IndiaTop News

ਬਿਨ੍ਹਾਂ ਲਾਇਸੈਂਸ ਤੋਂ ਹਥਿਆਰਾਂ ਖਿਲਾਫ਼ ਸੁਪਰੀਮ ਕੋਰਟ ਨੇ

Supreme Court against weapons without license

ਨਵੀਂ ਦਿੱਲੀ : ਬਿਨ੍ਹਾਂ ਲਾਇਸੈਂਸ ਤੋਂ ਹਥਿਆਰਾਂ ਖਿਲਾਫ਼ ਸੁਪਰੀਮ ਕੋਰਟ ਸਖਤ ਹੋਈ ਹੈ। ਉੱਤਰ ਪ੍ਰਦੇਸ਼ ਵਿੱਚ ਬਿਨਾਂ ਲਾਇਸੈਂਸ ਵਾਲੇ ਹਥਿਆਰਾਂ ਦੀ ਗਿਣਤੀ ਅਤੇ ਇਸ ਕਾਰਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਬਹੁਤ ਵੱਧ ਗਈਆ ਹਨ। ਸੁਪਰੀਮ ਕੋਰਟ ਨੇ ਇਨ੍ਹਾਂ ਹਥਿਆਰਾਂ ਨੂੰ ਲੈ ਕੇ ਸਖ਼ਤ ਟਿੱਪਣੀਆਂ ਕੀਤੀਆਂ ਹਨ ਅਤੇ ਯੂਪੀ ਤੋਂ ਇਲਾਵਾ ਬਿਹਾਰ, ਪੰਜਾਬ, ਹਰਿਆਣਾ ਸਮੇਤ ਹੋਰ ਰਾਜਾਂ ਨੂੰ ਵੀ ਇਸ ਮਾਮਲੇ ਵਿੱਚ ਧਿਰ ਬਣਾਇਆ ਗਿਆ ਹੈ।

“Indira Gandhi ਦੇ ਰਾਹ ’ਤੇ ਤੁਰਿਆ CM Mann” Harsimrat Badal ਦੇ ਹੈਰਾਨੀਜਨਕ ਖ਼ੁਲਾਸੇ ! ਫਸਾ ਲਿਆ PM Modi

ਉਥੇ ਹੀ ਉੱਤਰ ਪ੍ਰਦੇਸ਼ ਵਿੱਚ ਬਿਨਾਂ ਲਾਇਸੈਂਸ ਤੋਂ ਬੰਦੂਕਾਂ ਰੱਖਣ ਅਤੇ ਵਰਤਣ ਦੇ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਅਦਾਲਤ ਦਾ ਕਹਿਣਾ ਹੈ ਕਿ ਇਹ ਭਾਰਤ ਹੈ ਨਾ ਕਿ ਅਮਰੀਕਾ, ਜਿੱਥੇ ਹਥਿਆਰ ਰੱਖਣਾ ਮੌਲਿਕ ਅਧਿਕਾਰ ਹੈ। ਸੁਪਰੀਮ ਕੋਰਟ ਨੇ ਯੂਪੀ ਸਰਕਾਰ ਵੇਰਵਾ ਮੰਗਿਆ ਹੈ ਕਿ ਉਨ੍ਇਹਾਂ ਨੇ ਇਸ ਸਬੰਧ ਵਿੱਚ ਕਿੰਨੇ ਕੇਸ ਦਰਜ ਕੀਤੇ ਹਨ ਅਤੇ ਸਰਕਾਰ ਨੇ ਬਿਨਾਂ ਲਾਇਸੈਂਸ ਵਾਲੇ ਹਥਿਆਰਾਂ ‘ਤੇ ਪਾਬੰਦੀ ਲਗਾਉਣ ਲਈ ਕਿਹੜੇ ਕਦਮ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button