Breaking NewsD5 specialNewsPunjabTop News

ਆਪ ਆਦਮੀ ਪਾਰਟੀ ਦੇ ਵੱਡੇ ਖੁਲਾਸੇ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਨਰਮੇ ਦਾ ਮੁਆਵਜ਼ਾ ਨਾ ਦੇਣ ‘ਤੇ ਚੰਨੀ ਸਰਕਾਰ ‘ਤੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਪੋਸਟਰ ਲਗਾਏ ਗਏ ਪਰ ਮੁਆਵਜ਼ਾ ਨਹੀਂ ਦਿੱਤਾ ਗਿਆ।

ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਢਾ ਦਾ ਕਹਿਣਾ ਸੀ ਕਿ ਕਿਸਾਨਾਂ ਦੇ ਨਾਂਅ ‘ਤੇ ਚੰਨੀ ਸਰਕਾਰ ਮਹਿਜ਼ ਡਰਾਮਾ ਕਰ ਰਹੀ ਹੈ। ਨਰਮੇ ਦਾ ਮੁਆਵਜ਼ਾ ਨਾ ਦਿੱਤੇ ਜਾਣ ‘ਤੇ ਉਨ੍ਹਾਂ ਸਰਕਾਰ ‘ਤੇ ਕਈ ਸਵਾਲ ਚੁੱਕੇ।

https://www.youtube.com/watch?v=tcwoxYPDykQ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button