ਅੱਜ ਤੋਂ ਪੰਜਾਬ ‘ਚ ਮੁਫ਼ਤ ਬਿਜਲੀ ਮਿਲਣੀ ਚਾਲੂ,ਹਰਜੋਤ ਬੈਂਸ ਨੇ ਟਵੀਟ ਕਰ ਦਿੱਤੀ ਵਧਾਈ

ਚੰਡੀਗੜ੍ਹ:ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਲੋਕਾਂ ਨੂੰ ਵਧਾਈ ਦਿੱਤੀ ਹੈ।ਵਧਾਈ ਦੇਣ ਦਾ ਮੁੱਖ ਕਾਰਨ ਪੰਜਾਬ ‘ਚ ਅੱਜ ਤੋਂ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਤੋਂ ਹੈ।ਅੱਜ ਤੋਂ ਹਰੇਕ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਇਸ ਦੇ ਨਾਲ ਹੀ ਇਹ ਸਾਫ਼ ਹੋ ਗਿਆ ਹੈ ਕਿ ਇਕ ਜੁਲਾਈ ਯਾਨੀ ਅੱਜ ਤੋਂ ਯੋਜਨਾ ਲਾਗੂ ਹੋ ਗਈ ਹੈ।
ਝਾੜੂ ਵਾਲਿਆਂ ਨੇ ਕਸੂਤਾ ਫਸਾ ਲਿਆ ਖਹਿਰਾ! ਪੂਰਾ ਨਕਸ਼ਾ ਬਣਾ ਕੇ ਕੱਢਿਆ ਸਾਰਾ ਰਿਕਾਰਡ ! D5 Channel Punjabi
ਇਸ ਤਰ੍ਹਾਂ 2 ਮਹੀਨੇ ਦੇ ਬਿਜਲੀ ਬਿੱਲ ਵਿਚ 600 ਯੂਨਿਟ ਮੁਫ਼ਤ ਮਿਲਣਗੇ ਪਰ ਜੇਕਰ ਇਕ ਯੂਨਿਟ ਵਿਚ 600 ਤੋਂ ਉੱਪਰ ਗਿਆ ਤਾਂ ਪੂਰਾ ਬਿੱਲ ਭਰਨਾ ਪਵੇਗਾ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਦੇ ਲੋਕਾਂ ਨੂੰ ਇਹ ਰਾਹਤ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ ਹੈ। ਇਹ ਆਮ ਵਰਗ ਲਈ ਬਹੁਤ ਵੱਡੀ ਰਾਹਤ ਹੈ।
Congrats Punjab 😊
First Guarantee ✅From today 300 units per month free to each Household.
Thanks to @BhagwantMann ji our CM.
The Power to Empower the Poor & Common Masses is only possible in @ArvindKejriwal jis #KejriwalSchoolofPolitics pic.twitter.com/KApvH0Te7i
— Harjot Singh Bains (@harjotbains) July 1, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.