Vishnu Sharma – D5 News https://punjabi.newsd5.in Truth Seeking News Network. Mon, 17 Jan 2022 05:57:41 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Vishnu Sharma – D5 News https://punjabi.newsd5.in 32 32 ਵੱਡੀ ਖ਼ਬਰ : ਅਕਾਲੀ ਨੇਤਾ Vishnu Sharma ਕਾਂਗਰਸ ‘ਚ ਹੋਏ ਸ਼ਾਮਿਲ, Navjot Sidhu ਨੇ ਕੀਤਾ ਪਾਰਟੀ ‘ਚ ਸਵਾਗਤ https://punjabi.newsd5.in/%e0%a8%b5%e0%a9%b1%e0%a8%a1%e0%a9%80-%e0%a9%99%e0%a8%ac%e0%a8%b0-%e0%a8%85%e0%a8%95%e0%a8%be%e0%a8%b2%e0%a9%80-%e0%a8%a8%e0%a9%87%e0%a8%a4%e0%a8%be-vishnu-sharma-%e0%a8%95%e0%a8%be%e0%a8%82%e0%a8%97/ Mon, 17 Jan 2022 05:56:48 +0000 https://punjabi.newsd5.in/?p=141897 ਪਟਿਆਲਾ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਪਟਿਆਲਾ ਦੇ ਸਾਬਕਾ ਮੇਅਰ ਤੇ ਸੀਨੀਅਰ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਨੇ ਅੱਜ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ਦਾ ਪੱਲਾ ਫੜ ਲਿਆ ਹੈ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੂੰ ਪਟਿਆਲਾ ਸ਼ਹਿਰ ਤੋਂ ਪਾਰਟੀ ਦਾ ਉਮੀਦਵਾਰ ਵੀ ਐਲਾਨਣ ਦੇ ਵੀ ਸੰਕੇਤ ਦਿੱਤੇ ਹਨ।

ਰਾਕੇਸ ਟਿਕੈਤ ਨੇ ਕਰਤਾ ਐਲਾਨ! ਮੁੜ ਦਿੱਲੀ ‘ਚ ਲੱਗੂ ਕਿਸਾਨੀ ਮੋਰਚਾ! ਭਾਜਪਾ ਦਾ ਬਿਸਤਰਾ ਹੋਊ ਗੋਲ!

ਜੇਕਰ ਕਾਂਗਰਸ ਵਿਸ਼ਨੂੰ ਸ਼ਰਮਾ ਨੂੰ ਉਮੀਦਵਾਰ ਐਲਾਨ ਦੀ ਹੈ ਤਾਂ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟੱਕਰ ਦਿੰਦੇ ਨਜ਼ਰ ਆਉਣਗੇ। ਨਵਜੋਤ ਸਿੱਧੂ ਨੇ ਕਿਹਾ ਕਿ ਵਿਸ਼ਨੂੰ ਸ਼ਰਮਾ ਨੂੰ ਕਾਂਗਰਸ ਵਿਚ ਬਣਦਾ ਮਾਣ ਸਨਮਾਨ ਦਿੱਤੇ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਪਟਿਆਲਾ ਸ਼ਹਿਰੀ ਕੈਪਟਨ ਅਮਰਿੰਦਰ ਸਿੰਘ ਦਾ ਜੱਦੀ ਹਲਕਾ ਹੈ ਪਰ ਅਜੇ ਤਕ ਉਨ੍ਹਾਂ ਵਲੋਂ ਕਿਸੇ ਹਲਕੇ ਤੋਂ ਚੋਣ ਲੜਨ ਦਾ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ ਹੈ।

]]>