PunjabTop News

ਅੰਮ੍ਰਿਤਸਰ ਦਿਹਾਤੀ ਦੇ SSP ਰਹੇ ਮਨਿੰਦਰ ਸਿੰਘ ਨੂੰ ਕੀਤਾ ਬਹਾਲ

ਪੰਜਾਬ ਸਰਕਾਰ ਵਲੋਂ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਵਿਚ ਨਾਕਾਮ ਰਹਿਣ ਕਾਰਨ ਮੁਅੱਤਲ ਕੀਤੇ ਗਏ,SSP ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੂੰ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਵਲੋਂ ਅੱਜ ਜਾਰੀ ਹੁਕਮਾਂ ਮੁਤਾਬਕ ਬਹਾਲ ਕਰ ਦਿੱਤਾ ਗਿਆ ਹੈ। ਹੁਕਮਾਂ ਵਿਚ ਇਹ ਵੀ ਲਿਖਿਆ ਗਿਆ ਹੈ। ਕਿ ਉਕਤ ਅਧਿਕਾਰੀ ਡੀ. ਜੀ. ਪੰਜਾਬ ਨੂੰ ਰਿਪੋਰਟ ਕਰਨਗੇ ਅਤੇ ਇਨ੍ਹਾਂ ਦੀ ਨਿਯੁਕਤੀ ਸੰਬੰਧੀ ਅਗਲੇ ਹੁਕਮ ਵਿਭਾਗ ਵਲੋਂ ਵੱਖਰੇ ਤੌਰ ‘ਤੇ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸਾਲ 2019 ਦੇ IPS ਅਧਿਕਾਰੀ ਮਨਿੰਦਰ ਸਿੰਘ ਨੂੰ 15 ਨਵੰਬਰ, 2025 ਨੂੰ ਮੁਅੱਤਲ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button