Breaking NewsPunjabTop News

Zira Liquor Factory : ਜ਼ੀਰਾ ਸ਼ਰਾਬ ਫੈਕਟਰੀ ਮਾਮਲਾ : ਰਿਹਾਅ ਹੋਏ ਗ੍ਰਿਫ਼ਤਾਰ ਕੀਤੇ ਕਿਸਾਨ

ਜ਼ੀਰਾ : ਜ਼ੀਰਾ ਸ਼ਰਾਬ ਫ਼ੈਕਟਰੀ ਦੇ ਬਾਹਰ ਧਰਨਾ ਲਗਾਤਾਰ ਜਾਰੀ ਹੈ। ਬੀਤੇ ਕੁਝ ਦਿਨ ਪਹਿਲਾ ਜ਼ੀਰਾ ਸ਼ਰਾਬ ਫ਼ੈਕਟਰੀ ਦੇ ਬਾਹਰ ਵੱਡੇ ਪੱਧਰ ‘ਤੇ ਕਿਸਾਨਾ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਪ੍ਰਦਰਸ਼ਨ ਦੌਰਾਨ ਫਿਰੋਜ਼ਪੂਰ ਪੁਲਿਸ ਵੱਲੋਂ ਕੁਝ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਪਰ ਬੀਤੀ ਰਾਤ ਪ੍ਰਸ਼ਾਸ਼ਨ ਵੱਲੋਂ ਗ੍ਰਿਫ਼ਤਾਰ ਕੀਤੇ 44 ਕਿਸਾਨਾਂ ਨੂੰ ਰਿਹਾ ਕਰ ਦਿੱਤਾ ਗਿਆ। ਰਿਹਾਅ ਹੋਏ ਕਿਸਾਨਾ ਦਾ ਕਿਸਾਨਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਦੇਖੋ ਸਾਡੀ ਇਹ ਖ਼ਾਸ ਰਿਪੋਰਟ 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button