NewsBreaking NewsD5 specialPoliticsPunjab
ਆਹ ਵਕੀਲ ਨੇ ਕੈਪਟਨ ਦੇ ਬਿੱਲਾਂ ਦੀ ਖੋਲ੍ਹੀ ਪੋਲ! ਮੋਦੀ ਨੇ ਕਿਵੇਂ ਤਿਆਰ ਕੀਤੇ ਇਹ ਬਿੱਲ!
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਪਾਸ ਕਰਨ ਉਪਰੰਤ ਕਿਸਾਨ ਲਗਾਤਾਰ ਇਨ੍ਹਾਂ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਦੀ ਲੰਬੀ ਜਦੋ ਜਹਿਦ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿਚ ਕੇਂਦਰ ਵੱਲੋਂ ਪਾਸ ਕੀਤੇ ਗਏ ਕਾਨੂੰਨਾਂ ਸਬੰਧੀ ਸੋਧ ਬਿੱਲ ਪਾਸ ਕੀਤੇ ਹਨ। ਜਿਸ ਨੂੰ ਕਿਸਾਨ ਆਪਣੀ ਅੰਸ਼ਕ ਜਿੱਤ ਮੰਨਦੇ ਹਨ। ਉੱਥੇ ਹੀ ਇਨ੍ਹਾਂ ਬਿੱਲਾਂ ਬਾਰੇ ਸੀਨੀਅਰ ਵਕੀਲ ਜੀ.ਐੱਸ.ਘੁੰਮਣ ਨੇ ਅਹਿਮ ਖੁਲਾਸੇ ਕੀਤੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.