾਸ ‘ਚ ਇਸ ਯੁੱਧ ਨੂੰ ਯਾਦ ਕੀਤਾ ਜਾਵੇਗਾ ਤਾਂ ਸਾਰੇ ਇਹ ਬੋਲਣਗੇ ਕਿ ਰੂਸ ਕਮਜ਼ੋਰ ਹੋਇਆ ਸੀ ਅਤੇ ਪੂਰੀ ਦੁਨੀਆ ਹੋਰ ਮਜ਼ਬੂਤ ਹੋ ਬਾਹਰ ਨਿਕਲੀ ਸੀ।

 

]]>
ਰਾਸ਼ਟਰਪਤੀ Joe Biden ਨੂੰ ਮਾਰਨ ਵਾਲਾ ਵਿਅਕਤੀ ਕਾਬੂ https://punjabi.newsd5.in/%e0%a8%b0%e0%a8%be%e0%a8%b6%e0%a8%9f%e0%a8%b0%e0%a8%aa%e0%a8%a4%e0%a9%80-joe-biden-%e0%a8%a8%e0%a9%82%e0%a9%b0-%e0%a8%ae%e0%a8%be%e0%a8%b0%e0%a8%a8-%e0%a8%b5%e0%a8%be%e0%a8%b2%e0%a8%be-%e0%a8%b5/ Sat, 01 Jan 2022 06:11:45 +0000 https://punjabi.newsd5.in/?p=140362 ਸੈਕਰਾਮੈਂਟੋ: ਸੈਕਰਾਮੈਂਟੋ ਪੁਲਿਸ ਵੱਲੋਂ ਕੈਲੀਫੋਰਨੀਆ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਲੋਵਾ ਵਿੱਚ ਵਿਅਕਤੀ ਦੀ ਗ੍ਰਿਫ਼ਤਾਰੀ ਹੋਈ ਹੈ, ਮਿਲੀ ਜਾਣਕਾਰੀ ਮੁਤਾਬਿਕ ਅਮਰੀਕਾ ਦੇ ਰਾਸ਼ਟਰਪਤੀ Joe Biden ਅਤੇ ਉਨ੍ਹਾਂ ਦੇ ਮੁੱਖ ਮੈਡੀਕਲ ਸਲਾਹਕਾਰ Dr. Anthony Fossey ਦਾ ਕਤਲ ਕਰਨਾ ਵਿਅਕਤੀ ਦਾ ਇਰਾਦਾ ਸੀ।

2022 ਚੜ੍ਹਦੇ ਹੀ ਚੰਨੀ ਦੇ ਕੰਮਾਂ ਦੀ ਨਿਕਲੀ ਲਿਸ਼ਟ, ਲ਼ੋਕ ਵੀ ਹੋ ਗਏ ਗਰਮ! ਕਰਤੀ ਨਵੇਂ ਸਾਲ ਦੀ ਸੁਰੂਆਤ!

ਪੁਲਿਸ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਕਿ 25 ਸਾਲਾ ਨੌਜਵਾਨ ਕੂਆਚੂਆ ਬਰਿਲੀਅਨ ਸੀਆਂਗ ਦੇ ਕਬਜ਼ੇ ਵਿੱਚੋਂ 1 ਅਸਾਲਟ ਰਾਈਫ਼ਲ ਅਤੇ ਗੋਲੀ ਸਿੱਕਾ ਸਮੇਤ ਗ੍ਰਿਫ਼ਤਾਰ ਹੋਇਆ ਹੈ। ਇਸ ਤੋਂ ਇਲਾਵਾ ਗ੍ਰਿਫ਼ਤਾਰ ਨੌਜਵਾਨ ਕੋਲੋਂ ਇੱਕ ‘ਹਿੱਟ ਲਿਸਟ’ ਵੀ ਜ਼ਬਤ ਹੋਈ। ਬਰਾਮਦ ਸੂਚੀ ਵਿੱਚ Joe Biden ਅਤੇ Dr. Anthony Fossey, ਸਾਬਕਾ ਰਾਸ਼ਟਰਪਤੀ Bill Clinton ਅਤੇ Barack Obama ਦੇ ਨਾਂਅ ਲਿਖੇ ਹੋਏ ਸਨ।

