Breaking NewsD5 specialNewsPunjabTop News

ਕਾਂਗਰਸ ਅਤੇ ਭਾਜਪਾ ਵਰਕਰਾਂ ਵਿਚਾਲੇ ਝੜਪ, ਕੀਤੀ ਪੱਥਰ ਬਾਜ਼ੀ

ਲੁਧਿਆਣਾ : ਲੁਧਿਆਣਾ ‘ਚ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ਅਤੇ ਯੂਥ ਕਾਂਗਰਸ ਦੇ ਆਗੂਆਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ, ਜਿਸ ਦੌਰਾਨ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ। ਜਾਣਕਾਰੀ ਮੁਤਾਬਕ ਕਾਂਗਰਸੀ ਵਰਕਰ ਅੱਜ ਘੰਟਾਘਰ ਚੌਂਕ ਵਿਖੇ ਭਾਜਪਾ ਦੇ ਦਫ਼ਤਰ ਨੂੰ ਤਾਲਾ ਲਾਉਣ ਲਈ ਪਹੁੰਚੇ ਸਨ।

ਕਰਨਾਲ ਲਾਠੀਚਾਰਜ ਮਾਮਲਾ, ਕਿਸਾਨਾਂ ਦੀ ਵੱਡੀ ਜਿੱਤ, ਹੱਕ ‘ਚ ਆਇਆ ਫੈਸਲਾ, ਫਸਿਆ SDM ! D5 Channel Punjabi

ਇਸ ਦੌਰਾਨ ਭਾਜਪਾ ਵਰਕਰਾਂ ਨਾਲ ਉਨ੍ਹਾਂ ਦੀ ਝੜਪ ਹੋ ਗਈ। ਇਹ ਲੜਾਈ ਇੰਨੀ ਜ਼ਿਆਦਾ ਵੱਧ ਗਈ ਕਿ ਇੱਟਾਂ-ਰੋੜੇ ਤੱਕ ਚੱਲ ਗਏ। ਮੌਕੇ ‘ਤੇ ਪੁੱਜੀ ਪੁਲਿਸ ਫੋਰਸ ਵੱਲੋਂ ਦੋਹਾਂ ਧਿਰਾਂ ‘ਤੇ ਲਾਠੀਚਾਰਜ ਕੀਤਾ ਗਿਆ।ਫਿਲਹਾਲ ਪੁਲਿਸ ਇੱਥੇ ਹਾਲਾਤ ਨੂੰ ਕੰਟਰੋਲ ਕਰਨ ‘ਚ ਜੁੱਟੀ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button