ਚੰਡੀਗੜ੍ਹ : ਸੁਰੱਖਿਆ ਕਟੌਤੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਸਾਰੇ ਵੀਆਈਪੀਜ਼ ਦੀ ਸੁਰੱਖਿਆ ਮੁੜ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੁਰੱਖਿਆ ਵਾਪਸੀ ਲਈ ਕੇਂਦਰੀ ਅਤੇ ਸੂਬਾ ਸੁਰੱਖਿਆ ਏਜੰਸੀਆ ਨਾਲ ਮੁੜ ਤੋਂ ਸਮੀਖਿਆ ਕਰਕੇ ਹੀ ਕੋਈ ਫੈਸਲਾ ਲਵੇ।
BJP ਬਣੀ ਸਿੱਖਾਂ ਦੀ, ਕਰਤਾ ਹੱਕ ’ਚ ਐਲਾਨ Kisan Morcha ਵੱਲੋਂ ਬਾਈਕਾਟ | D5 Channel Punjabi
ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਹੈ ਕਿ ਸੁਰੱਖਿਆ ਕਟੌਤੀ ਦੀ ਜਾਣਕਾਰੀ ਲੀਕ ਹੋਣ ਦਾ ਫਾਇਦਾ ਸ਼ਰਾਰਤੀ ਅਨਸਰਾਂ ਵੱਲੋਂ ਚੁੱਕਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਸਰਕਾਰ ਨੇ 28 ਮਈ ਨੂੰ 400 ਤੋਂ ਜ਼ਿਆਦਾ ਵੀਆਪੀ ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ ਜਿਸਤੋਂ ਅਗਲੇ ਹੀ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ। ਸੁਰੱਖਿਆ ਵਾਪਸ ਲੈਣ ਵਾਲਿਆਂ ਵਿੱਚ ਉਹਨਾਂ ਦਾ ਨਾਮ ਵੀ ਸ਼ਾਮਿਲ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.