Breaking NewsD5 specialNewsPunjabTop News

Transport Minister Raja Warring ਨੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਹੱਲ, Patiala Bus Stand ਦੀਆਂ ਸਾਰੀਆਂ ਦੁਕਾਨਾਂ ‘ਤੇ ਲਗਵਾਈ Fixed Price List

ਚੰਡੀਗੜ੍ਹ : ਪੰਜਾਬ ਦੇ Transport Minister ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਐਕਸ਼ਨ ਮੋੜ ਵਿੱਚ ਹਨ। ਇਸ ਕੜੀ ‘ਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਦੇ ਹੋਏ ਮੰਤਰੀ ਰਾਜਾ ਵੜਿੰਗ ਨੇ ਪਟਿਆਲਾ ਬੱਸ ਸਟੈਂਡ ਦੀਆਂ ਸਾਰੀਆਂ ਦੁਕਾਨਾਂ ‘ਤੇ ਤੈਅ ਰੇਟ ਲਿਸਟ ਲਗਵਾ ਦਿੱਤੀ ਹੈ।

ਸਿੱਧੂ ਤੇ ਕੈਪਟਨ ਨੂੰ ਲੈ ਕੇ ਅਹਿਮ ਫੈਸਲਾ, ਹਾਈਕਮਾਂਡ ਨੇ ਸੱਦੀ ਮੀਟਿੰਗ, ਪਹੁੰਚੇ ਮੁੱਖ ਮੰਤਰੀ ਚੰਨੀ

ਉਨ੍ਹਾਂ ਨੇ ਫੇਸਬੁਕ ‘ਤੇ ਪੋਸਟ ਕਰ ਲਿਖਿਆ ਕਿ ਕੁਝ ਦਿਨ ਪਹਿਲਾਂ ਸ਼ਿਕਾਇਤ ਮਿਲੀ ਸੀ ਕਿ ਬੱਸ ਸਟੈਂਡ ‘ਤੇ ਮਨਮਰਜੀ ਦੀਆਂ ਕੀਮਤਾਂ ‘ਤੇ ਖਾਣੇ ਦੀਆਂ ਚੀਜਾਂ ਵੇਚੀਆਂ ਜਾ ਰਹੀਆਂ ਹਨ। ਸ਼ਿਕਾਇਤਾਂ ਦਾ ਜਾਇਜ਼ਾ ਲੈਂਦੇ ਹੋਏ ਵਿਭਾਗ ਨੇ ਇਸ ਮਾਮਲੇ ‘ਚ ਕਾਰਵਾਈ ਕਰਨ ਦੀ ਹਿਦਾਇਤ ਦਿੱਤੀ ਗਈ ਸੀ। ਇਸ ਦੇ ਚੱਲਦਿਆਂ ਬੱਸ ਸਟੈਂਡ ਦੀਆਂ ਸਾਰੀਆਂ ਦੁਕਾਨਾਂ ‘ਤੇ ਤੈਅ ਰੇਟ ਲਿਸਟ ਲਗਵਾ ਦਿੱਤੀ ਗਈ ਹੈ ਤਾਂ ਕਿ ਕਿਸੇ ਨੂੰ ਕੋਈ ਪ੍ਰੇਸ਼ਾਨੀ ਨਾ ਝੱਲਣੀ ਪਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button