voice favor of farmers – D5 News https://punjabi.newsd5.in Truth Seeking News Network. Fri, 15 Jul 2022 05:56:00 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png voice favor of farmers – D5 News https://punjabi.newsd5.in 32 32 ਖੇਤੀਬਾੜੀ ਮੰਤਰੀ ਨੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਕੀਤੀ ਬੁਲੰਦ https://punjabi.newsd5.in/%e0%a8%96%e0%a9%87%e0%a8%a4%e0%a9%80%e0%a8%ac%e0%a8%be%e0%a9%9c%e0%a9%80-%e0%a8%ae%e0%a9%b0%e0%a8%a4%e0%a8%b0%e0%a9%80-%e0%a8%a8%e0%a9%87-%e0%a8%95%e0%a8%bf%e0%a8%b8%e0%a8%be%e0%a8%a8%e0%a8%be/ Fri, 15 Jul 2022 05:56:00 +0000 https://punjabi.newsd5.in/?p=167340 ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਸਾਨੀ ਕਰਜ਼ੇ ਨੂੰ ਸੰਪੂਰਨ ਤੌਰ ‘ਤੇ ਮੁਆਫ਼ ਕਰਨ ਦੀ ਗੱਲ ‘ਤੇ ਜ਼ੋਰ ਦਿੰਦਿਆਂ ਕਿਸਾਨਾਂ ਦੀ ਵਿੱਤੀ ਹਾਲਤ ਸੁਧਾਰਨ ਦੀ ਗੱਲ ਵੀ ਆਖੀ ਹੈ।

]]>