PunjabTop News

ਅਰਸ਼ ਡੱਲੇ ਦੀ ਸੋਸ਼ਲ ਮੀਡੀਆ ਤੇ ਆਡੀਓ ਵਾਇਰਲ, ਕਿਹਾ ਗੁਰਪ੍ਰੀਤ ਹਰੀ ਨੌਂ ਦੇ ਕਤਲ ਨਾਲ ਅੰਮ੍ਰਿਤਪਾਲ ਸਿੰਘ ਦਾ ਨਹੀਂ ਕੋਈ ਸਬੰਧ

ਫਰੀਦਕੋਟ ‘ਚ ਗੁਰਪ੍ਰੀਤ ਸਿੰਘ ਕਤਲ ਕਾਂਡ ਸਬੰਧੀ ਪੰਜਾਬ ਪੁਲਿਸ ਦੇ ਦਾਅਵਿਆਂ ਨੂੰ ਝੂਠਾ ਦੱਸਦਿਆਂ  ਅਰਸ਼ ਡੱਲਾ ਦੀ ਇੱਕ ਕਥਿਤ ਆਡੀਓ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀ ਹੈ। ਇਸ ‘ਚ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਬਾਰੇ ਕੀਤੇ ਗਏ ਦਾਅਵੇ ਨੂੰ ਝੂਠਾ ਦੱਸਿਆ ਗਿਆ ਹੈ।

ਇਸ ਵਾਇਰਲ ਆਡੀਓ ‘ਚ ਉਸ ਵਿਅਕਤੀ ਨੇ ਆਪਣੀ ਪਛਾਣ ਡੱਲਾ ਦੇ ਦੱਸੀ ਹੈ। ਇਸ ਵਿੱਚ ਕਿਹਾ ਹੈ ਕਿ ਇਸ ਘਟਨਾ ਅੰਮ੍ਰਿਤਪਾਲ ਸਿੰਘ ਨੇ ਨਹੀਂ ਕਿਸੇ ਹੋਰ ਵਿਅਕਤੀ ਵੱਲੋਂ ਕਰਵਾਈ ਗਈ ਹੈ। ਇਸ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਦਾ ਕੋਈ ਰੋਲ ਨਹੀਂ ਹੈ। ਹਾਲਾਂਕਿ ਇਸ ਆਡੀਓ ਦੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ ਹੈ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button