‘ਅਗਨੀਪਥ ਯੋਜਨਾ ਦੇ ਨਾਂਅ ‘ਤੇ ਦੇਸ਼ ਅਤੇ ਫ਼ੌਜ ਦੇ ਨਾਲ ਮੋਦੀ ਸਰਕਾਰ ਕਰ ਰਹੀ ਹੈ ਧੋਖਾ’
ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅਗਨੀਪਥ ਯੋਜਨਾ ਨੂੰ ਦੇਸ਼ ਅਤੇ ਫ਼ੌਜ ਦੇ ਨਾਲ ਮੋਦੀ ਸਰਕਾਰ ਦਾ ਨਵਾਂ ਧੋਖਾ ਕਰਾਰ ਦਿੰਦੇ ਹੋਏ ਬੁੱਧਵਾਰ ਨੂੰ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਯੋਜਨਾ ਨੂੰ ਵਾਪਸ ਲੈਣਾ ਪਵੇਗਾ। ਉਨ੍ਹਾਂ ਨੇ ‘ਨੈਸ਼ਨਲ ਹੈਰਾਲਡ’ ਮਾਮਲੇ ‘ਚ ਪੁੱਛਗਿਛ ਦੌਰਾਨ ਇਕਜੁੱਟਤਾ ਪ੍ਰਗਟ ਕਰਨ ਦੇ ਲਈ ਕਾਂਗਰਸ ਦੇ ਨੇਤਾਵਾਂ ਅਤੇ ਕਾਰਜਕਰਤਾਵਾਂ ਨੂੰ ਧੰਨਵਾਦ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਦੇ ਨੇਤਾਵਾਂ ਅਤੇ ਕਾਰਜਕਰਤਾਵਾਂ ਨੂੰ ਡਰਾਇਆ ਧਮਕਾਇਆ ਨਹੀਂ ਜਾ ਸਕਦਾ।
Ludhiana News : ਹੁਣ ਰਗੜਿਆ ਜਾਊ ਪਾਖੰਡੀ ਬਾਬਾ | D5 Channel Punjabi
ਰਾਹੁਲ ਗਾਂਧੀ ਨੇ ਕਾਂਗਰਸ ਦਫ਼ਤਰ ‘ਚ ਮੌਜੂਦ ਕਾਂਗਰਸ ਦੇ ਸੀਨੀਅਰ ਨੇਤਾਵਾਂ, ਸਾਂਸਦ ਅਤੇ ਵਿਧਾਇਕਾਂ ਨੂੰ ਸੰਬੋਧਿਤ ਕਰਦੇ ਹੋਏ ਇਹ ਵੀ ਕਿਹਾ ਕਿ ਈ.ਡੀ. ਉਨ੍ਹਾਂ ਕੋਲੋਂ ਪੁੱਛਗਿਛ ਕਰ ਰਹੀ ਹੈ ਇਕ ਛੋਟਾ ਮਾਮਲਾ ਹੈ, ਕਿਉਂਕਿ ਅੱਜ ਬੇਰੁਜ਼ਗਾਰੀ ਅਤੇ ਅਗਨੀਪਥ ਯੋਜਨਾ ਸਭ ਤੋਂ ਜ਼ਰੂਰੀ ਮੁੱਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.