Weather Report | ਪੰਜਾਬ ‘ਚ ਮੀਂਹ ਦਾ ਨਜ਼ਾਰਾ, ਵੇਖੋ ਕੁਦਰਤ ਦੇ ਰੰਗ | Mosm Punjab | Monsoon
ਪਟਿਆਲਾ : ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਤੋਂ ਬਾਅਦ ਮੌਨਸੂਨ ਦੀ ਪਹਿਲੀ ਬਾਰਿਸ਼ ਨੇ ਜਿੱਥੇ ਮੌਸਮ ਖ਼ੁਸ਼ਗਵਾਰ ਕਰ ਦਿੱਤਾ ਹੈ। ਉੱਥੇ ਹੀ ਕਿਸਾਨਾਂ ਦੀ ਝੋਨੇ ਦੀ ਫ਼ਸਲ ਲਈ ਇਹ ਬਾਰਿਸ਼ ਬਹੁਤ ਹੀ ਲਾਹੇਬੰਦ ਸਾਬਤ ਹੋਵੇਗੀ। ਜੇਕਰ ਨਾਭਾ ਦੀ ਗੱਲ ਕੀਤੀ ਜਾਵੇ ਰਾਤ ਤੋਂ ਹੀ ਰੁਕ ਰੁਕ ਕੇ ਹੋ ਰਹੀ ਬਾਰਿਸ਼ ਦੇ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉੱਥੇ ਹੀ ਕਿਸਾਨਾਂ ਦੇ ਚਿਹਰੇ ਵੀ ਖਿੜੇ ਨਜ਼ਰ ਆਏ।
ਸ਼ੱਕ ਦੇ ਘੇਰੇ ‘ਚ ਪੁਲਿਸ ਦੀ ਕਹਾਣੀ | ਘਰੋਂ ਨਹਾਉਂਦਾ ਚੁੱਕਿਆ ਬੰਦਾ, ਦਿਖਾਇਆ ਨਾਕੇ ਤੋਂ | ਇਮਾਨਦਾਰ SSP ‘ਤੇ ਸਵਾਲ
ਬੀਤੇ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦੇ ਸਾਹ ਸੂਤੇ ਹੋਏ ਸੀ ਪਰ ਹੁਣ ਮੀਂਹ ਪੈਣ ਨਾਲ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਹਾਲਾਂਕਿ ਕਈ ਥਾਵਾਂ ‘ਤੇ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਵੀ ਪੋਲ ਖੁੱਲ੍ਹੀ ਹੈ। ਸੜਕਾਂ ‘ਤੇ ਪਾਣੀ ਭਰਨ ਨਾਲ ਲੋਕਾਂ ਨੂੰ ਦਿੱਕਤ ਵੀ ਝੱਲਣੀ ਪੈ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.