ਚੰਡੀਗੜ੍ਹ : ਸਰਕਾਰ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਗੈਰ-ਜ਼ਮਾਨਤੀ ਵਰੰਟ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਨੇ ਅੱਜ ਹਾਈਕੋਰਟ ਵਿਚ ਇਹ ਵੀ ਦੱਸਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਹਲੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਜਿਸ ਕਾਰਨ ਸਰਕਾਰ ਨੂੰ ਹਾਈਕੋਰਟ ਤੋਂ ਝਾਂੜ ਵੀ ਪਈ ਹੈ। ੳਥੇ ਹੀ ਪਹਿਲਾ ਅੰਮ੍ਰਿਤਪਾਲ ਸਿੰਘ ਦੇ ਚਾਰ ਸਾਥੀਆਂ ‘ਤੇ ਚਾਚਾ ਹਰਜੀਤ ਉਤੇ NSA ਲਾਇਆ ਗਿਆ ਸੀ ਪਰ ਹੁਣ ਅੱਜ ਸਰਕਾਰ ਨੇ ਇਹ ਵੀ ਸੱਪਸ਼ਟ ਕੀਤਾ ਕਿ ਅੰਮ੍ਰਿਤਪਾਲ ਤੇ ਵੀ NSA ਲਗਾਇਆ ਗਿਆ ਹੈ।
Amritpal ਬਾਰੇ Bhagwant Mann ਦਾ ਪਹਿਲਾ ਵੱਡਾ ਬਿਆਨ, ਦੇਸ਼ ਭਰ ‘ਚ ਛਿੜੀ ਚਰਚਾ | D5 Channel Punjabi
ਪੰਜਾਬ ਵਿਚ ਲਗਾਤਾਰ ਚੋਥੇ ਦਿਨ ਵੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੀਆਂ ਧੜਾ-ਧੜ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਵੀ ਦੱਸ ਦਈਏ ਕਿ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਥਾਵਾਂ ’ਤੇ ਛਾਪੇ ਮਾਰੇ ਕੀਤੀ ਗਈ ਅਤੇ NIA ਦੀਆਂ ਅੱਠ ਟੀਮਾਂ ਨੇ ਪੰਜਾਬ ਪਹੁੰਚ ਕੇ ਇਨ੍ਹਾਂ ਟੀਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ, ਜਲੰਧਰ ਜ਼ਿਲ੍ਹਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.