Breaking NewsD5 specialIndiaNewsSports

Vivo ਦੇ ਬ੍ਰਾਂਡ ਅੰਬੈਸਡਰ ਬਣੇ Virat Kohli

ਨਵੀਂ ਦਿੱਲੀ : ਸਮਾਰਟਫੋਨ ਬਣਾਉਣ ਵਾਲੀ ਕੰਪਨੀ ਵੀਵੋ ਨੇ ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ ਆਪਣਾ ਬ੍ਰਾਂਡ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਇਹ ਘੋਸ਼ਣਾ ਕਰਦੇ ਹੋਏ ਕਿਹਾ ਕਿ ਵਿਰਾਟ ਜਲਦੀ ਹੀ ਅਦਾਕਾਰ ਆਮੀਰ ਖਾਨ ਦੇ ਨਾਲ ਇਸਦਾ ਪ੍ਰਚਾਰ ਕਰਦੇ ਨਜ਼ਰ ਆਉਣਗੇ।

ਖੇਤੀ ਕਾਨੂੰਨਾਂ ਤੋਂ ਬਾਅਦ ਕਿਸਾਨਾਂ ਲਈ ਨਵੀਂ ਮੁਸੀਬਤ, ਟੁੱਟਿਆ ਦੁੱਖਾਂ ਦਾ ਪਹਾੜ !

ਉਸ ਨੇ ਕਿਹਾ ਕਿ ਉਹ ਜਲਦ ਹੀ ਸੀਰੀਜ਼ ‘ਚ ਨਵਾਂ ਸਮਾਰਟਫੋਨ ਲਾਂਚ ਕਰਨ ਜਾ ਰਹੀ ਹੈ। ਆਮੀਰ ਖਾਨ ਅਤੇ ਸਾਰਾ ਅਲੀ ਖਾਨ ਵੀ ਕੰਪਨੀ ਦੇ ਬ੍ਰਾਂਡ ਅੰਬੈਸਡਰ ਹਨ। ਕੰਪਨੀ ਨੇ ਕਿਹਾ ਕਿ ਇਨ੍ਹਾਂ ਦੇ ਨਾਲ ਮਿਲਕੇ ਉਹ ਆਪਣੀ ਪਹੁੰਚ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।

 

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button