Breaking NewsD5 specialIndiaNewsPoliticsPunjabTop News

Tajinderpal Singh Bagga ਗ੍ਰਿਫ਼ਤਾਰੀ Case: ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਨਵੀਂ ਦਿੱਲੀ/ਮੋਹਾਲੀ: ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ ਦੇ ਮਾਮਲੇ ਸਬੰਧੀ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਪਿਛਲੇ ਦਿਨੀਂ ਬੱਗਾ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਜਿਸ ਤੋਂ ਬਾਅਦ ਪੰਜਾਬ ਪੁਲਿਸ ਨੂੰ ਕੁਰੂਕਸ਼ੇਤਰ ‘ਚ ਹਰਿਆਣਾ ਪੁਲਿਸ ਨੇ ਰੋਕ ਲਿਆ ਸੀ।

Nabha Protest News : ਫੇਰ ਬੰਦ ਹੋਣਗੀਆਂ Jugadu Motorcycle Rehri | D5 Channel Punjabi

ਇਸ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਵਿੱਚ ਬੱਗਾ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰਨ ਦੇ ਹੁਕਮ ਦਿੱਤੇ ਸਨ, ਜਿਸ ਮਗਰੋਂ ਦਿੱਲੀ ਪੁਲਿਸ ਕੁਰੂਕਸ਼ੇਤਰ ਤੋਂ ਬੱਗਾ ਨੂੰ ਆਪਣੇ ਨਾਲ ਲੈ ਗਈ। ਮੋਹਾਲੀ ਅਦਾਲਤ ਨੇ ਬੱਗਾ ਵਿਰੁੱਧ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਕੀਤੇ ਸਨ ਜਿਸ ਤੋਂ ਬਾਅਦ ਬੱਗਾ ਨੇ ਹਾਈ ਕੋਰਟ ਦਾ ਰੁੱਖ ਕੀਤਾ।

CM Mann ਦੀ Meeting ਤੋਂ ਬਆਦ ਐਕਸ਼ਨ ‘ਚ Police, ਹੋ ਜਾਓ ਸਾਵਧਾਨ | D5 Channel Punjabi

ਵਾਰੰਟ ਜਾਰੀ ਹੋਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੱਗਾ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button