NewsBreaking NewsD5 specialIndiaPoliticsPunjab

ਕਿਸਾਨ ਅੰਦੋਲਨ ਨੂੰ ਲੈ ਕੇ ਸਿੱਧੂ ਦਾ PM ਮੋਦੀ ‘ਤੇ ਹਮਲਾ

ਚੰਡੀਗੜ੍ਹ : ਕੜਾਕੇ ਦੀ ਠੰਡ ‘ਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਅੰਦੋਲਨ ਨੂੰ ਅੱਜ 28 ਦਿਨ ਹੋ ਗਏ ਹਨ, ਪਰ ਹੁਣ ਤੱਕ ਕੋਈ ਗੱਲ ਬਣਦੀ ਨਹੀਂ ਦਿਖ ਰਹੀ ਹੈ। ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ, ਜਦਕਿ ਸਰਕਾਰ ਵੀ ਆਪਣੇ ਇਰਾਦਿਆਂ ‘ਤੇ ਦ੍ਰਿੜ ਹਨ।

ਸਿੰਘੂ ਬਾਰਡਰ ‘ਤੇ ਲੱਗੇ ਲੰਗਰ ਦੀਆਂ ਵਿਦੇਸ਼ਾਂ ਤੱਕ ਪਈਆਂ ਧੁੰਮਾਂ, ਵਿਦੇਸ਼ਾਂ ਤੋਂ ਆਏ ਲੋਕ ਸਿੱਧਾ ਪਹੁੰਚਦੇ ਨੇ ||

ਉੱਥੇ ਹੀ ਇਸ ‘ਚ ਕਿਸਾਨ ਅੰਦੋਲਨ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਕਿਸਾਨਾਂ ਦੇ ਅੰਦੋਲਨ ‘ਤੇ ਉਨ੍ਹਾਂ ਦੇ ਨਾਂ ਨੂੰ ਲੈ ਕੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਹੈ ਕਿ ਰਾਜਾ ਐਨਾ ਵੀ ਫ਼ਕੀਰ ਨਾ ਚੁਣੋ ਕਿ ਕੋਈ ਵੀ ਵਪਾਰੀ ਉਸ ਨੂੰ ਆਪਣੀ ਜੇਬ ‘ਚ ਪਾਈ ਫਿਰੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button