UP ‘ਚ ਵਧਿਆ 2 ਦਿਨ ਦਾ ਲਾਕਡਾਊਨ, ਹੁਣ ਵੀਰਵਾਰ ਸਵੇਰੇ 7 ਵਜੇ ਤੱਕ ਰਹੇਗਾ ਲਾਗੂ
ਲਖਨਊ : ਉੱਤਰ ਪ੍ਰਦੇਸ਼ ਸਰਕਾਰ ਨੇ ਵੀਕੈਂਡ ‘ਤੇ ਲਗਾਏ ਗਏ ਕੋਰੋਨਾ ਕਰਫਿਊ ਦੀ ਮਿਆਦ ਸੋਮਵਾਰ ਨੂੰ ਦੋ ਹੋਰ ਦਿਨਾਂ ਲਈ ਵਧਾ ਦਿੱਤੀ ਹੈ। ਸੂਚਨਾ ਵਿਭਾਗ ਦੇ ਮੁੱਖ ਸਕੱਤਰ ਨਵਨੀਤ ਸਹਿਗਲ ਨੇ ਦੱਸਿਆ ਕਿ ਸਰਕਾਰ ਨੇ ਪਿਛਲੇ ਸ਼ੁੱਕਰਵਾਰ ਰਾਤ 8 ਵਜੇ ਤੋਂ ਮੰਗਲਵਾਰ ਸਵੇਰੇ 7 ਵਜੇ ਤੱਕ ਲਾਗੂ ਕੀਤੇ ਗਏ ਕੋਰੋਨਾ ਕਰਫਿਊ ਨੂੰ ਸੋਮਵਾਰ ਨੂੰ ਦੋ ਹੋਰ ਦਿਨਾਂ ਲਈ ਵਧਾ ਦਿੱਤਾ ਹੈ।
🔴LIVE |ਮੋਦੀ ਦੇ ਦਫਤਰ ਹੋਏ ਖਾਲੀ,ਦੀਦੀ ਨੇ ਕੱਢਤੀ ਫੂਕ,ਬੰਗਾਲ ’ਚ ਵੱਡਾ ਕਾਂਡ,ਮਮਤਾ ਦੀ ਹਾਰ ਦਾ ਸੱਚ
ਹੁਣ ਇਹ ਕਰਫਿਊ 6 ਮਈ ਸਵੇਰੇ 7 ਵਜੇ ਤੱਕ ਲਾਗੂ ਰਹੇਗਾ। ਉਨ੍ਹਾਂ ਨੇ ਦੱਸਿਆ ਕਿ ਫਿਲਹਾਲ ਇਹ ਵਿਵਸਥਾ ਇਸ ਹਫਤੇ ਲਈ ਕੀਤੀ ਗਈ ਹੈ। ਰਾਜ ਸਰਕਾਰ ਨੇ ਫੈਸਲਾ ਪ੍ਰਦੇਸ਼ ‘ਚ ਕੋਰੋਨਾ ਸੰਕਰਮਣ ਦੀ ਚੇਨ ਨੂੰ ਤੋੜਨ ਦੀਆਂ ਆਪਣੀਆਂ ਕੋਸ਼ਿਸ਼ਾਂ ਦੇ ਤਹਿਤ ਲਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.