Breaking NewsD5 specialInternationalNewsTop News

UAE ਦੇ ਰਾਸ਼ਟਰਪਤੀ ਸ਼ੇਖ ਖਲੀਫ਼ਾ ਬਿਨ ਜ਼ਾਇਦ ਦਾ ਦੇਹਾਂਤ

ਦੁਬਈ : ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਅਤੇ ਆਬੂ ਧਾਬੀ ਦੇ ਸ਼ਾਸਕ ਸ਼ੇਖ ਖਲੀਫਾ ਬਿਨ ਜਾਇਦ ਅਲ ਨਾਹੀਯਾਨ ਦਾ ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲੇ ਦੇ ਹਵਾਲੇ ਨਾਲ ਸਥਾਨਕ ਰਿਪੋਰਟਾਂ ਵਿਚ ਇਹ ਜਾਣਕਾਰੀ ਦਿੱਤੀ ਗਈ।

CM Mann Warns Gun Culture : ਵੱਡੇ-ਵੱਡੇ ਗਾਇਕ ਹੋਣਗੇ ਬੈਨ? ਮਾਨ ਨੇ ਸੁਣਾਇਆ ਵੱਡਾ ਫੈਸਲਾ, | D5 Channel Punjabi

ਡਬਲਊ.ਏ.ਐੱਮ. ਦੇ ਇਕ ਬਿਆਨ ਵਿਚ ਕਿਹਾ ਗਿਆ ਕਿ ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲਾ ਨੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹੀਯਾਨ ਦੇ ਦੇਹਾਂਤ ‘ਤੇ ਸੰਯੁਕਤ ਅਰਬ ਅਮੀਰਾਤ, ਅਰਬ ਅਤੇ ਇਸਲਾਮੀ ਰਾਸ਼ਟਰ ਅਤੇ ਦੁਨੀਆ ਦੇ ਲੋਕਾਂ ਨਾਲ ਸੋਗ ਪ੍ਰਗਟ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button