]]>
ਅਮਰੀਕਾ ਤੇ ਰੂਸ ਦੇ ਰਾਸ਼ਟਰਪਤੀ ਵਿਚਾਲੇ ਹੋਈ ਗੱਲਬਾਤ https://punjabi.newsd5.in/%e0%a8%85%e0%a8%ae%e0%a8%b0%e0%a9%80%e0%a8%95%e0%a8%be-%e0%a8%a4%e0%a9%87-%e0%a8%b0%e0%a9%82%e0%a8%b8-%e0%a8%a6%e0%a9%87-%e0%a8%b0%e0%a8%be%e0%a8%b6%e0%a8%9f%e0%a8%b0%e0%a8%aa%e0%a8%a4%e0%a9%80/ Fri, 31 Dec 2021 10:56:38 +0000 https://punjabi.newsd5.in/?p=140290 ਅਮਰੀਕਾ: ਅਮਰੀਕਾ ਦੇ ਰਾਸ਼ਟਰਪਤੀ Joe Biden ਨੇ ਰੂਸ ਦੇ ਰਾਸ਼ਟਰਪਤੀ Vladimir Putin ਨੂੰ ਫ਼ੋਨ ਕੀਤਾ। ਦੋਹਾਂ ਵਿਚਾਲੇ ਫੋਨ ‘ਤੇ ਗੋਲਬਾਤ ਹੋਈ। ਗੱਲਬਾਤ ਦੌਰਾਨ Biden ਨੇ Putin ਨੂੰ ਕਿਹਾ ਕਿ ਜੇਕਰ ਰੂਸ ਵੱਲੋਂ ਯੂਕਰੇਨ ‘ਤੇ ਹਮਲਾ ਕੀਤਾ ਜਾਂਦਾ ਹੈ ਤਾਂ ਅਮਰੀਕਾ ਰੂਸ ਦੇ ਹਮਲੇ ਦਾ ਸਹਿਯੋਗੀ ਨਿਰਣਾਇਕ ਜਵਾਬ ਦੇਵੇਗਾ।

]]>
Joe Biden ਵੱਲੋਂ ਨਵੇਂ ਵੈਰੀਐਂਟ ਓਮੀਕਰੋਨ ਨੂੰ ਲੈ ਨਿਯਮਾਂ ਦਾ ਐਲਾਨ https://punjabi.newsd5.in/joe-biden-%e0%a8%a8%e0%a9%87-%e0%a8%a8%e0%a8%b5%e0%a9%87%e0%a8%82-%e0%a8%b5%e0%a9%88%e0%a8%b0%e0%a9%80%e0%a8%90%e0%a8%82%e0%a8%9f-%e0%a8%93%e0%a8%ae%e0%a9%80%e0%a8%95%e0%a8%b0%e0%a9%8b%e0%a8%a8/ Fri, 03 Dec 2021 03:48:22 +0000 https://punjabi.newsd5.in/?p=135551 ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ Joe Biden ਨੇ ਨਵੇਂ ਵੈਰੀਐਂਟ ਓਮੀਕਰੋਨ ਨੂੰ ਲੈ ਨਵੇਂ ਨਿਯਮਾਂ ਦਾ ਐਲਾਨ ਕੀਤਾ ਗਿਆ ਹੈ।ਨਵੇਂ ਰੂਪ ਓਮੀਕਰੋਨ ਦੇ ਮਾਮਲਿਆਂ ਦੇ ਮੱਦੇਨਜ਼ਰ ਯਾਤਰਾ ਨੂੰ ਲੈ ਕੇ ਸਖ਼ਤ ਨਿਯਮਾਂ ਦਾ ਐਲਾਨ ਕੀਤਾ ਹੈ। Joe Biden ਨੇ ਇਹ ਘੋਸ਼ਣਾ ਕੀਤੀ ਹੈ ਉਨ੍ਹਾਂ ਐਲਾਨ ਕਰਦਿਆਂ ਕਿਹਾ ਹੈ ਕਿ ਉਸ ਦੀ ਯੋਜਨਾ ਵਿਚ ਬੰਦ ਜਾਂ ਤਾਲਾਬੰਦੀ ਸ਼ਾਮਿਲ ਨਹੀਂ ਹੈ।

ਗੰਦੀ ਰਾਜਨੀਤੀ, ਡਾ.ਪਿਆਰਾ ਲਾਲ ਗਰਗ ਦੇ ਵੱਡੇ ਖੁਲਾਸੇ || D5 Channel Punjabi

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਉਸ ਦੀ ਯੋਜਨਾ ਵਿਚ ਵੈਕਸੀਨ ਦੇ ਆਦੇਸ਼ਾਂ ਦਾ ਵਿਸਤਾਰ ਨਹੀਂ ਕਰਦਾ। ਸਖ਼ਤ ਨਿਯਮਾਂ ਮੁਤਾਬਿਕ ਅੰਤਰਰਾਸ਼ਟਰੀ ਯਾਤਰੀਆਂ ਨੂੰ ਟੈੱਸਟ ਕਰਵਾਉਣਾ ਪਵੇਗਾ। ਇਹ ਟੈਸਟ ਅਮਰੀਕਾ ਲਈ ਰਵਾਨਾ ਹੋਣ ਤੋਂ ਪਹਿਲਾਂ 24 ਘੰਟਿਆਂ ਵਿਚ ਕਰਵਾਉਣਾ ਲਾਜ਼ਮੀ ਹੋਵੇਗਾ।

]]>