ਕੇਂਦਰੀ ਮੰਤਰੀ ਹਰਦੀਪ ਪੁਰੀ ਕਾਬੁਲ ਹਮਲੇ ‘ਚ ਸ਼ਹੀਦ ਹੋਏ ਸ਼ਵਿੰਦਰ ਸਿੰਘ ਦੀ ਅੰਤਿਮ ਅਰਦਾਸ ‘ਚ ਹੋਏ ਸ਼ਾਮਲ
ਨਵੀਂ ਦਿੱਲੀ/ਕਾਬੁਲ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਗੁਰਦੁਆਰਾ ਕਾਰਤੇ ਪਰਵਾਨ ਕਾਬੁਲ ਵਿਖੇ ਹੋਏ ਘਿਨਾਉਣੇ ਹਮਲੇ ‘ਚ ਸ਼ਹੀਦ ਸ਼ਵਿੰਦਰ ਸਿੰਘ ਦੀ ਸ਼ਹਾਦਤ ‘ਤੇ ਸਿੱਖ ਸੰਗਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਸ਼ੋਕ ਸੰਦੇਸ਼ ਪਹੁੰਚਾਇਆ। ਹਰਦੀਪ ਪੁਰੀ ਸ਼ਵਿੰਦਰ ਸਿੰਘ ਦੇ ਅੰਤਿਮ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਏ।
ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥
ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ ॥੧॥ਗੁਰਦੁਆਰਾ ਕਰਤੇ ਪਰਵਾਨ, ਕਾਬੁਲ ਵਿਖੇ ਹੋਏ ਘਿਨਾਉਣੇ ਹਮਲੇ ਵਿੱਚ ਸ਼ਹੀਦ ਹੋਏ ਸਰਦਾਰ ਸਵਿੰਦਰ ਸਿੰਘ ਜੀ ਦੀ ਸ਼ਹਾਦਤ ‘ਤੇ ਸਿੱਖ ਸੰਗਤ ਅਤੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦਾ ਦਿਲੀ ਸ਼ੋਕ ਸੰਦੇਸ਼ ਦਿੱਤਾ | pic.twitter.com/CtLgRZyaEk
— Hardeep Singh Puri (@HardeepSPuri) June 20, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.