ਕਿਸਾਨਾਂ ਦਾ ਸਾਥ ਦੇਣ ਤੇ ਆਹ ਲੀਡਰਾਂ ਨੂੰ ਦਿੱਲੀ ਤੋਂ ਮਿਲਿਆ ਵੱਡਾ ਤੋਹਫਾ

ਚੰਡੀਗੜ੍ਹ/ਨਵੀਂ ਦਿੱਲੀ : ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਕਿਸਾਨਾਂ ਦਾ ਅੰਦੋਲਨ ਆਖ਼ਿਰਕਾਰ ਖ਼ਤਮ ਹੋ ਗਿਆ ਹੈ। ਉਥੇ ਹੀ ਇਸ ਦੌਰਾਨ ਕਾਂਗਰਸੀ ਨੇਤਾ ਉਨ੍ਹਾਂ ਨੂੰ ਸਮਰਥਨ ਦਿੰਦੇ ਹੋਏ ਇੱਕ ਸਾਲ ਤੱਕ ਜੰਤਰ ਮੰਤਰ ‘ਤੇ ਡਟੇ ਰਹੇ। ਇਸ ਕਾਰਨ ਕਾਂਗਰਸ ਨੇ ਉਨ੍ਹਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ।
CM ਛੱਡ PM ਕੁਰਸੀ ਨੂੰ ਪਾਇਆ ਕਿਸਾਨਾਂ ਨੇ ਹੱਥ ! ਕਿਸਾਨ ਆਗੂ ਰਾਜੇਵਾਲ ਨੇ ਕੀਤਾ ਵੱਡਾ ਐਲਾਨ
ਕਾਂਗਰਸੀ ਨੇਤਾ ਸੁਨੀਲ ਜਾਖੜ ਨੇ ਟਵੀਟ ਕਰ ਦੱਸਿਆ ਕਿ ਅੱਜ ਕੈਂਪੇਨ ਕਮੇਟੀ ਦੀ ਬੈਠਕ ‘ਚ ਇੱਕ ਸਾਲ ਤੋਂ ਜ਼ਿਆਦਾ ਸਮੇਂ ਤੱਕ ਜੰਤਰ ਮੰਤਰ ਬਾਹਰ ਧਰਨੇ ‘ਤੇ ਬੈਠੇ ਸੰਸਦ ਮੈਂਬਰ ਗੁਰਜੀਤ ਔਜਲਾ, ਸੰਸਦ ਮੈਂਬਰ ਜਸਬੀਰ ਗਿੱਲ ਡਿੰਪਾ ਅਤੇ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਸਨਮਾਨਿਤ ਕਰਨ ਲਈ ਵੇਰਵੇ ਨੂੰ ਅੰਤਿਮ ਰੂਪ ਦੇਣਗੇ।
At Campaign Committee meeting today, will finalise details to felicitate Congress Party’s three unsung warriors who sat on dharna for over a year at Jantar Mantar in solidarity with protesting farmers. pic.twitter.com/dt8noh2uue
— Sunil Jakhar (@sunilkjakhar) December 15, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.