Breaking NewsD5 specialNewsPunjab
ਅੰਮ੍ਰਿਤਸਰ ਦੇ ਲੋਕਾਂ ਲਈ ਕਰਫਿਊ ਨਾਲ ਜੁੜੀ ਵੱਡੀ ਖ਼ਬਰ
ਲੁਧਿਆਣਾ : ਪੂਰੀ ਦੁਨੀਆਂ ਅੰਦਰ ਦਹਿਸ਼ਤ ਫੈਲਾਉਣ ਵਾਲੇ ਜਾਨਲੇਵਾ ਕੋਰੋਨਾ ਵਾਇਰਸ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਅੰਮ੍ਰਿਤਸਰ ਦੇ ਡੀਸੀ ਵੱਲੋਂ ਜ਼ਰੂਰੀ ਸੂਚਨਾ ਦਿੱਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਅਪੀਲ ਕੀਤੀ ਹੈ।
ਅੰਮ੍ਰਿਤਸਰ ਦੇ ਲੋਕਾਂ ਲਈ ਕਰਫਿਊ ਨਾਲ ਜੁੜੀ ਵੱਡੀ ਖ਼ਬਰ | DC Amritsar
ਉਨ੍ਹਾਂ ਲੋਕਾਂ ਨੂੰ ਕਿਹਾ ਕਿ ਸਾਨੂੰ ਘਬਰਾਉਣ ਦੀ ਲੋੜ ਨਹੀਂ ਹੈ। ਸਰਕਾਰ ਹਰ ਸਹਾਇਤਾ ਲਈ ਸਾਡੇ ਲਈ ਵਚਨਬੱਧ ਹੈ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਤੇ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਕਿਸੇ ਵੀ ਥਾਂ ਤੇ ਕੋਈ ਇਕੱਠ ਨਾ ਹੋਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.