PunjabPunjabTop News

ਪੰਜਾਬ ਦੇ ਕੇਂਦਰੀ ਭਾਜਪਾ ਲੀਡਰਸ਼ਿਪ ਨੂੰ ਮਾਰਨ ਦੀ ਧਮਕੀ

ਚੰਡੀਗੜ੍ਹ: ਪੰਜਾਬ ਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਆਗੂਆਂ ਵਿੱਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਸਿੱਖ ਤਾਲਮੇਲ ਕਮੇਟੀ ਤੇ ਕੌਮੀ ਰੇਲਵੇ ਕਮੇਟੀ ਦੇ ਮੈਂਬਰ ਤੇਜਿੰਦਰ ਸਿੰਘ ਸਰਾਂ, ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਤੇ ਭਾਜਪਾ ਦੇ ਸੂਬਾ ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸ ਊਲ ਸ਼ਾਮਲ ਹਨ।

WhatsApp Image 2024 07 09 at 12.02.18

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button