West Indies ਨਾਲ ਵਨਡੇ ਮੈਚ ਲਈ ਟੀਮ ਇੰਡੀਆ ਦਾ ਐਲਾਨ

ਨਵੀਂ ਦਿੱਲੀ : West Indies ‘ਚ ਵਨਡੇ ਮੈਚ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਵਨਡੇ ਮੈਚਾਂ ‘ਚ ਸ਼ਿਖਰ ਧਵਨ ਨੂੰ ਕਪਤਾਨੀ ਸੌਪੀਂ ਗਈ ਹੈ। ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ ਦਿੱਤਾ ਗਿਆ ਹੈ।
Beadbi Case ’ਚ ਅਦਾਲਤ ਦਾ ਫ਼ੈਸਲਾ, ਦੋਸ਼ੀਆਂ ਨੂੰ ਸੁਣਾਈ ਸਜ਼ਾ, ਚੱਪੇ-ਚੱਪੇ ’ਤ ਲੱਗੀ ਪੁਲਿਸ | D5 Channel Punjabi
ਵਿਕਟਕੀਪਰ ਰਿਸ਼ਭ ਪੰਤ ਨੂੰ ਵੀ ਇਸ ਸੀਰੀਜ਼ ‘ਚ ਆਰਾਮ ਦਿੱਤਾ ਗਿਆ ਹੈ।
#TeamIndia ODI squad:
Shikhar Dhawan (C), Ravindra Jadeja (VC), Ruturaj Gaikwad, Shubman Gill, Deepak Hooda, Suryakumar Yadav, Shreyas Iyer, Ishan Kishan (WK), Sanju Samson (WK), Shardul Thakur, Yuzvendra Chahal, Axar Patel, Avesh Khan, Prasidh Krishna, Mohd Siraj, Arshdeep Singh— BCCI (@BCCI) July 6, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.