InternationalTop News

ਅਣਪਛਾਤੇ ਵਿਆਕਤੀਆਂ ਨੇ ਵੈਨ ‘ਤੇ ਕੀਤੀ ਅੰਨ੍ਹੇਵਾਹ ਗੋਲੀਬਾਰੀ

Unidentified persons fired indiscriminately at the van

ਪਾਕਿਸਤਾਨ : ਪਾਕਿਸਤਾਨ ਦੇ ਬਲੋਚਿਸਤਾਨ ਦੇ ਨਸੀਰਾਬਾਦ ਜ਼ਿਲ੍ਹੇ ‘ਚ ਅੰਨ੍ਹੇਵਾਹ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਿਥੇ ਕਿ ਕੁਝ ਵਿਆਕਤੀ ਇਕ ਜਲੂਸ ਨੂੰ ਲੈ ਕੇ ਜਾ ਵੈਨ ‘ਚ ਜਾ ਰਹੇਂ ਸੀ। ਉਸ ਸਮੇਂ ਅਚਾਨਕ ਕੁਝ ਅਣਪਛਾਤੇ ਵਿਆਕਤੀਆਂ ਨੇ ਵੈਨ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 12 ਲੋਕ ਗੰਭੀਰ ਜ਼ਖਮੀ ਹੋ ਗਏ। ਉਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਬੱਚਿਆਂ ਤੇ ਔਰਤਾਂ ਸਮੇਤ 20 ਦੇ ਕਰੀਬ ਵਿਅਕਤੀ ਗੰਡਾਵਾਹਾ ਵੱਲ ਜਾ ਰਹੇ ਸਨ।ਪਰ ਜਦੋਂ ਉਹ ਸੋਹੇਜੇ ਲੇਵੀਜ਼ ਚੌਕੀ ਕੋਲ ਪੁੱਜੇ ਤਾਂ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਆਟੋਮੈਟਿਕ ਹਥਿਆਰਾਂ ਨਾਲ ਵੈਨ ’ਤੇ ਗੋਲੀਆਂ ਚਲਾ ਦਿੱਤੀਆਂ।

ਇੰਟਰਵਿਊ ਤੋਂ ਬਾਅਦ ਬਿਸ਼ਨੋਈ ‘ਤੇ ਕਾਰਵਾਈ, ਇਕੱਠੇ 22 ਗੈਂਗਸਟਰ ਕਾਬੂ, 2000 ਤੋਂ ਵੱਧ ਮੁਲਾਜ਼ਮਾਂ ਨੇ ਬੋਲਿਆ ਧਾਵਾ !

ਇਸ ਹਮਲੇ ‘ਚ ਇਕ ਔਰਤ ਸਮੇਤ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਚਾਰ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਵੱਡੇ ਹਸਪਤਾਲ ‘ਚ ਭੇਜਿਆ ਜਾ ਰਿਹਾ ਹੈ। ਪਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀਂ ਹੈ ਅਤੇ ਹਮਲਾਵਰਾਂ ਦਾ ਪਤਾ ਲਗਾਉਣ ਲਈ ਪਲਿਸ ਵੱਲੋਂ ਤਲਾਸ਼ੀ ਮੁਹਿੰਮ ਜ਼ਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button