Breaking NewsIndiaNewsSportsTop News

‘The Great Khali’ ਭਾਜਪਾ ‘ਚ ਸ਼ਾਮਲ

ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘The Great Khali’ ਨੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ। ਅਜਿਹੇ ‘ਚ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਜ਼ਲਦ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।

PM MODI ਮੋਦੀ ਦਾ ਲਖੀਮਪੁਰ ਮਾਮਲੇ ’ਤੇ ਵੱਡਾ ਬਿਆਨ, ਅਕਾਲੀਆਂ ਨਾਲ ਟੁੱਟੀ ਯਾਰੀ ਦੇ ਕੀਤੇ ਖੁਲਾਸੇ!

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਵੰਬਰ ਮਹੀਨੇ ‘ਚ ‘The Great Khali’ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੀ ਪਾਰਟੀ ਦਾ ਸਮਰਥਨ ਕਰਕੇ ਆਮ ਆਦਮੀ ਪਾਰਟੀ ਸਰਕਾਰ ਦੇ ਕੰਮਾਂ ਦੀ ਤਾਰੀਫ਼ ਕੀਤੀ ਸੀ ਅਤੇ ਉਦੋਂ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆਂ ਗਈਆਂ ਸਨ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button