Breaking NewsPunjabTop News

ਆਪ ਦੇ ਮੰਤਰੀ ਮੰਡਲ ਚ ਮਚਿੱਆ ਗਦਰ, ਬਲਕਾਰ ਸਿੰਘ, ਚੇਤਨ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ, ਅਨਮੋਲ ਗਗਨ ਮਾਨ ਨੇ ਦਿੱਤਾ ਮੰਤਰੀ ਮੰਡਲ ਤੋਂ ਅਸਤੀਫ਼ਾ

ਹੁਣ ਦੀ ਵੱਡੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਪੰਜਾਬ ਕੈਬਨਿਟ ਦੇ ਚਾਰ ਮੰਤਰੀਆਂ ਨੇ ਅਸਤੀਫੇ ਦੇ ਦਿੱਤੇ ਹਨ। ਮੰਤਰੀ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੇ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਇਲਾਵਾ ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ ਅਤੇ ਮਹਿੰਦਰ ਭਗਤ ਕੈਬਨਿਟ ਵਿੱਚ ਸ਼ਾਮਲ ਕੀਤੇ ਜਾਣਗੇ। ਰਾਜ ਭਵਨ ਵਿੱਚ ਸ਼ਾਮ 5 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ।  ਇੱਕ ਹੋਰ ਵਿਧਾਇਕ ਨੂੰ ਵੀ ਮੰਤਰੀ ਬਣਾਏ ਜਾਣ ਦੇ ਚਰਚੇ ਹਨ, ਜਿਸ ਦਾ ਨਾਮ ਹਾਲੇ ਸਰਕਾਰ ਵੱਲੋਂ ਗੁਪਤ ਰੱਖਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button