Breaking NewsD5 specialInternationalNewsTop News

Ukraine ਨੂੰ ਨਵੀਂ ਫ਼ੌਜੀ ਸਹਾਇਤਾ ਦੇਵੇਗਾ America

ਕੀਵ : ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅੱਜ 61ਵਾਂ ਦਿਨ ਹੈ। ਦੋ ਮਹੀਨੇ ਪੂਰੇ ਹੋਣ ਤੋਂ ਬਾਅਦ ਵੀ ਇਹ ਜੰਗ ਜਾਰੀ ਹੈ। ਰੂਸ ਹੁਣ ਹੋਰ ਵੀ ਹਮਲਾਵਰ ਹੋ ਗਿਆ ਹੈ ਅਤੇ ਆਪਣਾ ਪੂਰਾ ਧਿਆਨ ਪੂਰਬੀ ਯੂਕਰੇਨ ‘ਤੇ ਲਗਾ ਰਿਹਾ ਹੈ। ਰੂਸੀ ਫ਼ੌਜੀ ਯੂਕਰੇਨ ਦੇ ਪੂਰਬੀ ਹਿੱਸੇ ‘ਤੇ ਤਾਬੜਤੋੜ ਹਮਲਾ ਕਰ ਰਹੇ ਹਨ। ਇਸ ਦੌਰਾਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਪਹਿਲੀ ਵਾਰ ਅਮਰੀਕੀ ਵਫ਼ਦ ਨੇ ਕੀਵ ਦਾ ਦੌਰਾ ਕੀਤਾ।

ਪਾਕਿਸਤਾਨ ਚੋਂ ਪੰਜਾਬ ‘ਚ ਆਈ ਖ਼ਤਰਨਾਕ ਸ਼ੈਅ, ਗਈ ਫੜੀ? D5 Channel Punjabi

ਦੱਸਿਆ ਜਾ ਰਿਹਾ ਹੈ ਕਿ ਐਤਵਾਰ ਨੂੰ ਅਮਰੀਕੀ ਰੱਖਿਆ ਅਤੇ ਵਿਦੇਸ਼ ਮੰਤਰੀ ਨੇ ਜੇਲੇਂਸਕੀ ਨਾਲ ਮੁਲਾਕਾਤ ਕੀਤੀ। ਮੀਡੀਆ ਰਿਪੋਰਟਾਂ ਮੁਤਾਬਿਕ ਅਮਰੀਕਾ ਨੇ ਯੂਕਰੇਨ ਨੂੰ ਨਵੀਂ ਫ਼ੌਜੀ ਅਤੇ ਕੂਟਨੀਤਕ ਸਹਾਇਤਾ ਦਾ ਐਲਾਨ ਕੀਤਾ ਹੈ। ਅਮਰੀਕਾ ਵਲੋਂ ਇਹ ਐਲਾਨ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਰੱਖਿਆ ਮੰਤਰੀ ਲੋਇਡ ਆਸਟਿਨ ਦੇ ਕੀਵ ਦੌਰੇ ਤੋਂ ਬਾਅਦ ਕੀਤਾ ਗਿਆ ਹੈ। ਦਰਅਸਲ, ਦੋਵੇਂ ਨੇਤਾਵਾਂ ਨੇ ਐਤਵਾਰ ਨੂੰ ਕੀਵ ‘ਚ ਵੋਲੋਦੀਮੀਰ ਜੇਲੇਂਸਕੀ ਨਾਲ ਮੁਲਾਕਾਤ ਕੀਤੀ ਸੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button